• Latest
  • Trending
ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਸਿੱਖ ਸੰਗਤ ‘ਤੇ ਹਮਲਾ ਕਰਨਾ ਅਤਿ ਨਿੰਦਣਯੋਗ ਤੇ ਸ਼ਰਮਨਾਕ ਕਾਰਾ: ਰੰਧਾਵਾ

ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਸਿੱਖ ਸੰਗਤ ‘ਤੇ ਹਮਲਾ ਕਰਨਾ ਅਤਿ ਨਿੰਦਣਯੋਗ ਤੇ ਸ਼ਰਮਨਾਕ ਕਾਰਾ: ਰੰਧਾਵਾ

6 years ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

8 minutes ago
Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

13 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

44 minutes ago
National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

59 minutes ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

2 hours ago
Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

2 hours ago
FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

3 hours ago
Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

3 hours ago
Haryana Police ਅਤੇ STF ਦੀ ਵੱਡੀ ਕਾਰਵਾਈ

Haryana Police ਅਤੇ STF ਦੀ ਵੱਡੀ ਕਾਰਵਾਈ

4 hours ago
Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

4 hours ago
Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

4 hours ago
Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

4 hours ago
Hindi News
English News
Sunday, July 5, 2026
No Result
View All Result
39 °c
Chandigarh
31 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਸਿੱਖ ਸੰਗਤ ‘ਤੇ ਹਮਲਾ ਕਰਨਾ ਅਤਿ ਨਿੰਦਣਯੋਗ ਤੇ ਸ਼ਰਮਨਾਕ ਕਾਰਾ: ਰੰਧਾਵਾ

September 15, 2020
in ਖਬਰਾਂ, ਚੰਡੀਗੜ੍ਹ
ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਸਿੱਖ ਸੰਗਤ ‘ਤੇ ਹਮਲਾ ਕਰਨਾ ਅਤਿ ਨਿੰਦਣਯੋਗ ਤੇ ਸ਼ਰਮਨਾਕ ਕਾਰਾ: ਰੰਧਾਵਾ

‘ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਵਾਬ ਦੇਣ ਕਿ ਉਹ ਕਿਸ ਦੇ ਦਬਾਅ ਹੇਠ ਅਜਿਹਾ ਕਰਵਾ ਰਹੇ ਹਨ’
ਮੀਡੀਆ ਨੂੰ ਨਿਸ਼ਾਨਾ ਬਣਾਉਣ ਦੀ ਵੀ ਕੀਤੀ ਨਿੰਦਾ
ਬਾਦਲਾਂ ਨੇ ਬੇਅਦਬੀ ਦੀ ਘਟਨਾ ਤੋਂ ਉਸ ਤੋਂ ਬਾਅਦ ਵਾਪਰੇ ਗੋਲੀਕਾਂਡ ਤੋਂ ਵੀ ਕੋਈ ਸਬਕ ਨਹੀਂ ਸਿੱਖਿਆ: ਰੰਧਾਵਾ

