• Latest
  • Trending
ਸਤਿਗੁਰੂ ਰਵਿਦਾਸ ਮਹਾਰਾਜ ਦੀ ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ :-  ਬੇਗਮਪੁਰਾ ਟਾਈਗਰ ਫੋਰਸ

ਸਤਿਗੁਰੂ ਰਵਿਦਾਸ ਮਹਾਰਾਜ ਦੀ ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ :-  ਬੇਗਮਪੁਰਾ ਟਾਈਗਰ ਫੋਰਸ

6 years ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

41 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

1 hour ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

3 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

4 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਤਿਗੁਰੂ ਰਵਿਦਾਸ ਮਹਾਰਾਜ ਦੀ ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ :-  ਬੇਗਮਪੁਰਾ ਟਾਈਗਰ ਫੋਰਸ

May 24, 2020
in ਹੁਸਿਆਰਪੁਰ, ਖਬਰਾਂ, ਪੰਜਾਬ
ਸਤਿਗੁਰੂ ਰਵਿਦਾਸ ਮਹਾਰਾਜ ਦੀ ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ :-  ਬੇਗਮਪੁਰਾ ਟਾਈਗਰ ਫੋਰਸ
 *ਰਾਜਪਾਲ ਦੇ ਨਾਮ ਤੇ ਭੇਜਿਆ ਮੰਗ ਪੱਤਰ*
ਸਤਿਗੁਰੂ ਰਵਿਦਾਸ ਮਹਾਰਾਜ ਦੀ ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ :-  ਬੇਗਮਪੁਰਾ ਟਾਈਗਰ ਫੋਰਸ
ਹੁਸ਼ਿਆਰਪੁਰ 24 ਮਈ (ਤਰਸੇਮ ਦੀਵਾਨਾ ) ਕਰੋਨਾ ਵਾਇਰਸ ਦੀ ਅੱਗ ਪੂਰੇ ਵਿਸ਼ਵ ਨੂੰ ਨਿਗਲਣ ਵਾਸਤੇ ਮੂੰਹ ਖੋਲ ਕੇ ਭਸਮ ਕਰਨ ਲਈ ਪੂਰਾ ਜ਼ੋਰ ਲਗਾ ਰਹੀ ਹੈ ਸਾਰਾ ਸੰਸਾਰ ਇਸ ਬੀਮਾਰੀ ਨੂੰ ਹਰਾਉਣ ਲਈ ਇੱਕ ਮੁੱਠ ਹੋ ਕੇ ਮੁਕਾਬਲਾ ਕਰ ਰਿਹਾ ਹੈ ਸੰਸਾਰ ਭਰ ਦੇ ਦੇਸ਼ਾਂ ਦੀ ਅਰਥ ਵਿਵਸਥਾ ਚਰਮਰਾ ਗਈ ਹੈ ਅਤੇ ਦੁਨੀਆਂ ਭਰ ਦੇ ਲੋਕਾਂ ਨੂੰ ਦੋ ਵਕਤ ਦੀ ਰੋਟੀ ਜੁਗਾੜ ਦਾ ਫਿਕਰ ਲੱਗਾ ਹੋਇਆ ਹੈ ਸਰਕਾਰਾਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਬਚਾਉਣ ਵਿੱਚ ਲੱਗੀਆਂ ਹੋਈਆਂ ਹਨ ਪ੍ਰੰਤੂ ਦੂਜੇ ਪਾਸੇ ਇਸ ਨਾਜ਼ੁਕ ਦੌਰ ਵਿੱਚ ਕੁਝ ਸ਼ਰਾਰਤੀ ਅਨਸਰ ਦੇਸ਼ ਵਿੱਚ ਅਗਜਨੀ ਦਾ ਮਾਹੌਲ ਪੈਦਾ ਕਰਨ ਲਈ ਘਿਣਾਉਣੀਆਂ ਹਰਕਤਾਂ ਦੀ ਸੀਮਾ ਟੱਪ ਕੇ ਗੁਰੂਆਂ ਰਹਿਬਰਾਂ ਦੀ ਬੇਅਦਬੀ ਕਰਨ ਤੇ ਲੱਗੇ ਹੋਏ ਹਨ ਹਾਲਾਂਕਿ ਗੁਰੂ ਰਹਿਬਰ ਮਾਣ ਸਨਮਾਨ ਦੀਆਂ ਹੱਦਾਂ ਤੋਂ ਪਰੇ ਹਨ ਬੇਗਮਪੁਰਾ ਟਾਈਗਰ ਫੋਰਸ ਦੇ ਆਗੂਆਂ ਐਸ ਐਸ ਪੀ ਹੁਸ਼ਿਆਰਪੁਰ ਰਾਹੀਂ ਰਾਜਪਾਲ ਪੰਜਾਬ ਦੇ ਨਾਮ ਤੇ ਇੱਕ ਮੰਗ ਪੱਤਰ ਭੇਜਿਆ ਜਿਸ ਵਿੱਚ ਰਾਜਪਾਲ ਤੋਂ ਮੰਗ ਕੀਤੀ ਕਿ ਪਿਛਲੇ ਦਿਨੀਂ ਇੱਕ ਤਬਾਕੂੰ ਦੀ ਡੱਬੀ ਉੱਪਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਸਰੂਪ ਲਗਾ ਕੇ ਬਾਜ਼ਾਰ ਵਿੱਚ ਵੇਚਿਆ ਜਾ ਰਿਹਾ ਹੈ ਇਸ ਦੀ ਪੜਤਾਲ ਕਰਕੇ ਜਿਨ੍ਹਾਂ ਲੋਕਾਂ ਨੇ ਇਹ ਘਿਨੌਣੀ ਹਰਕਤ ਕੀਤੀ ਹੈ ਉਨ੍ਹਾਂ ਉੱਪਰ ਪਰਚਾ ਦਰਜ ਕਰਕੇ ਉਹਨਾ ਨੂੰ  ਗ੍ਰਿਫਤਾਰ ਕੀਤਾ ਜਾਵੇ ਹਾਲਾਂਕਿ ਜੇਪੀ ਬ੍ਰਦਰਜ਼ ਨੋਇਡਾ ਯੂ ਪੀ ਵੱਲੋਂ ਤਿਆਰ ਬਾਬਾ 120  ਮਾਰਕਾ ਤੰਬਾਕੂ ਤੀਜੇ ਸੁਪਰ ਕੰਪਨੀ ਦਾ ਈ ਮੇਲ ਐਡਰੈੱਸ ਵੀ ਲਿਖਿਆ ਹੋਇਆ ਹੈ ਸਾਬਿਤ ਕਰਦਾ ਹੈ ਪ੍ਰੰਤੂ ਬੇਗਮਪੁਰਾ ਟਾਈਗਰ ਫੋਰਸ ਫਿਰ ਵੀ ਜਾਂਚ ਦੀ ਮੰਗ ਕਰਕੇ ਇਸ ਪਿੱਛੇ ਅਗਜਕਤਾ ਫੈਲਾਉਣ ਵਾਲੇ ਅਸਲੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਯਕੀਨੀ ਚਾਹੁੰਦੀ ਹੈ ਅਗਰ ਫ਼ੈਕਟਰੀ ਵਾਲੇ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਉੱਪਰ ਸਖ਼ਤ ਕਾਰਵਾਈ ਦੇ ਨਾਲ ਨਾਲ ਫੈਕਟਰੀ ਨੂੰ ਵੀ ਸੀਲ ਕੀਤਾ ਜਾਵੇ ਆਗੂਆਂ ਨੇ ਕਿਹਾ ਕਿ ਰਵਿਦਾਸੀਆ ਕੌਮ ਵਲੋ ਇਸ ਬੇਅਦਬੀ ਨੂੰ ਸਹਿਨ ਨਹੀਂ ਕੀਤਾ ਜਾਵੇਗਾ ਦੁਨੀਆਂ ਕਰੋਨਾ ਵਾਇਰਸ ਦੀ ਮਾਰ ਝੱਲ ਰਹੀ ਹੈ ਪ੍ਰੰਤੂ ਸੋਸ਼ਲ ਮੀਡੀਆ ਉੱਪਰ ਇਹ ਮਸਲਾ ਭਖਿਆ ਹੋਇਆ ਹੈ ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕੇ ਖੁਦ ਇਸ ਘਟਨਾ ਦੀ ਨਿੰਦਾ ਕਰੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰੇ ਇਸ ਮੌਕੇ ਚੇਅਰਮੈਨ ਤਰਸੇਮ ਦੀਵਾਨਾ ਕੌਮੀ ਪ੍ਰਧਾਨ ਅਸ਼ੋਕ ਸੱਲਣ, ਕੌਮੀ ਜਨਰਲ ਸਕੱਤਰ ਅਵਤਾਰ ਬਸੀ ਖਵਾਜੂ, ਪੰਜਾਬ ਪ੍ਰਧਾਨ ਤਾਰਾ ਚੰਦ, ਬੱਬੂ ਸਿੰਗੜੀਵਾਲ, ਜਿਲ੍ਹਾ ਪ੍ਰਧਾਨ ਅਮਰਜੀਤ ਸੰਧੀ, ਸੁੱਖਦੇਵ ਅਸਲਾਮਾਬਾਦ, ਜਿਲ੍ਹਾ ਉੱਪ ਪ੍ਰਧਾਨ  ਬੀਰਪਾਲ ਠਰੋਲੀ, ਜੱਸਾ ਠਰੋਲੀ ਆਦਿ ਹਾਜਰ ਸ਼ਨ ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 14...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Most Popular

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
2 days ago
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 