<div><img class="alignnone size-medium wp-image-9094 alignleft" src="http://wishavwarta.in/wp-content/uploads/2017/11/LATEST-NEWS-1-300x200.jpg" alt="" width="300" height="200" /></div> <div></div> <div>ਲਖਨਊ ਦੇ ਇੱਕ ਸਕੂਲ ਵਿੱਚ ਪਹਿਲੀ ਜਮਾਤ ਦੇ ਵਿਦਿਆਰਥੀ ਨੂੰ ਚਾਕੂ ਮਾਰਨ ਵਾਲੀ ਆਰੋਪੀ ਵਿਦਿਆਰਥਣ ਨੇ ਖੁਲਾਸਾ ਕੀਤਾ ਹੈ,ਕਿ ਉਹ ਸਕੂਲ ਵਿੱਚ ਛੁੱਟੀ ਕਰਵਾਉਣਾ ਚਾਹੁੰਦੀ ਸੀ। ਉਥੇ ਹੀ ਇਸ ਮਾਮਲੇ ਵਿੱਚ ਪੁਲਿਸ ਨੇ ਸਕੂਲ ਦੇ ਪ੍ਰਿੰਸੀਪਲ ਨੂੰ ਗ੍ਰਿਫਤਾਰ ਕਰ ਲਿਆ ਹੈ। ਹਸਪਤਾਲ ਜਾਕੇ ਸੀਐਮ ਯੋਗੀ ਨੇ ਪੀੜਤ ਨਾਲ ਮੁਲਾਕਾਤ ਕੀਤੀ ਹੈ।</div>