• Latest
  • Trending
ਸਕੂਲੀ ਬੱਚਿਆਂ ਨੂੰ ਮਿਡ-ਡੇ-ਮੀਲ ਨਾ ਦੇ ਪਾਉਣਾ ਸ਼ਰਮਨਾਕ : ਅਮਨ ਅਰੋੜਾ

ਸਕੂਲੀ ਬੱਚਿਆਂ ਨੂੰ ਮਿਡ-ਡੇ-ਮੀਲ ਨਾ ਦੇ ਪਾਉਣਾ ਸ਼ਰਮਨਾਕ : ਅਮਨ ਅਰੋੜਾ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

29 minutes ago
‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

34 minutes ago
ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

2 hours ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

3 hours ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

3 hours ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

4 hours ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

4 hours ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

4 hours ago
Hindi News
English News
Sunday, November 29, 2026
No Result
View All Result
16 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਕੂਲੀ ਬੱਚਿਆਂ ਨੂੰ ਮਿਡ-ਡੇ-ਮੀਲ ਨਾ ਦੇ ਪਾਉਣਾ ਸ਼ਰਮਨਾਕ : ਅਮਨ ਅਰੋੜਾ

December 22, 2017
in ਪੰਜਾਬ
ਸਕੂਲੀ ਬੱਚਿਆਂ ਨੂੰ ਮਿਡ-ਡੇ-ਮੀਲ ਨਾ ਦੇ ਪਾਉਣਾ ਸ਼ਰਮਨਾਕ : ਅਮਨ ਅਰੋੜਾ

