• Latest
  • Trending
ਸਕੂਲਾਂ ‘ਚ ਕਲਾਸਰੂਮਾਂ ਦੀ ਉਸਾਰੀ ਲਈ 20 ਕਰੋੜ ਰੁਪਏ ਜਾਰੀ: ਸੋਨੀ

8 years ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

3 minutes ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 minutes ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

48 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

1 hour ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

2 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

Hindi News
English News
Thursday, November 12, 2026
No Result
View All Result
24 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਕੂਲਾਂ ‘ਚ ਕਲਾਸਰੂਮਾਂ ਦੀ ਉਸਾਰੀ ਲਈ 20 ਕਰੋੜ ਰੁਪਏ ਜਾਰੀ: ਸੋਨੀ

August 28, 2018
in ਪੰਜਾਬ
ਸਕੂਲਾਂ ‘ਚ ਕਲਾਸਰੂਮਾਂ ਦੀ ਉਸਾਰੀ ਲਈ 20 ਕਰੋੜ ਰੁਪਏ ਜਾਰੀ: ਸੋਨੀ

– ਕੁੱਲ 1597 ਕਲਾਸਰੂਮਾਂ ਲਈ ਬਜਟ ਵਿੱਚ 120 ਕਰੋੜ ਰੁਪਏ ਦਾ ਉਪਬੰਧ
– 373.54 ਕਰੋੜ ਰੁਪਏ ਦੀ ਤਜਵੀਜ਼ ਵਿੱਤ ਵਿਭਾਗ ਨੂੰ ਭੇਜੀ
ਚੰਡੀਗੜ੍ਹ, 28 ਅਗਸਤ : ਸਿੱਖਿਆ ਮੰਤਰੀ ਪੰਜਾਬ  ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਲਾਸਰੂਮ ਮੁਹੱਈਆ ਕਰਵਾਉਣ ਲਈ ਨਾਬਾਰਡ ਪ੍ਰਾਜੈਕਟਾਂ (R946 XX999 and R946 XX9V) ਤਹਿਤ ਪਹਿਲਕਦਮੀ ਕੀਤੀ ਹੈ। ਨਾਬਾਰਡ ਦੇ ਪ੍ਰਾਜੈਕਟ (R946 XX999) ਤਹਿਤ ਸਕੂਲਾਂ ਵਿੱਚ 1597 ਕਲਾਸਰੂਮ ਮੁਹੱਈਆ ਕਰਨ ਲਈ ਬਜਟ ਵਿੱਚ 120 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸ ਵਿੱਚੋਂ 266 ਕਲਾਸਰੂਮਾਂ ਲਈ 20 ਕਰੋੜ ਰੁਪਏ ਸਕੂਲਾਂ ਨੂੰ ਜਾਰੀ ਕਰ ਦਿੱਤੇ ਗਏ ਹਨ, ਜਦੋਂ ਕਿ ਨਾਬਾਰਡ ਪ੍ਰਾਜੈਕਟ (R946 XX9V) ਤਹਿਤ 4974 ਕਲਾਸਰੂਮਾਂ ਦੇ ਨਿਰਮਾਣ ਲਈ 373.54 ਕਰੋੜ ਰੁਪਏ ਦੀ ਤਜਵੀਜ਼ ਵਿੱਤ ਵਿਭਾਗ ਨੂੰ ਭੇਜੀ ਗਈ ਹੈ।
ਵਿਧਾਨ ਸਭਾ ਵਿੱਚ ਇਕ ਸਵਾਲ ਦੇ ਜਵਾਬ ਵਿੱਚ ਸ੍ਰੀ ਸੋਨੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਵਿੱਚ 180 ਸਰਕਾਰੀ ਸਕੂਲ ਹਨ। ਇਨ੍ਹਾਂ ਵਿੱਚੋਂ ਅੱਠ ਸਕੂਲਾਂ ਦੇ 45 ਕਮਰਿਆਂ ਨੂੰ ਅਸੁਰੱਖਿਅਤ ਐਲਾਨਿਆ ਗਿਆ ਹੈ, ਜਿਨ੍ਹਾਂ ਵਿੱਚੋਂ 27 ਅਸੁਰੱਖਿਅਤ ਕਮਰਿਆਂ ਨੂੰ ਢਾਹ ਦਿੱਤਾ ਗਿਆ ਹੈ। ਨਵੇਂ ਕਮਰਿਆਂ ਦੀ ਉਸਾਰੀ ਲਈ 22.194 ਲੱਖ ਰੁਪਏ 17 ਮਈ 2018 ਨੂੰ ਜਾਰੀ ਕੀਤੇ ਗਏ ਹਨ ਅਤੇ ਬਾਕੀ ਕਮਰਿਆਂ ਦੇ ਨਿਰਮਾਣ ਦੀ ਤਜਵੀਜ਼ ਨਾਬਾਰਡ ਨੂੰ ਭੇਜੀ ਜਾਵੇਗੀ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸਕੂਲ ਬੁਢਲਾਡਾ ਵਿੱਚ 486 ਵਿਦਿਆਰਥੀਆਂ ਲਈ 14 ਕਮਰੇ ਹਨ। ਦਾਖਲਿਆਂ ਮੁਤਾਬਕ ਸਕੂਲ ਵਿੱਚ 17 ਕਮਰਿਆਂ ਦੀ ਲੋੜ ਹੈ ਅਤੇ ਅਸੁਰੱਖਿਅਤ ਕਮਰੇ ਢਾਹੁਣ ਤੋਂ ਬਾਅਦ ਸਕੂਲ ਵਿੱਚ 11 ਕਮਰੇ ਬਚੇ ਹਨ, ਜਿਸ ਵਿੱਚੋਂ ਇਕ ਕਮਰੇ ਦੇ ਨਿਰਮਾਣ ਲਈ 2016 ਵਿੱਚ ਗਰਾਂਟ ਜਾਰੀ ਕੀਤੀ ਗਈ ਸੀ। ਇਸ ਗਰਾਂਟ ਨਾਲ ਕਮਰੇ ਦੀ ਉਸਾਰੀ ਹੋ ਚੁੱਕੀ ਹੈ। ਦੋ ਕਮਰਿਆਂ ਦੀ ਉਸਾਰੀ ਮਿਊਂਸਿਪਲ ਕਮੇਟੀ ਬੁਢਲਾਡਾ ਨੇ ਕਰਵਾਈ, ਜਦੋਂ ਕਿ ਤਿੰਨ ਕਮਰਿਆਂ ਦੀ ਉਸਾਰੀ ਲਈ 17 ਮਈ 2018 ਨੂੰ 22.194 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਹ ਉਸਾਰੀ ਹੋਣ ਤੋਂ ਬਾਅਦ ਇਸ ਸਕੂਲ ਵਿੱਚ ਕਮਰਿਆਂ ਦੀ ਕੋਈ ਘਾਟ ਨਹੀਂ ਆਏਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Most Popular

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
1 month ago
0

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼  ਮੁੰਬਈ, 12 ਅਕਤੂਬਰ(ਵਿਸ਼ਵ ਵਾਰਤਾ): ਆਉਣ ਵਾਲੀ ਮਹਾਂਕਾਵਿ ਫਿਲਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 