• Latest
  • Trending
ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਆਯੋਜਿਤ ਵਿਦਿਆਰਥੀਆਂ ਦੀ ਫੇਅਰਵੈਲ ਪਾਰਟੀ ਰੰਗੀ ਚੋਣਾ ਦੇ ਰੰਗ ‘ਚ

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਆਯੋਜਿਤ ਵਿਦਿਆਰਥੀਆਂ ਦੀ ਫੇਅਰਵੈਲ ਪਾਰਟੀ ਰੰਗੀ ਚੋਣਾ ਦੇ ਰੰਗ ‘ਚ

2 years ago
City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

7 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

32 minutes ago
Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

41 minutes ago
National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

1 hour ago
National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

2 hours ago
National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

2 hours ago
Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

3 hours ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

4 hours ago
National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

5 hours ago
Hindi News
English News
Saturday, October 3, 2026
No Result
View All Result
34 °c
Chandigarh
28 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਆਯੋਜਿਤ ਵਿਦਿਆਰਥੀਆਂ ਦੀ ਫੇਅਰਵੈਲ ਪਾਰਟੀ ਰੰਗੀ ਚੋਣਾ ਦੇ ਰੰਗ ‘ਚ

ਵਿਦਿਆਰਥਣ ਚੋਣਾ ਸਬੰਧੀ "ਜਾਗੋ"  ਕੱਢ ਕੇ ਸੰਵਿਧਾਨਕ ਹੱਕ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ

May 3, 2024
in ਸਾਹਿਤਕ, ਖਬਰਾਂ, ਪੰਜਾਬ
ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਆਯੋਜਿਤ ਵਿਦਿਆਰਥੀਆਂ ਦੀ ਫੇਅਰਵੈਲ ਪਾਰਟੀ ਰੰਗੀ ਚੋਣਾ ਦੇ ਰੰਗ ‘ਚ

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਆਯੋਜਿਤ ਵਿਦਿਆਰਥੀਆਂ ਦੀ ਫੇਅਰਵੈਲ ਪਾਰਟੀ ਰੰਗੀ ਚੋਣਾ ਦੇ ਰੰਗ ‘ਚ

ਮਾਲੇਰਕੋਟਲਾ 03 ਮਈ (ਵਿਸ਼ਵ ਵਾਰਤਾ)-  ਜ਼ਿਲ੍ਹਾ ਚੋਣ ਅਫਸਰ ਮਾਲੇਰਕੋਟਲਾ ਡਾ. ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਵੀਪ ਗਤੀਵਿਧੀਆਂ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਤਾਂ ਜੋ  ਲੋਕ ਸਭਾ ਚੋਣਾਂ-2024 ਦੌਰਾਨ 70 ਫੀਂਸਦੀ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਬਰਕਾਰ ਰੱਖਦਿਆ ਵੋਟ ਪੋਲਿੰਗ ਵਿੱਚ ਇਜਾਫਾ ਹੋ ਸਕੇ ।

                                                   ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਆਯੋਜਿਤ ਬੀ.ਏ ਭਾਗ ਤੀਜਾ ਦੇ ਵਿਦਿਆਰਥੀਆਂ ਦੀ ਫੇਅਰਵੈਲ ਪਾਰਟੀ ਉਸ ਸਮੇਂ ਲੋਕ ਸਭਾ ਚੋਣਾਂ ਦੇ ਰੰਗ ਵਿੱਚ ਰੰਗੀ ਗਈ ਜਦੋ ਪੰਜਾਬੀ ਸਭਿਆਚਾਰਕ ਪਹਿਰਾਵੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਦੀਆਂ ਵਿਦਿਆਰਥਣਾਂ ਗੁਰਨੂਰ ਕੌਰ ਅਤੇ ਯੋਗਿਤਾ ਸ਼ਰਮਾਂ ਨੇ ਲੈਕਚਰਾਰ ਮੁਹੰਮਦ ਮੁਸਲਿਮ ਦੀ ਅਗਵਾਈ ਹੇਠ ਨੌਜਵਾਨ ਸਾਥਣਾ ਨੂੰ ਵੋਟ ਦੇ ਸੰਵਿਧਾਨਕ ਹੱਕ ਪ੍ਰਤੀ “ਜਾਗੋ” ਦੀ ਪੇਸ਼ਕਾਰੀ ਦੌਰਾਨ ਬੋਲੀਆਂ ਪਾ ਕੇ ਜਾਗਰੂਕ ਕੀਤਾ । ਵਿਦਿਆਰਥਣਾਂ ਨੇ ਬੋਲੀਆਂ ਰਾਹੀਂ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵਿਦਿਆਰਥਣਾਂ ਅਤੇ ਸਟਾਫ ਨੂੰ ਵੱਧ ਚੱੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

