• Latest
  • Trending
ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਮੁੱਖ ਮੰਤਰੀ ਨਾਲ ਕੀਤੀ ਸਿੱਧੀ ਗੱਲਬਾਤ

ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਮੁੱਖ ਮੰਤਰੀ ਨਾਲ ਕੀਤੀ ਸਿੱਧੀ ਗੱਲਬਾਤ

4 years ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

4 minutes ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

27 minutes ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

40 minutes ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

2 hours ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

3 hours ago
Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

3 hours ago
Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

3 hours ago
Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

3 hours ago
Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

4 hours ago
Hindi News
English News
Saturday, November 21, 2026
No Result
View All Result
20 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਮੁੱਖ ਮੰਤਰੀ ਨਾਲ ਕੀਤੀ ਸਿੱਧੀ ਗੱਲਬਾਤ

April 24, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਮੁੱਖ ਮੰਤਰੀ ਨਾਲ ਕੀਤੀ ਸਿੱਧੀ ਗੱਲਬਾਤ

ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਮੁੱਖ ਮੰਤਰੀ ਨਾਲ ਕੀਤੀ ਸਿੱਧੀ ਗੱਲਬਾਤ
-ਮੁੱਖ ਮੰਤਰੀ ਤੋਂ ਲੜਕੀਆਂ ਲਈ ਸਿਆਸਤ ‘ਚ ਮੌਕੇ, ਸ਼ਟਲ ਬੱਸ, ਪਿੰਕ ਪੁਲਿਸ ਸਟੇਸ਼ਨ, ਸਵੈ ਰੱਖਿਆ ਤੇ ਖਿਡਾਰੀਆਂ ਲਈ ਬੁਨਿਆਦੀ ਢਾਂਚਾ ਬਾਰੇ ਪੁੱਛਿਆ

