• Latest
  • Trending
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਸਕੂਲ਼ ਪ੍ਰਬੰਧਕ ਸਰਕਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਨਾਉਣ : ਕਾਲੀਆ

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਸਕੂਲ਼ ਪ੍ਰਬੰਧਕ ਸਰਕਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਨਾਉਣ : ਕਾਲੀਆ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

4 hours ago
ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

5 hours ago
Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

Men’s U18 Asia Cup 2026:ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

5 hours ago
ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

5 hours ago
ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

7 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
ਮੋਹਾਲੀ:  ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

ਮੋਹਾਲੀ: ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

7 hours ago
ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

7 hours ago
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

8 hours ago
ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

8 hours ago
Hindi News
English News
Sunday, June 7, 2026
No Result
View All Result
30 °c
Chandigarh
36 ° Sun
37 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਸਕੂਲ਼ ਪ੍ਰਬੰਧਕ ਸਰਕਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਨਾਉਣ : ਕਾਲੀਆ

September 14, 2017
in ਖਬਰਾਂ
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਸਕੂਲ਼ ਪ੍ਰਬੰਧਕ ਸਰਕਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਨਾਉਣ : ਕਾਲੀਆ

ਚੰਡੀਗੜ੍ਹ, 14 ਸਤੰਬਰ: ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਬੀਤੇ ਦਿਨੀਂ ਗੁੜਗਾਂਵਾਂ  ਦੇ ਇੱਕ ਸਕੂਲੀ ਬੱਚੇ ਦੀ ਬਦਫੈਲੀ ਦੀ ਕੋਸ਼ਿਸ਼ ਦੌਰਾਨ ਕੀਤੀ ਗਈ ਹੱਤਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਕ ਪੱਤਰ ਜਾਰੀ ਕਰਕੇ ਸੂਬੇ ਵਿੱਚ ਪੈਂਦੇ ਸਾਰੇ ਸਕੂਲਾਂ ਨੂੰ ਸਮੇਂ-ਸਮੇਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਨੂੰ ਯਕੀਨੀ ਬਣਾਉਣ ਬਾਰੇ ਕਿਹਾ ਹੈ ਤਾਂ ਜੋ ਅਜਿਹੀਆਂ  ਘਟਨਾਵਾਂ ਭਵਿੱਖ ਵਿੱਚ ਨਾ ਵਾਪਰ ਸਕਣ।