                                                   ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ- ਜ਼ਿਲ੍ਹਾ ਸਿੱਖਿਆ ਅਫਸਰ (ਸ.ਸ) ਜਸਵਿੰਦਰ ਕੌਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਅਤੇ ਯਕੀਨੀ ਬਣਾਉਣ ਲਈ ਸਵੀਪ ਤਹਿਤ ਜ਼ਿਲ੍ਹੇ ਵਿੱਚ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਮੌਕੇ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਡਿਜ਼ਿਟਲ ਐਪੀਲੇਕਸਨਾਂ ਸੀ-ਵਿਜਿਲ ਐਪ, ਵੋਟਰ ਹੈਲਪ ਲਾਈਨ ਐਪ ਆਦਿ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ।

                                                   ਜ਼ਿਲ੍ਹਾ ਸਵੀਪ ਨੋਡਲ ਅਫਸਰ (ਕਾਲਜ)-ਕਮ-ਪ੍ਰਿੰਸੀਪਲ ਸਰਕਾਰੀ ਕਾਲਜ ਆਫ ਐਜੂਕੇਸ਼ਨ ਨੋਡਲ ਅਫਸਰ (ਕਾਲਜਾਂ) ਮੁੰਹਮਦ ਇਰਫਾਨ ਫਾਰੂਕੀ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਭਾਵੇਂ ਤੁਹਾਡੇ ਪੜਾਉਣ ਦਾ ਕੰਮ ਨੌਕਰੀ ਮਿਲਣ ਉਪਰੰਤ ਸ਼ੁਰੂ ਹੋਵੇਗਾ ਪਰ ਲੋਕਾਂ ਨੂੰ ਚੰਗੀ ਸਰਕਾਰ ਬਣਾਉਣ ਅਤੇ ਆਪਣੇ ਵੋਟ ਦੀ ਸਹੀ ਵਰਤੋਂ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਅੱਜ ਤੋਂ ਹੀ ਸ਼ੁਰੂ ਹੋ ਜਾਵੇਗਾ। ਬਤੌਰ ਸਿਖਲਾਈ ਅਧਿਆਪਕ ਤੁਸੀਂ ਵੋਟ ਦੀ ਵਰਤੋਂ ਕਰਨ ਲਈ ਆਮ ਲੋਕਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰੋ ਤਾਂ ਕਿ ਅਬਕੀ ਬਾਰ 70 ਪਾਰ ਦੇ ਟਿੱਚੇ ਨੂੰ ਪ੍ਰਾਪਤ ਕੀਤਾ ਜਾ ਸਕੇ। ਇਸ ਮੌਕੇ ਸਹਾਇਕ ਨੋਡਲ ਅਫਸਰ ਮੁਹੰਮਦ ਬਸ਼ੀਰ, ਪ੍ਰੋਫੈਸਰ ਹਰਪ੍ਰੀਤ ਕੌਰ, ਪ੍ਰੋਫੈਸਰ ਮਨਪ੍ਰੀਤ ਕੌਰ, ਪ੍ਰੋਫੈਸਰ ਜਤਿੰਦਰ ਸਿੰਘ,ਪ੍ਰੋਫੈਸਰ ਕਰਮਪ੍ਰੀਤ ਕੌਰ ਅਤੇ ਲਾਈਬ੍ਰੇਰੀਅਨ ਸੁਖਵੰਤ ਸਿੰਘ ਹਾਜ਼ਰ ਸਨ।

Tags: GOV COLLEGELATEST PUNJABI NEWSLOK SABHA ELECTIONS 2024MalerkotlaNewsWWW.WISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

by Ranjit Singh
October 3, 2026
0

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਪੱਤਰਕਾਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
October 3, 2026
0

Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ):...

National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

by Ranjit Singh
October 3, 2026
0

National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ - ਗੌਤਮ ਅਡਾਨੀ ਮੁੜ ਬਣੇ ਭਾਰਤ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

by Ranjit Singh
October 3, 2026
0

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਪੱਤਰਕਾਰ...

Most Popular

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

by Navjot
4 weeks ago
0

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ ਪਟਨਾ, 4 ਸਤੰਬਰ (ਵਿਸ਼ਵ ਵਾਰਤਾ) ਪਟਨਾ ਸਾਈਬਰ ਪੁਲਿਸ ਨੇ "ਡਿਜੀਟਲ ਗ੍ਰਿਫ਼ਤਾਰੀਆਂ", ਵਿੱਤੀ ਘੁਟਾਲਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 