• Latest
  • Trending
ਸਕੂਲੀ ਬੱਚਿਆਂ ਨੂੰ ਕਿਤਾਬਾਂ ਤੇ ਵਰਦੀਆਂ 28 ਫਰਵਰੀ ਤੱਕ ਮਿਲਣਗੀਆਂ : ਅਰੁਨਾ ਚੌਧਰੀ

ਸਕੂਲੀ ਬੱਚਿਆਂ ਨੂੰ ਕਿਤਾਬਾਂ ਤੇ ਵਰਦੀਆਂ 28 ਫਰਵਰੀ ਤੱਕ ਮਿਲਣਗੀਆਂ : ਅਰੁਨਾ ਚੌਧਰੀ

9 years ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

22 minutes ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

55 minutes ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

2 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

2 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

3 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

3 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

4 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

4 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

4 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਕੂਲੀ ਬੱਚਿਆਂ ਨੂੰ ਕਿਤਾਬਾਂ ਤੇ ਵਰਦੀਆਂ 28 ਫਰਵਰੀ ਤੱਕ ਮਿਲਣਗੀਆਂ : ਅਰੁਨਾ ਚੌਧਰੀ

November 29, 2017
in ਪੰਜਾਬ
ਸਕੂਲੀ ਬੱਚਿਆਂ ਨੂੰ ਕਿਤਾਬਾਂ ਤੇ ਵਰਦੀਆਂ 28 ਫਰਵਰੀ ਤੱਕ ਮਿਲਣਗੀਆਂ : ਅਰੁਨਾ ਚੌਧਰੀ

ਸਕੂਲੀ ਬੱਚਿਆਂ ਨੂੰ ਕਿਤਾਬਾਂ ਤੇ ਵਰਦੀਆਂ 28 ਫਰਵਰੀ ਤੱਕ ਮਿਲਣਗੀਆਂ : ਅਰੁਨਾ ਚੌਧਰੀ
ਚੰਡੀਗੜ, 29 ਨਵੰਬਰ (ਵਿਸ਼ਵ ਵਾਰਤਾ)-ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਗਲੇ ਅਕਾਦਮਿਕ ਸੈਸ਼ਨ ਤੋਂ ਪਹਿਲਾਂ 28 ਫਰਵਰੀ 2018 ਤੱਕ ਕਿਤਾਬਾਂ ਅਤੇ ਵਰਦੀ ਮਿਲੇਗੀ। ਇਹ ਗੱਲ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਬੋਲਦਿਆਂ ਕਹੀ। ਸਿੱਖਿਆ ਮੰਤਰੀ ਸੈਸ਼ਨ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ (ਸੋਧਨਾ) 2017 ਬਿੱਲ ਉੱਤੇ ਬਹਿਸ ਮੌਕੇ ਕਈ ਵਿਧਾਇਕਾਂ ਵੱਲੋਂ ਉਠਾਏ ਗਏ ਸ਼ੰਕਿਆਂ ਦੀ ਨਵਿਰਤੀ ਕਰਦਿਆਂ ਕਹੀ। ਸਿੱਖਿਆ ਮੰਤਰੀ ਨੇ ਆਪਣੀ ਤਕਰੀਰ ਵਿੱਚ ਹਰ ਵਿਧਾਇਕ ਵੱਲੋਂ ਉਠਾਏ ਗਏ ਮੁੱਦੇ ਦਾ ਤੱਥਾਂ ਸਮੇਤ ਵਿਸਥਾਰ ਵਿੱਚ ਜਵਾਬ ਦਿੱਤਾ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਿਆਰੀ ਸਿੱਖਿਆ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਸ ਵਾਰ ਵਿਦਿਆਰਥੀਆਂ ਨੂੰ ਸਮੇਂ ਤੋਂ ਪਹਿਲਾਂ ਪੁਸਤਕਾਂ ਅਤੇ ਵਰਦੀਆਂ ਦੇਣ ਉੱਪਰ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਅਤੇ ਅਗਲਾ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ 28 ਫਰਵਰੀ 2018 ਤੱਕ ਵਿਦਿਆਰਥੀਆਂ ਨੂੰ  ਪੁਸਤਕਾਂ ਅਤੇ ਵਰਦੀਆਂ ਮਿਲ ਜਾਣਗੀਆਂ।
ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰਾਇਮਰੀ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰ ਕੇ ਕ੍ਰਾਂਤੀਕਾਰੀ ਕਦਮ ਉਠਾਇਆ ਹੈ ਅਤੇ ਇਹ ਕਦਮ ਚੁੱਕਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਉਨ•ਾਂ ਕਿਹਾ ਕਿ ਹੁਣ 3 ਤੋਂ 6 ਸਾਲ ਤੱਕ ਦੇ ਬੱਚੇ ਵੀ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਕਲਾਸਾਂ ਵਿੱਚ ਦਾਖਲਾ ਲੈ ਸਕਣਗੇ। ਇਸ ਤੋਂ ਪਹਿਲਾਂ 6 ਸਾਲ ਤੋਂ ਛੋਟੇ ਬੱਚੇ ਪ੍ਰਾਈਵੇਟ ਸਕੂਲਾਂ ਵਿੱਚ ਦਾਖਲਾ ਲੈਣ ਜਾਂ ਘਰ ਬੈਠਣ ਲਈ ਮਜਬੂਰ ਸਨ।
ਵਿਧਾਇਕਾਂ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਸਬੰਧੀ ਉਠਾਏ ਮੁੱਦੇ ਦਾ ਜਵਾਬ ਦਿੰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਰੈਗੂਲੇਟਰੀ ਅਥਾਰਟੀ ਆਪਣਾ ਕੰਮ ਕਰ ਰਹੀ ਹੈ ਅਤੇ ਜੇਕਰ ਕੋਈ ਵੀ ਸਕੂਲ 8 ਫੀਸਦੀ ਤੋਂ ਵੱਧ ਫੀਸਾਂ ਵਿੱਚ ਵਾਧਾ ਕਰਦਾ ਹੈ ਤਾਂ ਮਾਪੇ ਜਾਂ ਵਿਦਿਆਰਥੀ ਡਿਵੀਜ਼ਨ ਪੱਧਰ ‘ਤੇ ਕਮਿਸ਼ਨਰ ਕੋਲ ਸ਼ਿਕਾਇਤ ਕਰ ਸਕਦੇ ਹਨ। ਵਿਰੋਧੀ ਧਿਰ ਦੇ ਵਿਧਾਇਕ ਵੱਲੋਂ 800 ਸਕੂਲ ਬੰਦ ਕਰਨ ਦੇ ਮੁੱਦੇ ‘ਤੋ ਬੋਲਦਿਆਂ ਉਨ•ਾਂ ਕਿਹਾ ਕਿ ਅਜਿਹੀ ਬਿਆਨਬਾਜ਼ੀ ਉਨ•ਾਂ ਨੂੰ ਸ਼ੋਭਦੀ ਨਹੀਂ ਹੈ। ਉਨ•ਾਂ ਕਿਹਾ ਕਿ ਸਰਕਾਰ ਵੱਲੋਂ 20 ਤੋਂ ਘੱਟ ਵਿਦਿਆਰਥੀਆਂ ਵਾਲੇ ਸਿਰਫ ਅਜਿਹੇ ਸਕੂਲ ਨੇੜਲੇ ਸਕੂਲ ਵਿੱਚ ਮਰਜ ਕੀਤੇ ਜਾ ਰਹੇ ਹਨ ਜਿਨ•ਾਂ ਦੇ ਇਕ ਕਿਲੋਮੀਟਰ ਦੇ ਘੇਰੇ ਅੰਦਰ ਕੋਈ ਹੋਰ ਪ੍ਰਾਇਮਰੀ ਸਕੂਲ ਨਹੀਂ ਹੈ। ਉਨ•ਾਂ ਕਿਹਾ ਕਿ ਪੰਜਾਬ ਵਿੱਚ ਕਈ ਸਕੂਲ ਅਜਿਹੇ ਹਨ ਜਿਨ•ਾਂ ਵਿੱਚ 5 ਜਾਂ ਇਸ ਤੋਂ ਵੀ ਘੱਟ ਵਿਦਿਆਰਥੀ ਹਨ। ਉਨ•ਾਂ ਕਿਹਾ ਕਿ ਉਸਾਰੂ ਵਿਦਿਅਕ ਮਾਹੌਲ ਲਈ ਘੱਟੋ-ਘੱਟ 20 ਵਿਦਿਆਰਥੀਆਂ ਦਾ ਹੋਣਾ ਜ਼ਰੂਰੀ ਹੈ।
