• Latest
  • Trending
ਸਰਕਾਰੀ ਸਕੂਲਾਂ ‘ਚ ਹੁਣ ਬਣਾਏ ਜਾਣਗੇ ਸਮਾਰਟ ਖੇਡ ਗਰਾਊਂਡ: ਵਿਜੈ ਇੰਦਰ ਸਿੰਗਲਾ

ਸਰਕਾਰੀ ਸਕੂਲਾਂ ‘ਚ ਹੁਣ ਬਣਾਏ ਜਾਣਗੇ ਸਮਾਰਟ ਖੇਡ ਗਰਾਊਂਡ: ਵਿਜੈ ਇੰਦਰ ਸਿੰਗਲਾ

5 years ago
ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

5 hours ago
ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ

ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ

5 hours ago
ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

6 hours ago
ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Haryana: ਨਿੱਜੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, ਕਈ ਲੋਕ ਜ਼ਖਮੀ

Haryana: ਨਿੱਜੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, ਕਈ ਲੋਕ ਜ਼ਖਮੀ

6 hours ago
Maharashtra :ਅਸਮਾਨ ‘ਚ ਧੂੜ ਦੇ ਗੁਬਾਰ ਵਿੱਚ ਫਸਿਆ ਉਪ-ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ ਹੈਲੀਕਾਪਟਰ

Maharashtra :ਅਸਮਾਨ ‘ਚ ਧੂੜ ਦੇ ਗੁਬਾਰ ਵਿੱਚ ਫਸਿਆ ਉਪ-ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ ਹੈਲੀਕਾਪਟਰ

7 hours ago
Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

8 hours ago
ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

8 hours ago
Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

8 hours ago
IPL 2026  LSG vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

IPL 2026 LSG vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

9 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
Hindi News
English News
Friday, May 8, 2026
No Result
View All Result
22 °c
Chandigarh
33 ° Sat
35 ° Sun
35 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਸਕੂਲਾਂ ‘ਚ ਹੁਣ ਬਣਾਏ ਜਾਣਗੇ ਸਮਾਰਟ ਖੇਡ ਗਰਾਊਂਡ: ਵਿਜੈ ਇੰਦਰ ਸਿੰਗਲਾ

July 10, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸਰਕਾਰੀ ਸਕੂਲਾਂ ‘ਚ ਹੁਣ ਬਣਾਏ ਜਾਣਗੇ ਸਮਾਰਟ ਖੇਡ ਗਰਾਊਂਡ: ਵਿਜੈ ਇੰਦਰ ਸਿੰਗਲਾ
ਸਰਕਾਰੀ ਸਕੂਲਾਂ ‘ਚ ਹੁਣ ਬਣਾਏ ਜਾਣਗੇ ਸਮਾਰਟ ਖੇਡ ਗਰਾਊਂਡ: ਵਿਜੈ ਇੰਦਰ ਸਿੰਗਲਾ

ਸਮਾਰਟ ਪਲੇਅਗਰਾਊਂਡ ਪ੍ਰਾਜੈਕਟ ਤਹਿਤ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਲਈ 9.10 ਕਰੋੜ ਰੁਪਏ ਕੀਤੇ ਮਨਜ਼ੂਰ: ਸਕੂਲ ਸਿੱਖਿਆ ਮੰਤਰੀ

ਚੰਡਗੀੜ੍ਹ, 10 ਜੁਲਾਈ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਸਮਾਰਟ ਪਲੇਅਗਰਾਊਂਡ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਸਮਾਰਟ ਪਲੇਅਗਰਾਊਂਡ ਪ੍ਰਾਜੈਕਟ ਦੇ ਪਹਿਲੇ ਗੇੜ ਵਿੱਚ ਪ੍ਰਾਇਮਰੀ ਅਤੇ ਮਿਡਲ ਸਕੂਲਾਂ `ਚ ਸਮਾਰਟ ਪਲੇਅਗਰਾਊਂਡ ਤਿਆਰ ਕਰਨ ਲਈ 9.10 ਕਰੋੜ ਰੁਪਏ ਮਨਜ਼ੂਰ ਕੀਤੇ ਹਨ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜਿਵੇਂ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਰਟ ਸਕੂਲ ਨੀਤੀ ਪੇਸ਼ ਕਰਦਿਆਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ `ਤੇ ਸੁਧਾਰ ਕੀਤਾ ਗਿਆ ਹੈ, ਉਸੇ ਤਰ੍ਹਾਂ ਹੁਣ ਸਮਾਰਟ ਪਲੇਅਗਰਾਊਂਡ ਵਿਕਸਿਤ ਕਰਨ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਪਾਠਕ੍ਰਮ ਦੀਆਂ ਗਤੀਵਿਧੀਆਂ ਦੇ ਨਾਲ ਨਾਲ ਖੇਡਾਂ ਅਤੇ ਗ਼ੈਰ ਵਿੱਦਿਅਕ ਗਤੀਵਿਧੀਆਂ ਵੀ ਓਨੀਆਂ ਹੀ ਮਹੱਤਵਪੂਰਨ ਹਨ। ਉਨ੍ਹਾਂ ਅੱਗੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਵੀ ਭਰਦੀਆਂ ਹਨ ਕਿਉਂਕਿ ਇਕ ਖਿਡਾਰੀ ਹਮੇਸ਼ਾ ਸਕਾਰਾਤਮਕ ਰਵੱਈਏ ਅਤੇ ਦ੍ਰਿੜ ਮਨੋਬਲ ਨੂੰ ਕਾਇਮ ਰੱਖਦਾ ਹੈ।

