• Latest
  • Trending
ਸਕੂਲੀ ਸਿੱਖਿਆ ’ਚ ਗੁਣਾਤਮਿਕ ਸੁਧਾਰ ਲਿਆਉਣ ਦੇ ਵਾਸਤੇ ਕਮੇਟੀ ਦਾ ਗਠਨ

ਸਕੂਲੀ ਸਿੱਖਿਆ ’ਚ ਗੁਣਾਤਮਿਕ ਸੁਧਾਰ ਲਿਆਉਣ ਦੇ ਵਾਸਤੇ ਕਮੇਟੀ ਦਾ ਗਠਨ

6 years ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

15 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

2 hours ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

2 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

3 hours ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

4 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

5 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

5 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

6 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

6 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਕੂਲੀ ਸਿੱਖਿਆ ’ਚ ਗੁਣਾਤਮਿਕ ਸੁਧਾਰ ਲਿਆਉਣ ਦੇ ਵਾਸਤੇ ਕਮੇਟੀ ਦਾ ਗਠਨ

June 17, 2020
in ਖਬਰਾਂ, ਪੰਜਾਬ
ਸਕੂਲੀ ਸਿੱਖਿਆ ’ਚ ਗੁਣਾਤਮਿਕ ਸੁਧਾਰ ਲਿਆਉਣ ਦੇ ਵਾਸਤੇ ਕਮੇਟੀ ਦਾ ਗਠਨ

ਸਕੂਲੀ ਸਿੱਖਿਆ ’ਚ ਗੁਣਾਤਮਿਕ ਸੁਧਾਰ ਲਿਆਉਣ ਦੇ ਵਾਸਤੇ ਕਮੇਟੀ ਦਾ ਗਠਨ
ਚੰਡੀਗੜ੍ਹ, 17 ਜੂਨ ( ਵਿਸ਼ਵ ਵਾਰਤਾ ):ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਿਕ ਸੁਧਾਰਾਂ ਵਿੱਚ ਤੇਜੀ ਲਿਆਉਣ ਦੇ ਵਾਸਤੇ ਸਟੇਟ ਕੌਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿਗ ਪੰਜਾਬ (ਐਸ.ਸੀ.ਈ.ਆਰ.ਟੀ.) ਦੇ ਡਾਇਰੈਕਟਰ ਦੀ ਅਗਵਾਈ ਵਿੱਚ ਇੱਕ ਕੋਰ ਕਮੇਟੀ ਦਾ ਗਠਨ ਕਰ ਦਿੱਤਾ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਰਸ਼ਨ ਕੁਮਾਰ ਦੇ ਨਿਰਦੇਸ਼ਾਂ ’ਤੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਜੈਕਟ ਅਧੀਨ ਸਿੱਖਿਆ ਸੁਧਾਰਾਂ ਵਿੱਚ ਗੁਣਾਤਮਿਕ ਤਬਦੀਲੀਆਂ ਵਿੱਚ ਤੇਜੀ ਲਿਆਉਣ ਦੇ ਵਾਸਤੇ ਅੱਪਰ ਪ੍ਰਾਇਮਰੀ ਲਈ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸਿੱਖਿਆ ਦੇ ਮਿਆਰ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ।

