• Latest
  • Trending
ਸਰਕਾਰੀ ਮਲਟੀਪਰਪਜ਼ ਸਕੂਲ ਨੇ ਲਗਾਇਆ ਇੱਕ ਰੋਜ਼ਾ ਐਨ.ਐਸ.ਐਸ. ਕੈਂਪ

ਸਰਕਾਰੀ ਮਲਟੀਪਰਪਜ਼ ਸਕੂਲ ਨੇ ਲਗਾਇਆ ਇੱਕ ਰੋਜ਼ਾ ਐਨ.ਐਸ.ਐਸ. ਕੈਂਪ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

3 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

3 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

3 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

3 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

3 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

4 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

5 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

5 hours ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

5 hours ago
Hindi News
English News
Friday, November 27, 2026
No Result
View All Result
16 °c
Chandigarh
19 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਮਲਟੀਪਰਪਜ਼ ਸਕੂਲ ਨੇ ਲਗਾਇਆ ਇੱਕ ਰੋਜ਼ਾ ਐਨ.ਐਸ.ਐਸ. ਕੈਂਪ

August 27, 2022
in ਸਿੱਖਿਆ, ਖਬਰਾਂ, ਪੰਜਾਬ
ਸਰਕਾਰੀ ਮਲਟੀਪਰਪਜ਼ ਸਕੂਲ ਨੇ ਲਗਾਇਆ ਇੱਕ ਰੋਜ਼ਾ ਐਨ.ਐਸ.ਐਸ. ਕੈਂਪ

ਸਰਕਾਰੀ ਮਲਟੀਪਰਪਜ਼ ਸਕੂਲ ਨੇ ਲਗਾਇਆ ਇੱਕ ਰੋਜ਼ਾ ਐਨ.ਐਸ.ਐਸ. ਕੈਂਪ

ਮੇਰਾ ਸ਼ਹਿਰ ਮੇਰਾ ਮਾਣ ਮੁਹਿੰਮ ਤਹਿਤ ਵਾਤਾਵਰਣ ਪਾਰਕ ਦੀ ਸੁੰਦਰਤਾ ਲਈ ਵਲੰਟੀਅਰਜ਼ ਨੇ ਸ਼ੁਰੂ ਕੀਤੀ ਸਫ਼ਾਈ ਮੁਹਿੰਮ