ਅਧਿਆਪਕਾਂ ਦੀ ਭਰਤੀ ਬਾਰੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛੇ ਜਿਹੇ 1600 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਹੋਰ 3582 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ। ਉਨ•ਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਆਉਂਦੇ ਦਿਨਾਂ ਵਿੱਚ ਅਧਿਆਪਕਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾ ਰਹੀ ਹੈ ਜਿਸ ਨਾਲ ਇਹ ਪਤਾ ਲੱਗੇਗਾ ਕਿ ਕਿੱਥੇ ਅਧਿਆਪਕਾਂ ਦੀ ਕਮੀ ਹੈ ਅਤੇ ਕਿੱਥੇ ਅਧਿਆਪਕਾਂ ਦੀ ਪੋਸਟਿੰਗ ਲੋੜ ਤੋਂ ਵੱਧ ਹੋਈ ਹੈ। ਉਨ•ਾਂ ਇਹ ਵੀ ਕਿਹਾ ਕਿ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਦੂਰ ਕਰਨ ਲਈ ਵੱਖਰਾ ਸਰਹੱਦੀ ਖੇਤਰ ਕਾਡਰ ਬਣਾਉਣ ਦੀ ਤਜਵੀਜ਼ ਹੈ। ਉਨ•ਾਂ ਕਿਹਾ ਕਿ ਵਿਭਾਗ ਵੱਲੋਂ ਆਰਜ਼ੀ ਡਿਊਟੀਆਂ ਵੀ ਰੱਦ ਕੀਤੀਆਂ ਗਈਆਂ ਹਨ ਤਾਂ ਜੋ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਜਾਵੇ। ਉਨ•ਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਤਰੱਕੀਆਂ ਵਿੱਚ ਆਈ ਖੜੋਤ ਨੂੰ ਖਤਮ ਕਰਦਿਆਂ ਅਧਿਆਪਕਾਂ ਦੀਆਂ ਤਰੱਕੀਆਂ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ (ਸੋਧਨਾ) 2017 ਬਿੱਲ ਬਾਰੇ ਬੋਲਦਿਆਂ ਕਿਹਾ ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਵਿਅਕਤੀ ਵਿਸ਼ੇਸ਼ ਨੂੰ ਫਾਇਦਾ ਦੇਣ ਲਈ ਸੀਨੀਅਰ ਵਾਈਸ ਚੇਅਰਮੈਨ ਦਾ ਨਵਾਂ ਅਹੁਦਾ ਸਿਰਜਿਆ ਗਿਆ ਸੀ ਜਿਸ ਦੀ ਕੋਈ ਲੋੜ ਨਹੀਂ ਸੀ। ਸੋਧ ਨਾਲ ਹੁਣ ਇਸ ਅਹੁਦੇ ਨੂੰ ਖਤਮ ਕਰ ਦਿੱਤਾ ਗਿਆ ਹੈ ਕਿਉਂਕਿ ਬੋਰਡ ਵਿੱਚ ਪਹਿਲਾਂ ਹੀ ਚੇਅਰਮੈਨ, ਵਾਈਸ ਚੇਅਰਮੈਨ ਤੇ ਸਕੱਤਰ ਦਾ ਅਹੁਦਾ ਕੰਮ ਕਰ ਰਿਹਾ ਹੈ। ਇਸੇ ਤਰ•ਾਂ ਦੂਜੀ ਸੋਧ ਨਾਲ ਬੋਰਡ ਦੇ ਚੇਅਰਮੈਨ ਲਈ 15 ਸਾਲ ਦੇ ਤਜ਼ਰਬੇ ਦੀ ਯੋਗਤਾ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Most Popular

ਰੂਸੀ ਸਟੇਟ ਡੂਮਾ ਦੇ ਸਪੀਕਰ 12ਵੇਂ ਬ੍ਰਿਕਸ ਸੰਸਦੀ ਫੋਰਮ ਲਈ ਨਵੀਂ ਦਿੱਲੀ ਪਹੁੰਚੇ

ਰੂਸੀ ਸਟੇਟ ਡੂਮਾ ਦੇ ਸਪੀਕਰ 12ਵੇਂ ਬ੍ਰਿਕਸ ਸੰਸਦੀ ਫੋਰਮ ਲਈ ਨਵੀਂ ਦਿੱਲੀ ਪਹੁੰਚੇ

by Navjot
2 weeks ago
0

  ਨਵੀਂ ਦਿੱਲੀ, 25 ਅਕਤੂਬਰ (ਵਿਸ਼ਵ ਵਾਰਤਾ)- ਰੂਸੀ ਸੰਘ (Russian Federation) ਦੀ ਫੈਡਰਲ ਅਸੈਂਬਲੀ ਦੇ 'ਸਟੇਟ ਡੂਮਾ' ਦੇ ਚੇਅਰਮੈਨ, ਵਿਆਚੇਸਲਾਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 