• Latest
  • Trending
ਸਪਰਾ ਵੱਲੋਂ ਅਧਿਕਾਰੀਆਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐਕਸ਼ਨ ਪਲਾਨ ਕਰਨ ਦੀਆਂ ਹਦਾਇਤਾਂ

ਸਪਰਾ ਵੱਲੋਂ ਅਧਿਕਾਰੀਆਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐਕਸ਼ਨ ਪਲਾਨ ਕਰਨ ਦੀਆਂ ਹਦਾਇਤਾਂ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

14 minutes ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

23 minutes ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

1 hour ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

2 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

2 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

2 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

2 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

3 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

4 hours ago
Hindi News
English News
Wednesday, November 11, 2026
No Result
View All Result
18 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਪਰਾ ਵੱਲੋਂ ਅਧਿਕਾਰੀਆਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐਕਸ਼ਨ ਪਲਾਨ ਕਰਨ ਦੀਆਂ ਹਦਾਇਤਾਂ

June 15, 2018
in ਪੰਜਾਬ
ਸਪਰਾ ਵੱਲੋਂ ਅਧਿਕਾਰੀਆਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐਕਸ਼ਨ ਪਲਾਨ ਕਰਨ ਦੀਆਂ ਹਦਾਇਤਾਂ

ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਸਪਰਾ ਮਿਸ਼ਨ ਤੰਦਰੁਸਤ ਪੰਜਾਬ ਸਬੰਧੀ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਸਪਰਾ ਮਿਸ਼ਨ ਤੰਦਰੁਸਤ ਪੰਜਾਬ ਸਬੰਧੀ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

– ਸਮੂਹ ਕਾਰਜ ਸਾਧਕ ਅਫਸਰਾਂ ਨੂੰ ਸਫਾਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ  ਦੀ  ਰੋਕਥਾਮ ਲਈ ਮੁਹਿੰਮ ਸ਼ੁਰੂ ਕਰਨ ਦੇ ਆਦੇਸ਼ 