ਪਟਿਆਲਾ, 24 ਅਪ੍ਰੈਲ (ਵਿਸ਼ਵ ਵਾਰਤਾ):- ਸਰਕਾਰੀ ਕਾਲਜ, ਲੜਕੀਆਂ ਪਟਿਆਲਾ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਦਿਆਰਥਣਾਂ ਨਾਲ ਕੀਤੀ ਗਈ ਸਿੱਧੀ ਗੱਲਬਾਤ ਦੌਰਾਨ ਵਿਦਿਆਰਥਣਾਂ ਨੇ ਕਈ ਸਵਾਲ ਕੀਤੇ, ਜਿਨ੍ਹਾਂ ਦਾ ਮੁੱਖ ਮੰਤਰੀ ਨੇ ਬਹੁਤ ਹੀ ਠਰ੍ਹੰਮੇ ਨਾਲ ਵਿਸਥਾਰਤ ਜਵਾਬ ਦਿੱਤੇ।
ਕਾਲਜ ਦੀ ਬੀ.ਏ. ਆਨਰਜ਼ ਭਾਗ ਪਹਿਲਾ ਦੀ ਵਿਦਿਆਰਥਣ ਯੋਗਿਤਾ ਨੇ ਲੜਕੀਆਂ ਨੂੰ ਸਿਆਸਤ ‘ਚ ਮੌਕੇ ਕਿਸ ਤਰ੍ਹਾਂ ਮਿਲਣ ਬਾਰੇ ਮੁੱਖ ਮੰਤਰੀ ਨੂੰ ਸਵਾਲ ਕੀਤਾ, ਜਿਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸਤ ‘ਚ ਆਉਣ ਦੇ ਤਰੀਕੇ ਸਮਝਾਉਂਦਿਆਂ ਕਿਹਾ ਕਿ ਲੜਕੀਆਂ ਲਈ ਸਿਆਸਤ ‘ਚ ਅਥਾਹ ਮੌਕੇ ਉਪਲਬੱਧ ਹਨ ਪਰੰਤੂ ਉਹ ਪਹਿਲਾਂ ਲੋਕ ਸੇਵਾ ਦਾ ਕਾਰਜ ਕਰਨ ਤੇ ਹੌਲੀ-ਹੌਲੀ ਸਿਆਸਤ ‘ਚ ਪੈਰ ਰੱਖਣ ਅਤੇ ਉਹ ਸਿੱਧੇ ਤੌਰ ‘ਤੇ ਅੱਗੇ ਆਕੇ ਸਿਆਸਤ ‘ਚ ਹਿੱਸਾ ਲੈ ਸਕਦੀਆਂ ਹਨ ਜਾਂ ਪਿੱਛੇ ਰਹਿ ਕੇ ਵੀ ਨੀਤੀ ਨਿਰਮਾਣ ਦਾ ਕਾਰਜ ਕਰ ਸਕਦੀਆਂ ਹਨ।
ਜਦੋਂਕਿ ਬੀ.ਏ. ਮਨੋਵਿਗਿਆਨ ਦੇ ਤੀਜੇ ਸਾਲ ਦੀ ਵਿਦਿਆਰਥਣ ਖਿਆਤੀ ਸ਼ਰਮਾ ਨੇ ਮੁੱਖ ਮੰਤਰੀ ਵੱਲੋਂ ਦਿੱਲੀ ਏਅਰ ਪੋਰਟ ਲਈ ਚਲਾਈਆਂ ਵੋਲਵੋ ਬੱਸਾਂ ਲਈ ਧੰਨਵਾਦ ਕੀਤਾ ਅਤੇ ਨਾਲ ਹੀ ਵਿਦਿਆਰਥਣਾਂ ਲਈ ਸ਼ਟਲ ਬੱਸ ਚਲਾਉਣ ਦੀ ਮੰਗ ਕੀਤੀ, ਜਿਸ ਨੂੰ ਮੁੱਖ ਮੰਤਰੀ ਵੱਲੋਂ ਤੁਰੰਤ ਪ੍ਰਵਾਨ ਕਰਨ ਲਈ ਦਿਲੋਂ ਧੰਨਵਾਦ ਕੀਤਾ।
ਇਸੇ ਤਰ੍ਹਾਂ ਹੀ ਇੱਕ ਹੋਰ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਡਾਲਮੀਆ ਨੇ ਘਰੇਲੂ ਹਿੰਸਾ ਤੋਂ ਬਚਣ ਅਤੇ ਲੜਕੀਆਂ ਆਪਣੇ ਮਸਲੇ ਪੁਲਿਸ ਕੋਲ ਖੁੱਲ੍ਹ ਕੇ ਰੱਖ ਸਕਣ ਲਈ ‘ਪਿੰਕ ਪੁਲਿਸ ਸਟੇਸ਼ਨ’ ਬਣਾਉਣ ਦੀ ਮੰਗ ਰੱਖੀ, ਜਿਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ‘ਚ ਇਸ ਵੇਲੇ 6 ਜ਼ਿਲ੍ਹਿਆਂ ‘ਚ ਅਜਿਹੇ ਥਾਣੇ ਕੰਮ ਕਰ ਰਹੇ ਹਨ, ਜਿਸ ‘ਚ ਸਾਰੇ ਮਹਿਲਾ ਮੁਲਾਜਮ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਸਾਰੇ ਜ਼ਿਲ੍ਹਿਆਂ ‘ਚ ਅਜਿਹੇ ਮਹਿਲਾ ਥਾਣੇ (ਪਿੰਕ ਥਾਣੇ) ਬਣਾਏ ਜਾਣਗੇ, ਜਿੱਥੇ ਔਰਤਾਂ ਬੇਝਿਜਕ ਹੋਕੇ ਆਪਣੀ ਗੱਲ ਰੱਖ ਸਕਣ।
ਇੱਕ ਹੋਰ ਵਿਦਿਆਰਥਣ ਨੇ ਸਕੂਲਾਂ ਤੇ ਕਾਲਜਾਂ ‘ਚ ਲੜਕੀਆਂ ਲਈ ਸਵੈ ਰੱਖਿਆ ਦਾ ਵਿਸ਼ਾ ਚਾਲੂ ਕਰਨ ਦੀ ਮੰਗ ਰੱਖੀ, ਜਿਸ ‘ਤੇ ਮੁੱਖ ਮੰਤਰੀ ਨੇ ਮੌਕੇ ‘ਤੇ ਹੀ ਡੀ.ਪੀ.ਆਈ. ਉਚੇਰੀ ਸਿੱਖਿਆ ਤੇ ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਅਰਵਿੰਦ ਨੂੰ ਕਿਹਾ ਕਿ ਉਹ ਇਸ ਸਬੰਧੀ ਤਜਵੀਜ ਤਿਆਰ ਕਰਨ ਤਾਂ ਕਿ ਸਵੈ ਰੱਖਿਆ ਨੂੰ ਸਿਲੇਬਸ ਦਾ ਹਿੱਸਾ ਬਣਾਇਆ ਜਾਵੇ। ਉਨ੍ਹਾਂ ਵਿਦਿਆਰਥਣ ਨੂੰ ਭਰੋਸਾ ਦਿੱਤਾ ਕਿ ਵਿਦਿਆਰਥਣਾਂ ਦੀ ਸਲਾਹ ਨਾਲ ਜਲਦ ਹੀ ਇਸ ਸਬੰਧੀ ਕੋਈ ਠੋਸ ਰਣਨੀਤੀ ਬਣਾ ਕੇ ਲਾਗੂ ਕੀਤੀ ਜਾਵੇਗੀ।
