• Latest
  • Trending
ਸਕਾਲਰਸ਼ਿੱਪ ਘੁਟਾਲੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੂੰ ਸਪੋਰਟਸ ਕਿੱਟਾਂ ਦੀ ਵੰਡ ਵਿੱਚ ਵੀ ਵੱਡੇ ਘਪਲੇ ਦਾ ਸ਼ੱਕ;ਹੋਵੇਗੀ ਵਿਜੀਲੈਂਸ ਜਾਂਚ

ਸਕਾਲਰਸ਼ਿੱਪ ਘੁਟਾਲੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੂੰ ਸਪੋਰਟਸ ਕਿੱਟਾਂ ਦੀ ਵੰਡ ਵਿੱਚ ਵੀ ਵੱਡੇ ਘਪਲੇ ਦਾ ਸ਼ੱਕ;ਹੋਵੇਗੀ ਵਿਜੀਲੈਂਸ ਜਾਂਚ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

5 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

6 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

6 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

6 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

6 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

8 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

8 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

8 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

8 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

9 hours ago
Hindi News
English News
Monday, November 9, 2026
No Result
View All Result
17 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਕਾਲਰਸ਼ਿੱਪ ਘੁਟਾਲੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੂੰ ਸਪੋਰਟਸ ਕਿੱਟਾਂ ਦੀ ਵੰਡ ਵਿੱਚ ਵੀ ਵੱਡੇ ਘਪਲੇ ਦਾ ਸ਼ੱਕ;ਹੋਵੇਗੀ ਵਿਜੀਲੈਂਸ ਜਾਂਚ

July 13, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਕਪੂਰਥਲਾ, ਖਬਰਾਂ, ਖੇਤੀਬਾੜੀ, ਗੁਰਦਾਸਪੁਰ, ਚੰਡੀਗੜ੍ਹ, ਜਲੰਧਰ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫਿਰੋਜ਼ਪੁਰ, ਬਠਿੰਡਾ, ਬਰਨਾਲਾ, ਮਨੋਰੰਜਨ, ਰਾਜਸਥਾਨ
ਸਕਾਲਰਸ਼ਿੱਪ ਘੁਟਾਲੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੂੰ ਸਪੋਰਟਸ ਕਿੱਟਾਂ ਦੀ ਵੰਡ ਵਿੱਚ ਵੀ ਵੱਡੇ ਘਪਲੇ ਦਾ ਸ਼ੱਕ;ਹੋਵੇਗੀ ਵਿਜੀਲੈਂਸ ਜਾਂਚ

ਸਕਾਲਰਸ਼ਿੱਪ ਘੁਟਾਲੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੂੰ ਸਪੋਰਟਸ ਕਿੱਟਾਂ ਦੀ ਵੰਡ ਵਿੱਚ ਵੀ ਵੱਡੇ ਘਪਲੇ ਦਾ ਸ਼ੱਕ

ਖੇਡ ਮੰਤਰੀ ਮੀਤ ਹੇਅਰ ਨੇ ਵਿਜੀਲੈਂਸ ਜਾਂਚ ਦੀ ਕੀਤੀ ਸਿਫਾਰਿਸ਼

ਚੰਡੀਗੜ੍ਹ,13 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਹੁਣ ਪਿਛਲੀਆਂ ਸਰਕਾਰਾਂ ਵੇਲੇ ਹੋਏ ਘੁਟਾਲਿਆਂ ਦੀ ਜਾਂਚ ਵਿੱਚ ਰੁੱਝ ਗਈ ਹੈ। ਅੱਜ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਸੀ ਬੱਚਿਆਂ ਦੀ ਸਕਾਲਰਸ਼ਿਪ ਵਿੱਚ ਹੋਈ ਗੜਬੜੀ ਦੀ ਜਾਂਚ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹੁਣ ਪਿਛਲੀ ਕਾਂਗਰਸ ਸਰਕਾਰ ਵੇਲੇ ਹੀ ਚੋਣ ਜ਼ਾਬਤੇ ਤੋਂ ਐਨ ਪਹਿਲਾਂ ਵੰਡੀਆਂ ਖੇਡ ਕਿੱਟਾਂ ’ਚ ਵੀ ਘਪਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਕਰਯੋਗ ਹੈ ਕਿ ਕਾਂਗਰਸੀ ਸਰਕਾਰ ਨੇ ਉਦੋਂ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਖੇਡ ਕਿੱਟਾਂ ਲਈ ਪੈਸੇ ਸਿੱਧੇ ਟਰਾਂਸਫ਼ਰ ਕਰ ਦਿੱਤੇ ਅਤੇ ਦੂਜੇ ਦਿਨ ਹੀ ਮੋੜਵੇਂ ਰੂਪ ਵਿਚ ਖਿਡਾਰੀਆਂ ਤੋਂ ਚੈੱਕ/ਬੈਂਕ ਡਰਾਫ਼ਟ ਦੇ ਰੂਪ ਵਿਚ ਰਾਸ਼ੀ ਵਾਪਸ ਲੈ ਲਈ ਗਈ। ਖੇਡ ਵਿੰਗਾਂ ਦੇ ਖਿਡਾਰੀਆਂ ਦੀ ਸ਼ਨਾਖ਼ਤ ਜ਼ਿਲ੍ਹਾ ਖੇਡ ਅਫ਼ਸਰਾਂ ਵੱਲੋਂ ਕੀਤੀ ਗਈ ਸੀ।

