ਸ਼੍ਰੋਮਣੀ ਅਕਾਲੀ ਦਲ ਵੱਲੋਂ 2022 ਦੀਆਂ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ
ਦੇਖੋ, ਕਿਹਨੂੰ ਕਿੱਥੋਂ ਮਿਲੀ ਟਿਕਟ
ਚੰਡੀਗੜ੍ਹ,22 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ 2022 ਵਿੱਚ ਹੋਣ ਵਾਲੀਆਂ ਅਸੈਂਬਲੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਬਾਜੀ ਮਾਰਦੇ ਹੋਏ ਸਭ ਤੋਂ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅੱਜ ਰਵੀਕਰਨ ਸਿੰਘ ਕਾਹਲੋਂ ਨੂੰ ਡੇਰਾ ਬਾਬਾ ਨਾਨਕ,ਲਖਬੀਰ ਸਿੰਘ ਲੋਧੀਨੰਗਲ ਨੂੰ ਫਤਿਹਗੜ ਚੂੜੀਆਂ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ ਗਿਆ।
https://twitter.com/drcheemasad/status/1451435872033804288?s=20