• Latest
  • Trending
ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

5 years ago
IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

19 minutes ago
ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

3 hours ago
ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

3 hours ago
ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

4 hours ago
ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

4 hours ago
ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

5 hours ago
RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

6 hours ago
ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

7 hours ago
Hindi News
English News
Wednesday, May 27, 2026
No Result
View All Result
28 °c
Chandigarh
37 ° Wed
36 ° Thu
33 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

May 25, 2021
in ਸਿੱਖਿਆ, ਚੰਡੀਗੜ੍ਹ, ਪੰਜਾਬ
ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

ਭਾਰਤ ਸਰਕਾਰ ਨੂੰ ਪ੍ਰੀਖਿਆਵਾਂ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦਾ ਟੀਕਾਕਰਨ ਯਕੀਨੀ ਬਣਾਉਣਾ ਚਾਹੀਦੈ : ਵਿਜੈ ਇੰਦਰ ਸਿੰਗਲਾ

ਕੋਵਿਡ ਕਾਰਨ ਵਿਦਿਆਰਥੀਆਂ ਨੂੰ ਪੈ ਰਹੇ ਸਮੇਂ ਦੇ ਘਾਟੇ ਨੂੰ ਪੂਰਾ ਕਰਨ ਲਈ ਉਚੇਰੀ ਸਿੱਖਿਆ ਦੇ ਸਿਲੇਬਸ ਨੂੰ ਘਟਾਉਣ ਲਈ ਕੇਂਦਰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਕਰੇ ਜਾਰੀ: ਸਿੰਗਲਾ

Vijay Inder Singla

ਚੰਡੀਗੜ੍ਹ, 25 ਮਈ (ਵਿਸ਼ਵ ਵਾਰਤਾ):-ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਐਚ.ਆਰ.ਡੀ ਮੰਤਰੀ ਨੂੰ ਜਵਾਬ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਕੇ ਲਗਾਉਣ ਦੀ ਸਖ਼ਤ ਲੋੜ ਦੇ ਨਾਲ-ਨਾਲ ਉਹਨਾਂ ਦੀ ਸਿਹਤ, ਬਚਾਅ ਅਤੇ ਸੁਰੱਖਿਆ ਵੀ ਬਹੁਤ ਮਹੱਤਵਪੂਰਨ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰੇਕ ਵਿਸ਼ਾ-ਖੇਤਰ ਦੇ ਸਿਰਫ਼ ਚੋਣਵੇਂ ਅਤੇ ਲੋੜ ਪੈਣ ‘ਤੇ ਹੋਰ ਜ਼ਰੂਰੀ ਵਿਸ਼ਿਆਂ ਦੀ ਪ੍ਰੀਖਿਆ ਹੀ ਲਈ ਜਾਣੀ ਚਾਹੀਦੀ ਹੈ ਅਤੇ ਪ੍ਰਸ਼ਨ ਪੱਤਰ ਵੀ ਘੱਟ ਮਿਆਦ ਦੇ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਅਤੇ ਅੰਦਰੂਨੀ ਮੁਲਾਂਕਣ ਵੱਲ ਵੀ ਧਿਆਨ ਦਿੱਤਾ ਜਾ ਸਕਦਾ ਹੈ।

