• Latest
  • Trending
ਸਰਕਾਰੀ ਸਕੂਲਾਂ ਨੂੰ ਜਿੰਦੇ ਲਾਉਣ ਦੀ ਥਾਂ ਕੇਜਰੀਵਾਲ ਸਰਕਾਰ ਤੋਂ ਸੇਧ ਲੈਣ ਕੈਪਟਨ ਅਮਰਿੰਦਰ : ਆਪ

ਸਰਕਾਰੀ ਸਕੂਲਾਂ ਨੂੰ ਜਿੰਦੇ ਲਾਉਣ ਦੀ ਥਾਂ ਕੇਜਰੀਵਾਲ ਸਰਕਾਰ ਤੋਂ ਸੇਧ ਲੈਣ ਕੈਪਟਨ ਅਮਰਿੰਦਰ : ਆਪ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

33 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

4 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

5 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

5 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

5 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

5 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

7 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

7 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

7 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

7 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

7 hours ago
Hindi News
English News
Sunday, November 8, 2026
No Result
View All Result
20 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਸਕੂਲਾਂ ਨੂੰ ਜਿੰਦੇ ਲਾਉਣ ਦੀ ਥਾਂ ਕੇਜਰੀਵਾਲ ਸਰਕਾਰ ਤੋਂ ਸੇਧ ਲੈਣ ਕੈਪਟਨ ਅਮਰਿੰਦਰ : ਆਪ

October 21, 2017
in ਪੰਜਾਬ
ਸਰਕਾਰੀ ਸਕੂਲਾਂ ਨੂੰ ਜਿੰਦੇ ਲਾਉਣ ਦੀ ਥਾਂ ਕੇਜਰੀਵਾਲ ਸਰਕਾਰ ਤੋਂ ਸੇਧ ਲੈਣ ਕੈਪਟਨ ਅਮਰਿੰਦਰ : ਆਪ