ਬੁਲਾਰੇ ਦੇ ਅਨੁਸਾਰ ਇਸ ਕਮੇਟੀ ਦੀ ਅਗਾਵਈ ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਕਰਨਗੇ। ਇਸ ਦੇ ਮੈਂਬਰਾਂ ਵਿੱਚ ਸ਼ਿਦਰ ਸਿੰਘ ਸਹਾਇਕ ਡਾਇਰੈਕਟਰ ਟ੍ਰੇਨਿੰਗ, ਦਵਿੰਦਰ ਬੋਹਾ ਸਟੇਟ ਕੋਆਰਡੀਨੇਟਰ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਇਮਰੀ, ਹਰਪ੍ਰੀਤ ਸਿੰਘ ਸਹਾਇਕ ਡਾਇਰੈਕਟਰ ਕਮ ਸਟੇਟ ਪ੍ਰੋਜੈਕਟ ਕੋਆਰਡੀਨੇਟਰ ਅੰਗਰੇਜ਼ੀ/ਸਮਾਜਿਕ ਵਿਗਿਆਨ, ਸੁਨੀਲ ਬਹਿਲ ਸਹਾਇਕ ਡਾਇਰੈਕਟਰ ਕਮ ਰਿਸੋਰਸ ਪਰਸਨ ਹਿੰਦੀ/ਪੰਜਾਬੀ, ਨਿਰਮਲ ਕੌਰ ਏ.ਐਸ.ਪੀ.ਡੀ. ਮੈਥ ਤੇ ਕੁਅਲਟੀ, ਸੁਨੀਲ ਭਾਰਦਵਾਜ ਸਟੇਟ ਰਿਸੋਰਸ ਪਰਸਨ ਸਾਇੰਸ, ਵਨੀਤ ਕੱਦ ਸਟੇਟ ਰਿਸੋਰਸ ਪਰਸਨ ਮੈਥ, ਸੰਦੀਪ ਕੁਮਾਰ ਸਟੇਟ ਰਿਸੋਰਸ ਪਰਸਨ ਅੰਗਰੇਜ਼ੀ, ਜਸਵੀਰ ਸਿੰਘ ਡੀ.ਐਮ. ਸਾਇੰਸ ਲੁਧਿਆਣਾ, ਸੁਖਵਿੰਦਰ ਸਿੰਘ ਡੀ.ਐਮ. ਸਾਇੰਸ ਹੁਸ਼ਿਆਰਪੁਰ, ਚੰਦਰ ਸ਼ੇਖਰ ਡੀ.ਐਮ. ਅੰਗਰੇਜ਼ੀ/ਸਮਾਜਿਕ ਵਿਗਿਆਨ ਜਲੰਧਰ, ਜਸਵਿੰਦਰ ਸਿੰਘ ਡੀ.ਐਮ ਮੈਥ ਜਲੰਧਰ, ਰਾਜਨ ਲਿਬੜਾ ਰਿਸੋਰਸ ਪਰਸਨ ਹਿਦੀ ਅੰਮਿ੍ਰਤਸਰ, ਮਨਜੀਤ ਪੁਰੀ ਰਿਸੋਰਸ ਪਰਸਨ ਪੰਜਾਬੀ ਫਰੀਦਕੋਟ, ਕਰਨ ਸੁਖੀਜਾ ਕੰਪਿਊਟਰ ਫੈਕਲਟੀ ਸ.ਸ.ਸ.ਸ. ਸਿਆਲਬਾ ਐਸ.ਏ.ਐਸ. ਨਗਰ, ਸੰਜੇ ਸ਼ਰਮਾ ਸਾਂਝੀ ਸਿੱਖਿਆ, ਕੇਤੀਕਾ ਨਰੂਲਾ ਸਾਂਝੀ ਸਿੱਖਿਆ ਅਤੇ ਵਿਜੇਂਦਰ ਸਟੇਟ ਕੋਆਰਡੀਨੇਟਰ ਪ੍ਰਥਮ ਸ਼ਾਮਲ ਹਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

by Jaspreet Kaur
November 17, 2026
0

M.S ਧੋਨੀ ਨੇ IPL ਤੋਂ ਲਿਆ ਸੰਨਿਆਸ ਹੁਣ ਸੀ.ਐਸ.ਕੇ. 'ਚ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ  ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

by Ranjit Singh
November 17, 2026
0

Entertainment: ਫਿਲਮ ‘ਰਾਮਾਇਣ’ ਕਮਾਈ 'ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ ਚੰਡੀਗੜ੍ਹ, 17...

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

by Jaspreet Kaur
November 17, 2026
0

M.S ਧੋਨੀ ਨੇ IPL ਤੋਂ ਲਿਆ ਸੰਨਿਆਸ ਹੁਣ ਸੀ.ਐਸ.ਕੇ. 'ਚ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ  ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ):...

Most Popular

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 