ਵਿਦਿਆਰਥੀਆਂ ਅਤੇ ਮਾਪਿਆਂ ਦੀਆਂ ਚਿੰਤਾਵਾਂ ਦਾ ਜ਼ਿਕਰ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪ੍ਰੀਖਿਆਵਾਂ ਉਦੋਂ ਤੱਕ ਨਹੀਂ ਲਈਆਂ ਜਾਣੀਆਂ ਚਾਹੀਦੀਆਂ ਜਦੋਂ ਤੱਕ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਇਆ ਜਾਂਦਾ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉੱਚ ਵਿਦਿਅਕ ਸੰਸਥਾਵਾਂ ਵਿਚ ਦਾਖਲਾ ਲੈਣ ਵਿਚ ਦੇਰੀ ਹੋਵਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵਿਦਿਆਰਥੀਆਂ ਦੇ ਸਮੇਂ ਦੀ ਘਾਟੇ ਨੂੰ ਪੂਰਾ ਕਰਨ ਲਈ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਲੋੜੀਂਦਾ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ। ਉੱਚ ਸਿੱਖਿਆ ਸੰਸਥਾਵਾਂ ਨੂੰ ਕੋਰਸਾਂ ਦੇ ਸਿਲੇਬਸ ਨੂੰ ਘਟਾਉਣ ਲਈ ਕਿਹਾ ਜਾਣਾ ਚਾਹੀਦਾ ਹੈ ਜਿਸ ਨਾਲ ਵਿਦਿਆਰਥੀਆਂ ‘ਤੇ ਮਾਨਸਿਕ ਦਬਾਅ ਵੀ ਘੱਟੇਗਾ।
ਸ੍ਰੀ ਸਿੰਗਲਾ ਨੇ ਕਿਹਾ ਕਿ ਕੋਵਿਡ-19 ਕਰਕੇ ਉਪਜੇ ਔਖੇ ਹਾਲਾਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਸੇ ਮੁਸ਼ਕਲ ਵਿੱਚ ਨਹੀਂ ਪਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉੱਚ ਵਿਦਿਅਕ ਅਦਾਰਿਆਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਅਗਲੇ ਕੋਰਸ ਦੇ ਸਾਰੇ ਸਮੈਸਟਰ ਦੀ ਪੜ੍ਹਾਈ ਜ਼ਰੂਰੀ ਨਾ ਕੀਤੀ ਜਾਵੇ। ਸ਼੍ਰੀ ਸਿੰਗਲਾ ਨੇ ਕਿਹਾ ਕਿ ਸਿਲੇਬਸ ਘਟਾਉਣ ਲਈ ਉਦਾਹਰਨ ਵਜੋਂ 8 ਸਮੈਸਟਰਾਂ ਦੇ ਕੋਰਸ ਨੂੰ ਘਟਾ ਕੇ 7 ਸਮੈਸਟਰਾਂ ਦਾ ਕੀਤਾ ਜਾ ਸਕਦਾ ਹੈ ਜੋ ਵਿਦਿਆਰਥੀਆਂ ‘ਤੇ ਮਾਨਸਿਕ ਦਬਾਅ ਘਟਾਉਣ ਵਿਚ ਸਹਾਇਕ ਹੋਵੇਗਾ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਵਿਚ ਵਧੇਰੇ ਵਿਸ਼ਵਾਸ ਨਾਲ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

by Jaspreet Kaur
May 26, 2026
0

ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ - ਕਈ ਥਾਵਾਂ 'ਤੇ ਹਿੰਸਕ ਝੜਪਾਂ ਚੰਡੀਗੜ੍ਹ, 26 ਮਈ...

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

by Jaspreet Kaur
May 26, 2026
0

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ - ਜਾਣੋ ਕਿੰਨੇ ਫੀਸਦ...

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

by Jaspreet Kaur
May 26, 2026
0

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼ - FIR ਰੱਦ ਕਰਨ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 26 ਮਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

by Navjot
May 27, 2026
0

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ...

Most Popular

Punjab: ਸੰਜੀਵ ਅਰੋੜਾ ਦੀ ਗ੍ਰਿਫਤਾਰੀ ਦੇ ਖਿਲਾਫ ਆਪ ਅੱਜ ਬੀਜੇਪੀ ਦੇ ਦਫਤਰਾਂ ਦਾ ਕਰੇਗੀ ਘਿਰਾਓ

Punjab: ਸੰਜੀਵ ਅਰੋੜਾ ਦੀ ਗ੍ਰਿਫਤਾਰੀ ਦੇ ਖਿਲਾਫ ਆਪ ਅੱਜ ਬੀਜੇਪੀ ਦੇ ਦਫਤਰਾਂ ਦਾ ਕਰੇਗੀ ਘਿਰਾਓ

by Ranjit Singh
2 weeks ago
0

Punjab: ਸੰਜੀਵ ਅਰੋੜਾ ਦੀ ਗ੍ਰਿਫਤਾਰੀ ਦੇ ਖਿਲਾਫ ਆਪ ਅੱਜ ਬੀਜੇਪੀ ਦੇ ਦਫਤਰਾਂ ਦਾ ਕਰੇਗੀ ਘਿਰਾਓ ਚੰਡੀਗੜ੍ਹ, 10 ਮਈ 2026: ਈਡੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 