• Latest
  • Trending
ਸਮਾਜ ਸੇਵੀ ਰਾਵੀ ਪੰਧੇਰ ਦੀ ਪਲੇਠੀ ਕਿਤਾਬ ‘ਹੀਲਿੰਗ ਹਾਰਮੋਨੀ ਹੈਪੀਨੈਸ’ ਬੋਲਣ ਵਿੱਚ ਅਸਮਰੱਥ ਤੇ ਔਟਿਜ਼ਮ ਤੋਂ ਪੀੜਿਤ ਬੱਚੀ ਮੋਨਿਕਾ ਵੱਲੋਂ ਲੋਕ ਅਰਪਣ

3 years ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

7 minutes ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

1 hour ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

2 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

4 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

5 hours ago
Hindi News
English News
Thursday, November 19, 2026
No Result
View All Result
23 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਮਾਜ ਸੇਵੀ ਰਾਵੀ ਪੰਧੇਰ ਦੀ ਪਲੇਠੀ ਕਿਤਾਬ ‘ਹੀਲਿੰਗ ਹਾਰਮੋਨੀ ਹੈਪੀਨੈਸ’ ਬੋਲਣ ਵਿੱਚ ਅਸਮਰੱਥ ਤੇ ਔਟਿਜ਼ਮ ਤੋਂ ਪੀੜਿਤ ਬੱਚੀ ਮੋਨਿਕਾ ਵੱਲੋਂ ਲੋਕ ਅਰਪਣ

January 16, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਸਮਾਜ ਸੇਵੀ ਰਾਵੀ ਪੰਧੇਰ ਦੀ ਪਲੇਠੀ ਕਿਤਾਬ ‘ਹੀਲਿੰਗ ਹਾਰਮੋਨੀ ਹੈਪੀਨੈਸ’ ਬੋਲਣ ਵਿੱਚ ਅਸਮਰੱਥ ਤੇ ਔਟਿਜ਼ਮ ਤੋਂ ਪੀੜਿਤ ਬੱਚੀ ਮੋਨਿਕਾ ਵੱਲੋਂ ਲੋਕ ਅਰਪਣ

ਸਮਾਜ ਸੇਵੀ ਰਾਵੀ ਪੰਧੇਰ ਦੀ ਪਲੇਠੀ ਕਿਤਾਬ ‘ਹੀਲਿੰਗ ਹਾਰਮੋਨੀ ਹੈਪੀਨੈਸ’ ਬੋਲਣ ਵਿੱਚ ਅਸਮਰੱਥ ਤੇ ਔਟਿਜ਼ਮ ਤੋਂ ਪੀੜਿਤ ਬੱਚੀ ਮੋਨਿਕਾ ਵੱਲੋਂ ਲੋਕ ਅਰਪਣ

ਕਮਿਊਨਿਟੀ ਫਾਊਂਡੇਸ਼ਨ, ਪੰਚਕੂਲਾ ਵਿਖੇ ਹੋਇਆ ਸਮਾਗਮ

ਚੰਡੀਗੜ੍ਹ, ਜਨਵਰੀ 16 (ਵਿਸ਼ਵ ਵਾਰਤਾ):- ਤੁਹਾਡੇ ਜੀਵਨ ਵਿੱਚ ਰੋਜ਼ਾਨਾ ਅਜਿਹੇ ਮੌਕੇ ਨਹੀਂ ਆਉਂਦੇ ਜਦੋਂ ਤੁਸੀਂ ਕੁਝ ਅਜਿਹਾ ਦੇਖਦੇ ਹੋ, ਜੋ ਤੁਹਾਡੇ ਮਨਾਂ ‘ਤੇ ਡੂੰਘੀ ਛਾਪ ਛੱਡ ਜਾਂਦੇ ਹਨ। ਕਮਿਊਨਿਟੀ ਫਾਊਂਡੇਸ਼ਨ, ਪੰਚਕੂਲਾ ਦੀ ਸੰਸਥਾਪਕ ਟਰੱਸਟੀ ਤੇ ਉੱਘੀ ਸਮਾਜ ਸੇਵੀ ਸ਼੍ਰੀਮਤੀ ਰਾਵੀ ਪੰਧੇਰ ਦੁਆਰਾ ਲਿਖੀ ਗਈ ਕਿਤਾਬ ‘ਹੀਲਿੰਗ ਹਾਰਮੋਨੀ ਹੈਪੀਨੇਸ’ ਦੀ ਘੁੰਡ ਚੁਕਾਈ ਨਾਲ ਪੰਚਕੂਲਾ ਸ਼ਹਿਰ ਨੇ ਅਜਿਹਾ ਹੀ ਇੱਕ ਅਦਭੁੱਤ ਤੇ ਨਵਾਂ ਨਜ਼ਾਰਾ ਅਨੁਭਵ ਕੀਤਾ।

ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਵਾਲੀ ਗੱਲ ਇਹ ਸੀ ਕਿ ਕਿਤਾਬ ਨੂੰ ਕਮਿਊਨਿਟੀ ਫਾਊਂਡੇਸ਼ਨ ਵਿੱਚ ਔਟਿਜ਼ਮ ਨਾਲ ਪੀੜਿਤ ਅਤੇ ਬੋਲਣ ਵਿੱਚ ਅਸਮਰੱਥ ਬੱਚੀ ਮੋਨਿਕਾ ਦੁਆਰਾ ਲਾਂਚ ਕੀਤਾ ਗਿਆ, ਜੋ ਕਿ ਸਿਰਫ਼ ਇੱਕ ਮਹੀਨੇ ਦੀ ਉਮਰ ਤੋਂ ਹੀ ਫਾਊਂਡੇਸ਼ਨ ਵਿੱਚ ਰਹਿ ਰਹੀ ਹੈ। ਇਹ ਬੱਚੀ ਹਾਂ ਪੱਖੀ ਸੋਚ ਰੱਖਦੀ ਹੋਈ ਆਪਣੇ ਆਲੇ ਦੁਆਲੇ ਸਕਾਰਾਤਮਕਤਾ ਦਾ ਸੰਚਾਰ ਕਰਦੀ ਹੈ ਅਤੇ ਹਮੇਸ਼ਾ ਮੁਸਕਰਾਉਂਦੇ ਹੋਏ ਹੱਸਮੁੱਖ ਮਿਜਾਜ਼ ਰੱਖਦੀ ਹੈ। ਇਸ ਤਰ੍ਹਾਂ ਦੇ ਮੌਕੇ ਅਜਿਹੇ ਬੱਚਿਆਂ ਦੇ ਸਵੈ-ਮਾਣ ਨੂੰ ਵਧਾਉਂਦੇ ਹਨ ਅਤੇ ਉਹਨਾਂ ਦੇ ਆਤਮ ਵਿਸ਼ਵਾਸ ਨੂੰ ਤਾਂ ਉੱਚਾ ਚੁੱਕਦੇ ਹੀ ਹਨ ਅਤੇ ਇਸ ਦੇ ਨਾਲ ਹੀ ਇਸ ਵਿਸ਼ਵਾਸ ਨੂੰ ਵੀ ਮਜ਼ਬੂਤ ਕਰਦੇ ਹਨ ਕਿ ਸਮਾਜ ਉਹਨਾਂ ਦੀ ਦੇਖਭਾਲ ਕਰਦਾ ਹੈ ਅਤੇ ਉਹਨਾਂ ਨੂੰ ਸਤਿਕਾਰ ਦਿੰਦਾ ਹੈ ਜਿਸ ਦੇ ਉਹ ਅਸਲ ਹੱਕਦਾਰ ਹਨ।

ਜਿਵੇਂ ਕਿ ਲੇਖਿਕਾ ਦੁਆਰਾ ਦੱਸਿਆ ਗਿਆ ਹੈ, ਕਿਤਾਬ ਵਿੱਚ 23 ਅਧਿਆਏ ਹਨ ਜਿਹਨਾਂ ਵਿੱਚ ਬਹੁਤ ਹੀ ਸੁਹਿਰਦਤਾ ਨਾਲ ਧਿਆਨ ਅਤੇ ਉਪਚਾਰਕ ਤਰੀਕਿਆਂ ਦਾ ਵਰਣਨ ਕੀਤਾ ਗਿਆ ਹੈ ਅਤੇ ਜਿਹਨਾਂ ਦਾ ਨਾ ਸਿਰਫ਼ ਭਾਰਤ ਸਗੋਂ ਪੂਰੀ ਦੁਨੀਆ ਵਿੱਚ ਅਭਿਆਸ ਕੀਤਾ ਜਾਂਦਾ ਹੈ। ਇਸ ਦਾ ਉਦੇਸ਼ ਲੋਕਾਂ ਦੇ ਸਰੀਰ ਅਤੇ ਦਿਮਾਗ ਨੂੰ ਤਰੋਤਾਜ਼ਾ ਕਰਨਾ ਹੈ ਜੋ ਅੱਜ ਦੇ ਤੇਜ਼ ਰਫ਼ਤਾਰ ਅਤੇ ਰੁਝੇਵਿਆਂ ਭਰੀ ਜ਼ਿੰਦਗੀ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਮਹੱਤਵਪੂਰਨ ਹੈ।

ਕਿਤਾਬ ਸਕਾਰਾਤਮਕ ਸੋਚ ਦੀ ਮਹੱਤਤਾ ਨੂੰ ਦਰਸਾਉਂਦੀ ਹੈ ਜੋ ਰਚਨਾਤਮਕ ਊਰਜਾ ਦੇ ਵਿਸਥਾਰ ਵੱਲ ਲੈ ਜਾਂਦੀ ਹੈ ਅਤੇ ਇਸ ਤਰ੍ਹਾਂ ਸਿਹਤਮੰਦ ਜੀਵਨ ਸ਼ੈਲੀ ਨੂੰ ਸੰਭਵ ਬਣਾਉਂਦੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

by Ranjit Singh
November 19, 2026
0

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ - ਪਹਿਲੀ ਵਾਰ ਇਕੱਠੀਆਂ ਹੋਣਗੀਆਂ ਵਿਸ਼ਵ ਦੀਆਂ ਤਿੰਨੇ ਮਹਾਸ਼ਕਤੀਆਂ ਚੰਡੀਗੜ੍ਹ, 19 ਨਵੰਬਰ...

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

by Ranjit Singh
November 19, 2026
0

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ - ਪਹਿਲੀ ਵਾਰ ਇਕੱਠੀਆਂ ਹੋਣਗੀਆਂ ਵਿਸ਼ਵ ਦੀਆਂ ਤਿੰਨੇ ਮਹਾਸ਼ਕਤੀਆਂ ਚੰਡੀਗੜ੍ਹ, 19 ਨਵੰਬਰ...

Most Popular

ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

by Navjot
3 weeks ago
0

  ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈ.ਏ.ਐੱਸ. (IAS) ਅਤੇ ਆਈ.ਐੱਫ.ਐੱਸ. (IFS) ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 