• Latest
  • Trending
ਸਥਾਈ ਵਿਕਾਸ ਟੀਚੇ ਐਕਸ਼ਨ ਐਵਾਰਡ 2021: ਵੱਖ-ਵੱਖ ਵੰਨਗੀਆਂ ਦੇ ਦਸ ਜੇਤੂਆਂ ਦਾ ਸਨਮਾਨ

ਸਥਾਈ ਵਿਕਾਸ ਟੀਚੇ ਐਕਸ਼ਨ ਐਵਾਰਡ 2021: ਵੱਖ-ਵੱਖ ਵੰਨਗੀਆਂ ਦੇ ਦਸ ਜੇਤੂਆਂ ਦਾ ਸਨਮਾਨ

5 years ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਥਾਈ ਵਿਕਾਸ ਟੀਚੇ ਐਕਸ਼ਨ ਐਵਾਰਡ 2021: ਵੱਖ-ਵੱਖ ਵੰਨਗੀਆਂ ਦੇ ਦਸ ਜੇਤੂਆਂ ਦਾ ਸਨਮਾਨ

October 30, 2021
in ਸਾਹਿਤਕ, ਖਬਰਾਂ, ਚੰਡੀਗੜ੍ਹ, ਪੰਜਾਬ, ਫ਼ਿਲਮੀ, ਮਨੋਰੰਜਨ
ਸਥਾਈ ਵਿਕਾਸ ਟੀਚੇ ਐਕਸ਼ਨ ਐਵਾਰਡ 2021: ਵੱਖ-ਵੱਖ ਵੰਨਗੀਆਂ ਦੇ ਦਸ ਜੇਤੂਆਂ ਦਾ ਸਨਮਾਨ

ਸਥਾਈ ਵਿਕਾਸ ਟੀਚੇ ਐਕਸ਼ਨ ਐਵਾਰਡ 2021

ਵੱਖ-ਵੱਖ ਵੰਨਗੀਆਂ ਦੇ ਦਸ ਜੇਤੂਆਂ ਦਾ ਸਨਮਾਨ

ਸਰਕਾਰੀ ਵਿਭਾਗਾਂ ਵਿਚੋਂ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਿਟਡ ਅਤੇ ਪੰਜਾਬ ਮਿਉਂਸੀਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ ਨੂੰ ਮਿਲਿਆ ਇਨਾਮ

