• Latest
  • Trending
ਸਭ ਤੋਂ ਪਹਿਲਾਂ ਅਮਰਿੰਦਰ ਸਿੰਘ ‘ਤੇ ਦਰਜ਼ ਹੋਣ ਕਤਲਾਂ ਦੇ ਮਾਮਲੇ- ਭਗਵੰਤ ਮਾਨ

ਸਭ ਤੋਂ ਪਹਿਲਾਂ ਅਮਰਿੰਦਰ ਸਿੰਘ ‘ਤੇ ਦਰਜ਼ ਹੋਣ ਕਤਲਾਂ ਦੇ ਮਾਮਲੇ- ਭਗਵੰਤ ਮਾਨ

6 years ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

29 minutes ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

56 minutes ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

59 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

60 minutes ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

1 hour ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

1 hour ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

2 hours ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

3 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

3 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਭ ਤੋਂ ਪਹਿਲਾਂ ਅਮਰਿੰਦਰ ਸਿੰਘ ‘ਤੇ ਦਰਜ਼ ਹੋਣ ਕਤਲਾਂ ਦੇ ਮਾਮਲੇ- ਭਗਵੰਤ ਮਾਨ

August 6, 2020
in ਪੰਜਾਬ
ਸਭ ਤੋਂ ਪਹਿਲਾਂ ਅਮਰਿੰਦਰ ਸਿੰਘ ‘ਤੇ ਦਰਜ਼ ਹੋਣ ਕਤਲਾਂ ਦੇ ਮਾਮਲੇ- ਭਗਵੰਤ ਮਾਨ

ਸਭ ਤੋਂ ਪਹਿਲਾਂ ਅਮਰਿੰਦਰ ਸਿੰਘ ‘ਤੇ ਦਰਜ਼ ਹੋਣ ਕਤਲਾਂ ਦੇ ਮਾਮਲੇ- ਭਗਵੰਤ ਮਾਨ
ਜ਼ਹਿਰੀਲੀ ਸ਼ਰਾਬ ਨੂੰ ਲੈ ਕੇ ‘ਆਪ’ ਨੇ ਮੁੱਖ ਮੰਤਰੀ ‘ਤੇ ਕੀਤਾ ਪਲਟਵਾਰ
ਅਸੀਂ ਰਾਜੇ ਨੂੰ ਕੈਪਟਨ ਨਹੀਂ ਮੰਨਦੇ, ਸੰਕਟਾਂ ਦੇ ਮੌਕੇ ਘੋਰਨਿਆਂ ‘ਚ ਨਹੀਂ ਲੱਕਦੇ ਕੈਪਟਨ-‘ਆਪ’ ਸੰਸਦ
ਅੱਜ ਤੋਂ ਬਾਅਦ ਮੁੱਖ ਮੰਤਰੀ ਨੂੰ ‘ਕੈਪਟਨ’ ਨਾਲ ਸੰਬੋਧਿਤ ਨਹੀਂ ਹੋਵੇਗੀ ‘ਆਪ’
ਪਟਿਆਲਾ, 6 ਅਗਸਤ 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਮੰਗ ਕੀਤੀ ਹੈ ਕਿ ਮਾਝੇ ਦੇ ਤਿੰਨ ਜ਼ਿਲਿਆਂ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਇਆ ਲਗਭਗ ਸਵਾ 100 ਮੌਤਾਂ ਦੇ ਮਾਮਲੇ ‘ਚ ਸਭ ਤੋਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਕਤਲ ਦੇ ਕੇਸ ਦਰਜ਼ ਹੋਣੇ ਚਾਹੀਦੇ ਹਨ, ਕਿਉਂਕਿ ਬਤੌਰ ਮੁੱਖ ਮੰਤਰੀ ਆਬਕਾਰੀ ਅਤੇ ਗ੍ਰਹਿ ਮੰਤਰੀ ‘ਰਾਜਾ’ ਹੀ ਇਸ ਸੰਗਠਨਾਤਮਕ ਅਪਰਾਧ ਲਈ ਸਭ ਤੋਂ ਵੱਡਾ ਦੋਸ਼ੀ ਸਾਬਤ ਹੋ ਰਿਹਾ ਹੈ, ਫਿਰ ਕਤਲ ਦੇ ਕੇਸ ਦਰਜ਼ ਕਰਨ ਦੀ ਸ਼ੁਰੂਆਤ ਅਮਰਿੰਦਰ ਸਿੰਘ ਤੋਂ ਕਿਉਂ ਨਹੀਂ ਹੋਣੀ ਚਾਹੀਦੀ?
ਵੀਰਵਾਰ ਨੂੰ ਸ਼ਾਹੀ ਸ਼ਹਿਰ (ਪਟਿਆਲਾ) ‘ਚ ਆ ਕੇ ਪ੍ਰੈੱਸ ਕਾਨਫ਼ਰੰਸ ਰਾਹੀਂ ਭਗਵੰਤ ਮਾਨ ਨੇ ਮੁੱਖ ਮੰਤਰੀ ਅਤੇ ਕਾਂਗਰਸੀ ਵਜ਼ੀਰਾਂ-ਵਿਧਾਇਕਾਂ ‘ਤੇ ਹਮਲਾ ਬੋਲਿਆ।
ਇਸ ਦੇ ਨਾਲ ਹੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਅੱਜ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਮੁੱਖ ਮੰਤਰੀ ਨੂੰ ‘ਕੈਪਟਨ’ ਕਹਿਕੇ ਸੰਬੋਧਿਤ ਨਹੀਂ ਹੋਵੇਗੀ। ਮਾਨ ਮੁਤਾਬਿਕ ”ਭਾਰਤੀ ਫ਼ੌਜ ਤੋਂ ਲੈ ਕੇ ਪੇਂਡੂ-ਸ਼ਹਿਰੀ ਸਮਾਜ ਅਤੇ ਸਭਿਆਚਾਰ ‘ਚ ਕੈਪਟਨ (ਕਪਤਾਨ) ਇੱਕ ਬੇਹੱਦ ਸਨਮਾਨਯੋਗ ਸ਼ਬਦ ਹੈ, ਪਰੰਤੂ ਅਮਰਿੰਦਰ ਸਿੰਘ ਇਸ ਸੱਚੇ-ਸੁੱਚੇ ਸ਼ਬਦ ਦੀ ਲਾਜ ਰੱਖਣ ‘ਚ ਬੁਰੀ ਤਰਾਂ ਫਲਾਪ ਹੋਏ ਹਨ। ਜਮਹੂਰੀਅਤ ਵੱਲੋਂ ਐਨਾ ਵੱਡਾ ਮਾਣ-ਸਨਮਾਨ ਮਿਲਣ ਦੇ ਬਾਵਜੂਦ ਅਮਰਿੰਦਰ ਸਿੰਘ ਆਪਣੀ ਰਾਜਿਆਂ ਵਾਲੀ ਅੱਯਾਸ਼ ਅਤੇ ਆਰਾਮ ਪਸੰਦ ਜੀਵਨ ਸ਼ੈਲੀ ਬਦਲ ਨਹੀਂ ਸਕੇ। ਜ਼ਹੀਨ ਅਤੇ ਜਾਂਬਾਜ ਟੀਮ ਲੀਡਰ ਦੇ ਪ੍ਰਤੀਕ ‘ਕੈਪਟਨ’ ਸ਼ਬਦ ਨੂੰ ਅਮਰਿੰਦਰ ਸਿੰਘ ਲਈ ਵਰਤ ਕੇ ਹੋਰ ਬੇਇੱਜ਼ਤ ਨਹੀਂ ਕੀਤਾ ਜਾ ਸਕਦਾ, ਕਿਉਂਕਿ ਯੁੱਧਾਂ, ਸੰਕਟਾਂ ਅਤੇ ਚੁਣੌਤੀ ਭਰੇ ਸਮਿਆਂ ਦੌਰਾਨ ਮੈਦਾਨ-ਏ-ਜੰਗ ਵਿਚ ‘ਕੈਪਟਨ’ ਖ਼ੁਦ ਅਗਵਾਈ ਕਰਦੇ ਹਨ ਨਾ ਕਿ ਫਾਰਮ ਹਾਊਸ ਦੇ ਆਲੀਸ਼ਾਨ ‘ਘੋਰਨਿਆਂ’ ‘ਚ ਮਹਿਫ਼ਲਾਂ ਸਜਾਉਂਦੇ ਹਨ?”
ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਜ਼ਹਿਰੀਲੀ ਸ਼ਰਾਬ ਦੇ ਐਨੇ ਵੱਡੇ ਕਹਿਰ ਦੇ ਬਾਵਜੂਦ ਜੋ ਮੁੱਖ ਮੰਤਰੀ ਆਪਣੇ ਘੋਰਨੇ (ਫਾਰਮ ਹਾਊਸ) ‘ਚੋਂ ਨਹੀਂ ਨਿਕਲਿਆ, ਉਹ ਖ਼ੁਦ ਨੂੰ ਕਿਹੜੇ ਮੂੰਹ ‘ਕੈਪਟਨ’ ਕਹਾ ਸਕਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਅਸੀਂ (ਆਪ) ਪਹਿਲੇ ਦਿਨ ਤੋਂ ਮੰਗ ਕਰਦੇ ਆ ਰਹੇ ਹਾਂ ਕਿ ਜ਼ਹਿਰੀਲੀ ਸ਼ਰਾਬ ਦੇ ਮਾਮਲੇ ‘ਚ ਕਤਲ ਦੇ ਮਾਮਲੇ ਦਰਜ਼ ਕੀਤੇ ਜਾਣ। ਇਹ ਪਿਛਲੇ 15 ਸਾਲਾਂ ਤੋਂ ਚੱਲਿਆ ਆ ਰਿਹਾ ਆਰਗੇਨਾਈਜ਼ਡ (ਸੰਗਠਨਾਤਮਕ) ਮਾਫ਼ੀਆ ਹੈ। ਬਾਦਲਾਂ ਦੇ ਰਾਜ ‘ਚ ਮੁੱਖ ਵਾਗਡੋਰ ਅਕਾਲੀ-ਭਾਜਪਾ ਵਿਧਾਇਕਾਂ ਰਾਹੀਂ ਬਾਦਲਾਂ ਕੋਲ ਸੀ, ਹੁਣ ਕਾਂਗਰਸੀ ਵਿਧਾਇਕਾਂ-ਵਜ਼ੀਰਾਂ ਰਾਹੀਂ ਰਾਜੇ ਕੋਲ ਹੈ। ਸ੍ਰੀ ਅੰਮ੍ਰਿਤਸਰ, ਤਰਨਤਾਰਨ ਅਤੇ ਬਟਾਲਾ (ਗੁਰਦਾਸਪੁਰ) ‘ਚ ਫੈਲੇ ਜ਼ਹਿਰੀਲੇ ਸ਼ਰਾਬ ਦੀਆਂ ਤੰਦਾਂ-ਤਾਰਾਂ ਰਾਜਪੁਰਾ, ਘਨੌਰ ਅਤੇ ਖੰਨਾ ਦੀਆਂ ਨਜਾਇਜ਼ ਸ਼ਰਾਬ ਫ਼ੈਕਟਰੀਆਂ ਨਾਲ ਜੁੜਨਾ ਸਾਬਤ ਕਰਦਾ ਹੈ ਕਿ ਰਾਜੇ ਅਤੇ ਰਾਣੀ (ਪਰਨੀਤ ਕੌਰ) ਦੇ ਕਰੀਬੀ ਇਸ ਮੌਤ ਦੇ ਧੰਦੇ ‘ਚ ਕਿੰਨਾ ਡੂੰਘੇ ਉੱਤਰੇ ਹੋਏ ਹਨ। ਇਸ ਲਈ ਆਮ ਆਦਮੀ ਪਾਰਟੀ ਇਸ ਪੂਰੇ ਮਾਮਲੇ ਦੀ ਹਾਈਕੋਰਟ ਦੇ ਮੌਜੂਦਾ ਜੱਜ ਜਾਂ ਸੀਬੀਆਈ ਤੋਂ ਸਮਾਂਬੱਧ ਜਾਂਚ ਦੀ ਮੰਗ ਕਰਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਜੇ ਨਿਰਪੱਖ ਜਾਂਚ ਹੋ ਜਾਵੇ ਤਾਂ ਖਡੂਰ ਸਾਹਿਬ, ਜੰਡਿਆਲਾ, ਬਟਾਲਾ, ਰਾਜਪੁਰਾ, ਘਨੌਰ ਦੇ ਕਾਂਗਰਸੀ ਵਿਧਾਇਕਾਂ ਜਾਂ ਨੇੜਲੇ ਹਲਕਿਆਂ ਦੇ ਵਜ਼ੀਰਾਂ ਸਮੇਤ ਮੁੱਖ ਮੰਤਰੀ ਅਤੇ ਉਸ ਦੇ ਸੀਐਮ ਕੈਂਪ ਆਫ਼ਿਸ ਦੀ ਸੂਬੇ ਦੇ ਸ਼ਰਾਬ ਮਾਫ਼ੀਆ ਨੂੰ ਕੰਟਰੋਲ ਕਰਨ ਦੀ ਸਿੱਧੀ ਸ਼ਮੂਲੀਅਤ ਸਾਹਮਣੇ ਆ ਜਾਵੇਗੀ। ਇਹੋ ਕਾਰਨ ਹੈ ਮੁੱਖ ਮੰਤਰੀ ਸੀਬੀਆਈ ਅਤੇ ਹਾਈਕੋਰਟ ਦੇ ਮੌਜੂਦਾ ਜੱਜਾਂ ਦੀ ਜਾਂਚ ਤੋਂ ਭੱਜ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸ਼ਰਾਬ ਸਮੇਤ ਬਹੁਭਾਂਤੀ ਮਾਫ਼ੀਆ ਚਲਾਉਣ ਲਈ ਜੋ ਪੁਲਸ ਸੱਤਾਧਾਰੀ ਸਿਆਸਤਦਾਨਾਂ ਲਈ ‘ਡੇਲੀਵੇਜਰ’ ਵਜੋਂ ਕੰਮ ਕਰ ਰਹੀ ਹੋਵੇ ਅਤੇ ਵਜ਼ੀਰ, ਵਿਧਾਇਕ ਜਾਂ ਅਖੌਤੀ ਹਲਕਾ ਇੰਚਾਰਜ ਆਪਣੀ ਮਰਜ਼ੀ ਨਾਲ ਥਾਣੇ ਠੇਕੇ ‘ਤੇ ਚੜਾਉਂਦੇ ਹੋਣ, ਅਜਿਹੀ ਜਰਜਰੀ ਕਾਨੂੰਨ ਵਿਵਸਥਾ (ਪੁਲਸ ਤੰਤਰ) ਕੋਲੋਂ ਇਨਸਾਫ਼ ਜਾਂ ਨਿਰਪੱਖ ਜਾਂਚਾਂ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਸੱਚਮੁੱਚ ਹੀ ਬਾਦਲਾਂ ਦੇ ਮਾਫ਼ੀਆ ਨੂੰ ਕੁਚਲਨਾ ਚਾਹੁੰਦੀ ਹੁੰਦੀ ਤਾਂ ਵਾਅਦੇ ਮੁਤਾਬਿਕ ਸਰਕਾਰੀ ਸ਼ਰਾਬ ਨਿਗਮ ਬਣਾ ਕੇ ਮਾਫ਼ੀਆ ਭਜਾਉਂਦੀ ਅਤੇ ਤਾਮਿਲਨਾਡੂ ਅਤੇ ਦਿੱਲੀ ਦੀ ਕੇਜਰੀਵਾਲ ਦੀ ਸਰਕਾਰ ਦੀ ਤਰਜ਼ ‘ਤੇ ਆਬਕਾਰੀ ਵਿਭਾਗ ਰਾਹੀਂ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਅਤੇ ਸਰਕਾਰੀ ਖ਼ਜ਼ਾਨੇ ਨੂੰ ਅਰਬਾਂ ਦਾ ਮੁਨਾਫ਼ਾ ਦਿੰਦੀ।
ਇਸ ਮੌਕੇ ਭਗਵੰਤ ਮਾਨ ਨਾਲ ਡਾ. ਬਲਵੀਰ ਸਿੰਘ, ਹਰਚੰਦ ਸਿੰਘ ਬਰਸਟ, ਨੀਨਾ ਮਿੱਤਲ, ਗਗਨਦੀਪ ਸਿੰਘ ਚੱਢਾ, ਆਰ.ਪੀ.ਐਸ. ਮਲਹੋਤਰਾ, ਸਤਬੀਰ ਸਿੰਘ ਬਖਸ਼ੀਵਾਲਾ, ਦਲਵੀਰ ਸਿੰਘ ਢਿੱਲੋਂ, ਚੇਤਨ ਜੋਰਮਾਜਰਾ, ਤੇਜਿੰਦਰ ਮਹਿਤਾ, ਕੁੰਦਨ ਗੋਗੀਆ, ਪ੍ਰੀਤੀ ਮਲਹੋਤਰਾ ਆਦਿ ਆਗੂ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ।...

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

by Navjot
November 18, 2026
0

ਪੁਣੇ, 18 ਨਵੰਬਰ (ਵਿਸ਼ਵ ਵਾਰਤਾ) - ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਬੁੱਧਵਾਰ ਤੜਕੇ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ।...

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

Most Popular

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

by Ranjit Singh
3 days ago
0

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਚੰਡੀਗੜ੍ਹ, 15 ਨਵੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 