ਅੰਮ੍ਰਿਤਸਰ, 15 ਸਤੰਬਰ ( ਵਿਸ਼ਵ ਵਾਰਤਾ )-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੰਮ੍ਰਿਤਸਰ ਵਿਖੇ ਸਿੱਖ ਸੰਗਤ ਉਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਕੀਤੇ ਹਿੰਸਕ ਹਮਲੇ ਅਤੇ ਗਾਲੀ ਗਲੋਚ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਹ ਸਿੱਖ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਪਾਵਨ ਸਰੂਪਾਂ ਬਾਰੇ ਮੁਕੰਮਲ ਜਾਣਕਾਰੀ ਅਤੇ ਗੁਨਾਹਗਾਰਾਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੀ ਸੀ।
ਸ. ਰੰਧਾਵਾ ਨੇ ਇਸ ਘਿਨਾਉਣੇ ਕਾਰੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਜਵਾਬ ਮੰਗਿਆ ਹੈ ਕਿ ਉਹ ਕਿਸ ਦੇ ਦਬਾਅ ਹੇਠ ਟਾਸਕ ਫੋਰਸ ਨੂੰ ਸਿੱਖ ਸੰਗਤ ਨੂੰ ਨਿਸ਼ਾਨਾ ਬਣਾਉਣ ਲਈ ਉਕਸਾ ਰਹੇ ਹਨ।
ਅੱਜ ਇਥੇ ਜਾਰੀ ਇਕ ਬਿਆਨ ਵਿੱਚ ਸ. ਰੰਧਾਵਾ ਨੇ ਇਸ ਘਿਨਾਉਣੀ ਕਾਰਵਾਈ ਨੂੰ ਸਿੱਖਾਂ ਦੇ ਹਿਰਦੇ ਵਲੂੰਧਰਨ ਵਾਲਾ ਅਤੇ ਨਾਮੁਆਫੀ ਯੋਗ ਗੁਨਾਹ ਦੱਸਿਆ। ਉਨ੍ਹਾਂ ਕਿਹਾ ਕਿ ਇਥੋਂ ਤੱਕ ਟਾਸਕ ਫੋਰਸ ਨੇ ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ਕਰਮੀਆਂ ਨੂੰ ਵੀ ਨਿਸ਼ਾਨਾ ਬਣਾਇਆ ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਬਾਦਲਾਂ ਦੇ ਗੁਨਾਹਾਂ ਭਰੇ ਕਾਲੇ ਕਾਰਨਾਮਿਆਂ ਵਿੱਚ ਇਕ ਹੋਰ ਪੰਨਾ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਾਦਲਾਂ ਦੇ ਰਾਜ ਵਿੱਚ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਅਤੇ ਫੇਰ ਬੇਅਦਬੀ ਖਿਲਾਫ ਸ਼ਾਂਤਮਈ ਰੋਸ ਕਰ ਰਹੀ ਸਿੱਖ ਸੰਗਤ ਉਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਬਾਦਲਾਂ ਨੇ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਵਾਪਰੇ ਗੋਲੀ ਕਾਂਡ ਤੋਂ ਵੀ ਕੋਈ ਸਬਕ ਨਹੀਂ ਸਿੱਖਿਆ ਹੈ।
ਸ. ਰੰਧਾਵਾ ਨੇ ਉਕਤ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖ ਕੌਮ ਕਦੇ ਵੀ ਬਾਦਲਾਂ ਨੂੰ ਮਾਫ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਪੰਥਕ ਚਿਹਰਾ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਹੈ ਅਤੇ ਜਿਸ ਤਰ੍ਹਾਂ ਇਨ੍ਹਾਂ ਨੂੰ ਪਹਿਲਾਂ ਸੂਬੇ ਦੀ ਸੱਤਾਂ ਤੋਂ ਲਾਂਭੇ ਕੀਤਾ ਗਿਆ ਹੁਣ ਸਿੱਖ ਸੰਗਤ ਇਨ੍ਹਾਂ ਨੂੰ ਕੁਰਬਾਨੀਆਂ ਦੇ ਕੇ ਹੋਂਦ ਵਿੱਚ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵੀ ਲਾਂਭੇ ਕਰਨ ਲਈ ਤਿਆਰ ਬੈਠੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

by Ranjit Singh
July 5, 2026
0

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) –...

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

by Ranjit Singh
July 5, 2026
0

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) – ਪੁਲਿਸ ਨੇ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

by Ranjit Singh
July 5, 2026
0

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ, 5 ਜੁਲਾਈ (ਵਿਸ਼ਵ ਵਾਰਤਾ): ਭੂਟਾਨ ਆਪਣੀਆਂ ਈਂਧਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

by Ranjit Singh
July 5, 2026
0

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) –...

Most Popular

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

by Jaspreet Kaur
4 weeks ago
0

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਓਡੀਸ਼ਾ, 8 ਜੂਨ 2026 (ਵਿਸ਼ਵ ਵਾਰਤਾ): ਓਡੀਸ਼ਾ ਦੇ ਮੁੱਖ ਮੰਤਰੀ ਮੋਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 