ਸਰਕਾਰੀ ਸਕੂਲਾਂ ਨੂੰ ਜਿੰਦੇ ਲਾਉਣ ਦੀ ਥਾਂ ਕੇਜਰੀਵਾਲ ਸਰਕਾਰ ਤੋਂ ਸੇਧ ਲੈਣ ਕੈਪਟਨ ਅਮਰਿੰਦਰ : ਆਪ
ਚੰਡੀਗਡ਼੍ਹ, 21 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬ ‘ਚ ਸੈਂਕਡ਼ੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੀ ਕਾਰਵਾਈ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਸਰਕਾਰੀ ਸਕੂਲਾਂ ਨੂੰ ਜਿੰਦਰੇ ਲਗਾਉਣ ਦੀ ਥਾਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ ਲੈ ਕੇ ਸੂਬੇ ਦੀ ਨਿੱਘਰ ਚੁੱਕੀ ਸਰਕਾਰੀ ਸਕੂਲ ਸਿੱਖਿਆ ਦਾ ਕਾਇਆ-ਕਲਪ ਕਰਨ।
ਆਪ ਵੱਲੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸਹਿ-ਪ੍ਰਧਾਨ ਅਤੇ ਵਿਧਾਇਕ ਅਮਨ ਅਰੋਡ਼ਾ, ਵਿਧਾਨ ਸਭਾ ‘ਚ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਰੰਧਾਵਾ, ਹਰਪਾਲ ਸਿੰਘ ਚੀਮਾ, ਪ੍ਰਿੰਸੀਪਲ ਬੁੱਧਰਾਮ ਅਤੇ ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ) ਨੇ ਕਿਹਾ ਕਿ 800 ਤੋਂ ਵੱਧ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੀ ਕਾਰਵਾਈ ਤੁਰੰਤ ਰੋਕੀ ਜਾਵੇ।
‘ਆਪ’ ਵਿਧਾਇਕ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਕਲਿਆਣਕਾਰੀ ਸਰਕਾਰ (ਵੈਲਫੇਅਰ ਸਟੇਟ) ਦੀਆਂ ਸਿੱਖਿਆ ਅਤੇ ਸਿਹਤ ਵਰਗੀਆਂ ਮੁੱਢਲੀਆਂ ਜ਼ਿੰਮੇਵਾਰੀਆਂ ਤੋਂ ਭਗੌਡ਼ਾ ਨਹੀਂ ਹੋਣਾ ਚਾਹੀਦਾ, ਕਿਉਂਕਿ ਪੰਜਾਬ ਦੇ ਲੋਕਾਂ ਨੇ ਵੱਡੀ ਆਸ ਨਾਲ ਕੈਪਟਨ ਦੀ ਸਰਕਾਰ ਬਣਾਈ ਸੀ।
ਪਾਰਟੀ ਦੇ ਸਹਿ-ਪ੍ਰਧਾਨ ਅਮਨ ਅਰੋਡ਼ਾ ਨੇ ਕਿਹਾ ਕਿ ਜਿਹਡ਼ੇ ਸੈਂਕਡ਼ੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ 20 ਤੋਂ ਵੀ ਥੱਲੇ ਆ ਰਹੀ ਹੈ, ਇਸ ਲਈ ਬੱਚੇ ਜਾਂ ਮਾਪੇ ਕਸੂਰਵਾਰ ਨਹੀਂ ਸਗੋਂ ਇਹ ਪੰਜਾਬ ਸਰਕਾਰ ਦੀ ਸਰਕਾਰੀ ਸਕੂਲਾਂ ਪ੍ਰਤੀ ਨੀਅਤ ਅਤੇ ਨੀਤੀ ਦਾ ਨਤੀਜਾ ਹੈ। ਇਸ ਲਈ ਆਮ ਆਦਮੀ ਪਾਰਟੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਮਰਤਾ ਸਹਿਤ ਬੇਨਤੀ ਕਰਦੀ ਹੈ ਕਿ ਉਹ (ਕੈਪਟਨ) ਆਪਣੀ ਸਿੱਖਿਆ ਮੰਤਰੀ ਨੂੰ ਨਾਲ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਿੱਖਿਆ ਮੰਤਰੀ ਮੁਨੀਸ਼ ਸਿਸੋਦੀਆ ਕੋਲ ਜਾਣ ਅਤੇ ਸਰਕਾਰੀ ਸਕੂਲ ਸਿੱਖਿਆ ‘ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਵਾਲੇ ਸਿੱਖਿਆ ਮਾਡਲ ਨੂੰ ਸਮਝ ਕੇ ਸੱਚੀ ਨੀਅਤ ਨਾਲ ਪੰਜਾਬ ‘ਚ ਲਾਗੂ ਕਰਨ।  ਅਮਨ ਅਰੋਡ਼ਾ ਨੇ ਦੱਸਿਆ ਕਿ ਇਸ ਅਕਾਦਮਿਕ ਸੈਸ਼ਨ ਦੌਰਾਨ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਪ੍ਰਾਈਵੇਟ ਸਕੂਲਾਂ ਨਾਲੋਂ 9 ਫ਼ੀਸਦੀ ਜ਼ਿਆਦਾ ਰਿਹਾ। ਨਤੀਜੇ ਵੱਜੋ ਦਿੱਲੀ ਦੇ ਲੋਕਾਂ ਦਾ ਸਰਕਾਰੀ ਸਕੂਲਾਂ ‘ਚ ਇੰਨਾ ਭਰੋਸਾ ਵਧ ਗਿਆ ਹੈ ਕਿ ਮਾਪਿਆਂ ਨੇ ਹਜ਼ਾਰਾਂ ਬੱਚੇ ਪ੍ਰਾਈਵੇਟ ਸਕੂਲਾਂ ‘ਚ ਹਟਾ ਕੇ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾ ਦਿੱਤੇ ਹਨ। ਇਕੱਲੇ ਸਰਕਾਰੀ ਸਰਵੋਦਿਆ ਕੋਐਡ ਸਕੂਲ ਰੋਹਿਨੀ ਸੈਕਟਰ 21 ਵਿਚ 900 ਬੱਚੇ ਪ੍ਰਾਈਵੇਟ ਸਕੂਲਾਂ ‘ਚੋਂ ਨਾਂ ਕਟਵਾ ਕੇ ਦਾਖਲ ਹੋਏ।
ਇਸ ਲਈ ਕੈਪਟਨ ਸਰਕਾਰ ਨੂੰ ਦਿੱਲੀ ਸਰਕਾਰ ਦੇ ਸਿੱਖਿਆ ਮਾਡਲ ਨੂੰ ਪੰਜਾਬ ‘ਚ ਲਾਗੂ ਕਰਕੇ ਸਰਕਾਰੀ ਸਕੂਲਾਂ ਦਾ ਵਿੱਦਿਅਕ ਮਿਆਰ ਉੱਚਾ ਚੁੱਕਣਾ ਚਾਹੀਦਾ ਹੈ ਤਾਂ ਕਿ ਹਰ ਗ਼ਰੀਬ-ਅਮੀਰ ਦੇ ਬੱਚੇ ਨੂੰ ਸਿੱਖਿਆ ਦੇ ਬਰਾਬਰ ਮੌਕੇ ਮਿਲ ਸਕਣ। ‘ਆਪ’ ਵਿਧਾਇਕ ਨੇ ਕਿਹਾ ਕਿ ਜਿਹਡ਼ੇ 800 ਪ੍ਰਾਈਵੇਟ ਸਕੂਲ ਬੰਦ ਕੀਤੇ ਜਾ ਰਹੇ ਹਨ। ਉਨ੍ਹਾਂ ਪਿੰਡਾਂ/ਮੁਹੱਲਿਆਂ ਦੇ ਬੱਚਿਆਂ ਦਾ ਦੂਸਰੇ ਸਕੂਲਾਂ ਵਿਚ ਜਾਣ ਆਉਣ ਦਾ ਕੀ ਪ੍ਰਬੰਧ ਕੀਤਾ ਹੈ ਅਤੇ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਦੀਆਂ ਖ਼ਤਮ ਹੋ ਰਹੀਆਂ ਅਸਾਮੀਆਂ ਦਾ ਹਿਸਾਬ ਆਮ ਆਦਮੀ ਪਾਰਟੀ ਆਉਂਦੇ ਵਿਧਾਨ ਸਭਾ ਸੈਸ਼ਨ ‘ਚ ਲਵੇਗੀ।
ਇਸ ਤੋਂ ਬਿਨਾ ‘ਆਪ’ ਇਨ੍ਹਾਂ ਪ੍ਰਭਾਵਿਤ ਇਲਾਕਿਆਂ ‘ਚ ਲੋਕਾਂ ਨਾਲ ਮਿਲ ਕੇ ਸਰਕਾਰੀ ਸਕੂਲ ਸਿੱਖਿਆ ਦੇ ਮੁੱਦੇ ‘ਤੇ ਲੋਕ ਲਹਿਰ ਖਡ਼ੀ ਕਰੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

by Navjot
3 weeks ago
0

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ      ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 