
ਨਵੀਂ ਦਿੱਲੀ, 28 ਮਾਰਚ – ਦੱਖਣੀ ਅਫਰੀਕਾ ਖਿਲਾਫ ਮੈਚ ਵਿਚ ਗੇਂਦ ਨਾਲ ਛੇੜਛਾੜ ਮਾਮਲੇ ਤੋਂ ਬਾਅਦ ਆਸਟ੍ਰੇਲੀਆਈ ਕ੍ਰਿਕਟਰਾਂ ਸਟੀਵ ਸਮਿੱਥ ਅਤੇ ਡੇਵਿਡ ਵਾਰਨਰ ਨੂੰ ਵੱਡਾ ਝਟਕਾ ਲੱਗਾ ਹੈ| ਇਹ ਦੋਵੇਂ ਬੱਲੇਬਾਜ ਹੁਣ ਆਈ.ਪੀ.ਐਲ-11 ਵਿਚ ਨਜ਼ਰ ਨਹੀਂ ਆਉਣਗੇ|
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਟੀਵ ਸਮਿੱਥ ਨੇ ਰਾਜਸਥਾਨ ਰਾਇਲਸ ਦੀ ਕਪਤਾਨੀ ਛੱਡੀ ਅਤੇ ਹੁਣ ਡੇਵਿਡ ਵਾਰਨਰ ਨੇ ਹੈਦਰਾਬਾਦ ਦੀ ਕਪਤਾਨੀ ਛੱਡ ਦਿੱਤੀ| ਇਸ ਦੌਰਾਨ ਕ੍ਰਿਕਟ ਅਧਿਕਾਰੀਆਂ ਨੇ ਕਿਹਾ ਕਿ ਇਹ ਖਿਡਾਰੀ ਹੁਣ ਆਈ.ਪੀ.ਐਲ ਦੇ ਇਸ ਸੀਜਨ ਵਿਚ ਹਿੱਸਾ ਨਹੀਂ ਲੈਣਗੇ|
Asia Cup Rising Stars 2026 : ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...






