ਸਥਾਈ ਵਿਕਾਸ ਟੀਚੇ ਐਕਸ਼ਨ ਐਵਾਰਡ 2021: ਵੱਖ-ਵੱਖ ਵੰਨਗੀਆਂ ਦੇ ਦਸ ਜੇਤੂਆਂ ਦਾ ਸਨਮਾਨ

ਚੰਡੀਗੜ, 30 ਅਕਤੂਬਰ(ਵਿਸ਼ਵ ਵਾਰਤਾ)-:ਪੰਜਾਬ ਦੇ ਯੋਜਨਾ ਵਿਭਾਗ ਨੇ ਯੂ.ਐਨ.ਡੀ.ਪੀਜ਼ ਦੇ ਸਸਟੇਨੇਬਲ ਡਿਵੈਲਪਮੈਂਟ ਗੋਲਜ਼ ਕੋਆਰਡੀਨੇਸ਼ਨ ਸੈਂਟਰ (ਐਸ.ਡੀ.ਜੀ.ਸੀ.ਸੀ.) ਦੇ ਸਹਿਯੋਗ ਨਾਲ ਅੱਜ ਇੱਥੇ ਐਕਸ਼ਨ ਐਵਾਰਡ ਜੇਤੂਆਂ ਦਾ ਸਨਮਾਨ ਕੀਤਾ। ਇਸ ਸਮਾਗਮ ਵਿੱਚ ਡਿਪਟੀ ਰੈਜੀਡੈਂਟ ਪ੍ਰਤੀਨਿਧੀ ਯੂ.ਐਨ.ਡੀ.ਪੀ-ਇੰਡੀਆ ਨਾਦੀਆ ਰਾਸੀਦ, ਨੀਤੀ ਆਯੋਗ ਦੀ ਸਲਾਹਕਾਰ ਸੰਯੁਕਤਾ ਸਮਾਦਰ, ਯੋਜਨਾ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਅਤੇ 200 ਤੋਂ ਜ਼ਿਆਦਾ ਲੋਕਾਂ ਨੇ ਸ਼ਿਕਰਤ ਕੀਤੀ।
ਐਕਸ਼ਨ ਐਵਾਰਡ 5 ਸ੍ਰੇਣੀਆਂ ਯਾਨੀ ਸਰਕਾਰੀ ਵਿਭਾਗਾਂ, ਗੈਰ ਸਰਕਾਰੀ ਸੰਗਠਨਾਂ, ਅਕਾਦਮਿਕ, ਨਿੱਜੀ ਖੇਤਰ ਅਤੇ ਮੀਡੀਆ ਨੂੰ ਦਿੱਤੇ ਗਏ, ਜਿਨਾਂ ਨੇ ਰਾਜ ਦੇ ਵਿਕਾਸ ਲਈ ਨਵੀਆਂ ਖੋਜਾਂ ਕੀਤੀਆਂ ਹਨ। ਜੇਤੂਆਂ ਨੇ ਆਪਣੇ ਵਿਲੱਖਣ ਵਿਚਾਰਾਂ ਤੇ ਖੋਜਾਂ ਰਾਹੀਂ ਸਮਾਜਿਕ ਅਤੇ ਆਰਥਿਕ ਉੱਨਤੀ, ਵਾਤਾਵਰਣ ਸਥਿਰਤਾ, ਏਕੀਕਰਨ ਅਤੇ ਕਿਸੇ ਨੂੰ ਪਿੱਛੇ ਨਾ ਛੱਡਣ ਦੀ ਪਹੁੰਚ ਸਬੰਧੀ ਮਿਸਾਲੀ ਕਾਢਾਂ ਨਾਲ ਰਾਜ ਵਿੱਚ ਟਿਕਾਊ ਵਿਕਾਸ ਦੇ ਯਤਨਾਂ ਵਿੱਚ ਯੋਗਦਾਨ ਪਾਇਆ ਹੈ।
ਜੇਤੂਆਂ ਦੀ ਚੋਣ ਲਈ ਜਿਊਰੀ ਵੱਲੋਂ ਐਂਟਰੀਆਂ ਦਾ ਮੁਲਾਂਕਣ ਵੱਖ-ਵੱਖ ਪਹਿਲੂਆਂ ਨੂੰ ਧਿਆਨ ਵਿਚ ਰੱਖਕੇ ਕੀਤਾ ਗਿਆ। ਜਸਟਿਸ (ਸੇਵਾਮੁਕਤ) ਕੇ.ਐਸ. ਗਰੇਵਾਲ ਦੀ ਅਗਵਾਈ ਵਾਲੇ ਜਿਊਰੀ ਪੈਨਲ ਨੇ 10 ਜੇਤੂਆਂ ਅਰਥਾਤ 5 ਸ਼੍ਰੇਣੀਆਂ ਵਿੱਚੋਂ ਪਹਿਲੇ ਅਤੇ ਦੂਜੇ ਇਨਾਮ ਦੇ ਜੇਤੂਆਂ ਦੀ ਚੋਣ ਕੀਤੀ।

1. ਪੁਰਸਕਾਰ ਸ਼੍ਰੇਣੀ – ਸਰਕਾਰ
ਪਹਿਲਾ ਇਨਾਮ: ਟਿਕਾਊ ਜੈਵਿਕ ਉਤਪਾਦਨ ਅਤੇ ਨਵੀਨਤਾਕਾਰੀ ਮਾਰਕੀਟਿੰਗ ਪ੍ਰਣਾਲੀ ਲਈ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸਨ ਲਿਮਿਟੇਡ (ਪੈਗਰੈਕਸੋ)
ਦੂਸਰਾ ਇਨਾਮ: ਪੰਜਾਬ ਮਿਉਂਸੀਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐਮ.ਆਈ.ਡੀ.ਸੀ.)- ਸਥਾਨਕ ਸਰਕਾਰਾਂ ਵਿਭਾਗ ਦੇ ਬਸੇਰਾ ਪ੍ਰੋਜੈਕਟ ਲਈ