ਸਕੂਲੀ ਬੱਚਿਆਂ ਨੂੰ ਮਿਡ-ਡੇ-ਮੀਲ ਨਾ ਦੇ ਪਾਉਣਾ ਸ਼ਰਮਨਾਕ : ਅਮਨ ਅਰੋੜਾ

ਚੰਡੀਗੜ੍ਹ, 22 ਦਸੰਬਰ (ਵਿਸ਼ਵ ਵਾਰਤਾ)–ਆਮ ਆਦਮੀ ਪਾਰਟੀ  (ਆਪ) ਪੰਜਾਬ ਨੇ ਸੂਬੇ ਵਿੱਚ ਵਿੱਤੀ ਸੰਕਟ ਦੇ ਕਾਰਨ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਡ-ਡੇ- ਮੀਲ ਯੋਜਨਾ ਦੇ ਠੱਪ ਹੋਣ ਦਾ ਸਖ਼ਤ ਨੋਟਿਸ ਲੈਂਦੇ ਹੋਏ ਇਸ ਨੂੰ ਕੈਪਟਨ ਅਮਰਿੰਦਰ ਸਿੰਘ ਸਰਕਾਰ ਲਈ ਸ਼ਰਮ ਦੀ ਗੱਲ ਕਹੀ ਹੈ। ।
‘ਆਪ’ ਵੱਲੋਂ ਜਾਰੀ ਪ੍ਰੈੱਸ ਬਿਆਨ ਵਿੱਚ ਪਾਰਟੀ ਦੇ ਸਹਿ-ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਵਿਅੰਗ ਕਰਦੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਆਪਣੇ ਸ਼ਾਹੀ ਸ਼ੌਂਕ ਪੂਰੇ ਕਰਨ ਲਈ ਪੋਲੋ ਮੈਚ ਉੱਤੇ ਤਾਂ 50 ਲੱਖ ਰੁਪਏ ਖ਼ਰਚ ਕਰ ਸਕਦੀ ਹੈ, ਪਰੰਤੂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ੍ਹ ਰਹੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ (ਮਿਡ-ਡੇ- ਮੀਲ) ਉਪਲਬਧ ਨਹੀਂ ਕਰਵਾ ਸਕਦੀ। ।
ਅਮਨ ਅਰੋੜਾ ਨੇ ਕਿਹਾ ਕਿ ਮਿਡ-ਡੇ- ਮੀਲ ਯੋਜਨਾ ਲਈ ਪੰਜਾਬ ਸਰਕਾਰ ਉੱਤੇ ਕੇਵਲ 40 ਫ਼ੀਸਦੀ ਫ਼ੰਡ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਹੈ, ਬਾਕੀ ਰਾਸ਼ੀ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ, ਪਰੰਤੂ ਸਰਕਾਰ ਦੇ ਵਿੱਤੀ ਮਾੜੇ ਪ੍ਰਬੰਧਾਂ ਕਾਰਨ ਸੂਬਾ ਸਰਕਾਰ ਨੇ ਮਿਡ-ਡੇ- ਮੀਲ ਲਈ ਆਪਣੇ ਹਿੱਸੇ ਦਾ ਫ਼ੰਡ ਨਹੀਂ ਦਿੱਤਾ, ਜਿਸਦੇ ਨਤੀਜੇ ਵਜੋਂ ਕੇਂਦਰ ਸਰਕਾਰ ਵੱਲੋਂ ਮਿਲਣ ਵਾਲੇ 75 ਕਰੋੜ ਰੁਪਏ ਜਾਰੀ ਨਹੀਂ ਹੋ ਸਕੇ। ਜਿਸਦੇ ਕਾਰਨ ਨਰਸਰੀ ਤੋਂ ਲੈ ਕੇ ਅੱਠਵੀਂ ਜਮਾਤ ਵਿੱਚ ਪੜ ਰਹੇ 20 ਲੱਖ ਤੋਂ ਜ਼ਿਆਦਾ ਸਕੂਲੀ ਵਿਦਿਆਰਥੀ ਸਕੂਲ ਵਿੱਚ ਮਿਲਣ ਵਾਲੇ ਦੁਪਹਿਰ ਦੇ ਖਾਣ ਤੋਂ ਵਾਂਝੇ ਹੋ ਗਏ।।
ਅਮਨ ਅਰੋੜਾ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਗ਼ਰੀਬ ਅਤੇ ਦਲਿਤ ਵਿਰੋਧੀ ਸਰਕਾਰ ਕਰਾਰ ਦਿੰਦੇ ਦਲੀਲ ਦਿੱਤੀ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅੱਜ ਗ਼ਰੀਬ ਅਤੇ ਦਲਿਤ ਵਰਗ ਨਾਲ ਸਬੰਧਿਤ ਬੱਚੇ ਹੀ ਪੜ੍ਹਦੇ ਹਨ, ਪਰੰਤੂ ਸਰਕਾਰ ਨੂੰ ਪਿਛਲੇ ਦੋ ਮਹੀਨਿਆਂ ਤੋਂ ਭੁੱਖੇ ਢਿੱਡ ਵਾਪਸ ਜਾਂਦੇ ਬੱਚੀਆਂ ਦੀ ਕੋਈ ਪ੍ਰਵਾਹ ਨਹੀਂ ਹੈ। ਅਮਨ ਅਰੋੜਾ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਮਿਡ-ਡੇ- ਮੀਲ ਯੋਜਨਾ ਲਈ ਜ਼ਰੂਰੀ ਫ਼ੰਡ ਦਾ ਤੁਰੰਤ ਪ੍ਰਬੰਧ ਕਰੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

by Navjot
November 29, 2026
0

ਚੌਥੇ ਸੀਜ਼ਨ ਵਿੱਚ 7 ਲੱਖ ਖਿਡਾਰੀਆਂ ਨੂੰ 12.50 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਵੰਡੀ-ਭਗਵੰਤ ਸਿੰਘ ਮਾਨ ਹੁਣ ਤੱਕ ਸਮਾਪਤ ਹੋਏ...

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਦਿਨੇਸ਼ ਬੱਸੀ ਐਤਵਾਰ...

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

by Ranjit Singh
2 weeks ago
0

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਬੀਬੀ ਜਗੀਰ ਕੌਰ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 