ਪਟਿਆਲਾ, 27 ਅਗਸਤ(ਵਿਸ਼ਵ ਵਾਰਤਾ)ਡਾਇਰੈਕਟਰ ਯੁਵਕ ਸੇਵਾਵਾਂ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ‘ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਦੀ ਨਿਗਰਾਨੀ ਹੇਠ ‘ਮੇਰਾ ਸ਼ਹਿਰ ਮੇਰਾ ਮਾਣ’ ਮੁਹਿੰਮ ਤਹਿਤ ਵਾਤਾਵਰਣ ਪਾਰਕ ਦੀ ਸੁੰਦਰਤਾ ਬਣਾਈ ਰੱਖਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ ਵੱਲੋਂ ਵਿਸ਼ੇਸ਼ ਤੌਰ ‘ਤੇ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ ਜਿਸ ‘ਚ 50 ਵਲੰਟੀਅਰਜ਼ ਨੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਲੈਕਚਰਾਰ ਰਵਿੰਦਰ ਸਿੰਘ ਅਤੇ ਹਰਿੰਦਰ ਕੌਰ ਦੀ ਦੇਖਰੇਖ ‘ਚ ਪਾਰਕ ਦੀ ਸਾਫ਼ ਸਫ਼ਾਈ ਅਤੇ ਜਾਗਰੂਕਤਾ ਮੁਹਿੰਮ ‘ਚ ਹਿੱਸਾ ਲਿਆ।
ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਆਫ਼ੀਸਰਜ਼ ਅਤੇ ਵਲੰਟੀਅਰਜ਼ ਦਾ ਸਵਾਗਤ ਕਰਨ ਲਈ ਵਾਤਾਵਰਣ ਪਾਰਕ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਅਮਰਜੀਤ ਸਿੰਘ (ਕੈਂਪ ਕੋਆਰਡੀਨੇਟਰ), ਐਮ.ਐਸ. ਬਰਾੜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਫ਼ਾਈ ਮੁਹਿੰਮ ਦੌਰਾਨ ਜਿਥੇ ਐਨ.ਐਸ.ਐਸ. ਵਲੰਟੀਅਰਜ਼ ਨੇ ਪਾਰਕ ਵਿਚਲੀ ਨਹਿਰ ਦੀ ਸਾਫ਼-ਸਫ਼ਾਈ ਕੀਤੀ ਉੱਥੇ ਪੱਤਿਆਂ ਦੀ ਸੰਭਾਲ ਅਤੇ ਰੋਜ਼ਾਨਾ ਸੈਰ ਕਰਨ ਵਾਲਿਆਂ ਨੂੰ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਤੋਂ ਵੀ ਜਾਣੂ ਕਰਵਾਇਆ।
ਵਾਤਾਵਰਨ ਪਾਰਕ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਨੇ ਡਾਇਰੈਕਟਰ ਰਾਜੇਸ਼ ਧੀਮਾਨ, ਸਹਾਇਕ ਡਾਇਰੈਕਟਰ ਡਾ.ਦਿਲਵਰ ਸਿੰਘ ਅਤੇ ਪ੍ਰਿੰਸੀਪਲ ਤੋਤਾ ਸਿੰਘ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਵੱਛਤਾ ਅਤੇ ਉਸ ਦੇ ਮਹੱਤਵ ਬਾਰੇ ਵੀ ਜਾਗਰੂਕ ਕੀਤਾ। ਕੈਂਪ ਵਿਚ ਵਿਸ਼ੇਸ਼ ਤੌਰ ਤੇ ਪੁੱਜੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੀਲਖਾਨਾ ਮਨੋਜ ਥਾਪਰ ਅਤੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸਰਕਾਰੀ ਆਈ.ਟੀ.ਆਈ. ਲੈਫ਼ਟੀਨੈਂਟ ਜਗਦੀਪ ਸਿੰਘ ਜੋਸ਼ੀ ਨੇ ਵਿਦਿਆਰਥੀਆਂ ਨੂੰ ਐਨ.ਐਸ.ਐਸ. ਦੇ ਪ੍ਰੋਗਰਾਮਾਂ ਅਤੇ ਕੌਮੀ ਸੇਵਾ ਯੋਜਨਾ ਦੇ ਮਹੱਤਵ ਤੋਂ ਜਾਣੂ ਕਰਵਾਇਆ।
ਇਸ ਮੌਕੇ ਸਹਾਇਕ ਡਾਇਰੈਕਟਰ ਡਾ. ਦਿਲਵਰ ਸਿੰਘ ਨੇ ਕਿਹਾ ਕਿ ਕੌਮੀ ਸੇਵਾ ਯੋਜਨਾ ਰਾਹੀਂ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਜਿੱਥੇ ਵਾਤਾਵਰਨ ਸੰਭਾਲ ਦੇ ਨਾਲ ਜੋੜਿਆ ਜਾ ਰਿਹਾ ਹੈ ਉੱਥੇ ਹੱਥੀਂ ਕਿਰਤ ਦੇ ਮਹੱਤਵ ਨੂੰ ਵੀ ਵਲੰਟੀਅਰਜ਼ ਦੇ ਵਿੱਚ ਹਰਮਨ ਪਿਆਰਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਤੇ ਹਦਾਇਤਾਂ ਤਹਿਤ ਕੌਮੀ ਸੇਵਾ ਯੋਜਨਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨਾਂ ਦੀ ਊਰਜਾ ਨੂੰ ਚੰਗੇ ਕੰਮਾਂ ਵਿੱਚ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੈਂਪ ਸਮਾਪਤੀ ਉਪਰੰਤ ਅਮਰਜੀਤ ਸਿੰਘ ਚੌਹਾਨ ਸਕੱਤਰ ਵਾਤਾਵਰਣ ਪਾਰਕ ਪਟਿਆਲਾ ਵੱਲੋਂ ਵਲੰਟੀਅਰਜ਼ ਨੂੰ ਪਲਾਸਟਿਕ ਮੁਕਤ ਮੁਹਿੰਮ ਤਹਿਤ ਕੱਪੜੇ ਦੇ ਥੈਲੇ ਵੀ ਵੰਡੇ ਗਏ।
ਕੈਂਪ ਦੇ ਵਿੱਚ ਵਿਸ਼ੇਸ਼ ਤੌਰ ‘ਤੇ ਵਾਤਾਵਰਣ ਪਾਰਕ ਸੋਸਾਇਟੀ ਪਟਿਆਲਾ ਵੱਲੋਂ ਸੁਖਦੇਵ ਸਿੰਘ ਵਿਰਕ, ਸੁਖਦੇਵ ਸਿੰਘ ਸੰਧੂ, ਗੱਜਣ ਸਿੰਘ, ਡਾ. ਅਨਿਲ ਗਰਗ, ਆਰ.ਐਸ. ਨਲਿਨਾ, ਰਾਕੇਸ਼ ਬੈਂਸ, ਹਰਪ੍ਰੀਤ ਅਤੇ ਵਾਤਾਵਰਣ ਪਾਰਕ ਦੀ ਸੁਸਾਇਟੀ ਦੇ ਕਈ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਕੈਪਸ਼ਨ : ਐਨ.ਐਸ.ਐਸ. ਵਲੰਟੀਅਰਜ਼ ਵਾਤਾਵਰਨ ਪਾਰਕ ਦੀ ਸਫ਼ਾਈ ਕਰਦੇ ਹੋਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਭਰ ਵਿੱਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਏਅਰ ਰੇਡ ਅਤੇ ਬਲੈਕਆਊਟ ਮੌਕਡਰਿੱਲ ਕਰਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

by Ranjit Singh
1 week ago
0

Punjab ਦੇ ਇਸ ਜ਼ਿਲ੍ਹੇ 'ਚ ਅੱਜ ਲੋਕਲ ਛੁੱਟੀ ਦਾ ਐਲਾਨ ਗੁਰਦਾਸਪੁਰ 18 ਨਵੰਬਰ 2026 (ਵਿਸ਼ਵ ਵਾਰਤਾ): ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 