• Latest
  • Trending
ਸਮਾਜਿਕ ਸੁਰੱਖਿਆ ਮੰਤਰੀ ਨੇ ਬਜ਼ੁਰਗਾਂ ਲਈ ਵਿਸ਼ੇਸ਼ ਨੀਤੀ ਜਲਦ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਸਮਾਜਿਕ ਸੁਰੱਖਿਆ ਮੰਤਰੀ ਨੇ ਬਜ਼ੁਰਗਾਂ ਲਈ ਵਿਸ਼ੇਸ਼ ਨੀਤੀ ਜਲਦ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

9 years ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

17 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

53 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

1 hour ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਮਾਜਿਕ ਸੁਰੱਖਿਆ ਮੰਤਰੀ ਨੇ ਬਜ਼ੁਰਗਾਂ ਲਈ ਵਿਸ਼ੇਸ਼ ਨੀਤੀ ਜਲਦ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

April 17, 2018
in ਪੰਜਾਬ
ਸਮਾਜਿਕ ਸੁਰੱਖਿਆ ਮੰਤਰੀ ਨੇ ਬਜ਼ੁਰਗਾਂ ਲਈ ਵਿਸ਼ੇਸ਼ ਨੀਤੀ ਜਲਦ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

• ਡਿਪਟੀ ਕਮਿਸ਼ਨਰ ਬਜੁਰਗਾਂ ਭਲਾਈ ਸਕੀਮਾਂ ਸਬੰਧੀ ਮਹੀਨਾਵਾਰ ਮੀਟਿੰਗਾਂ ਨੂੰ ਯਕੀਨੀ ਕਰਨਾ
• ਪੁਲਿਸ ਵਿਭਾਗ ਦੇ ਨੋਡਲ ਅਫਸਰ ਬਜੁਰਗਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ
• ਪੁਲਿਸ ਵਿਭਾਗ ਵਲੋਂ ਬਜੁਰਗਾਂ ਨਾਲ ਸਬੰਧਤ ਮਾਮਲਿਆਂ ਲਈ ਵੱਖਰਾ ਰਿਕਾਰਡ ਰੱਖਿਆ ਜਾਵੇ
• ਬਜ਼ੁਰਗਾਂ ਦੀ ਭਲਾਈ ਸਬੰਧੀ ਕਾਨੂੰਨਾਂ ਨੁੰ ਲਾਗੂ ਕਰਨ ਤੇ ਮਾਮਲਿਆਂ ਦੇ ਨਿਪਟਾਰੇ ਲਈ ਜਿਲਾ ਪੱਧਰੀ ਕਮੇਟੀਆਂ ਦਾ ਗਠਨ
ਚੰਡੀਗੜ, 17 ਅਪ੍ਰੈਲ (ਵਿਸ਼ਵ ਵਾਰਤਾ) : ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਬਜੁਰਗ ਨਾਗਰਿਕਾਂ ਦੀ ਦੇਖ-ਭਾਲ ਤੇ ਭਲਾਈ ਲਈ ਗਠਿਤ ਰਾਜ ਪ੍ਰੀਸ਼ਦ ਦੀ ਮੀਟਿੰਗ ਦੀ ਅਗਵਾਈ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਉਨਾਂ ਦੇ ਅਧਿਕਾਰ ਤੇ ਭਲਾਈ ਸਕੀਮਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਲਈ ਜਿਲਾ ਪੱਧਰ ‘ਤੇ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ ਤਾਂ ਜੋ ਮੈਨਟੀਨੈਸ ਐਂਡ ਵੈਲਫੇਅਰ ਆਫ ਪੇਰਂਟਜ਼ ਐਂਡ ਸੀਨੀਅਰ ਸੀਟੀਜਨ ਐਕਟ, 2007 ਨੂੰ ਸੂਬੇ ਵਿਚ ਯਕੀਨੀ ਤੌਰ ‘ਤੇ ਲਾਗੂ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਬਜੁਰਗਾਂ ਦੇ ਅਧਿਕਾਰਾਂ ਦੀ ਰੱਖਿਆ ਤੇ ਭਲਾਈ ਸਕੀਮਾਂ ਨੂੰ ਲਾਗੂ ਕਰਨਾ ਸੂਬਾ ਸਰਕਾਰ ਦੀ ਪ੍ਰਮੁੱਖ ਜਿੰਮੇਵਾਰੀ ਹੈ ਜਿਸ ਲਈ ਪੰਜਾਬ ਸਰਕਾਰ ਜਲਦ ਇਕ ਵਿਸ਼ੇਸ਼ ਨੀਤੀ ਵੀ ਲੈ ਕੇ ਆ ਰਹੀ ਹੈ ਜਿਸ ਅਧੀਨ ਬਜ਼ੁਰਗਾਂ ਨੂੰ ਨਿਸ਼ਚਿਤ ਸਮੇਂ ‘ਤੇ ਪੈਨਸ਼ਨ ਮੁਹੱਈਆ ਕਰਵਾਉਣੀ ਯਕੀਨੀ ਕੀਤੀ ਜਾਵੇਗੀ।ਜਿਸ ਲਈ ਪੰਜਾਬ ਸਰਕਾਰ ਨੇ ਇਸ ਸਾਲ ਬੁਢਾਪਾ ਪੈਨਸਨ ਸਕੀਮ ਤਹਿਤ 11,80,746 ਲਾਭਪਾਤਰੀਆਂ ਲਈ  1158.67 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ।

ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿਚ ਆਇਆ ਹੈ ਕਿ ਬਜ਼ੁਰਗਾਂ ਦੀ ਪ੍ਰਾਪਰਟੀ, ਅਧਿਕਾਰਾਂ ਅਤੇ ਬਣਦੇ ਹੱਕਾਂ ਲਈ ਆਪਣੇ ਪਰਿਵਾਰਿਕ ਮੈਬਰਾਂ ਜਾਂ ਬੱਚਿਆਂ ਵਲੋਂ ਤੰਗ-ਪਰੇਸ਼ਾਨ ਕੀਤਾ ਜਾਂਦਾ ਹੈ ਅਤੇ ਜਿਸ ਲਈ ਉਹ ਜਿਲਾ ਪੱਧਰੀ ਕਮੇਟੀਆਂ ਅੱਗੇ ਪੇਸ਼ ਹੋ ਕੇ, ਮੈਨਟੀਨੈਸ ਐਂਡ ਵੈਲਫੇਅਰ ਆਫ ਪੇਰਂਟਜ਼ ਐਂਡ ਸੀਨੀਅਰ ਸੀਟੀਜਨ ਐਕਟ, 2007 ਅਧੀਨ ਮਾਮਲਿਆਂ ਦਾ ਨਿਪਟਾਰਾ ਨਿਸ਼ਚਿਤ ਕੀਤੇ ਗਏ 3 ਮਹੀਨੇ ਦੌਰਾਨ ਕਰਵਾ ਸਕਦੇ ਹਨ ਪਰ ਜਿਆਦਾਤਰ ਮਾਮਲਿਆਂ ਵਿਚ ਇਨਾਂ ਸਬੰਧੀ ਫੈਸਲੇਂ ਨਿਸ਼ਚਿਤ ਸਮੇਂ ਦੌਰਾਨ ਨਹੀਂ ਕੀਤੇ ਜਾ ਰਹੇ ਜਿਸ ਲਈ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਬਜ਼ੁਰਗਾਂ ਨੂੰ ਸਮੇਂ ‘ਤੇ ਇਨਸਾਫ ਮਿਲ ਸਕੇ।
ਉਨਾਂ ਇਹ ਵੀ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਬਜ਼ੁਰਗਾਂ ਦੀ ਭਲਾਈ ਲਈ ਸਟੇਟ ਪੱਧਰ ਤੇ ਆਈ.ਜੀ.ਨੂੰ ਨੋਡਲ ਅਫਸਰ, ਰੇਂਜ ਪੱਧਰ ਤੇ ਡੀ.ਆਈ.ਜੀ. ਨੂੰ ਅਤੇ ਜਿਲਾ ਪੱਧਰ ਤੇ ਐਸ.ਪੀ. (ਡੀ) ਰੈਂਕ ਦੇ ਅਧਿਕਾਰੀ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਪਰ ਸਬੰਧਤ ਨੋਡਲ ਅਫਸਰਾਂ ਵਲੋਂ ਜਿਲ•ਾ ਪੱਧਰੀ ਕਮੇਟੀਆਂ ਨਾਲ ਮੀਟਿੰਗਾਂ ਨਹੀਂ ਕੀਤੀਆਂ ਜਾ ਰਹੀਆਂ ਜਿਸ ਲਈ ਉਨ•ਾਂ ਮੀਟਿੰਗ ਵਿਚ ਹਾਜਰ ਪੁਲਿਸ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਇਹ ਬਹੁਤ ਲਾਜਮੀ ਹੈ ਕਿ ਜਿਲ•ਾ ਮੁੱਖੀ ਨਿਸ਼ਚਿਤ ਸਮੇਂ ‘ਤੇ ਮੀਟਿੰਗਾਂ ਦਾ ਆਯੋਜਨ ਕਰਨ ਜਿਸ ਨਾਲ ਬਜ਼ੁਰਗਾਂ ਨਾਲ ਸਬੰਧਤ ਅਤੀ ਸੰਵੇਦਨਸ਼ੀਲ਼ ਮਾਮਲਿਆਂ ਦਾ ਨਿਪਟਾਰਾ ਜਲਦ ਤੋਂ ਜਲਦ ਕੀਤਾ ਜਾ ਸਕੇ। ਉਨ•ਾਂ ਇਹ ਵੀ ਕਿਹਾ ਕਿ ਬਜ਼ੁਰਗਾਂ ਨਾਲ ਸਬੰਧਤ ਮਾਮਲਿਆਂ ਦਾ ਰਿਕਾਰਡ ਵੱਖਰੇ ਤੌਰ ਤੇ ਮੈਨਟੇਨ ਵੀ ਕੀਤਾ ਜਾਵੇ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਕੰਮ ਕਰਨ ਵਾਲੀਆ ਸਵੈ ਇਛੁੱਕ ਸੰਸਥਾਵਾਂ ਨੂੰ ਸਾਲ 2017-2018 ਦੌਰਾਨ 5 ਐਨ.ਜੀ.ਓ. ਨੂੰ 24,71,258 ਰੁਪਏ ਦੀ ਗ੍ਰਾਂਟ ਦਿਵਾਉਣ ਲਈ ਡੇ-ਕੇਅਰ ਸੈਂਟਰਾਂ ਲਈ ਭਾਰਤ ਸਰਕਾਰ ਨੂੰ ਸਿਫਾਰਸ਼ ਵੀ ਕੀਤੀ ਗਈ ਹੈ।
ਇਸ ਮੀਟਿੰਗ ਵਿਚ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਬੀ.ਐਸ. ਸਿੱਧੂ ਸਮਾਜਿਕ ਸੁਰੱਖਿਆ, ਕੁਮਾਰ ਰਾਹੁਲ ਸਕੱਤਰ ਗ੍ਰਹਿ, ਸ੍ਰੀਮਤੀ ਕਵਿਤਾ ਸਿੰਘ ਡਾਇਰੈਕਟਰ ਸਮਾਜਿਕ ਸੁਰੱਖਿਆ, ਸ੍ਰੀਮਤੀ ਵੀਨਾ ਅਧੀਨ ਸਕੱਤਰ ਸਿਹਤ ਵਿਭਾਗ, ਏ.ਆਈ.ਜੀ. ਕ੍ਰਾਇਮ ਮਨਮੋਹਨ ਕੁਮਾਰ, ਸ੍ਰੀ ਸਤਪਾਲ ਕਰਕਰਾ ਆਈ.ਏ.ਐਸ. (ਰਿਟਾਇਰਡ), ਸ੍ਰੀ ਸਰਜੀਤ ਸਿੰਘ, ਪੀ.ਸੀ.ਐਸ. (ਰਿਟਾਇਰਡ), ਹੁਸ਼ਿਆਰਪੁਰ, ਪ੍ਰੋਫੈਸਰ ਐਮ.ਐਚ. ਖਾਨ ਤੇ ਸ੍ਰੀ ਅਸ਼ੋਕ ਗਰਗ, ਵਿਸ਼ੇਸ਼ ਤੌਰ ‘ਤੇ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Most Popular

Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ

Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ

by Ranjit Singh
2 weeks ago
0

Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 