• Latest
  • Trending
ਸਥਾਨਕ ਸਰਕਾਰ ਵਿਭਾਗ ਦੇ ਵੱਡੀ ਪੱਧਰ ‘ਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲੇ

ਸਥਾਨਕ ਸਰਕਾਰ ਵਿਭਾਗ ਦੇ ਵੱਡੀ ਪੱਧਰ ‘ਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲੇ

6 years ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

3 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

10 minutes ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

1 hour ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

2 hours ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

3 hours ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

3 hours ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

3 hours ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

4 hours ago
Hindi News
English News
Wednesday, November 18, 2026
No Result
View All Result
19 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਥਾਨਕ ਸਰਕਾਰ ਵਿਭਾਗ ਦੇ ਵੱਡੀ ਪੱਧਰ ‘ਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲੇ

August 18, 2020
in ਪੰਜਾਬ
ਸਥਾਨਕ ਸਰਕਾਰ ਵਿਭਾਗ ਦੇ ਵੱਡੀ ਪੱਧਰ ‘ਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲੇ

ਜੈਤੋ,18 ਅਗਸਤ (ਰਘੂਨੰਦਨ ਪਰਾਸ਼ਰ ) ਸਥਾਨਕ ਸਰਕਾਰ ਵਿਭਾਗ ਪੰਜਾਬ ਦੇ ਡਾਇਰੈਕਟਰ ਭੁਪਿੰਦਰ ਪਾਲ ਸਿੰਘ ਆਈ.ਏ.ਐਸ. ਵੱਲੋਂ ਜਾਰੀ ਹੁਕਮਾਂ ਅਨੁਸਾਰ ਰਾਜ ਵਿੱਚ ਵੱਖ-ਵੱਖ ਸੰਸਥਾਵਾਂ ਵਿੱਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਪ੍ਰਬੰਧਕੀ ਹਿੱਤ ਵਿੱਚ ਕੀਤੀਆਂ ਗਈਆਂ ਹਨ। ਡਾਇਰੈਕਟਰ ਭੁਪਿੰਦਰ ਪਾਲ ਸਿੰਘ ਨੇ ਜਸਵਿੰਦਰ ਸਿੰਘ ਸੈਨੇਟਰੀ ਇੰਸਪੈਕਟਰ ਨਗਰ ਨਿਗਮ ਬਠਿੰਡਾ ਨੂੰ ਅਬੋਹਰ, ਗੁਰਜੰਟ ਸਿੰਘ ਸੀਨੀਅਰ ਸਹਾਇਕ ਨਗਰ ਸੁਧਾਰ ਟਰੱਸਟ ਨਾਭਾ ਨੂੰ ਬਰਨਾਲਾ, ਗੁਰਮੁੱਖ ਸਿੰਘ ਜੂਨੀਅਰ ਸਹਾਇਕ ਨਗਰ ਸੁਧਾਰ ਟਰੱਸਟ ਸੰਗਰੂਰ ਨੂੰ ਮੌਜੂਦਾ ਤੈਨਾਤੀ ਦੇ ਨਾਲ ਨਾਭਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਬੇਅੰਤ ਸਿੰਘ ਜੂਨੀਅਰ ਇੰਜੀਨੀਅਰ ਨਗਰ ਪੰਚਾਇਤ ਰਾਮਪੁਰਾ ਨੂੰ ਰਾਮਾਂ ਮੰਡੀ ਦਾ ਵਾਧੂ ਚਾਰਜ, ਰਾਜੇਸ਼ ਕੁਮਾਰ ਹੈੱਡਰਾਫਮੈਨ ਨਗਰ ਨਿਗਮ ਹੁਸ਼ਿਆਰਪੁਰ ਨੂੰ ਜਲੰਧਰ ਦਾ ਵਾਧੂ ਚਾਰਜ, ਮਨਪ੍ਰੀਤ ਸਿੰਘ ਲੇਖਾਕਾਰ ਨਗਰ ਕੌਂਸਲ ਕਰਤਾਰਪੁਰ ਨੂੰ ਬੀਲਗਾ ਦਾ ਵਾਧੂ ਚਾਰਜ, ਕੁਲਵੰਤ ਸਿੰਘ ਜੂਨੀਅਰ ਇੰਜੀਨੀਅਰ ਨਗਰ ਨਿਗਮ ਪਟਿਆਲਾ ਨੂੰ ਲੁਧਿਆਣਾ, ਹਰਪ੍ਰੀਤ ਸਿੰਘ ਬਿਲਿੰਗ ਇੰਸਪੈਕਟਰ ਮੋਗਾ ਨੂੰ ਅੰਮ੍ਰਿਤਸਰ,ਅਲਕਾ ਸ਼ਰਮਾ ਕਲਰਕ ਨਗਰ ਕੌਂਸਲ ਨਾਭਾ ਨੂੰ ਟਰਸੱਟ ਸਰਵਿਸ ਸੈਲ ਮੁੱਖ ਦਫਤਰ ਚੰਡੀਗੜ ਦਾ ਵਾਧੂ ਚਾਰਜ, ਨਰੇਸ਼ ਸ਼ਰਮਾ ਸਹਾਇਕ ਮਿਉਂਸਪਲ ਇੰਜੀਨੀਅਰ ਜਗਰਾਉਂ, ਸੁਖਬੀਰ ਸਿੰਘ ਜੂਨੀਅਰ ਇੰਜੀਨੀਅਰ ਨਗਰ ਕੌਂਸਲ ਜ਼ੀਰਾ ਨੂੰ ਜਗਰਾਉਂ ਅਤੇ ਬਾਘਾਪੁਰਾਣਾ ਦਾ ਵਾਧੂ ਚਾਰਜ, ਸੁਖਦੀਪ ਸਿੰਘ ਜੂਨੀਅਰ ਇੰਜੀਨੀਅਰ ਨਗਰ ਕੌਂਸਲ ਜ਼ੀਰਾ ਨੂੰ ਮੱਖੂ ਅਤੇ ਮੱਲਾਂਵਾਲਾ ਦਾ ਵਾਧੂ ਚਾਰਜ, ਮੇਜ਼ਰ ਸਿੰਘ ਜੂਨੀਅਰ ਇੰਜੀਨੀਅਰ ਨਗਰ ਕੌਂਸਲ ਬਰਨਾਲਾ ਨੂੰ ਧਨੋਲਾ ਅਤੇ ਹੰਡਿਆਇਆ ਦਾ ਵਾਧੂ ਚਾਰਜ, ਅਜ਼ੇ ਕੁਮਾਰ ਜੂਨੀਅਰ ਇੰਜੀਨੀਅਰ ਨਗਰ ਕੌਂਸਲ ਹੁਸ਼ਿਆਰਪੁਰ ਨੂੰ ਰੂਪਨਗਰ, ਦਲੀਪ ਕੁਮਾਰ ਸ਼ਰਮਾ ਜਨਰਲ ਟੈਕਸ ਇੰਸਪੈਕਟਰ ਨਗਰ ਕੌਂਸਲ ਮੱਖੂ ਨੂੰ ਫਤਿਹਗੜ੍ਹ ਪੰਜਤੂਰ ਦਾ ਵਾਧੂ ਚਾਰਜ, ਗੁਰਵਿੰਦਰ ਸਿੰਘ ਜੂਨੀਅਰ ਇੰਜੀਨੀਅਰ ਨਗਰ ਕੌਂਸਲ ਸੰਗਰੂਰ ਨੂੰ ਲਾਲੜੂ ਅਤੇ ਮੁੱਖ ਦਫਤਰ ਚੰਡੀਗੜ ਦਾ ਵਾਧੂ ਚਾਰਜ, ਪੰਕਜ਼ ਗਰਗ ਜੂਨੀਅਰ ਇੰਜੀਨੀਅਰ ਨਗਰ ਕੌਂਸਲ ਫਗਵਾੜਾ ਨੂੰ ਲੁਧਿਆਣਾ, ਨਰੇਸ਼ ਕੁਮਾਰ ਜੂਨੀਅਰ ਇੰਜੀਨੀਅਰ ਨਗਰ ਕੌਂਸਲ ਮੁਕੇਰੀਆਂ ਨੂੰ ਨਵਾਂ ਸ਼ਹਿਰ ਦਾ ਵਾਧੂ ਚਾਰਜ, ਹਰਸ਼ ਕੁਮਾਰ ਲੇਖਕਾਰ ਨਗਰ ਗੜ੍ਹਸ਼ੰਕਰ ਨੂੰ ਰਾਹੋ ਦਾ ਵਾਧੂ ਚਾਰਜ, ਰਾਜੇਸ਼ ਕੁਮਾਰ ਨਗਰ ਨਿਗਮ ਅੰਮ੍ਰਿਤਸਰ ਨੂੰ ਫਗਵਾੜਾ ਤਬਦੀਲ ਕੀਤਾ ਗਿਆ ਹੈ। ਜਤਿੰਦਰ ਪਾਲ ਸਿੰਘ ਅੰਮ੍ਰਿਤਸਰ ਨੂੰ ਬਟਾਲਾ ਦਾ ਵਾਧੂ ਚਾਰਜ, ਸੰਦੀਪ ਕੁਮਾਰ ਨਗਰ ਕੌਂਸਲ ਗੋਬਿੰਦਗੜ੍ਹ ਨੂੰ ਮਲੇਰਕੋਟਲਾ ਦਾ ਵਾਧੂ ਚਾਰਜ, ਹਰਜਿੰਦਰ ਸਿੰਘ ਸੇਠੀ ਨਗਰ ਕੌਂਸਲ ਬੰਗਾ ਨੂੰ ਫ਼ਿਲੌਰ, ਗੁਰਾਇਆ ਅਤੇ ਬਿਲਗਾ ਦਾ ਵਾਧੂ ਚਾਰਜ, ਕੁਲਦੀਪ ਸਿੰਘ ਨਗਰ ਨਿਗਮ ਜਲੰਧਰ ਨੂੰ ਪਟਿਆਲਾ ਲਗਾ ਦਿੱਤਾ ਗਿਆ ਹੈ। ਪ੍ਰਦੀਪ ਕੁਮਾਰ ਜੂਨੀਅਰ ਇੰਜੀਨੀਅਰ ਨਗਰ ਕੌਂਸਲ ਜੈਤੋ ਨੂੰ ਕੋਟਕਪੂਰਾ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਹਰੀਸ਼ ਕੁਮਾਰ ਟੈਕਸ ਇੰਸਪੈਕਟਰ ਨਗਰ ਨਿਗਮ ਬਠਿੰਡਾ ਨੂੰ ਅਬੋਹਰ ਦਾ ਵਾਧੂ ਚਾਰਜ, ਸਤਨਾਮ ਸਿੰਘ ਲੇਖਕਾਰ ਨਗਰ ਕੌਂਸਲ ਹਰਿਆਣਾ ਨੂੰ ਨਵਾਂ ਸ਼ਹਿਰ,ਰਿਪਨ ਕੱਕੜ ਲੇਖਕਾਰ ਸੁਧਾਰ ਟਰੱਸਟ ਅੰਮ੍ਰਿਤਸਰ ਨੂੰ ਲੁਧਿਆਣਾ, ਰਵੀ ਲੂਨਾ ਸੁਪਰਡੈਂਟ ਨਗਰ ਨਿਗਮ ਬਠਿੰਡਾ ਨੂੰ ਅਬੋਹਰ ਦਾ ਵਾਧੂ ਚਾਰਜ, ਜਸਵੀਰ ਸਿੰਘ ਸਹਾਇਕ ਮਿਉਂਸਪਲ ਇੰਜੀਨੀਅਰ ਨਗਰ ਕੌਂਸਲ ਲਾਲੜੂ ਤੋਂ ਜੈਤੋ, ਹਰਵਿੰਦਰ ਸਿੰਘ ਨਾਭਾ ਤੋਂ ਲੁਧਿਆਣਾ ਭੇਜਿਆ ਗਿਆ ਹੈ। ਕੁਲਦੀਪ ਸਿੰਘ ਜੂਨੀਅਰ ਸਹਾਇਕ ਨਗਰ ਪੰਚਾਇਤ ਭੀਖੀ ਨੂੰ ਮੌੜ, ਚਾਉਕੇ, ਰਾਮਪੁਰਾ, ਬਾਲਿਆ ਵਾਲੀ ਅਤੇ ਮੰਡੀ ਕਲਾਂ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਤੋਂ ਇਲਾਵਾ ਹੋਰਨਾਂ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰਤ ਬਿਆਨ ਵਿੱਚ ਬੁੱਧਵਾਰ ਨੂੰ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ...

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੀ ਸਮੂਹਿਕ ਸੁਰੱਖਿਆ ਪ੍ਰਤੀਕਿਰਿਆ ਨੂੰ ਮਜ਼ਬੂਤ ​​ਕਰਨ ਦੀ ਦਿਸ਼ਾ ਵਿੱਚ ਇੱਕ...

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

by Ankit
November 18, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਭਗਵੰਤ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰਤ ਬਿਆਨ ਵਿੱਚ ਬੁੱਧਵਾਰ ਨੂੰ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ...

Most Popular

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

by Ankit
2 weeks ago
0

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 