ਇਸ ਸਬੰਧੀ ਪੰਜਾਬ ਸਰਕਾਰ, ਸਿੱਖਿਆ ਵਿਭਾਗ, ਸੀ.ਬੀ.ਐਸ.ਈ., ਉੱਚ ਪੁਲਿਸ ਅਧਿਕਾਰੀਆਂ, ਡਿਪਟੀ ਕਮਿਸ਼ਨਰਾਂ ਅਤੇ ਵੱਖ-ਵੱਖ ਅਦਾਰਿਆਂ ਨੂੰ ਜਾਰੀ ਪੱਤਰ ਦਾ ਹਵਾਲਾ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਕੇਸ਼ ਕਾਲੀਆ ਨੇ ਦੱਸਿਆ ਕਿ ਉਪਰੋਕਤ ਧਿਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਕੂਲ ਵਿੱਚ ਕੰਮ ਕਰਨ ਵਾਲੇ ਹਰਕੇ ਅਧਿਆਪਕ, ਅਟੈਂਡੈਂਟ, ਚਪੜਾਸੀ, ਡਰਾਈਵਰ, ਕੰਡਕਟਰ ਅਤੇ ਹੋਰ ਸਟਾਫ ਦੀ ਭਰਤੀ ਕਰਨ ਤੋਂ ਪਹਿਲਾਂ ਸਾਰਿਆਂ ਦੀ ਪੁਲਿਸ ਕਰੈਕਟਰ ਵੈਰੀਫਿਕੇਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ। ਜਿਹੜੇ ਵਾਹਨ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਆਪਣੇ ਪੱਧਰ ‘ਤੇ ਵਿਦਿਆਰਥੀਆਂ ਨੂੰ ਸਕੂਲ ਲੈ ਕੇ ਜਾਂਦੇ ਹਨ ਉਨ੍ਹਾ ਦੇ ਸਟਾਫ ਦੀ ਵੀ ਵੈਰੀਫਿਕੇਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਹਰੇਕ ਸਕੂਲ ਵਿੱਚ ਲੜਕਿਆਂ ਅਤੇ ਲੜਕੀਆਂ ਲਈ ਵੱਖਰੇ ਪਖਾਨੇ ਅਤੇ ਪਾਣੀ ਪੀਣ ਦੀ ਸਹੂਲਤ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਸਟਾਫ ਲਈ ਇਹ ਪ੍ਰਬੰਧ ਵੱਖਰੇ ਤੌਰ ‘ਤੇ ਕੀਤੇ ਜਾਣ। ਵਿਦਿਆਰਥੀਆਂ ਦੀ ਸਕੂਲ ਵਿੱਚ ਮੌਜੂਦਗੀ ਅਤੇ ਸਕੂਲ ਵਾਹਨਾਂ ਵਿੱਚ ਸਫਰ ਦੌਰਾਨ ਹਿਫਾਜ਼ਤ ਦੀ ਮੁਕੰਮਲ ਜ਼ਿੰਮੇਵਾਰੀ ਸਕੂਲ ਪ੍ਰਿੰਸੀਪਲ ਜਾਂ ਸਕੂਲ ਮੁਖੀ ਦੀ ਹੋਵੇਗੀ। ਸਕੂਲ ਵਿੱਚ ਆਉਣ ਜਾਣ ਵਾਲੇ ਹਰੇਕ ਵਿਅਕਤੀ ਦਾ ਬਕਾਇਦਾ ਰਿਕਾਰਡ ਮੇਨਟੇਂਨ ਕੀਤਾ ਜਾਵੇ। ਸਕੂਲ ਸਮੇਂ ਦੌਰਾਨ ਸਕੂਲ ਵਾਹਨਾਂ ਦੇ ਡਰਾਈਵਰ, ਕੰਡਕਟਰ ਅਤੇ ਹੋਰ ਗੈਰ-ਅਧਿਆਪਕ ਮਰਦ ਸਟਾਫ ਨੂੰ ਸਕੂਲ ਵਿੱਚ ਬੇਲੋੜਾ ਪ੍ਰਵੇਸ਼ ਦੀ ਮਨਾਹੀ ਰੱਖੀ ਜਾਵੇ।
ਉਨ੍ਹਾਂ ਕਿਹਾ ਕਿ ਸਕੂਲ ਦੇ ਹਰ ਮਹੱਤਵਪੂਰਨ ਕੋਨੇ ਅਤੇ ਉਹ ਹਰ ਸਥਾਨ ਜਿੱਥੇ ਵਿਦਿਆਰਥੀਆਂ ਦੀ ਆਵਾਜਾਈ ਹੈ ਉੱਥੇ ਸੀ.ਸੀ.ਟੀ.ਵੀ. ਕੈਮਰੇ ਲੱਗੇ ਅਤੇ ਚਲਦੇ ਹੋਣੇ ਜ਼ਰੂਰੀ ਹਨ। ਵਾਹਨ ਚਾਲਕਾਂ ਦੇ ਬੈਠਣ ਅਤੇ ਕੰਮ ਕਰਨ ਨਾਲ ਸਬੰਧਤ ਖੇਤਰ ਨਿਰਧਾਰਿਤ ਹੋਣਾ ਚਾਹੀਦਾ ਹੈ। ਸਕੂਲ ਦੇ ਜੂਨੀਅਰ ਵਿੰਗ ਵਿੱਚ ਸਿਰਫ ਔਰਤ ਸਫਾਈ ਕਰਮਚਾਰਨਾਂ ਅਤੇ ਅਟੈਂਡੈਂਟ ਤਾਇਨਾਤ ਹੋਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦਾ ਡਿਊਟੀ ਸਮਾਂ ਬਕਾਇਦਾ ਰਜਿਸਟਰ ਉੱਤੇ ਦਰਜ ਹੋਣਾ ਚਾਹੀਦਾ ਹੈ। ਜੇਕਰ ਸਕੂਲ ਬੱਸ ਦੇ ਵਿੱਚ ਇੱਕ ਵੀ ਵਿਦਿਆਰਥਣ ਸਫਰ ਕਰਦੀ ਹੈ ਤਾਂ ਉਸ ਸਕੂਲ ਵਾਹਨ ਵਿੱਚ ਔਰਤ ਅਟੈਂਡੈਂਟ ਦਾ ਹੋਣਾ ਵੀ ਜ਼ਰੂਰੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਸਕੂਲ ਪ੍ਰਬੰਧਕ ਇਹ ਯਕੀਨੀ ਬਣਾਉਣ ਕਿ ਬੱਚਿਆਂ ਨੂੰ ਕਿਸੇ ਓਪਰੇ ਵਿਅਕਤੀ ਵੱਲੋਂ ਚੰਗੀ ਜਾਂ ਮੰਦੀ ਮਨੋਭਾਵਨਾ ਨਾਲ ਛੋਹਣ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਬੱਚਿਆਂ ਲਈ ਅਜਿਹਾ ਮਾਹੌਲ ਸਿਰਜਿਆ ਜਾਵੇ ਕਿ ਉਹ ਕਿਸੇ ਵੀ ਅਜਿਹੀ ਘਟਨਾ ਬਾਰੇ ਆਪਣੇ ਅਧਿਆਪਕ ਨਾਲ ਖੁੱਲ ਕੇ ਗੱਲ ਕਰ ਸਕੇ।
ਸ੍ਰੀ ਕਾਲੀਆ ਨੇ ਕਿਹਾ ਕਿ ਹਰੇਕ ਸਕੂਲ ਨੂੰ ਚਾਹੀਦਾ ਹੈ ਕਿ ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਮਿਸ਼ਨ ਵੱਲੋਂ ਬੀਤੇ ਦਿਨੀ ਬਲਿਯੂ ਵੇਲ੍ਹ ਗੇਮ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਵੀ ਦੁਹਰਾਇਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

by Jaspreet Kaur
June 6, 2026
0

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ 'ਤੇ ਪ੍ਰਗਟਾਇਆ ਦੁੱਖ ਮ੍ਰਿਤਕਾਂ ਦੇ ਨਜ਼ਦੀਕੀ ਵਾਰਸਾਂ ਨੂੰ 2 -2 ਲੱਖ ਦੇਣ...

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

by Jaspreet Kaur
June 6, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਪੰਜਾਬ...

Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

Men’s U18 Asia Cup 2026:ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

by Jaspreet Kaur
June 6, 2026
0

Men’s U18 Asia Cup 2026: ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ ਸ਼ਾਨਦਾਰ ਜਿੱਤ ਲਈ PM ਮੋਦੀ ਨੇ ਟੀਮ ਨੂੰ ਦਿੱਤੀ ਵਧਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Jaspreet Kaur
4 weeks ago
0

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 