• Latest
  • Trending
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਖ਼ਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਵਾਸਤੇ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਦੀ ਅਪੀਲ

9 years ago
Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

9 seconds ago
ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

40 minutes ago
ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

1 hour ago
‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

4 hours ago
National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

5 hours ago
Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

7 hours ago
Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Hindi News
English News
Tuesday, November 24, 2026
No Result
View All Result
23 °c
Chandigarh
18 ° Wed
19 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਖ਼ਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਵਾਸਤੇ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਦੀ ਅਪੀਲ

April 27, 2018
in ਖਬਰਾਂ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਖ਼ਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਵਾਸਤੇ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਦੀ ਅਪੀਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਖ਼ਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਵਾਸਤੇ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਦੀ ਅਪੀਲਚੰਡੀਗੜ•/27 ਅਪ੍ਰੈਲ:ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਚੋਣ ਕਮਿਸ਼ਨ ਦੁਆਰਾ ਸ਼ਾਹਕੋਟ ਜ਼ਿਮਨੀ ਚੋਣ ਦਾ ਐਲਾਨ ਕੀਤੇ ਜਾਣ ਮਗਰੋਂ ਸ਼ਾਹਕੋਟ ਦੇ ਐਸਡੀਐਮ-ਕਮ-ਰਿਟਰਨਿੰਗ ਅਧਿਕਾਰੀ ਅਤੇ ਸ਼ਾਹਕੋਟ ਅਤੇ ਮਹਿਤਪੁਰ ਦੇ ਐਸਐਚਓਜ਼ ਦੇ ਕੀਤੇ ਤਬਾਦਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਨੂੰ ਤੁਰੰਤ ਇਹ ਤਬਾਦਲੇ ਰੱਦ ਕਰਨ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਵਾਸਤੇ ਸੂਬਾ ਸਰਕਾਰ ਖ਼ਿਲਾਫ ਕਾਰਵਾਈ ਕਰਨ ਲਈ ਆਖਿਆ ਹੈ।

ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਇਸ ਸੰਬੰਧੀ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕੋਲ ਲਿਖ਼ਤੀ ਸ਼ਿਕਾਇਤ ਦਰਜ ਕਰਵਾਈ ਹੈ।

ਇਸ ਬਾਰੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਡਾਕਟਰ ਚੀਮਾ ਨੇ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਇਹਨਾਂ ਕਪਟੀ ਚਾਲਾਂ ਉੱਤੇ ਹੈਰਾਨੀ ਪ੍ਰਗਟ ਕੀਤੀ ਹੈ। ਉਹਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ 26 ਅਪ੍ਰੈਲ 2018 ਨੂੰ ਦੁਪਹਿਰ ਸਮੇਂ ਸ਼ਾਹਕੋਟ ਅਸੰਬਲੀ ਹਲਕੇ ਦੀ ਜ਼ਿਮਨੀ ਚੋਣ ਕਰਵਾਉਣ ਦਾ ਐਲਾਨ ਕਰ ਦਿੱਤਾ ਸੀ ਅਤੇ ਤੁਰੰਤ ਹੀ ਪੂਰੇ ਜਲੰਧਰ ਜ਼ਿਲ•ੇ ਵਿਚ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਸੀ।

ਉਹਨਾਂ ਕਿਹਾ ਕਿ ਪਰ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਨੂੰ ਨਜ਼ਰਅੰਦਾਜ਼ ਕਰਦਿਆਂ ਸੂਬਾ ਸਰਕਾਰ ਨੇ ਸ਼ਾਹਕੋਟ ਦੇ ਐਸਡੀਐਮ ਸਰਦਾਰ ਵਰਿੰਦਰਪਾਲ ਸਿੰਘ ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਅਤੇ ਉਹਨਾਂ ਦੀ ਥਾਂ ਸਰਦਾਰ ਦਰਬਾਰਾ ਸਿੰਘ ਪੀਸੀਐਸ ਨੂੰ ਲਗਾ ਦਿੱਤਾ ਗਿਆ। ਉਹਨਾਂ ਕਿਹਾ ਕਿ ਸ਼ਾਹਕੋਟ ਦੇ ਐਸਡੀਐਮ ਨੇ  ਸ਼ਾਹਕੋਟ ਅਸੰਬਲੀ ਹਲਕੇ ਦਾ ਰਿਟਰਨਿੰਗ ਅਧਿਕਾਰੀ ਵੀ ਹੋਣਾ ਹੈ।

ਡਾਕਟਰ ਚੀਮਾ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਸ਼ਾਹਕੋਟ ਅਸੰਬਲੀ ਹਲਕੇ ਵਿਚ ਪੈਂਦੇ ਸ਼ਾਹਕੋਟ ਅਤੇ ਮਹਿਤਪੁਰ ਪੁਲਿਸ ਸਟੇਸ਼ਨਾਂ ਦੇ ਐਸਐਚਓਜ਼ ਨੂੰ ਵੀ ਸ਼ਾਮ ਨੂੰ ਤਬਦੀਲ ਕਰ ਦਿੱਤਾ ਗਿਆ ਅਤੇ ਉਹਨਾਂ ਦੀ ਥਾਂ ਰਾਤ ਨੂੰ ਹੀ ਨਵੇਂ ਐਸਐਚਓਜ਼ ਨੂੰ ਲਗਾ ਦਿੱਤਾ ਗਿਆ।
ਡਾਕਟਰ ਚੀਮਾ ਨੇ ਗਿਲਾ ਜ਼ਾਹਿਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ ਇਹ ਕਾਰਵਾਈਆਂ ਅਜਿਹੀਆਂ ਕਪਟੀ ਚਾਲਾਂ ਹਨ, ਜਿਹਨਾਂ ਦਾ ਮੰਤਵ ਚੋਣਾਂ ਦੌਰਾਨ ਇਹਨਾਂ ਅਧਿਕਾਰੀਆਂ ਦੀ ਦੁਰਵਰਤੋਂ ਕਰਨਾ ਹੈ।  ਇਸ ਨਾਲ ਵੋਟਰਾਂ ਵਿਚ ਵੀ ਇੱਕ ਗਲਤ ਸੁਨੇਹਾ ਗਿਆ ਹੈ। ਜੇਕਰ ਇਸ ਸੰਬੰਧੀ ਸਮੇਂ ਸਿਰ ਢੁੱਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਇੱਥੇ ਨਿਰਪੱਖ ਅਤੇ ਆਜ਼ਾਦ ਚੋਣ ਕਰਵਾਉਣਾ ਸੰਭਵ ਨਹੀਂ ਹੈ।
ਅਕਾਲੀ ਦਲ ਦੇ ਬੁਲਾਰੇ ਨੇ ਇਹਨਾਂ ਸਾਰੇ ਤਬਾਦਲਿਆਂ ਨੂੰ ਤੁਰੰਤ ਰੱਦ ਕਰਨ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Wishavwarta
November 24, 2026
0

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਨਵੀਂ ਦਿੱਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ...

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

by Jaspreet Kaur
November 24, 2026
0

ਅਕਾਲੀ ਦਲ - ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ ਟਵੀਟ ਕਰ ਸਾਧਿਆ ਨਿਸ਼ਾਨਾ; ਪੜ੍ਹੋ ਕੀ ਕਿਹਾ ਚੰਡੀਗੜ੍ਹ, 24...

ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

by Jaspreet Kaur
November 24, 2026
0

ਵੀਅਤਨਾਮ ਦੀ ਰਾਜਧਾਨੀ 'ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ - ਮਲਬੇ ਹੇਠ ਦਬੇ ਲੋਕਾਂ ਦੀ ਭਾਲ ਜਾਰੀ ਨਵੀ ਦਿੱਲੀ,...

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

by Jaspreet Kaur
November 24, 2026
0

'ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ 'ਚ ਵਾਪਸ ਪਰਤਿਆ' - ਗਠਜੋੜ 'ਤੇ PM ਮੋਦੀ ਦਾ ਵੱਡਾ ਬਿਆਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Wishavwarta
November 24, 2026
0

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਨਵੀਂ ਦਿੱਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ...

Most Popular

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

by Ankit
5 days ago
0

  *ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ* *•ਪਸ਼ੂ ਪਾਲਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 