• Latest
  • Trending
ਸਤਾਧਾਰੀਆਂ ਨੂੰ ਪੂੰਜੀਪਤੀ ਤੇ ਮਾਫੀਆ ਚਲਾ ਰਿਹਾ : ਜਥੇਦਾਰ ਬ੍ਰਹਮਪੁਰਾ

ਸਤਾਧਾਰੀਆਂ ਨੂੰ ਪੂੰਜੀਪਤੀ ਤੇ ਮਾਫੀਆ ਚਲਾ ਰਿਹਾ : ਜਥੇਦਾਰ ਬ੍ਰਹਮਪੁਰਾ

6 years ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

2 minutes ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

22 minutes ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

41 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

2 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

3 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

3 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

5 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

5 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

5 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

6 hours ago
Hindi News
English News
Monday, November 23, 2026
No Result
View All Result
25 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਤਾਧਾਰੀਆਂ ਨੂੰ ਪੂੰਜੀਪਤੀ ਤੇ ਮਾਫੀਆ ਚਲਾ ਰਿਹਾ : ਜਥੇਦਾਰ ਬ੍ਰਹਮਪੁਰਾ

March 3, 2021
in ਖਬਰਾਂ, ਪੰਜਾਬ
ਸਤਾਧਾਰੀਆਂ ਨੂੰ ਪੂੰਜੀਪਤੀ ਤੇ ਮਾਫੀਆ ਚਲਾ ਰਿਹਾ : ਜਥੇਦਾਰ ਬ੍ਰਹਮਪੁਰਾ

ਸਤਾਧਾਰੀਆਂ ਨੂੰ ਪੂੰਜੀਪਤੀ ਤੇ ਮਾਫੀਆ ਚਲਾ ਰਿਹਾ : ਜਥੇਦਾਰ ਬ੍ਰਹਮਪੁਰਾ

ਕਿਸਾਨੀ ਘੋਲ ਲਈ ਮੋਦੀ ਤੇ ਭਾਜਪਾ ਨੂੰ ਇਤਿਹਾਸ ਕਦੇ ਮੁਆਫ ਨਹੀ ਕਰੇਗਾ- ਬ੍ਰਹਮਪੁਰਾ

ਮੇਰਾ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਹਰ ਸਾਹ ਕਿਸਾਨੀ ਅੰਦੋਲਨ ਲੇਖੇ – ਰਣਜੀਤ ਸਿੰਘ ਬ੍ਰਹਮਪੁਰਾ