2. ਪੁਰਸਕਾਰ ਸ਼੍ਰੇਣੀ – ਨਿੱਜੀ ਖੇਤਰ
ਪਹਿਲਾ ਇਨਾਮ: ਮੂਫਾਰਮ ਫਾਰਮਰ ਮੋਬਾਈਲ ਐਪਲੀਕੇਸਨ ਲਈ ਆਸਨਾ ਸਿੰਘ
ਦੂਜਾ ਇਨਾਮ: ਐਗਨੈਕਸਟ ਤਕਨਾਲੋਜੀਜ਼ ਲਈ ਤਰਨਜੀਤ ਸਿੰਘ ਭਮਰਾ

3. ਪੁਰਸਕਾਰ ਸ਼੍ਰੇਣੀ -ਅਕੈਡਮੀਆ
ਪਹਿਲਾ ਇਨਾਮ: ਬਾਇਓਡੀਗ੍ਰੇਡੇਬਲ ਐਂਟੀਮਾਈਕਰੋਬਾਇਲ ਐਕਟਿਵ ਫੂਡ ਪੈਕੇਜ ਦੇ ਵਿਕਾਸ ਲਈ ਡਾ. ਬੀ ਐਸ ਸੂਚ ਅਤੇ ਮਨਪ੍ਰੀਤ ਕੇ ਮਾਨ, ਬਾਇਓਟੈਕਨਾਲੋਜੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਦੂਜਾ ਇਨਾਮ: ਮੈਗਨੈਟਿਕਲੀ ਸੈਪਰੇਬਲ ਨੈਨੋ ਮਟੀਰੀਅਲਜ਼ ਐਂਡ ਰਾਈਸ ਹਸਕ ਬੇਸਡ ਵਾਟਰ ਪਿਊਰੀਫਿਕੇਸ਼ਨ ਯੂਨਿਟ ਲਈ ਡਾ. ਮੀਨਾਕਸੀ ਧੀਮਾਨ ਅਤੇ ਟੀਮ

4. ਪੁਰਸਕਾਰ ਸ਼੍ਰੇਣੀ – ਸਿਵਲ ਸੁਸਾਇਟੀ
ਪਹਿਲਾ ਇਨਾਮ: ਦਿਸਾ ਪ੍ਰੋਜੈਕਟ ਲਈ ਛੋਟੀ ਸੀ ਆਸਾ
ਦੂਜਾ ਇਨਾਮ: ਔਰਤਾਂ ਦੇ ਸਸਕਤੀਕਰਨ ਲਈ ਜੈਵਿਕ ਰਸੋਈ ਬਾਗਬਾਨੀ ਪ੍ਰੋਜੈਕਟ ਸਬੰਧੀ ਖੇਤੀ ਵਿਰਾਸਤ ਮਿਸਨ

5. ਪੁਰਸਕਾਰ ਸ਼੍ਰੇਣੀ – ਮੀਡੀਆ
ਪਹਿਲਾ ਇਨਾਮ: ਲਿੰਗ ਸਬੰਧੀ ਤੱਥਾਂ ਲਈ ਸ਼ੈਲੀ ਚੋਪੜਾ (ਸ਼ੀ ਦਾ ਪੀਪਲ),                                                            ਦੂਜਾ ਇਨਾਮ: ਟੀਮ ਰੇਡੀਓ ਚਿਤਕਾਰਾ

