• Latest
  • Trending
ਸਪੇਨ ਦੇ ਪ੍ਰੋਸੈਸਿੰਗ ਪਲਾਂਟ ਨਾਲ ਪੰਜਾਬ ‘ਚ ਸਬਜ਼ੀਆਂ ਦੀ ਕਾਸ਼ਤ ਨੂੰ ਮਿਲੇਗਾ ਹੁਲਾਰਾ : ਹਰਸਿਮਰਤ ਬਾਦਲ

8 years ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

20 minutes ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

1 hour ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

3 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Hindi News
English News
Thursday, November 12, 2026
No Result
View All Result
26 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਪੇਨ ਦੇ ਪ੍ਰੋਸੈਸਿੰਗ ਪਲਾਂਟ ਨਾਲ ਪੰਜਾਬ ‘ਚ ਸਬਜ਼ੀਆਂ ਦੀ ਕਾਸ਼ਤ ਨੂੰ ਮਿਲੇਗਾ ਹੁਲਾਰਾ : ਹਰਸਿਮਰਤ ਬਾਦਲ

September 6, 2018
in ਪੰਜਾਬ
ਸਪੇਨ ਦੇ ਪ੍ਰੋਸੈਸਿੰਗ ਪਲਾਂਟ ਨਾਲ ਪੰਜਾਬ ‘ਚ ਸਬਜ਼ੀਆਂ ਦੀ ਕਾਸ਼ਤ ਨੂੰ ਮਿਲੇਗਾ ਹੁਲਾਰਾ : ਹਰਸਿਮਰਤ ਬਾਦਲ

ਸਪੇਨ ਦੇ ਪ੍ਰੋਸੈਸਿੰਗ ਪਲਾਂਟ ਨਾਲ ਪੰਜਾਬ ‘ਚ ਸਬਜ਼ੀਆਂ ਦੀ ਕਾਸ਼ਤ ਨੂੰ ਮਿਲੇਗਾ ਹੁਲਾਰਾ : ਹਰਸਿਮਰਤ ਬਾਦਲ

ਚੰਡੀਗੜ/06 ਸਤੰਬਰ:ਸਪੇਨ ਦੀ ਇੱਕ ਕੰਪਨੀ ਵੱਲੋਂ ਮੋਹਾਲੀ ਵਿਚ 350 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰੋਸੈਸਿੰਗ ਪਲਾਂਟ ਲਾਏ ਜਾਣ ਨਾਲ ਪੰਜਾਬ ਵਿਚ ਸਬਜ਼ੀਆਂ ਦੀ ਕਾਸ਼ਤ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਨਾਲ ਮੋਹਾਲੀ ਅਤੇ ਗੁਆਂਢੀ ਜ਼ਿਲਿ•ਆਂ ਦੇ ਅਗਾਂਹਵਧੂ ਕਿਸਾਨਾਂ ਨੂੰ ਇੱਕ ਰੇਡੀਮੇਡ ਮਾਰਕੀਟ ਮਿਲ ਜਾਵੇਗੀ।

ਇਸ ਗੱਲ ਦਾ ਖੁਲਾਸਾ ਕਰਦਿਆਂ ਅੱਜ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹਨਾਂ ਨੇ ਮੁਹਾਲੀ ਵਿਖੇ ਕੋਨਲੋਡੋਸ ਦ ਨਵਾਰਾ ਦੀ ਫੈਕਟਰੀ ਦਾ ਦੌਰਾ ਕੀਤਾ ਹੈ ਅਤੇ ਕੰਪਨੀ ਮਾਲਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹਨਾਂ ਦੇ ਮੰਤਰਾਲੇ ਵੱਲੋਂ ਕੰਪਨੀ ਦੀ ਪੂਰੀ ਮੱਦਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਭਾਰਤ ਵਿਚ ਨਿਵੇਸ਼ ਕਰਨ ਵਾਸਤੇ ਉਹਨਾਂ ਦੀ ਅਗਵਾਈ ਵੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਉਹਨਾਂ ਨੂੰ ਭਰੋਸਾ ਹੈ ਕਿ ਇਸ ਯੂਨਿਟ ਦੀ ਸਫਲਤਾ ਨਾਲ ਸਪੇਨ ਦੇ ਨਵਾਰਾ ਖੇਤਰ ਤੋਂ ਹੋਰ ਕੰਪਨੀਆਂ ਵੀ ਪੰਜਾਬ ਵਿਚ ਆ ਕੇ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਨਗੀਆਂ।