ਜਦੋਂਕਿ ਕਾਲਜ ਦੀ ਬੈਸਟ ਅਥਲੀਟ ਦੀਕਿਸ਼ਾ ਨੇ ਪੋਲੋ ਗਰਾਊਂਡ ਵਿਖੇ ਮੁੱਖ ਮੰਤਰੀ ਵੱਲੋਂ ਆਪਣੀ ਪਿਛਲੇ ਦਿਨੀਂ ਦੀ ਫੇਰੀ ਦੌਰਾਨ 80 ਲੱਖ ਰੁਪਏ ਜਿਮਨੇਜੀਅਮ ਹਾਲ ਦੇ ਨਵੀਨੀਕਰਨ ਲਈ ਦੇਣ ਲਈ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਮੰਗ ਕੀਤੀ ਕਿ ਪੋਲੋ ਗਰਾਂਊਂਡ ਵਿਖੇ ਸਿੰਥੈਟਿਕ ਟਰੈਕ ਬਣਾਇਆ ਜਾਵੇ, ਜਿਸ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਬੁਨਿਆਦੀ ਢਾਂਚੇ ‘ਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਖਿਡਾਰੀ ਵੀ ਆਪਣੀ ਤਨਦੇਹੀ ਨਾਲ ਮਿਹਨਤ ਕਰਨ ਤਾਂ ਸਰਕਾਰ ਵੀ ਉਨ੍ਹਾਂ ਦਾ ਪੂਰਾ ਸਾਥ ਦੇਵੇਗੀ।
********

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

by Ranjit Singh
November 21, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ - ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪਹਿਰੇ ਹੇਠ...

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

by Ranjit Singh
November 21, 2026
0

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ ਚੰਡੀਗੜ੍ਹ, 21...

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

by Ranjit Singh
November 21, 2026
0

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ - ਦੱਖਣੀ ਦਿੱਲੀ ਦੇ ਕਈ ਰਸਤਿਆਂ...

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

by Ranjit Singh
November 21, 2026
0

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

by Ranjit Singh
November 21, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ - ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪਹਿਰੇ ਹੇਠ...

Most Popular

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ ਦੇ ਵਫ਼ਦ ਨੇ ਐਫ.ਐਲ.ਸੀ ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ ਦੇ ਵਫ਼ਦ ਨੇ ਐਫ.ਐਲ.ਸੀ ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

by Jaspreet Kaur
4 weeks ago
0

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ ਦੇ ਵਫ਼ਦ ਨੇ ਐਫ.ਐਲ.ਸੀ ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 