ਸਮਾਣਾ/ਪਟਿਆਲਾ 30 ਅਪ੍ਰੈਲ : ਸਮਾਣਾ ਦੇ ਪਿੰਡ ਧਨੇਠਾ ਦਾ ਵਸਨੀਕ, ਜੋ ਪਿਛਲੇ ਦਿਨੀਂ ਹਜ਼ੂਰ ਸਾਹਿਬ ਤੋਂ ਆਇਆ ਸੀ, ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਸਿਵਲ ਹਸਪਤਾਲ ਸਮਾਣਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸਤਿੰਦਰਪਾਲ ਸਿੰਘ ਅਤੇ ਨੋਡਲ ਅਫ਼ਸਰ ਡਾਕਟਰ ਦੀਪਕ ਮੂੰਗਾ ਨੇ ਕੀਤੀ ਹੈ।*
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ...