• Latest
  • Trending
ਸਪੀਕਰ ਨੇ ਗਲਤੀ ਸੋਧਕੇ ਸਿੱਧ ਕੀਤਾ ‘ਆਪ’ ਸਰਕਾਰ ਨੇ ਧੱਕੇਸ਼ਾਹੀ ਨਾਲ ਵੋਟ ਹੱਕ ’ਚ ਭੁਗਤਾਉਣ ਦੀ ਕੋਸ਼ਿਸ਼ ਕੀਤੀ : ਜਸਵੀਰ ਸਿੰਘ ਗੜ੍ਹੀ

4 years ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

47 minutes ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

59 minutes ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

1 hour ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

3 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

4 hours ago
Hindi News
English News
Saturday, November 14, 2026
No Result
View All Result
29 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਪੀਕਰ ਨੇ ਗਲਤੀ ਸੋਧਕੇ ਸਿੱਧ ਕੀਤਾ ‘ਆਪ’ ਸਰਕਾਰ ਨੇ ਧੱਕੇਸ਼ਾਹੀ ਨਾਲ ਵੋਟ ਹੱਕ ’ਚ ਭੁਗਤਾਉਣ ਦੀ ਕੋਸ਼ਿਸ਼ ਕੀਤੀ : ਜਸਵੀਰ ਸਿੰਘ ਗੜ੍ਹੀ

October 17, 2022
in ਸਿਆਸੀ, ਖਬਰਾਂ, ਪੰਜਾਬ
ਸਪੀਕਰ ਨੇ ਗਲਤੀ ਸੋਧਕੇ ਸਿੱਧ ਕੀਤਾ ‘ਆਪ’ ਸਰਕਾਰ ਨੇ ਧੱਕੇਸ਼ਾਹੀ ਨਾਲ ਵੋਟ ਹੱਕ ’ਚ ਭੁਗਤਾਉਣ ਦੀ ਕੋਸ਼ਿਸ਼ ਕੀਤੀ : ਜਸਵੀਰ ਸਿੰਘ ਗੜ੍ਹੀ

ਸਪੀਕਰ ਨੇ ਗਲਤੀ ਸੋਧਕੇ ਸਿੱਧ ਕੀਤਾ ‘ਆਪ’ ਸਰਕਾਰ ਨੇ ਧੱਕੇਸ਼ਾਹੀ ਨਾਲ ਵੋਟ ਹੱਕ ’ਚ ਭੁਗਤਾਉਣ ਦੀ ਕੋਸ਼ਿਸ਼ ਕੀਤੀ : ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)ਵਿਧਾਨ ਸਭਾ ਵਿੱਚ ਸਰਕਾਰ ਵੱਲੋਂ ਲਿਆਂਦੇ ਗਏ ਭਰੋਸਗੀ ਮਤੇ ਦੌਰਾਨ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਦੀ ਵੋਟ ਨੂੰ ਸਰਕਾਰ ਦੇ ਹੱਕ ਵਿੱਚ ਮੰਨਣ ਦੀ ਸਰਕਾਰ ਨੇ ਹੁਣ ਸੋਧ ਕਰਕੇ ਸਿੱਧ ਕਰ ਦਿੱਤਾ ਕਿ ‘ਆਪ’ ਸਰਕਾਰ ਨੇ ਧੱਕੇਸ਼ਾਹੀ ਨਾਲ ਆਪਣੇ ਹੱਕ ਵਿੱਚ ਵੋਟਾਂ ਦੀ ਗਿਣਤੀ ਕੀਤੀ ਸੀ। ਅੱਜ ਇੱਥੋਂ ਜਾਰੀ ਬਿਆਨ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਪਹਿਲਾਂ ਤੋਂ ਹੀ ਇਸ ਮਤੇ ਦਾ ਵਿਰੋਧ ਕਰਦੀ ਆ ਰਹੀ ਸੀ, ਵਿਧਾਨ ਸਭਾ ਵਿੱਚ ਵੀ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਡਾ. ਨਛੱਤਰਪਾਲ਼ ਨੇ ਇਸ ਮਤੇ ਖਿਲਾਫ ਵੋਟ ਪਾਈ ਸੀ। ਪ੍ਰੰਤੂ ਸਪੀਕਰ ਨੇ ਅਣਸੁਣਿਆ ਕਰਦੇ ਹੋਏ ਬਸਪਾ ਵਿਧਾਇਕ ਤੇ ਅਕਾਲੀ ਦਲ ਦੇ ਵਿਧਾਇਕ ਦੀ ਵੋਟ ਨੂੰ ਸਰਕਾਰ ਦੇ ਪੱਖ ਵਿੱਚ ਕਰਾਰ ਦੇ ਦਿੱਤਾ ਸੀ। ਸ ਗੜ੍ਹੀ ਨੇ ਕਿਹਾ ਕਿ ਬਸਪਾ ਤੇ ਅਕਾਲੀ ਦਲ ਵੱਲੋਂ ਵਿਰੋਧ ਕੀਤੇ ਜਾਣ ਬਾਅਦ ਸਰਕਾਰ ਨੇ ਹੁਣ ਇਹ ਸੋਧ ਕਰਕੇ ਆਪਣੀ ਗਲਤੀ ਮੰਨ ਲਈ ਹੈ। ਸ੍ਰ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਦੀਆਂ ਨੀਤੀਆ ਖ਼ਿਲਾਫ਼ ਲੜ ਰਿਹਾ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਮਜ਼ਬੂਤੀ ਨਾਲ ਪੰਜਾਬ ਦੀ ਆਵਾਜ਼ ਬਣਕੇ ਡਟਕੇ ਖੜ੍ਹਿਆ ਹੈ। ਉਨ੍ਹਾਂ ਕਿਹਾ ਕਿ ਝਾੜੂ ਪਾਰਟੀ ਦਾ ਭਰੋਸੇ ਦੇ ਵੋਟ ਖ਼ਿਲਾਫ਼ ਕਾਂਗਰਸ ਤੇ ਭਾਜਪਾ ਦਾ ਬਾਈਕਾਟ ਕਰਨਾ ਪੰਜਾਬ ਦੇ ਲੋਕਾਂ ਨਾਲ ਧੋਖਾ ਸੀ। ਜਦੋਂ ਕਿ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਵਲੋਂ ਕੇਜਰੀਵਾਲ ਦੀਆਂ ਨੀਤੀਆਂ ਖਿਲਾਫ ਦੋ ਵੋਟਾਂ ਪਾਕੇ ਸਰਕਾਰ ਦੇ ਖਿਲਾਫ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਸੀ, ਜਿਸ ਦਾ ਅੱਜ ਨਿਤਾਰਾ ਹੋਇਆ ਹੈ। ਸ੍ਰ. ਗੜ੍ਹੀ ਨੇ ਕਿਹਾ ਕਿ ‘ਆਪ’ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਬਹੁਜਨ ਸਮਾਜ ਪਾਰਟੀ ਡਟਕੇ ਵਿਰੋਧ ਕਰਦੀ ਰਹੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਦੇਸ਼ਕ ਸੰਜੇ ਗੁਪਤਾ ਦਾ ਦਿਹਾਂਤ

ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਦੇਸ਼ਕ ਸੰਜੇ ਗੁਪਤਾ ਦਾ ਦਿਹਾਂਤ

by Navjot
2 weeks ago
0

  ਮੁੰਬਈ, 31 ਅਕਤੂਬਰ (ਵਿਸ਼ਵ ਵਾਰਤਾ) - ‘ਕਾਂਟੇ’, ‘ਕਾਬਿਲ’ ਅਤੇ ‘ਸ਼ੂਟਆਊਟ ਐਟ ਵਡਾਲਾ’ ਵਰਗੀਆਂ ਫਿਲਮਾਂ ਦੇ ਨਿਰਦੇਸ਼ਨ ਲਈ ਜਾਣੇ ਜਾਂਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 