• Latest
  • Trending
ਸਟਾਫ਼ ਵਿੱਚ ਅਨੁਸ਼ਾਸਨ ਬਣਾਉਣ ਅਤੇ ਦਿਵਿਆਂਗ ਹੋਣ ਦਾ ਖਮਿਆਜ਼ਾ ਭੁਗਤ ਰਹੀ ਹੈ ਮਹਿਲਾ ਮੁੱਖ ਅਧਿਆਪਕਾ

ਸਟਾਫ਼ ਵਿੱਚ ਅਨੁਸ਼ਾਸਨ ਬਣਾਉਣ ਅਤੇ ਦਿਵਿਆਂਗ ਹੋਣ ਦਾ ਖਮਿਆਜ਼ਾ ਭੁਗਤ ਰਹੀ ਹੈ ਮਹਿਲਾ ਮੁੱਖ ਅਧਿਆਪਕਾ

4 years ago
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

3 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

6 minutes ago
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

9 minutes ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

16 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

17 minutes ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

1 hour ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

2 hours ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

2 hours ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

3 hours ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

3 hours ago
Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਟਾਫ਼ ਵਿੱਚ ਅਨੁਸ਼ਾਸਨ ਬਣਾਉਣ ਅਤੇ ਦਿਵਿਆਂਗ ਹੋਣ ਦਾ ਖਮਿਆਜ਼ਾ ਭੁਗਤ ਰਹੀ ਹੈ ਮਹਿਲਾ ਮੁੱਖ ਅਧਿਆਪਕਾ

November 3, 2022
in MOHALI, ਖਬਰਾਂ, ਪੰਜਾਬ
ਸਟਾਫ਼ ਵਿੱਚ ਅਨੁਸ਼ਾਸਨ ਬਣਾਉਣ ਅਤੇ ਦਿਵਿਆਂਗ ਹੋਣ ਦਾ ਖਮਿਆਜ਼ਾ ਭੁਗਤ ਰਹੀ ਹੈ ਮਹਿਲਾ ਮੁੱਖ ਅਧਿਆਪਕਾ

ਸਟਾਫ਼ ਵਿੱਚ ਅਨੁਸ਼ਾਸਨ ਬਣਾਉਣ ਅਤੇ ਦਿਵਿਆਂਗ ਹੋਣ ਦਾ ਖਮਿਆਜ਼ਾ ਭੁਗਤ ਰਹੀ ਹੈ ਮਹਿਲਾ ਮੁੱਖ ਅਧਿਆਪਕਾ