ਮੁੱਢਲੀ ਜਾਂਚ ਵਿਚ ਖੇਡ ਕਿੱਟਾਂ ਦੀ ਖ਼ਰੀਦ ਵਿੱਚ ਘਪਲਾ ਹੋਣ ਦਾ ਪਤਾ ਲੱਗਿਆ। ਹੁਣ ਮਾਨ ਸਰਕਾਰ ਜਾਂਚ ਵੱਲ ਵੱਧ ਰਹੀ ਹੈ। ਇਸ ਮਾਮਲੇ ਵਿੱਚ ਖੇਡ ਵਿਭਾਗ ਦੇ ਤਤਕਾਲੀ ਡਾਇਰੈਕਟਰ ਤੇ ਜ਼ਿਲ੍ਹਾ ਖੇਡ ਅਫ਼ਸਰਾਂ ’ਤੇ ਗਾਜ਼ ਡਿੱਗਣ ਦੇ ਆਸਾਰ ਹਨ। ਵੇਰਵਿਆਂ ਅਨੁਸਾਰ ਕਰੀਬ 8900 ਖਿਡਾਰੀਆਂ ਨੂੰ ਖੇਡ ਕਿੱਟ ਖ਼ਰੀਦਣ ਵਾਸਤੇ ਪ੍ਰਤੀ ਖਿਡਾਰੀ 3000 ਰੁਪਏ ਬੈਂਕ ਖਾਤਿਆਂ ਵਿਚ ਸਿੱਧੇ ਭੇਜੇ ਗਏ ਸਨ। ਕਰੀਬ 2.67 ਕਰੋੜ ਦੀ ਰਕਮ ਖਿਡਾਰੀਆਂ ਦੇ ਖਾਤਿਆਂ ’ਚ ਪਾਈ ਗਈ ਸੀ। ਚੰਨੀ ਸਰਕਾਰ ਨੇ ਨਵੰਬਰ 2021 ਵਿੱਚ ਖੇਡ ਕਿੱਟਾਂ ਦੀ ਖ਼ਰੀਦ ਨੂੰ ਹਰੀ ਝੰਡੀ ਦਿੱਤੀ ਸੀ।  ਸਰਕਾਰ ਨੇ 8900 ਖਿਡਾਰੀਆਂ ਨੂੰ ਖੇਡ ਕਿੱਟਾਂ ਦੇਣ ਦੀ ਮਨਜ਼ੂਰੀ ਦਿੱਤੀ ਸੀ। ਹਰ ਖਿਡਾਰੀ ਨੂੰ ਕਿੱਟ ਲਈ 3 ਹਜ਼ਾਰ ਰੁਪਏ ਦਿੱਤੇ ਗਏ। ਇਹ ਪੈਸੇ ਸਿੱਧੇ ਖਿਡਾਰੀਆਂ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਗਏ। ਇਹ ਰਕਮ ਕਰੀਬ 2.67 ਕਰੋੜ ਰੁਪਏ ਸੀ। ਪੈਸੇ ਟਰਾਂਸਫਰ ਹੋਣ ਤੋਂ ਬਾਅਦ ਖੇਡ ਵਿਭਾਗ ਨੇ ਕੁਝ ਫਰਮਾਂ ਦੇ ਨਾਂ ‘ਤੇ ਖਿਡਾਰੀਆਂ ਤੋਂ ਚੈੱਕ ਅਤੇ ਡਰਾਫਟ ਵਾਪਸ ਲੈ ਲਏ। ਜਿਸ ਤੋਂ ਬਾਅਦ ਕਿੱਟਾਂ ਦੀ ਸਪਲਾਈ ਕੀਤੀ ਗਈ। ਹਾਲਾਂਕਿ, ਉਨ੍ਹਾਂ ਦੀ ਗੁਣਵੱਤਾ ਵੀ ਸਵਾਲਾਂ ਦੇ ਘੇਰੇ ਵਿੱਚ ਹੈ।