ਸ੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਕੂਲ ਸਿੱਖਿਆ ਦੇ ਹਰ ਖੇਤਰ ਵਿੱਚ ਵਿਕਾਸ ਨੂੰ ਯਕੀਨੀ ਬਣਾਇਆ ਹੈ ਜੋ ਕਿ ਵਿਦਿਆਰਥੀਆਂ ਅਤੇ ਸਿੱਖਿਆ ਵਿਭਾਗ ਦੀ ਸਫਲਤਾ ਤੋਂ ਸਾਫ਼ ਝਲਕਦਾ ਹੈ। ਉਨ੍ਹਾਂ ਕਿਹਾ ਕਿ ਹੋਰ ਪ੍ਰਾਪਤੀਆਂ ਤੋਂ ਇਲਾਵਾ ਪੰਜਾਬ ਨੂੰ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀਜੀਆਈ) ਵਿੱਚ ਚੋਟੀ ਦਾ ਸਥਾਨ ਮਿਲਿਆ। ਇਹ ਰੈਕਿੰਗ ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ 70 ਮਾਪਦੰਡਾਂ ਦੇ ਅਧਾਰ ‘ਤੇ ਜਾਰੀ ਕੀਤੀ ਗਈ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਵੀਂਆਂ ਪਹਿਲਕਦਮੀਆਂ ਅਤੇ ਸੁਧਾਰਾਂ ਦੀ ਸ਼ੁਰੂਆਤ ਕਰਨ ਤੋਂ ਇਲਾਵਾ, ਉਨ੍ਹਾਂ ਦੀ ਸਰਕਾਰ ਨੇ ਸਿੱਖਿਆ ਖੇਤਰ ਦੇ ਹਰ ਪ੍ਰਬੰਧਕੀ ਪੜਾਅ ‘ਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਅਧਿਆਪਕ ਤਬਾਦਲਾ ਨੀਤੀ ਦੇ ਆਧਾਰ ‘ਤੇ 21,000 ਤੋਂ ਵੱਧ ਤਬਾਦਲੇ ਕੀਤੇ ਗਏ ਹਨ। ਇਹ ਨੀਤੀ ਅਧਿਆਪਕਾਂ ਨੂੰ ਸਿਰਫ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਆਧਾਰ `ਤੇ ਆਪਣੀਆਂ ਪਸੰਦ ਦੀਆਂ ਥਾਵਾਂ `ਤੇ ਬਦਲੀ ਕਰਵਾਉਣ ਦੇ ਮੌਕੇ ਪ੍ਰਦਾਨ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਪਿਆਂ ਨੇ ਵੀ ਸਰਕਾਰੀ ਸਕੂਲਾਂ ਵਿੱਚ ਭਰੋਸਾ ਜਤਾਇਆ ਹੈ ਅਤੇ ਲਗਭਗ 5.5 ਲੱਖ ਬੱਚਿਆਂ ਨੇ ਨਿੱਜੀ ਸਕੂਲਾਂ `ਚੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ।
Tags: PUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

by Ankit
May 7, 2026
0

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ...

ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ

ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ

by Ankit
May 7, 2026
0

ਡਾ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ...

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

by Ankit
May 7, 2026
0

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ...

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

by Ankit
May 7, 2026
0

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ * ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦਾ ਸਵਾਗਤ ਕਰਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

by Ankit
May 7, 2026
0

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ...

Most Popular

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਰੂਪਨਗਰ ਜਿਲ੍ਹੇ ਨੇ ਜਿੱਤੀ

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਰੂਪਨਗਰ ਜਿਲ੍ਹੇ ਨੇ ਜਿੱਤੀ

by Ankit
3 weeks ago
0

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਰੂਪਨਗਰ ਜਿਲ੍ਹੇ ਨੇ ਜਿੱਤੀ ਗੁਰਦਾਸਪੁਰ ਨੇ ਦੂਜਾ ਤੇ ਫ਼ਤਹਿਗੜ੍ਹ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 