ਕੰਪਨੀ ਦੇ ਪ੍ਰਧਾਨ ਅਤੇ ਸੀਈਓ ਬੈਨਿਟੋ ਜਿਮੇਨੇਜ਼ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਨਵੇਂ ਪਲਾਂਟ ਨੂੰ ਲਗਾਉਣ ਨਾਲ ਤਕਰੀਬਨ 500 ਨੌਕਰੀਆਂ ਪੈਦਾ ਹੋਣਗੀਆਂ ਅਤੇ 5 ਹਜ਼ਾਰ ਕਿਸਾਨਾਂ ਨੂੰ ਇਸ ਦਾ ਸਿੱਧੇ ਤੌਰ ਤੇ ਲਾਭ ਹੋਵੇਗਾ। ਉੁਹਨਾਂ ਕਿਹਾ ਕਿ ਕੰਪਨੀ  ਆਲੂਆਂ ਦੀ ਪ੍ਰੋਸੈਸਿੰਗ ਉੱਤੇ ਵੀ ਧਿਆਨ ਕੇਂਦਰਿਤ ਕਰੇਗੀ, ਜਿਸ ਨਾਲ ਦੋਆਬਾ ਖੇਤਰ ਦੇ ਆਲੂ ਉਤਪਾਦਕਾਂ ਲਈ ਇੱਕ ਨਵੀਂ ਮਾਰਕੀਟ ਖੁੱਲ• ਜਾਵੇਗੀ। ਕੰਪਨੀ ਇਸ ਸੰਬੰਧੀ ਪਹਿਲਾਂ ਹੀ ਨਿਵੇਸ਼ ਇੰਡੀਆ ਨਾਲ ਐਮਓਯੂ ਸਹੀਬੰਦ ਕਰ ਚੁੱਕੀ ਹੈ।

ਬੀਬੀ ਬਾਦਲ ਨੇ ਕਿਹਾ ਕਿ ਉਹਨਾਂ ਦੇ ਮੰਤਰਾਲੇ ਵੱਲੋਂ ਕੀਤੇ ਯਤਨਾਂ ਸਦਕਾ ਰਵਾਇਤੀ ਫਸਲਾਂ ਜਿਵੇਂ ਕਣਕ ਝੋਨਾ, ਦੁੱਧ ਉਤਪਾਦਾਂ, ਸ਼ਹਿਦ, ਸ਼ਬਜ਼ੀਆਂ, ਫਲਾਂ ਜਾਂ ਹਲਦੀ ਵਰਗੇ ਖੇਤੀ ਉਤਪਾਦਾਂ ਦੀ ਗੁਣਵੱਤਾ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਖੇਤੀ ਉਤਪਾਦਾਂ ਦੀ ਗੁਣਵੱਤਾ ਵਧਾਉਣ ਦੀ ਲੋੜ ਬਾਰੇ ਲੋੜੀਂਦੀ ਜਾਗਰੂਕਤਾ ਲਿਆਂਦੀ ਹੈ ਅਤੇ ਇਸ ਖੇਤਰ ਵਿਚ ਕਿਸਾਨਾਂ ਨੂੰ ਰਾਹ ਦਰਸਾਉਣ ਵਾਸਤੇ ਸਲਾਹਕਾਰ ਭਰਤੀ ਕੀਤੇ ਹਨ, ਜੋ ਕਿ ਕਿਸਾਨਾਂ ਦੀ ਸਵੈ ਸਹਾਇਤਾ ਗਰੁੱਪ ਬਣਾਉਣ, ਕਲੱਸਟਰ ਜਾਂ ਸਾਂਝੇ ਮੈਗਾ ਫੂਡ ਪਾਰਕ ਕਾਇਮ ਕਰਨ ਵਿਚ ਅਗਵਾਈ ਕਰਦੇ ਹਨ। ਉਹਨਾਂ ਕਿਹਾ ਕਿ ਫਾਜ਼ਿਲਕਾ ਵਿਖੇ ਸ਼ਬਜ਼ੀਆਂ ਨਾਲ ਸੰਬੰਧਿਤ ਅਤੇ ਕਪੂਰਥਲਾ ਵਿਖੇ ਮੱਕੀ ਦੀ ਪ੍ਰੋਸੈਸਿੰਗ ਨਾਲ ਸੰਬੰਧਤ ਮੈਗਾ ਫੂਡ ਪਾਰਕ ਸ਼ੁਰੂ ਹੋ ਚੁੱਕੇ ਹਨ। ਉਹਨਾਂ ਦੱਸਿਆ ਕਿ ਉਹਨਾਂ ਦਾ ਮੰਤਰਾਲਾ ਫੂਡ ਪ੍ਰੋਸੈਸਿੰਗ ਇੰਡਸਟਰੀ ਲਈ ਲੋੜੀਂਦਾ ਬੁਨਿਆਦੀ ਢਾਂਚਾ ਤਿਆਰ ਕਰ ਰਿਹਾ ਹੈ ਅਤੇ ਨਾਲ ਹੀ ਕਿਸਾਨਾਂ ਅਤੇ ਉਦਯੋਗਪਤੀਆਂ ਦੋਵਾਂ ਦੀ ਸਹੂਲਤ ਲਈ ਲੋੜੀਂਦੀਆਂ ਅੱਗੇ ਅਤੇ ਪਿੱਛੇ ਵਾਲੀਆਂ ਕੜੀਆਂ ਵੀ ਤਿਆਰ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸਾਨੂੰ ਯਕੀਨ ਹੈ ਕਿ ਕੋਨਲੋਡੋਸ ਦ ਨਵਾਰਾ ਇਹਨਾਂ ਉਪਰਾਲਿਆਂ ਤੋਂ ਲਾਭ ਉਠਾਏਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Most Popular

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

by Navjot
3 weeks ago
0

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ ਇਸਲਾਮਾਬਾਦ, 21 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 