ਇਸ ਬਾਰੇ ਸਵਾਲ ਉਠਾਏ ਜਾ ਰਹੇ ਹਨ ਕਿ ਜੇਕਰ ਚੰਨੀ ਸਰਕਾਰ ਨੇ ਪੈਸਾ ਦਿੱਤਾ ਸੀ ਤਾਂ ਉਨ੍ਹਾਂ ਤੋਂ ਵਾਪਸ ਕਿਉਂ ਲਿਆ ਗਿਆ? ਜੇਕਰ ਸਰਕਾਰ ਨੇ ਹੀ ਖਿਡਾਰੀਆਂ ਨੂੰ ਖਰੀਦ ਕੇ ਦੇਣਾ ਸੀ ਤਾਂ ਟੈਂਡਰ ਕਿਉਂ ਨਹੀਂ ਕੀਤਾ ਗਿਆ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਖਿਡਾਰੀਆਂ ਤੋਂ ਪੈਸੇ ਵਾਪਸ ਲੈਣ ਲਈ ਲਿਖਤੀ ਹੁਕਮ ਨਹੀਂ ਦਿੱਤੇ ਗਏ ਸਨ। ਜ਼ੁਬਾਨੀ ਹੁਕਮਾਂ ‘ਤੇ ਜ਼ਿਲ੍ਹਾ ਖੇਡ ਅਫ਼ਸਰਾਂ ਰਾਹੀਂ ਖਿਡਾਰੀਆਂ ਤੋਂ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਰਾਸ਼ੀ ਦੇ ਚੈੱਕ ਅਤੇ ਡਰਾਫਟ ਲਏ ਗਏ। ਇਸ ਪੂਰੇ ਮਾਮਲੇ ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਢਲੀ ਪੜਤਾਲ ’ਚ ਖੇਡ ਕਿੱਟਾਂ ਦੀ ਖ਼ਰੀਦ ਦਾ ਪੂਰਾ ਮਾਮਲਾ ਸ਼ੱਕੀ ਹੈ ਕਿਉਂਕਿ ਜੇ ਉਦੋਂ ਮਹਿਕਮੇ ਨੇ ਸਿੱਧਾ ਲਾਭ ਸਕੀਮ ਤਹਿਤ ਖੇਡ ਕਿੱਟਾਂ ਦੀ ਰਾਸ਼ੀ ਖਿਡਾਰੀਆਂ ਦੇ ਖਾਤਿਆਂ ਵਿਚ ਪਾ ਦਿੱਤੀ ਸੀ ਤਾਂ ਇਹ ਰਾਸ਼ੀ ਖੇਡ ਫ਼ਰਮਾਂ ਦੇ ਨਾਮ ’ਤੇ ਵਾਪਸ ਲੈਣ ਦੀ ਕੀ ਤੁੱਕ ਬਣਦੀ ਸੀ। ਜੇਕਰ ਇੰਜ ਕਰਨਾ ਹੀ ਸੀ ਤਾਂ ਟੈਂਡਰ ਕਿਉਂ ਨਹੀਂ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨਾਲ ਠੱਗੀ ਵੱਜੀ ਹੈ, ਜਿਸ ਕਰਕੇ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਤੋਂ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਿਜੀਲੈਂਸ ਨੂੰ ਇਸ ਬਾਰੇ ਪੱਤਰ ਲਿਖ ਦਿੱਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: CM ਮਾਨ ਅੱਜ ਅਬੋਹਰ ਦੌਰੇ ‘ਤੇ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਕਰਨਗੇ ਜਾਰੀ

Punjab: CM ਮਾਨ ਅੱਜ ਅਬੋਹਰ ਦੌਰੇ ‘ਤੇ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਕਰਨਗੇ ਜਾਰੀ

by Ranjit Singh
1 week ago
0

Punjab: CM ਮਾਨ ਅੱਜ ਅਬੋਹਰ ਦੌਰੇ 'ਤੇ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਕਰਨਗੇ ਜਾਰੀ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 