ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਵੱਲੋਂ ਹੰਗਾਮਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੜ ਤੋਂ ਮੁਲਤਵੀ ਕੀਤੀ ਸਦਨ ਦੀ ਕਾਰਵਾਈ
ਚੰਡੀਗੜ੍ਹ,27 ਸਤੰਬਰ(ਵਿਸ਼ਵ ਵਾਰਤਾ)- ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਪਾਰਟੀਆਂ ਵੱਲੋਂ ਹੰਗਾਮਾਂ ਸ਼ੁਰੂ ਹੋ ਗਿਆ। ਜਿਸ ਦੇ ਚੱਲਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ ਹੈ।