ਕਿਹਾ , ਜਿਨਾ ਬਾਦਲਾਂ ਪੰਜਾਬ ਦਾ ਨੁਕਸਾਨ ਕੀਤਾ , ਕਿਸੇ ਨੇ ਨਹੀ ਕੀਤਾ

ਸਤਾਧਾਰੀਆਂ ਨੂੰ ਪੂੰਜੀਪਤੀ ਤੇ ਮਾਫੀਆ ਚਲਾ ਰਿਹਾ : ਜਥੇਦਾਰ ਬ੍ਰਹਮਪੁਰਾ

ਅੰਮਿ੍ਰਤਸਰ 3 ਮਾਰਚ ( ਵਿਸ਼ਵ ਵਾਰਤਾ ) ਸ਼੍ਰੋਮਣੀ ਅਕਾਲੀ ਦਲ ( ਟਕਸਾਲੀ) ਦੇ ਪ੍ਰਧਾਨ ਸ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਆਪਣੇ ਗ੍ਰਹਿ ਵਿਖੇ ਕੋਰ ਕਮੇਟੀ,ਜਿਲਾ ਜਥੇਦਾਰਾਂ ਤੇ ਅਹੁਦੇਦਾਰਾਂ ਦੀ ਅਹਿਮ ਬੈਠਕ ਕੀਤੀ । ਜਿਸ ਚ ਜਨਰੱਲ ਸਕੱਤਰਤੇ ਮੁੱਖ ਬੁਲਾਰੇ ਕਰਨੈੈਲ ਸਿੰਘ ਪੀਰਮੁਹੰਮਦ, ਜਨਰੱਲ ਸਕੱਤਰ ਮਨਮੋਹਨ ਸਿੰਘ ਸਠਿਆਲਾ, ਜਥੇਦਾਰ ਮੱਖਣ ਸਿੰਘ ਨੰਗਲ,ਮਹਿੰਦਰ ਸਿੰਘ ਹੁਸੈਨਪੁਰ , ਸਾਬਕਾ ਐਮ ਐਲ ਏ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਕੱਲਕੱਤਾ ਤੇ ਹੋਰ ਸੀਨੀਅਰ ਲੀਡਰਸ਼ਿਪ ਹਾਜਰ ਸੀ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ ਬ੍ਰਹਮਪੁਰਾ ਨੇ ਦੇਸ਼ ਦੇ ਬਣੇ ਹਲਾਤਾਂ ਤੇ ਬੇਹੱਦ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਸ਼ ਚ ਫੈਡਰਲ ਢਾਂਚਾ ( ਸੂਬਿਆਂ ਨੂੰ ਵੱਧ ਅਧਿਕਾਰ ) ਅਮਲ ਚ ਨਾ ਆਉਣ ਕਰਕੇ ਚੁਣੇ ਹੋਏ ਪ੍ਰਤੀਨਿਧਾਂ ਦੇ ਤਾਨਾਸ਼ਾਹ ਦਾ ਬੁਰਕਾ ਪਾਉਣ ਨਾਲ ਲੋਕਤੰਤਰ ਦੇ ਤਾਕਤਵਾਰ ਥੰਮ ਵਿਧਾਨ ਸਭਾ,ਕਾਰਜਪਾਲਿਕਾ,ਨਿਆਂ ਪਾਲਿਕਾ, ਚੋਣ ਕਮਿਸ਼ਨ ,ਮੀਡੀਆ, ਧਰਮ-ਨਿਰਪੱਖਤਾ ਕਮਜ਼ੋਰ ਪੈ ਗਈ ਹੈ । ਇਸ ਵੇਲੇ ਸਤਾਧਾਰੀਆਂ ਨੂੰ ਪੂੰਜੀਪਤੀ ਤੇ ਮਾਫੀਆ ਚਲਾ ਰਿਹਾ ਹੈ,ਜਿਸ ਕਾਰਨ ਲੋਟੂ ਟੋਲਾ ਚੰਮ ਦੀਆਂ ਚਲਾ ਰਿਹਾ ਹੈ । ਸ ਬ੍ਰਹਮਪੁਰਾ ਸਪੱਸ਼ਟ ਕੀਤਾ ਕਿ ਇਸ ਵੇਲੇ ਸਭ ਤੋ ਭੱਖਦਾ ਮਸਲਾ ਕਿਸਾਨੀ ਦਾ ਹੈ,ਜਿਸ ਨੂੰ 3 ਮਹੀਨਿਆਂ ਤੋ ਮੋਦੀ ਸਰਕਾਰ ਅੰਨਦਾਤੇ ਨੂੰ ਕਹਿਰ ਦੀ ਸਰਦੀ ਚ ਅਣ-ਮਨੁੱਖੀ ਤਸ਼ੱਦਦ ਕੀਤਾ ਪਰ ਕਾਲੇ ਖੇਤੀ ਕਾਨੂੰਨ ਰੱਦ ਨਹੀ ਕੀਤੇ। ਜਿਸ ਕਾਰਨ ਕਿਸਾਨ ਹੋਰ ਕਰਜ਼ਾਈ ਹੋ ਗਿਆ ਜੋ ਘਰੋ-ਬਾਹਰ ਅੰਦੋਲਨ ਆਪਣੀ ਜਮੀਨਾਂ ਬਚਾਉਣ ਲਈ ਕਰ ਰਿਹਾ ਹੈ । ਸ ਬ੍ਰਹਮਪੁਰਾ ਕਿਹਾ ਕਿ ਪਹਿਲਾਂ 6 ਮਹੀਨੇ ਅੰਨਦਾਤਾ ਆਪਣੇ ਪਰਿਵਾਰਾਂ ਸਮੇਤ ਕੜਕ ਦੀ ਧੱੁਪ ਵਿੱਚ ਪੰਜਾਬ ਦੀਆਂ ਰੇਲ ਪਟੜੀਆਂ ਤੇ ਸੜਕਾਂ ਤੇ ਰੁਲ ਦਾ ਰਿਹਾ ਫਿਰ ਸਰਕਾਰੀ ਤੰਤਰ ਦੀਆਂ ਰੁਕਵਾਟਾਂ ਨੂੰ ਪਾਰ ਕਰਨ ਲਈ ਅਨੇਕਾਂ ਤਸੀਹੇ ਝੱਲੇ । ਉਨਾ ਹੈਰਾਨੀ ਪ੍ਰਗਟਾਈ ਕਿ ਕਿਸਾਨੀ ਘੋਲ ਚ ਕਰੀਬ 200 ਤੋ ਵੱਧ ਕਿਸਾਨ,ਮਜਦੂਰ ਸ਼ਹੀਦ ਹੋ ਗਏ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸੰਵੇਦਨਸ਼ੀਲ ਮਸਲੇ ਤੇ ਚੁੱਪ ਰਹੇ ਜਿਸ ਦੀ ਉਹ ਸਖਤ ਸ਼ਬਧਾਂ ਚ ਨਿਖੇਧੀ ਕਰਦੇ ਹਨ, ਜਦ ਕਿ ਬਾਹਰਲੇ ਦੇਸ਼ਾਂ ਚ ਕੋਈ ਵੀ ਹਿੰਸਕ ਘਟਨਾ ਵਾਪਰਦੀ ਹੈ ਤਾਂ ਮੋਦੀ ਦਾ ਬਿਆਨ ਸਭ ਤੋ ਪਹਿਲਾ ਆਉਾਂਦਾ ਹੈ । ਬ੍ਰਹਮਪੁਰਾ ਸਪੱਸ਼ਟ ਕੀਤਾ ਕਿ ਮੇਰਾ ਤੇ ਸ਼੍ਰੋਮਣੀ ਅਕਾਲੀ ਦਲ ( ਟਕਸਾਲੀ ) ਹਰ ਸਾਹ ਕਿਸਾਨੀ ਘੋਲ ਲੇਖੇ ਹੈ । ਸਿੱਖ ਕਿਸਾਨਾਂ ਤੇ ਪੁਲਿਸ ਨੇ ਤਸ਼ੱਦਦ ਕਰਕੇ ਅਪਰਾਧੀ ਪਰਚੇ ਦਰਜ ਕਰਕੇ ਤਿਹਾੜ ਜੇਲ ਵਿੱਚ ਬੰਦ ਕੀਤੇ ਹਨ। ਸੱਤਾ ਦੇ ਜੋਰ ਨਾਲ ਗੈਰਭਾਜਪਾਈ ਸਰਕਾਰਾਂ ਤੇ ਪਾਰਟੀਆਂ ਨੂੰ ਨੁੱਕਰੇ ਲਾਇਆ ਜਾ ਰਿਹਾ ਹੈ,ਇਕ ਸਾਜਿਸ਼ ਤਹਿਤ ਘੱਟ-ਗਿਣਤੀਆਂ ਨੂੰ ਉੱਠਣ ਨਹੀ ਦਿੱਤਾ ਜਾ ਰਿਹਾ । ਉਨਾ ਦੋਸ਼ ਲਾਇਆ ਕਿ ਮੋਦੀ ਤੇ ਭਾਜਪਾ ਲੀਡਰਸ਼ਿਪ ਦਾ ਇਕੋ-ਇਕ ਨਿਸ਼ਾਨਾ ਪੂੰਜੀਪਤੀਆਂ ਨੂੰ ਹੋਰ ਮਾਲੋ-ਮਾਲ ਕਰਕੇ ਭਾਰਤ ਨੂੰ ਭੰਗਵਾ ਰੂਪ ਦੇਣਾ ਹੈ ਤੇ ਦੇਸ਼ ਨੂੰ ਕਮਜੋਰ ਕਰਨਾ ਹੈ । ਸਿੱਖ ਮਸਲਿਆਂ ਦੀ ਚਰਚਾ ਕਰਦਿਆਂ ਸ ਬ੍ਰਹਮਪੁਰਾ ਦੋਸ਼ ਲਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇੇਟੀ ਦੀਆਂ ਚੋਣਾਂ ਪੰਜਾਬ ਸਰਕਾਰ ਨਹੀ ਕਰਵਾ ਰਹੀ , ਇਸ ਕਾਰਨ ਸਿੱਖਾਂ ਚ ਰੋਹ ਹੈ । ਪੰਜਾਬੀ ਸੂਬਾ ਬਣਦ ਬਾਅਦ ਸ਼੍ਰੋਮਣੀ ਕਮੇਟੀ ਦੀ ਚੋਣ ਕਦੇ ਵੀ ਸਮੇ ਸਿਰ ਨਹੀ ਹੋਈ ਜਦ ਕਿ ਇਸ ਦੀ ਚੋਣ ਵੀ ਪੰਚਾਇਤਾਂ,ਨਿਗਮਾਂ,ਵਿਧਾਨ ਸਭਾਵਾਂ ਤੇ ਲੋਕ ਸਭਾ ਵਾਂਗ ਪੰਜ ਸਾਲ ਤੇ ਨਿਸਚਿਤ ਸਮੇ ਹੋਣੀਆਂ ਚਾਹੀਦੀਆਂ ਹਨ ਚੰਡੀਗੜ ਪੰਜਾਬ ਨੂੰ ਨਹੀ ਦਿੱਤਾ ਗਿਆ । ਜਾਣ-ਬੁਝ ਕੇ ਸ਼੍ਰੀ ਨਨਕਾਣਾ ਸਾਹਿਬ ਸਿੱਖਾਂ ਨੂੰ ਜਾਣ ਨਹੀ ਦਿੱਤਾ ਗਿਆ । ਪੰਜਾਬੀ ਜੁਬਾਨ ਨਾਲ ਵਿਤਕਰਾ ਕੀਤਾ ਜਾ ਰਿਹਾ । ਸਾਕਾ ਨੀਲਾ ਤਾਰਾ ਦੇ ਦੋਸ਼ੀ ਅੱਜ ਵੀ ਘੁੰਮ ਰਹੇ ਹਨ । ਪੀੜਤਾਂ ਨੂੰ ਢੁਕਵਾ ਮੁਆਵਜਾ ਨਹੀ ਮਿਲਿਆ । ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ । ਮਹਿੰਗਾਈ ਨੇ ਗਰੀਬ ਵਰਗ ਦਾ ਲੱਕ ਤੋੜ ਕੇ ਰੱਖ ਦਿੱਤਾ । ਤੇਲ ਦੀਆਂ ਕੀਮਤਾਂ ਵਧਣ ਨਾਲ ਮਿਹਨਤਕਸ਼ਾਂ ਦਾ ਬਜਟ ਹਿੱਲ ਗਿਆ । ਐਸ ਵਾਈ ਐਲ ਨਹਿਰ ਦਾ ਮੱਸਲਾ ਜਿਉ ਦਾ ਤਿਉ ਹੈ । ਦਰਿਆਈ ਪਾਣੀਆਂ ਦੀ ਕਾਣੀ ਵੰਡ ਕੀਤੀ ਗਈ । ਨਸ਼ਾ ਖੋਰੀ ਚਰਮ ਸੀਮਾ ਤੇ ਹੈ । ਉਨਾ ਦੋਸ਼ ਲਾਇਆ ਕਿ ਕਾਲੇ ਖੇਤੀ ਕਾਨੂੰਨਾਂ ਲਈ ਹਰਸਿਮਰਤ ਕੌਰ ਬਾਦਲ ਸਾਬਕਾ ਵਜੀਰ ਗੁਨਾਹਗਾਰ ਹੈ ਜਿਸ ਨੇ ਕੇਦਰੀ ਕੈਬਨਿਟ ਚ ਹਾਮੀ ਭਰੀ ਸੀ ਜਿਸ ਦਾ ਖਮਿਆਜਾ ਪੰਜਾਬ ਤੇ ਦੇਸ਼ ਨੂੰ ਭੁਗਤਣਾ ਪੈ ਰਿਹਾ ਹੈ । ਉਨਾ ਕਿਹਾ ਕਿ ਬਾਦਲ ਪਰਿਵਾਰ ਨੂੰ ਲੋਕਾਂ ਬਹੁਤ ਪਿਆਰ ਦਿੱਤਾ ਪਰ ਉਨਾ ਪੰਜਾਬ ਦੀ ਜੱਖਣਾ ਪੱੁਟ ਦਿੱਤੀ । ਜਿਨਾ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ ਹੈ , ਉਹ ਕਿਸੇ ਨੇ ਨਹੀ ਕੀਤਾ । ਸਿੱਖੀ ਸਿਧਾਂਤ ਚ ਧਰਮ, ਸਿਆਸਤ ਤੋ ਉੱਪਰ ਹੈ ਪਰ ਇਸ ਪਰਿਵਾਰ ਨੇ ਧਰਮ ਨੂੰ ਸਿਆਸਤ ਹੇਠਾਂ ਕੀਤਾ ਜਿਸ ਦੀ ਮਿਸਾਲ ਜਥੇਦਾਰਾਂ ਨੂੰ ਚੰਡੀਗੜ ਸਰਕਾਰੀ ਕੋਠੀ ਸੱਦਵਾ ਕੇ ਸੋਦਾ-ਸਾਧ ਨੂੰ ਬਿਨਾ ਮੰਗਿਆ ਮੁਆਫੀ ਦੇਣਾ ਹੈ । ਉਨਾ ਪੰਜਾਬ ਸਰਕਾਰ ਨੂੰ ਜੋਰ ਦਿੱਤਾ ਕਿ ਉਹ ਕੀਤੇ ਵਾਅਦੇ ਪੂਰੇ ਕਰਕੇ , ਕਿਸਾਨੀ ਕਰਜਾ ਮੁਆਫ ਕਰੇ ,ਘਰ ਘਰ ਰੁਜਗਾਰ ਦੇਵੇ ਅਤੇ ਚੋਣ ਮੈਨੀਫੈਸਟੋ ਇਨ-ਬਿਨ ਲਾਗੂ ਕਰਕੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਨਹੀ ਤਾਂ 2022 ਦੀਆਂ ਚੋਣ ਚ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ । ਰਣਜੀਤ ਸਿੰਘ ਬ੍ਰਹਮਪੁਰਾ ਕਿ ਕਿ ਸਾਡੀ ਪਾਰਟੀ ਜਥੇਬੰਦਕ ਪੱਧਰ ਤੇ ਸਰਗਰਮ ਹੋਵੇਗੀ ਤੇ ਜਿਲਾਂ ਪੱਧਰ ਤੇ ਲੋਕਾਂ ਨੂੰ ਇਕੱਠਾ ਕੀਤਾ ਜਾਵੇਗਾ । ਇਸ ਮੌਕੇ ਤਰਨਤਾਰਨ ਜਿਲਾ ਪ੍ਰਧਾਨ ਦਲਜੀਤ ਸਿੰਘ ਗਿੱਲ,ਜਥੇਬੰਦਕ ਸਕੱਤਰ ਪੰਜਾਬ ਸਵਰਨਜੀਤ ਸਿੰਘ ਕੁਰਾਲੀਆ,ਸੁਰਿੰਦਰ ਸਿੰਘ ਪ੍ਰਧਾਨ ਰੋਪੜ,ਬਲਵਿੰਦਰ ਸਿੰਘ ਚੇਤਾ ਪ੍ਰਧਾਨ ਮੁਹਾਲੀ, ਹਰਜੀਤ ਸਿੰਘ ਰਾਮਪੁਰ,ਬਲਵੰਤ ਸਿੰਘ ਕੁਰਾਲੀ, ਬਠਿੰਡਾ ਰਾਜੇਸ਼ ਗਹਿਰੀਵਾਲ ਪ੍ਰਧਾਨ ਬਠਿੰਡ,ਹਰਮਦਿੰਰ ਸਿੰਘ , ਐਸ ਜੀ ਪੀ ਸੀ ਮੈਬਰ ਬਲਵਿੰਦਰ ਸਿੰਘ ਵੇਈਪੁਈ , ਅਜੀਤ ਸਿੰਘ ਰੰਘਰੇਟਾ, ਡਾਕਟਰ ਕਾਰਜ ਸਿੰਘ ਧਰਮ ਸਿੰਘ ਵਾਲਾ ਬੂਟਾ ਸਿੰਘ ਭੁੱਲਰ ਹਾਜਰ ਸਨ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

Most Popular

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
1 week ago
0

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ – ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 