• Latest
  • Trending
ਸਨੌਰ ਨਗਰ ਕੋਂਸਲ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ‘ਚ ‘ਪੰਜਾਬ ਲੋਕ ਕਾਂਗਰਸ’ ਵਿੱਚ ਹੋਏ ਸ਼ਾਮਲ

5 years ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

7 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

39 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

49 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

53 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

58 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

1 hour ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

2 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

3 hours ago
Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਨੌਰ ਨਗਰ ਕੋਂਸਲ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ‘ਚ ‘ਪੰਜਾਬ ਲੋਕ ਕਾਂਗਰਸ’ ਵਿੱਚ ਹੋਏ ਸ਼ਾਮਲ

January 31, 2022
in ਸਿਆਸੀ, ਖਬਰਾਂ, ਪੰਜਾਬ
ਸਨੌਰ ਨਗਰ ਕੋਂਸਲ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ‘ਚ ‘ਪੰਜਾਬ ਲੋਕ ਕਾਂਗਰਸ’ ਵਿੱਚ ਹੋਏ ਸ਼ਾਮਲ

ਸਨੌਰ ਨਗਰ ਕੋਂਸਲ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ‘ਚ ‘ਪੰਜਾਬ ਲੋਕ ਕਾਂਗਰਸ’ ਵਿੱਚ ਹੋਏ ਸ਼ਾਮਲ

ਸਨੌਰ,ਪਟਿਆਲਾ,31 ਜਨਵਰੀ( ਵਿਸ਼ਵ ਵਾਰਤਾ  )-ਸਨੌਰ ਹਲਕੇ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੀ ਚੋਣ ਮੁੰਹਿਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਦੋ ਵਾਰ ਦੇ ਨਗਰ ਕੋਂਸਲ ਸਨੌਰ ਦੇ ਪ੍ਰਧਾਨ ਇੰਦਰ ਕੁਮਾਰ ਸ਼ਿੰਦੀ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿੰਦਿਆਂ ਸ.ਚਹਿਲ ਦੀ ਹਿਮਾਇਤ ਦਾ ਐਲਾਨ ਕਰ ਦਿੱਤਾ। ਇੰਦਰ ਸ਼ਿੰਦੀ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਲੋਕ ਕਾਂਗਰਸ ਜੁਆਇੰਨ ਕੀਤੀ।

ਅੱਜ ਉਹਨਾਂ ਦੇ ਨਾਲ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਖੱਤਰੀ ਬਿਰਾਦਰੀ ਦੇ ਪ੍ਰਧਾਨ ਮਨੋਹਰ ਲਾਲ,ਸਾਬਕਾ ਸੈਨਿਕ ਐਸੋਸੀਏਸ਼ਨ ਦੇ ਪ੍ਰਧਾਨ ਰਤਨ ਸਿੰਘ ਵਿਰਕ,ਸੁੱਚਾ ਸਿੰਘ ਆਬਕਾਰੀ ਵਿਭਾਗ,ਪ੍ਰਤਾਪ ਸਿੰਘ ਸਾਬਕਾ ਪ੍ਰਧਾਨ ਸ਼ਾਮਿਲ ਹਨ।

ਇਸ ਮੌਕੇ ਸ਼੍ਰੀ ਸ਼ਿੰਦੀ ਨੇ ਸ.ਚਹਿਲ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹਨਾਂ ਵੱਲੋਂ ਹਲਕੇ ਦੀ ਕੀਤੀ ਸੇਵਾ ਭਾਵਨਾ ਨੂੰ ਮੁੱਖ ਰੱਖਦਿਆਂ ਉਹਨਾਂ ਦੀ ਜਿੱਤ ਯਕੀਨੀ ਬਣਾਉਣ ਲਈ ਉਹ ਦਿਨ ਰਾਤ ਇੱਕ ਕਰ ਦੇਣਗੇ। ਇਸ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਨੇ ਵੀ ਸ਼੍ਰੀ ਸ਼ਿੰਦੀ ਤੇ ਉਹਨਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਅਤੇ ਉਹਨਾਂ ਦਾ ਪਰਿਵਾਰ ਉਹਨਾਂ ਦੀ ਸੇਵਾ ਲਈ ਹਰ ਸਮੇਂ ਤਤਪਰ ਰਹਿਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ

by Ranjit Singh
3 weeks ago
0

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 