– ਪਲਾਸਟਿਕ ਦੇ ਲਿਫਾਫਿਆਂ ਅਤੇ ਕੂੜਾ ਕਰਕਟ ਤੋਂ ਮੁਕਤ ਹੋਣ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ 
– ਕਰੱਸਰਾਂ ਦੇ ਆਲੇ ਦੁਆਲੇ ਕਰੱਸਰ ਮਾਲਕਾਂ ਨੂੰ ਵਾਤਾਵਰਣ ਦੀ ਸਵੱਛਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਆਦੇਸ਼ 
– ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਨੂੰ ਆਪਣੇ ਪੱਧਰ ਤੇ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਦੀਆਂ ਹਦਾਇਤਾਂ 
ਐਸ.ਏ.ਐਸ.ਨਗਰ, 15 ਜੂਨ (ਵਿਸ਼ਵ ਵਾਰਤਾ)- ਮਿਸ਼ਨ ਤੰਦਰੁਸਤ ਪੰਜਾਬ ਨੂੰ  ਜ਼ਿਲ੍ਹੇ ਵਿਚ ਲਾਗੂ ਕਰਨ ਲਈ ਅਧਿਕਾਰੀ ਪੂਰੀ ਸਮਰਪਿਤ ਭਾਵਨਾਂ ਨਾਲ ਕੰਮ ਕਰਨ ਅਤੇ ਪਹਿਲੇ ਪੜਾਅ ਦੌਰਾਨ 05 ਸਤੰਬਰ ਤੱਕ ਦਾ ਐਕਸਨ ਪਲਾਨ ਬਣਾ ਕੇ ਤੁਰੰਤ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਦਿੱਤਾ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਹਤ, ਪ੍ਰਦੂਸ਼ਣ ਕੰਟਰੋਲ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਥਾਨਕ ਸਰਕਾਰਾਂ, ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਬਾਗਬਾਨੀ, ਜੰਗਲਾਤ, ਖੇਡ ਵਿਭਾਗ, ਸਹਿਕਾਰਤਾ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੌਰਾਨ ਦਿੱਤੀਆਂ।
ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਫਸਰਾਂ ਦੀ ਮੀਟਿੰਗ ਵਿਚ ਗੈਰ ਹਾਜਰੀ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ  ਉਨ੍ਹਾਂ ਵਿਰੁੱਧ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵਿਭਾਗੀ ਕਾਰਵਾਈ ਲਈ ਲਿਖਿਆ ਜਾਵੇਗਾ। ਸ੍ਰੀਮਤੀ ਸਪਰਾ ਨੇ ਕਿਹਾ ਅਧਿਕਾਰੀਆਂ ਵੱਲੋਂ ਕਿਸੇ ਕਿਸਮ ਦੀ ਕੁਤਾਹੀ ਬਰਦਾਸਤ ਨਹੀ ਕੀਤੀ ਜਾਵੇਗੀ। ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਕਰੱਸਰ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਵਾਤਾਵਰਣ ਦੀ ਸਵੱਛਤਾ ਲਈ ਆਪਣੇ ਪੱਧਰ ਤੇ ਕਰੱਸਰਾਂ ਦੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ  ਨੂੰ ਯਕੀਨੀ ਬਣਾਉਣ। ਉਨ੍ਹਾਂ ਹੋਰ ਕਿਹਾ ਕਿ ਕਿਸਾਨਾਂ ਦੇ ਟਿਊਬਵੈਲਾਂ ਤੇ ਦੋ-ਦੋ ਬੂਟੇ ਲਗਾਉਣ ਲਈ ਜੰਗਲਾਤ ਵਿਭਾਗ ਵੱਲੋਂ ਦਿੱਤੇ ਜਾਣਗੇ ਅਤੇ ਜ਼ਿਲ੍ਹੇ ਵਿਚ ਇਸ ਵਾਰ ਸਫੈਦਾ ਜੋ ਕਿ ਧਰਤੀ ਵਿਚੋਂ ਵੱਧ ਪਾਣੀ ਸੋਖਦਾ ਹੈ, ਨੂੰ ਛੱਡ ਕੇ ਹੋਰਨਾ ਕਿਸਮਾਂ ਦੇ ਬੂਟੇ ਲਗਾਏ ਜਾਣ। ਉਨ੍ਹਾਂ ਹੋਰ ਦੱਸਿਆ ਕਿ ਜਿਹੜੀਆਂ ਪੰਚਾਇਤਾਂ ਆਪਣੇ ਪਿੰਡਾਂ ਨੂੰ ਪਲਾਸਟਿਕ ਅਤੇ ਕੂੜਾ ਕਰਕਟ ਤੋਂ ਮੁਕਤ ਕਰਨਗੀਆਂ ਉਨਾਂ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਸਕੂਲ ਇਸ ਕਾਰਜ਼ ਵਿਚ ਚੰਗੀ ਕਾਰਗੁਜਾਰੀ ਦਿਖਾਉਣਗੇ, ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਆਪੋ-ਆਪਣੇ ਖੇਤਰਾਂ ਵਿਚ ਸਫਾਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ  ਦੀ  ਪੂਰੀ ਤਰ੍ਹਾਂ ਰੋਕਥਾਮ ਲਈ, ਮੁਹਿੰਮ ਸ਼ੁਰੂ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ  ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਜ਼ਿਲ੍ਹੇ ਵਿਚ ਮਿਲਾਵਟੀ ਦੁੱਧ ਅਤੇ ਦੁੱਧ ਤੋਂ ਤਿਆਰ ਹੋਣ ਵਾਲੀਆਂ ਵਸਤਾਂ ਅਤੇ ਹੋਰ ਖੁਰਾਕੀ ਪਦਾਰਥਾਂ ਦੀ ਅਚਨਚੇਤੀ ਚੈਕਿੰਗ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਖੋਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਖੇਤੀਬਾੜ੍ਹੀ ਵਿਭਾਗ ਦੇ ਅਧਿਕਾਰੀਆਂ ਨੂੰ ਖਾਦਾਂ, ਕੀੜੇਮਾਰ  ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਨ ਉਪਰੰਤ ਆਪਣੀ ਰਿਪੋਰਟ ਭੇਜਣ ਲਈ ਆਖਿਆ। ਉਨ੍ਹਾਂ ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਵਿਰੁੱਧ ਪੰਚਾਇਤਾਂ ਤੋਂ ਮਤੇ ਪੁਆਊਣ ਅਤੇ ਲੋਕਾਂ ਨੂੰ  ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ  ਬਾਰੇ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਐਕਸੀਅਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਪੀਲੇ ਰੰਗ ਦਾ ਡਸਟਬੀਨ ਲਗਾਉਣ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਇਸ  ਮੌਕੇ ਜ਼ਿਲ੍ਹੇ ਦੇ 100 ਸਕੂਲਾਂ ਵਿਚ ਰੇਨ ਹਾਰਵੈਸਟਿੰਗ ਸਿਸਟਮ ਲਗਾਉਣ ਲਈ ਇੱਕ ਯੋਜਨਾ ਤਿਆਰ ਕਰਨ ਲਈ ਆਖਿਆ ਤਾਂ ਜੋ ਇਸ ਤੇ ਕੰਮ ਸ਼ੁਰੂ ਹੋ ਸਕੇ। ਉਨ੍ਹਾਂ ਜੰਗਲਾਤ ਵਿਭਾਗ ਦੇ  ਅਧਿਕਾਰੀਆਂ ਨੂੰ   ਜ਼ਿਲ੍ਹੇ ਵਿਚ  ਬੂਟੇ ਲਗਾਉਣ ਦੀ ਮੁਹਿੰਮ ਵਿਚ ਲੋਕਾਂ ਦੀ  ਸਮੂਲੀਅਤਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।
ਸ੍ਰੀਮਤੀ ਸਪਰਾ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ  ਹੇਠਲੇ ਪੱਧਰ ਤੱਕ ਦੇ ਬੱਚਿਆਂ ਦੇ ਖੇਡ ਮੁਕਾਬਲੇ ਕਰਾਉਣ ਲਈ ਆਖਿਆ ਤਾਂ ਜੋ ਬੱਚਿਆਂ ਵਿਚ ਮੁੱਢ ਤੋਂ ਹੀ ਖੇਡਾ ਪ੍ਰਤੀ ਰੂਚੀ ਪੈਦਾ ਹੋ ਸਕੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹੇ ਦੀਆਂ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਦੇ ਨਾਲ ਨਾਲ ਆਪਣੇ ਪੱਧਰ ਤੇ ਐਸ.ਟੀ.ਪੀ. ਲਗਾਉਣ ਲਈ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਉਨ੍ਹਾਂ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ  ਹੁਣ ਤੋਂ ਹੀ ਝੋਨੇ ਦੀ ਰਹਿੰਦ ਖੂੰਹਦ ਨੂੰ ਨਾ ਸਾੜਣ ਸਬੰਧੀ  ਕਿਸਾਨਾਂ ਨੂੰ ਜਾਗਰੂਕ ਕਰਨ ਦੀ ਇੱਕ ਵੱਖਰੇ ਤੌਰ ਤੇ ਯੋਜਨਾ ਬਣਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਜਿਲ੍ਹਾ ਜੰਗਲਾਤ ਅਫਸਰ ਗੁਰਅਮਨਪ੍ਰੀਤ ਸਿੰਘ, ਜ਼ਿਲ੍ਹਾ ਸਿਹਤ ਅਫਸਰ ਆਰ.ਐਸ.ਕੰਗ, ਸਹਾਇਕ ਕਮਿਸ਼ਨਰ ਨਗਰ ਨਿਗਮ ਸਰਬਜੀਤ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਇੰਦਰਜੀਤ ਸਿੰਘ,ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼ਰਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ)  ਗੁਰਪ੍ਰੀਤ ਕੌਰ ਧਾਲੀਵਾਲ, ਐਕਸੀਅਨ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਲਵਲੀਨ ਦੂਬੇ, ਐਕਸੀਅਨ ਜਲ ਸਲਪਾਈ ਤੇ ਸੈਨੀਟੇਸ਼ਨ ਨਵਲ ਕਿਸੋਰ ਵਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਫੋਟੋ ਕੈਪਸ਼ਨ : ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਸਪਰਾ ਮਿਸ਼ਨ ਤੰਦਰੁਸਤ ਪੰਜਾਬ ਸਬੰਧੀ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

by Ankit
4 weeks ago
0

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 