ਚੰਡੀਗੜ੍ਹ, 3 ਨਵੰਬਰ(ਵਿਸ਼ਵ ਵਾਰਤਾ)-ਜ਼ਿਲ੍ਹਾ ਐਸਏਐਸ ਨਗਰ (ਮੁਹਾਲੀ) ਦੇ ਪਿੰਡ ਛੱਜੂ ਮਾਜਰਾ ਦੇ ਪ੍ਰਾਇਮਰੀ ਸਕੂਲ ਦੀ ਮੁੱਖ ਅਧਿਆਪਕਾ ਨੂੰ ਅਪਣੇ ਦਿਵਿਆਂਗ ਹੋਣ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਮੁੱਖ ਅਧਿਆਪਕਾ ਦਾ ਕਸੂਰ ਇੰਨਾ ਹੈ ਕਿ ਉਹ ਸਕੂਲ ਵਿੱਚ ਅਨੁਸ਼ਾਸਨ ਦੀ ਗੱਲ ਕਰਦੀ ਹੈ, ਜਿਸ ਨੂੰ ਕੁਝ ਆਮ ਸਟਾਫ ਮੈਂਬਰ ਆਪਣੀ ਹਉਮੈ ਦਾ ਸਵਾਲ ਸਮਝਦੇ ਹਨ। ਮੁੱਖ ਅਧਿਆਪਕਾ ਦਿਵਿਆਂਗ ਹੈ ਇਸ ਲਈ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਕੂਲ ਦਾ ਕੰਮ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ। ਮੁੱਖ ਅਧਿਆਪਕਾ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਉਨ੍ਹਾਂ ਦੀਆਂ ਗੁੰਮਨਾਮ ਸ਼ਿਕਾਇਤਾਂ ਵੀ ਕੀਤੀਆਂ ਜਾਂਦੀਆਂ ਰਹੀਆਂ ਹਨ। ਪਿੰਡ ਦੇ ਲੋਕਾਂ ਅਤੇ ਹੋਰ ਸਮਾਜ ਸੇਵੀਆਂ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਬਲਾਕ ਸਿੱਖਿਆ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਨੂੰ ਭੇਜੀ ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਸਕੂਲ ਦੇ ਕੁਝ ਸਟਾਫ਼ ਦੇ ਮੈਂਬਰ ਮੁੱਖ ਅਧਿਆਪਕਾ ਮੋਨਿਕਾ ਬੱਤਾ ਨਾਲ ਇਸ ਲਈ ਤਕਰਾਰ ਕਰਦੇ ਹਨ ਕਿਉਂਕਿ ਉਹ ਅਨੁਸ਼ਾਸਨ ਦੀ ਗੱਲ ਕਰਦੀ ਹੈ। ਸਕੂਲ ਵਿੱਚ ਅਜਿਹੇ ਸਟਾਫ਼ ’ਤੇ ਨਜ਼ਰ ਰੱਖਣ ਲਈ ਕਮਰਿਆਂ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ ਗਏ। ਭਾਵੇਂ ਮੁੱਖ ਅਧਿਆਪਕ ਨੇ ਇਸ ਮਾਮਲੇ ਦੀ ਫੁਟੇਜ ਸਮੇਤ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ ਪਰ ਉੱਚ ਅਧਿਕਾਰੀਆਂ ਨੇ ਸ਼ਿਕਾਇਤ ਵੱਲ ਕੋਈ ਧਿਆਨ ਨਹੀਂ ਦਿੱਤਾ। ਮੁੱਖ ਅਧਿਆਪਕਾ ਦੀ ਇਹ ਸ਼ਿਕਾਇਤ ਉਸ ਲਈ ਮੁਸੀਬਤ ਬਣ ਗਈ। ਇਸ ਤੋਂ ਬਾਅਦ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਚਹੇਤੇ ਕੁਝ ਸਟਾਫ਼ ਮੈਂਬਰਾਂ ਨੇ ਮਹਿਲਾ ਹੈੱਡਮਾਸਟਰ ਨੂੰ ਹੋਰ ਤੰਗ ਕਰਨਾ ਸ਼ੁਰੂ ਕਰ ਦਿੱਤਾ। 4 ਅਕਤੂਬਰ ਨੂੰ ਵੀ ਬਲਾਕ ਸਿੱਖਿਆ ਅਫ਼ਸਰ ਨੇ ਸਕੂਲ ਵਿੱਚ ਆ ਕੇ ਮੁੱਖ ਅਧਿਆਪਕਾ ਨੂੰ ਛੁੱਟੀ ਤੋਂ ਬਾਅਦ ਵੀ ਬੈਠਣ ਲਈ ਮਜ਼ਬੂਰ ਕੀਤਾ ਅਤੇ ਦਬਾਅ ਪਾ ਕੇ ਮੁੱਖ ਅਧਿਆਪਕਾ ਨੂੰ ਹਦਾਇਤ ਕੀਤੀ ਕਿ ਉਹ ਸਟਾਫ਼ ਦੇ ਕੁਝ ਵਿਅਕਤੀਆਂ ਨੂੰ ਕੁਝ ਨਾ ਕਹਿਣ। ਇਸ ਤੋਂ ਪਹਿਲਾਂ ਵੀ 29 ਸਤੰਬਰ ਨੂੰ ਸੈਕੰਡਰੀ ਡਿਪਟੀ ਡੀਈਓ ਨੇ ਉਕਤ ਦਿਵਿਆਂਗ ਮੁੱਖ ਅਧਿਆਪਕਾ ਤੋਂ ਕੋਰੇ ਕਾਗਜ਼ ‘ਤੇ ਦਸਤਖ਼ਤ ਵੀ ਕਰਵਾ ਲਏ ਸਨ। ਦਿਲਚਸਪ ਗੱਲ ਇਹ ਹੈ ਕਿ ਸਕੂਲ ਦੇ ਸੀਸੀਟੀਵੀ ਕੈਮਰੇ ਦੀ ਫੁਟੇਜ ਵਿੱਚ ਵਿਹਲੇ ਬੈਠੇ ਕੁਝ ਖਾਸ ਮੁਲਾਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਜੋ ਮੁਲਾਜ਼ਮਾਂ ਮਿਡ-ਡੇ-ਮੀਲ ਖਾਣਾ ਘਰ ਲਿਜਾਣਾ ਚਾਹੁੰਦੇ ਸਨ ਉਹਨਾਂ ਖ਼ਿਲਾਫ਼ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਮਹਿਲਾ ਮੁੱਖ ਅਧਿਆਪਕਾ ਨੂੰ ਗੁੰਮਨਾਮ ਸ਼ਿਕਾਇਤ ਪੱਤਰਾਂ ਦੇ ਆਧਾਰ ‘ਤੇ ਪੁੱਛਗਿੱਛ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਸਟਾਫ਼ ਦੇ ਕੁਝ ਖਾਸ ਕਰਮਚਾਰੀਆਂ ਦੀਆਂ ਮਨਮਾਨੀਆਂ ਕਾਰਨ ਮੁੱਖ ਅਧਿਆਪਕਾ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਲੰਘ ਰਹੀ ਹੈ ਅਤੇ ਸਿਹਤ ਖ਼ਰਾਬ ਹੋਣ ਕਾਰਨ ਛੁੱਟੀ ’ਤੇ ਹੈ। ਦੂਜੇ ਪਾਸੇ ਨਗਰ ਕੌਂਸਲਰਾਂ, ਸਾਬਕਾ ਸਰਪੰਚ, ਪੰਚ, ਸਮਾਜ ਸੇਵੀ ਤੇ ਪਿੰਡ ਵਾਸੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਮੁੱਖ ਅਧਿਆਪਕਾ ਖਿਲਾਫ ਕੋਈ ਸ਼ਿਕਾਇਤ ਨਹੀਂ ਹੈ ਅਤੇ ਮੁੱਖ ਮੰਤਰੀ ਪੋਰਟਲ ’ਤੇ ਉਹਨਾਂ ਦੇ ਨਾਂ ’ਤੇ ਦਰਜ ਕੀਤੀ ਸ਼ਿਕਾਇਤ ਵੀ ਝੂਠੀ ਹੈ। ਭਾਰਤ ਵਿਕਾਸ ਪ੍ਰੀਸ਼ਦ ਦੇ ਜਸਮੀਤ ਸਿੰਘ, ਸਮਾਜ ਸੇਵੀ ਜਗਜੀਤ ਸਿੰਘ ਨੇ ਵੀ ਮੁੱਖ ਅਧਿਆਪਕਾ ਦੇ ਹੱਕ ਵਿੱਚ ਆਵਾਜ਼ ਉੱਠਾਉਂਦਿਆਂ ਕਰਦਿਆਂ ਵੱਖ-ਵੱਖ ਪੱਤਰ ਲਿਖ ਕੇ ਸਕੂਲ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਅੰਗਹੀਣ ਮਹਿਲਾ ਮੁੱਖ ਅਧਿਆਪਕਾ ਨੇ ਵੀ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ, ਸਿੱਖਿਆ ਪ੍ਰਮੁੱਖ ਸਕੱਤਰ ਨੂੰ ਪੱਤਰ ਭੇਜ ਕੇ ਕਿਹਾ ਹੈ ਕਿ ਸਕੂਲ ਵਿੱਚ ਕੁਝ ਸਿੱਖਿਆ ਅਧਿਕਾਰੀਆਂ ਦੀ ਸ਼ਹਿ ‘ਤੇ ਸਕੂਲ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ ਜੇਕਰ ਉਹਨਾਂ ਨੂੰ ਕੋਈ ਵੀ ਬਿਨਾਂ ਕਿਸੇ ਕਾਰਨ ਤੰਗ-ਪ੍ਰੇਸ਼ਾਨ ਕਰਦਾ ਹੈ ਅਤੇ ਕੋਈ ਨੁਕਸਾਨ ਪਹੁੰਚਾਉਂਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਿੱਖਿਆ ਅਧਿਕਾਰੀਆਂ ਦੀ ਹੋਵੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

