• Latest
  • Trending
ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਕੇਂਦਰ ਨੂੰ ਫੀਡਬੈਕ ਭੇਜਿਆ

5 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 minutes ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

20 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

35 minutes ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

1 hour ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

2 hours ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

4 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

6 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

Hindi News
English News
Monday, November 23, 2026
No Result
View All Result
26 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਕੇਂਦਰ ਨੂੰ ਫੀਡਬੈਕ ਭੇਜਿਆ

May 26, 2021
in MOHALI, ਸਿੱਖਿਆ, ਪੰਜਾਬ, ਰਾਸ਼ਟਰੀ
ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਕੇਂਦਰ ਨੂੰ ਫੀਡਬੈਕ ਭੇਜਿਆ

ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਕੇਂਦਰ ਨੂੰ ਫੀਡਬੈਕ ਭੇਜਿਆ

ਭਾਰਤ ਸਰਕਾਰ ਨੂੰ ਇਮਤਿਹਾਨ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦਾ ਟੀਕਾਕਰਣ ਯਕੀਨੀ ਬਣਾਉਣਾ ਚਾਹੀਦਾ ਹੈ: ਵਿਜੇ ਇੰਦਰ ਸਿੰਗਲਾ

ਕੋਵਿਡ ਕਾਰਨ ਵਿਦਿਆਰਥੀਆਂ ਦੇ ਗੁਆਚ ਰਹੇ ਸਮੇਂ ਦੇ ਘਾਟੇ ਨੂੰ ਪੂਰਾ ਕਰਨ ਲਈ ਕੇਂਦਰ ਨੂੰ ਉੱਚ ਸਿੱਖਿਆ ਦੇ ਸਿਲੇਬਸ ਨੂੰ ਘਟਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕਰਨੇ ਚਾਹੀਦੇ ਹਨ: ਸਿੰਗਲਾ

Vijay Inder Singla

ਚੰਡੀਗੜ੍ਹ26 ਮਈ (ਵਿਸ਼ਵ ਵਾਰਤਾ) ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਬਾਰੇ ਫੈਸਲਾ ਲੈਣ ਤੋਂ ਪਹਿਲਾਂ ਸਾਰੇ ਰਾਜਾਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੇਂਦਰੀ ਐਚ.ਆਰ.ਡੀ ਮੰਤਰੀ ਨੂੰ ਜਵਾਬ ਦਿੰਦਿਆਂ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀ ਅਤੇ ਅਧਿਆਪਕਾਂ ਨੂੰ ਟੀਕਾਕਰਨ ਦੀ ਸਖਤ ਜ਼ਰੂਰਤ ਹੈ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਅਤੇ ਸੁਰੱਖਿਆ ਵੀ ਬਹੁਤ ਮਹੱਤਵਪੂਰਨ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰ ਵਿਸ਼ੇ ਦੇ ਖੇਤਰ ਵਿੱਚ ਇਸ ਵਿਸ਼ੇ ਲਈ ਸਿਰਫ ਚੋਣਵੀਂ ਅਤੇ ਜ਼ਰੂਰੀ ਲੋੜ ਦੀ ਪਰਖ ਕੀਤੀ ਜਾਣੀ ਚਾਹੀਦੀ ਹੈ । ਉਸਨੇ ਅੱਗੇ ਕਿਹਾ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਅਤੇ ਅੰਦਰੂਨੀ ਮੁਲਾਂਕਣ ਵੱਲ ਵੀ ਧਿਆਨ ਦਿੱਤਾ ਜਾ ਸਕਦਾ ਹੈ।

ਵਿਦਿਆਰਥੀਆਂ ਅਤੇ ਮਾਪਿਆਂ ਦੀਆਂ ਚਿੰਤਾਵਾਂ ਦਾ ਜ਼ਿਕਰ ਕਰਦਿਆਂ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਇਮਤਿਹਾਨ ਉਦੋਂ ਤੱਕ ਨਹੀਂ ਲਏ  ਜਾਣੇ ਚਾਹੀਦੇ ਜਦੋਂ ਤੱਕ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਇਆ ਜਾਂਦਾ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਸੰਭਾਵਨਾ ਹੈ ਕਿ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉੱਚ ਵਿਦਿਅਕ ਅਦਾਰਿਆਂ ਵਿੱਚ ਦਾਖਲਾ ਲੈਣ ਵਿੱਚ ਦੇਰੀ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਵਿਦਿਆਰਥੀਆਂ ਦੇ ਸਮੇਂ ਦੀ ਬਰਬਾਦੀ ਨਾਲ ਨਜਿੱਠਣ ਲਈ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰੇ। ਉੱਚ ਸਿੱਖਿਆ ਸੰਸਥਾਵਾਂ ਨੂੰ ਕੋਰਸ ਦੇ ਸਿਲੇਬਸ ਨੂੰ ਘਟਾਉਣ ਲਈ ਕਿਹਾ ਜਾਣਾ ਚਾਹੀਦਾ ਹੈ, ਜਿਸ ਨਾਲ ਵਿਦਿਆਰਥੀਆਂ ‘ਤੇ ਮਾਨਸਿਕ ਦਬਾਅ ਵੀ ਘੱਟ ਹੋਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ...

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
2 weeks ago
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 