ਇਸ ਮੌਕੇ ਬੋਲਦਿਆਂ ਯੋਜਨਾ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਐਕਸਨ ਐਵਾਰਡਾਂ ਨੂੰ ਸਥਾਈ ਵਿਕਾਸ ਟੀਚਿਆਂ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਲੋਕਾਂ ਲਈ ਇੱਕ ਪ੍ਰੇਰਣਾਦਾਇਕ ਸਾਧਨ ਵਜੋਂ ਮੰਨਿਆ ਗਿਆ ਹੈ। ਉਨਾਂ ਕਿਹਾ ਕਿ ਇਹ ਪੁਰਸਕਾਰ ਫਿਲਹਾਲ 5 ਸ਼੍ਰੇਣੀਆਂ ਵਿੱਚ ਦਿੱਤੇ ਜਾ ਰਹੇ ਹਨ ਜੋ ਕਿ ਆਉਣ ਵਾਲੇ ਸਾਲਾਂ ਵਿੱਚ ਵਿਕਸਤ ਹੋਣਗੀਆਂ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੀਆਂ ਯੋਜਨਾ ਪ੍ਰਕਿਰਿਆਵਾਂ ਵਿੱਚ ਸਥਾਈ ਵਿਕਾਸ ਟੀਚਿਆਂ ਨੂੰ ਅਪਣਾਇਆ ਹੈ ਅਤੇ ਐਸ.ਡੀ.ਜੀ. ਐਵਾਰਡਜ਼ 2021 ਇਸ ਸੰਦੇਸ ਨੂੰ ਅੱਗੇ ਫੈਲਾਉਣਗੇੇ।
ਯੂ.ਐਨ.ਡੀ.ਪੀ. ਦੇ ਉੱਤਰੀ ਖੇਤਰ ਦੇ ਰੀਜ਼ਨਲ ਹੈੱਡ ਵਿਕਾਸ ਵਰਮਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਐਸ.ਡੀ.ਜੀ. ਢਾਂਚਾ ਚੰਗੇ ਸੰਸਾਰ ਦੀ ਸਿਰਜਣਾ ਵਾਸਤੇ ਸਾਡੇ ਲਈ ਇੱਕ ਦਰੁਸਤ ਨਕਸ਼ਾ ਪੇਸ਼ ਕਰਦਾ ਹੈ। ਇਹ ਸਾਡਾ ਧਿਆਨ ਟੀਚਿਆਂ ਅਤੇ ਸੂਚਕਾਂ ਦੇ ਰੂਪਾਂ ਵਿੱਚ ਛੋਟੇ ਮੀਲ ਪੱਥਰਾਂ ’ਤੇ ਕੇਂਦਰਿਤ ਕਰਦਾ ਹੈ।
ਨੀਤੀ ਆਯੋਗ ਦੀ ਸਲਾਹਕਾਰ ਸੰਯੁਕਤਾ ਸਮਾਦਰ ਨੇ ਐਸ.ਡੀ.ਜੀ. ਇੰਡੈਕਸ 2021 ਵਿੱਚ ਪੰਜਾਬ ਦੀ ਬਿਹਤਰੀਨ ਕਾਰਗੁਜ਼ਾਰੀ ਲਈ ਪੰਜਾਬ ਸਰਕਾਰ ਅਤੇ ਯੂ.ਐਨ.ਡੀ.ਪੀ. ਨੂੰ ਵਧਾਈ ਦਿੱਤੀ। ਉਨਾਂ ਕਿਹਾ ਕਿ ਇਨਾਂ ਪੁਰਸਕਾਰਾਂ ਨੂੰ ਕਾਇਮ ਕਰਨ ਵਿੱਚ ਪੰਜਾਬ ਨੇ ਮੋਹਰੀ ਭੂਮਿਕਾ ਨਿਭਾਈ ਹੈ। ਉਨਾਂ ਕਿਹਾ ਕਿ ਐਸ.ਡੀ.ਜੀ. ਨੂੰ ਸਾਰੇ ਭਾਈਵਾਲਾਂ ਦੀ ਵਚਨਬੱਧਤਾ, ਸਮੁੱਚੀ ਸਰਕਾਰ ਅਤੇ ਸਮੁੱਚੇ ਸਮਾਜ ਤੱਕ ਪਹੁੰਚ ਦੀ ਲੋੜ ਹੁੰਦੀ ਹੈ ਅਤੇ ਇਹ ਪੁਰਸਕਾਰ ਇਸ ਦੀ ਇੱਕ ਪ੍ਰਮੁੱਖ ਮਿਸਾਲ ਹਨ।
ਯੂ.ਐਨ.ਡੀ.ਪੀ-ਇੰਡੀਆ ਦੀ ਡਿਪਟੀ ਰੈਜ਼ੀਡੈਂਟ ਪ੍ਰਤੀਨਿਧ ਨਾਦੀਆ ਰਾਸ਼ੀਦ ਨੇ ਸਰਕਾਰਾਂ, ਸਿਵਲ ਸੁਸਾਇਟੀ ਸੰਸਥਾਵਾਂ, ਅਕਾਦਮੀਆਂ ਅਤੇ ਨਾਗਰਿਕਾਂ ਦੀ ਸਹਾਇਤਾ ਲਈ ਯੂ.ਐਨ.ਡੀ.ਪੀਜ਼ ਦੇ ਆਦੇਸ਼ਾਂ ਬਾਰੇ ਗੱਲ ਕੀਤੀ ਤਾਂ ਜੋ ਐਸ.ਡੀ.ਜੀ. ਏਜੰਡੇ ਦੀ ਨਿਗਰਾਨੀ ਅਤੇ ਸਮੇਂ ਸਿਰ ਪ੍ਰਾਪਤੀ ਨੂੰ ਯਕੀਨੀ ਬਣਾਇਆ ਜਾ ਸਕੇ।ਉਨਾਂ ਸੁਝਾਅ ਦਿੱਤਾ ਕਿ ਐਸ.ਡੀ.ਜੀ ਚੈਂਪੀਅਨਾਂ ਦੁਆਰਾ ਕੀਤਾ ਗਿਆ ਕੰਮ ਪੰਜਾਬ ਤੋਂ ਬਾਹਰ ਵੀ ਮਹੱਤਵ ਰੱਖਦਾ ਹੈ। ਉਨਾਂ ਪੰਜਾਬ ਸਰਕਾਰ ਨੂੰ ਅਗਵਾਈ ਕਰਨ ਅਤੇ ਹੋਰਨਾਂ ਨੂੰ ਰਸਤਾ ਦਿਖਾਉਣ ਲਈ ਵਧਾਈ ਦਿੱਤੀ।
ਇਸ ਸਮਾਗਮ ਦਾ ਐਸ.ਡੀ.ਜੀ.ਸੀ.ਸੀ. ਪੰਜਾਬ ਦੇ ਫੇਸਬੁੱਕ ਅਤੇ ਯੂਟਿਊਬ ਹੈਂਡਲਾਂ ’ਤੇ ਲਾਈਵ ਪ੍ਰਸਾਰਣ ਕੀਤਾ ਗਿਆ ਅਤੇ 200 ਤੋਂ ਵੱਧ ਪ੍ਰਤੀਭਾਗੀਆਂ ਨੇ ਇਸ ਵਿੱਚ ਭਾਗ ਲਿਆ।

ਸਥਾਈ ਵਿਕਾਸ ਟੀਚੇ ਐਕਸ਼ਨ ਐਵਾਰਡ 2021: ਵੱਖ-ਵੱਖ ਵੰਨਗੀਆਂ ਦੇ ਦਸ ਜੇਤੂਆਂ ਦਾ ਸਨਮਾਨ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

Most Popular

ਚੱਕਰਵਾਤ ‘Murasu’ ਹੋਰ ਤੇਜ਼ ਹੋਇਆ ; ਅੱਜ ਰਾਤ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਉਣ ਦੀ ਸੰਭਾਵਨਾ

ਚੱਕਰਵਾਤ ‘Murasu’ ਹੋਰ ਤੇਜ਼ ਹੋਇਆ ; ਅੱਜ ਰਾਤ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਉਣ ਦੀ ਸੰਭਾਵਨਾ

by Navjot
6 days ago
0

  ਅਮਰਾਵਤੀ, 2 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਦੱਸਿਆ ਕਿ ਬੰਗਾਲ ਦੀ ਖਾੜੀ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 