by Ankit
November 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ ਪੁਲਿਸ ਟੀਮਾਂ ਨੇ 162 ਵਿਅਕਤੀਆਂ...

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

by Ankit
November 27, 2026
0

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ...

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

by Navjot
November 27, 2026
0

  ਚੰਡੀਗੜ੍ਹ , 27 ਨਵੰਬਰ(ਵਿਸ਼ਵ ਵਾਰਤਾ) ਸੰਵਿਧਾਨ ਗੌਰਵ ਦਿਵਸ ਮੌਕੇ ਨੌਜਵਾਨ ਪੀੜ੍ਹੀ ਨੂੰ ਸੰਵਿਧਾਨਕ ਮੁੱਲਾਂ, ਲੋਕਤੰਤਰੀ ਜ਼ਿੰਮੇਵਾਰੀਆਂ ਅਤੇ ਰਾਸ਼ਟਰ ਨਿਰਮਾਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ ਅਧੀਨ ਲਾਟਰੀ ਮਾਲੀਏ ਵਿੱਚ ਰਿਕਾਰਡ ਵਾਧੇ ਦਾ ਦਿੱਤਾ ਹਵਾਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ ਅਧੀਨ ਲਾਟਰੀ ਮਾਲੀਏ ਵਿੱਚ ਰਿਕਾਰਡ ਵਾਧੇ ਦਾ ਦਿੱਤਾ ਹਵਾਲਾ

by Ankit
3 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 