ਸਨਮਾਨ ਨਿਧੀ ਯੋਜਨਾ ਤਹਿਤ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ 8ਵੀਂ ਕਿਸ਼ਤ
ਨਵੀਂ ਦਿੱਲੀ, 14ਮਈ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬਾਕੀ ਸਾਰੇ ਕੇਂਦਰੀ ਮੰਤਰੀਆਂ ਦੀ ਵੀਡੀਓ ਕਾਨਫਰੰਸਿੰਗ ਰਾਂਹੀ ਗੱਲਬਾਤ ਜਾਰੀ ਹੈ। ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਨਮਾਨ ਨਿਧੀ ਯੋਜਨਾ ਦੇ ਅਧੀਨ ਕਿਸਾਨਾਂ ਦੇ ਖਾਤੇ ਵਿੱਚ 8ਵੀਂ ਕਿਸ਼ਤ ਜਾਵੇਗੀ। ਇਸ ਗੱਲਬਾਤ ਦੇ ਚਲਦੇ ਹੀ ਇਹ ਰਾਸ਼ੀ ਕਿਸਾਨਾਂ ਦੇ ਖਾਤੇ ਵਿੱਚ ਪਾਈ ਗਈ।