• Latest
  • Trending
ਸਮਾਜ ‘ਚੋਂ ਜਾਤ-ਪਾਤ ਦਾ ਕੋਹੜ ਕੱਢ ਸਕਦੇ ਹਨ ਅੰਤਰਜਾਤੀ ਵਿਆਹ-ਮਾਸਟਰ ਬਲਦੇਵ ਸਿੰਘ

7 years ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

4 minutes ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

43 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

57 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

4 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਮਾਜ ‘ਚੋਂ ਜਾਤ-ਪਾਤ ਦਾ ਕੋਹੜ ਕੱਢ ਸਕਦੇ ਹਨ ਅੰਤਰਜਾਤੀ ਵਿਆਹ-ਮਾਸਟਰ ਬਲਦੇਵ ਸਿੰਘ

March 7, 2020
in ਖਬਰਾਂ, ਪੰਜਾਬ
ਸਮਾਜ ‘ਚੋਂ ਜਾਤ-ਪਾਤ ਦਾ ਕੋਹੜ ਕੱਢ ਸਕਦੇ ਹਨ ਅੰਤਰਜਾਤੀ ਵਿਆਹ-ਮਾਸਟਰ ਬਲਦੇਵ ਸਿੰਘ

ਮੰਤਰੀ ਨੇ ਦੱਸਿਆ 3284 ਕੇਸਾਂ ‘ਚੋਂ 1000 ਨੂੰ ਤੁਰੰਤ ਜਾਰੀ ਹੋ ਰਹੀ ਹੈ ਰਾਸ਼ੀ

ਚੰਡੀਗੜ੍ਹ, 26 ਫਰਵਰੀ 2020
‘ਆਪ’ ਦੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦੇ ਸਵਾਲ ‘ਤੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਅੰਤਰਜਾਤੀ ਵਿਆਹ ਕਰਨ ਵਾਲੇ ਜੋੜੇ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਜਾਂਦੀ ਹੈ। ਮਾਸਟਰ ਬਲਦੇਵ ਸਿੰਘ ਦੇ ਸਪਲੀਮੈਂਟਰੀ ਸਵਾਲ ‘ਤੇ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲਾਂ ਦੇ ਕੁੱਲ 3284 ਕੇਸਾਂ ਦੀ ਰਾਸ਼ੀ ਬਕਾਇਆ ਖੜੀ ਹੈ, ਜਿੰਨਾ ‘ਚੋਂ 1000 ਨੂੰ ਇਹ ਰਾਸ਼ੀ ਤੁਰੰਤ ਜਾਰੀ ਕੀਤੀ ਜਾ ਰਹੀ ਹੈ। ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਸਰਕਾਰ ਅਜਿਹੇ ਕੇਸਾਂ ਨੂੰ ਗੰਭੀਰਤਾ ਨਾਲ ਲਵੇ ਤਾਂ ਕਿ ਅੰਤਰਜਾਤੀ ਵਿਆਹਾਂ ਨੂੰ ਉਤਸ਼ਾਹਿਤ ਕਰਕੇ ਸਮਾਜ ‘ਚੋਂ ਜਾਤ-ਪਾਤ ਦਾ ਕੋਹੜ ਕੱਢਿਆ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 