• Latest
  • Trending
ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ ਕਰਵਾਉਣ ਲਈ ਉਹਨਾਂ ਨਾਲ ਆਪ ਗੱਲਬਾਤ ਕਰਨ ਮੁੱਖ ਮੰਤਰੀ : ਸੁਖਬੀਰ ਸਿੰਘ ਬਾਦਲ

ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ ਕਰਵਾਉਣ ਲਈ ਉਹਨਾਂ ਨਾਲ ਆਪ ਗੱਲਬਾਤ ਕਰਨ ਮੁੱਖ ਮੰਤਰੀ : ਸੁਖਬੀਰ ਸਿੰਘ ਬਾਦਲ

6 years ago
ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

11 minutes ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

23 minutes ago
‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

23 minutes ago
ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

57 minutes ago
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

1 hour ago
ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

2 hours ago
PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

3 hours ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

4 hours ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

4 hours ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

5 hours ago
Hindi News
English News
Saturday, November 28, 2026
No Result
View All Result
24 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ ਕਰਵਾਉਣ ਲਈ ਉਹਨਾਂ ਨਾਲ ਆਪ ਗੱਲਬਾਤ ਕਰਨ ਮੁੱਖ ਮੰਤਰੀ : ਸੁਖਬੀਰ ਸਿੰਘ ਬਾਦਲ

May 28, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ ਕਰਵਾਉਣ ਲਈ ਉਹਨਾਂ ਨਾਲ ਆਪ ਗੱਲਬਾਤ ਕਰਨ ਮੁੱਖ ਮੰਤਰੀ : ਸੁਖਬੀਰ ਸਿੰਘ ਬਾਦਲ

ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ ਕਰਵਾਉਣ ਲਈ ਉਹਨਾਂ ਨਾਲ ਆਪ ਗੱਲਬਾਤ ਕਰਨ ਮੁੱਖ ਮੰਤਰੀ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਅਜਿਹਾ ਨਾ ਕਰਨ ਨਾਲ ਲੋਕਾਂ ਦਾ ਉਸ ਵੇਲੇ ਹੋਰ ਨੁਕਸਾਨ ਹੋਵੇਗਾ ਜਦੋਂ ਸੂਬਾ ਕੋਰੋਨਾ ਨਾਲ ਜੂਝ ਰਿਹਾ ਹੈ

ਚੰਡੀਗੜ੍ਹ, 28 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਹੜਤਾਲ ਕਰ ਰਹੇ ਸਫਾਈ ਕਰਮਚਾਰੀਆਂ ਨਾਲ ਆਪ ਗੱਲਬਾਤ ਕਰ ਕੇ ਉਹਨਾਂ ਦੀ ਹੜਤਾਲ ਖਤਮ ਕਰਵਾਉਣ  ਨਹੀਂ ਤਾਂ ਸੂਬੇ ਨੂੰ ਉਸ ਵੇਲੇ ਕਈ ਹੋਰ ਬਿਮਾਰੀਆਂ ਦਾ ਸਾਹਮਣਾ ਕਰਨਾ ਪਵੇਗਾ ਜਦੋਂ ਸੂਬਾ ਕੋਰੋਨਾ ਨਾਲ ਜੂਝ ਰਿਹਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ  ਹੈ ਕਿ ਸੂਬੇ ਵਿਚ ਅਨੇਕਾਂ ਥਾਵਾਂ ’ਤੇ ਸਫਾਈ ਕਰਮਚਾਰੀਆਂ ਪਿਛਲੇ ਪੰਦਰਾਂ ਦਿਨਾਂ ਤੋਂ ਹੜਤਾਲ ਕਰ ਰਹੇ ਹਨ ਤੇ ਸਰਕਾਰ ਉਹਨਾ ਦੀਆਂ ਸ਼ਿਕਾਇਤਾਂ ਪ੍ਰਤੀ ਢਿੱਲ ਮੱਠ ਦਾ ਰਵੱਈਆ ਅਪਣਾ ਰਹੀ ਹੈ ਤੇ ਉਹਨਾਂ ਦੇ ਮਸਲ ਹੱਲ ਕਰਨ ਤੋਂ ਇਨਕਾਰੀ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਨੇ ਕੋਰੋਨਾ ਦੀ ਪਹਿਲੀ ਤੇ ਦੂਜੀ ਲਹਿਰ ਵੇਲੇ ਆਪਣੀ ਜਾਨ ਜ਼ੋਖ਼ਮ ਵਿਚ ਪਾ ਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹਨਾਂ ਫਰੰਟ ਲਾਈਨ ਵਰਕਰਾਂ ਪ੍ਰਤੀ ਇੰਨੀ ਬੇਰੁਖੀ ਵਾਲਾ ਰਵੱਈਆ ਨਹੀਂ ਅਪਣਾਉਣਾ ਚਾਹੀਦਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹਨਾ ਸਫਾਈ ਕਰਮਚਾਰੀਆਂ ਨੁੰ ਆਪਣੇ ਕੋਲ ਸੱਦ ਕੇ ਇਹਨਾਂ ਦੇ ਲਟਕ ਰਹੇ ਮਸਲਿਆਂ ਨੂੰ ਹੱਲ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹਾ ਨਾ ਕਰਨ ਨਾਲ ਸਿਹਤ ਸੰਭਾਲ ਸੰਸਥਾਵਾਂ ’ਤੇ ਬੋਝ ਹੋਰ ਵੱਧ ਜਾਵੇਗਾ ਕਿਉਂਕਿ ਸਫਾਈ ਦੇ ਹਾਲਾਤ ਸਹੀ ਨਾ ਹੋਣ ਕਾਰਨ ਬਿਮਾਰੀਆਂ ਹੋਰ ਵਧਣਗੀਆਂ। ਉਹਨਾਂ ਕਿਹਾ ਕਿ ਸੂਬੇ ਦੀਆਂ ਸਿਹਤ ਸੰਸਥਾਵਾਂ ਜੋ ਪਹਿਲਾਂ ਹੀ ਕੋਰੋਨਾ ਨਾਲ ਜੂਝ ਰਹੀਆਂ ਹਨ, ਅਜਿਹਾ ਦਬਾਅ ਹੋਰ ਨਹੀਂ ਝੱਲ ਸਕਦੀਆਂ।

