• Latest
  • Trending
“ਸਫ਼ਾਈ ਕਰਮਚਾਰੀਆਂ ਦਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੇ ਯੋਗਦਾਨ ਨੂੰ ਨਗਰ ਨਿਗਮ ਭੁੱਲੇ ਨਾ: ਸੀਕਰੀ,  ਬਾਜਵਾ”

5 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

9 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

10 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Saturday, November 14, 2026
No Result
View All Result
19 °c
Chandigarh
22 ° Sat
19 ° Sun
21 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

“ਸਫ਼ਾਈ ਕਰਮਚਾਰੀਆਂ ਦਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੇ ਯੋਗਦਾਨ ਨੂੰ ਨਗਰ ਨਿਗਮ ਭੁੱਲੇ ਨਾ: ਸੀਕਰੀ,  ਬਾਜਵਾ”

June 25, 2021
in ਹੁਸਿਆਰਪੁਰ, ਖਬਰਾਂ, ਪੰਜਾਬ
“ਸਫ਼ਾਈ ਕਰਮਚਾਰੀਆਂ ਦਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੇ ਯੋਗਦਾਨ ਨੂੰ ਨਗਰ ਨਿਗਮ ਭੁੱਲੇ ਨਾ: ਸੀਕਰੀ,  ਬਾਜਵਾ”

“ਸਫ਼ਾਈ ਕਰਮਚਾਰੀਆਂ ਦਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੇ ਯੋਗਦਾਨ ਨੂੰ ਨਗਰ ਨਿਗਮ ਭੁੱਲੇ ਨਾ: ਸੀਕਰੀ,  ਬਾਜਵਾ”

“ਸਫ਼ਾਈ ਕਰਮਚਾਰੀਆਂ ਦਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੇ ਯੋਗਦਾਨ ਨੂੰ ਨਗਰ ਨਿਗਮ ਭੁੱਲੇ ਨਾ: ਸੀਕਰੀ,  ਬਾਜਵਾ”

ਹੁਸ਼ਿਆਰਪੁਰ 25 ਜੂਨ ( ਵਿਸ਼ਵ ਵਾਰਤਾ/ਤਰਸੇਮ ਦੀਵਾਨਾ ) ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ ਤੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਹੁਸ਼ਿਆਰਪੁਰ ਨਗਰ ਨਿਗਮ ਦੇ ਖ਼ਿਲਾਫ਼ ਫਗਵਾੜਾ ਚੌਂਕ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੁਮਿੱਤਰ ਸਿੰਘ ਸੀਕਰੀ ਜਿਲਾ ਪ੍ਰੀਸ਼ਦ ਮੈਂਬਰ ਬਸਪਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਤੇ ਜਤਿੰਦਰ ਸਿੰਘ ਲਾਲੀ ਬਾਜਵਾ ਜਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਸਾਝੇ ਰੂਪ ਵਿੱਚ ਕਿਹਾ ਕਿ ਸਫ਼ਾਈ ਕਰਮਚਾਰੀ ਉਹ ਵਿਅਕਤੀ ਹਨ ਜਿਹੜੇ ਕਿ ਸਾਰੇ ਸ਼ਹਿਰ ਦਾ ਗੰਦ ਆਪਣੇ ਮੋਢਿਆਂ ਤੇ ਢਾਂਊਦੇ ਹਨ ਤੇ ਇਸ ਸ਼ਹਿਰ ਨੂੰ ਸਾਫ ਸੁਥਰਾ ਰੱਖਦੇ ਹਨ। ਅੱਜ ਇਹ ਆਪਣੀਆਂ ਪੱਕੇ ਕਰਨ ਦੀਆਂ ਮੰਗਾਂ ਨੂੰ ਲੈ ਕੇ 34 ਦਿਨਾਂ ਤੋਂ ਧਰਨੇ ਤੇ ਬੈਠੇ ਹੋਏ ਹਨ ਨਾ ਮੇਅਰ ਨਾ ਸਰਕਾਰ ਦਾ ਮੰਤਰੀ ਤੇ ਨਾ ਜਿਲ੍ਹੇ ਦਾ ਕੋਈ ਅਧਿਕਾਰੀ ਇਹਨਾਂ ਦੀ ਖ਼ਬਰ-ਸਾਰ ਲੈਣ ਪੁੱਜਿਆ। ਇਹਨਾਂ ਸਾਰਿਆਂ ਨੇ ਆਪਣੇ ਮੂੰਹ ਤੇ ਮਾਸਕ ਲਾਉਣ ਦੇ ਨਾਲ-ਨਾਲ ਆਪਣੀਆਂ ਅੱਖਾਂ ਅਤੇ ਜੁਬਾਨਾ ਵੀ ਬੰਦ ਕਰ ਲਈਆਂ ਹਨ। ਸਫ਼ਾਈ ਕਰਮਚਾਰੀਆਂ ਦੀ ਲਗਾਤਾਰ ਹੜਤਾਲ ਹੋਣ ਦੇ ਕਾਰਨ ਸਾਰੇ ਸ਼ਹਿਰ ਵਿਚ ਗੰਦਗੀ ਅਤੇ ਬਦਬੂ ਫੈਲ ਚੁੱਕੀ ਹੈ ਤੇ ਤਰ੍ਹਾਂ-ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਪੈਦਾ ਹੋ ਰਹੀਆਂ ਹਨ ਤੇ ਜਿਸ ਕਾਰਨ ਹਸਪਤਾਲਾਂ ਵਿਚ ਮਰੀਜ਼ਾਂ ਦੀ ਗਿਣਤੀ ਵਿੱਚ ਬਹੁਤ ਵਾਧਾ ਹੋਇਆ ਹੈ। ਜੇ ਜਲਦ ਤੋਂ ਜਲਦ ਇਨ੍ਹਾਂ ਦੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਕਾਗਰਸ ਦੇ ਮੇਅਰ ਅਤੇ ਮੰਤਰੀ ਦੇ ਘਰ ਦਾ ਘਿਰਾਓ ਕਰੇਗੀ ਇਸ ਮੌਕੇ ਉਨ੍ਹਾਂ ਨਾਲ ਦਿਨੇਸ਼ ਪੱਪੂ, ਮਦਨ ਬੈਂਸ, ਪ੍ਰੇਮ ਸਿੰਘ ਸਾਬਕਾ ਡਿਪਟੀ ਮੇਅਰ, ਅਮਿਤ ਭਾਰਜ, ਨਰਿੰਦਰ ਸਿੰਘ, ਵਿਜੇ ਮੱਲ, ਦਰਸ਼ਨ ਲੱਧੜ, ਹਰਜੀਤ ਲਾਡੀ, ਐਮ ਸੀ ਨਰਿੰਦਰ, ਗੋਲਡੀ ਯੂਥ ਪ੍ਰਧਾਨ ਅਕਾਲੀ ਦਲ, ਮ‍ੱਟੀ ਚੋਹਾਲ, ਯਾਦਵਿੰਦਰ ਬਾਜਵਾ, ਸਤਵਿੰਦਰ ਆਹਲੂਵਾਲੀਆ, ਸੁਖਵਿੰਦਰ ਸਿੰਘ, ਪਰਭ ਬਾਜਵਾ, ਰਵੀ ਥੱਥਲਾਂ, ਸਾਗਰ ਡਾਡਾ, ਜਸਵਿੰਦਰ ਬਸੀ ਕਿੱਕਰਾਂ, ਅਨੇਕਾਂ ਵਰਕਰ ਹਾਜ਼ਰ ਸਨ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

by Ranjit Singh
2 weeks ago
0

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 