ਸਰਦਾਰ ਬਾਦਲ ਨੇ ਕਿਹਾ Ç ਸਫਾਈ ਕਰਮਚਾਰੀ ਪਿਛਲੇ ਕੁਝ ਸਾਲਾਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ ਅਤੇ ਉਹਨਾਂ ਦੀ ਇਹ ਮੰਗ ਤੁਰੰਤ ਮੰਨੀ ਜਾਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸਫਾਈ ਕਰਮਚਾਰੀਆਂ ਨੂੰ ਠੇਕੇਦਾਰਾਂ ਵੱਲੋਂ ਸਭ ਤੋਂ ਘੱਟ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਅਜਿਹਾ ਬੰਦ ਕਰਵਾਇਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਰਮਚਾਰੀ ਸ਼ਿਕਾਇਤ ਕਰ ਰਹੇ ਹਨ ਕਿ ਉਹਨਾਂ ਨੂੰ ਪੀ ਐਫ ਵਿਚ ਯੋਗਦਾਨ ਵਰਗੇ ਹੋਰ ਲਾਭ ਸਰਕਾਰ ਤੋਂ ਨਹੀਂ ਮਿਲ ਰਹੇ। ਉਹਨਾਂ ਕਿਹਾ ਕਿ ਕੁਝ ਥਾਵਾਂ ’ਤੇ ਤਾਂ ਬੀਮਾ ਕਵਰ ਵੀ ਖਤਮ ਹੋ ਗਿਆਹੈ ਜਾਂ ਹੋਣ ਵਾਲਾ ਹੈ।

ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਉਹ ਮਾਮਲੇ ਨੂੰ ਵੇਖਣ ਅਤੇ ਇਸਨੁੰ ਫੌਰੀ ਤੌਰ ’ਤੇ ਹੱਲ ਕਰਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

by Navjot
November 28, 2026
0

  ਇਸਲਾਮਾਬਾਦ, 28 ਨਵੰਬਰ (ਵਿਸ਼ਵ ਵਾਰਤਾ) ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਵਿੱਚ ਇੱਕ ਛੇ ਮੰਜ਼ਿਲਾ ਇਮਾਰਤ ਦੇ ਢਹਿਣ ਨਾਲ...

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ-ਐਨਸੀਆਰ (Delhi-NCR) ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸਰਦੀਆਂ...

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਭਾਰਤ-ਡੈਨਮਾਰਕ ਸਬੰਧਾਂ ਨੂੰ ਮਜ਼ਬੂਤ ​​ਕਰਨ...

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 'ਨੈਕਸਾ ਐਵਰਗ੍ਰੀਨ ਗਰੁੱਪ' ਦੇ 2,676 ਕਰੋੜ ਰੁਪਏ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

by Navjot
November 28, 2026
0

  ਇਸਲਾਮਾਬਾਦ, 28 ਨਵੰਬਰ (ਵਿਸ਼ਵ ਵਾਰਤਾ) ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਵਿੱਚ ਇੱਕ ਛੇ ਮੰਜ਼ਿਲਾ ਇਮਾਰਤ ਦੇ ਢਹਿਣ ਨਾਲ...

Most Popular

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
1 week ago
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 