• Latest
  • Trending
ਸਰਕਾਰੀ ਸਕੂਲਾਂ ਬਾਰੇ ਦੂਰਦਰਸ਼ਨ ਦਾ ਪ੍ਰੋਗਰਾਮ ‘ਨਵੀਆਂ ਪੈੜਾਂ’ 27 ਮਾਰਚ ਤੋਂ

6 years ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

13 minutes ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

41 minutes ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

47 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

57 minutes ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

2 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

4 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਸਕੂਲਾਂ ਬਾਰੇ ਦੂਰਦਰਸ਼ਨ ਦਾ ਪ੍ਰੋਗਰਾਮ ‘ਨਵੀਆਂ ਪੈੜਾਂ’ 27 ਮਾਰਚ ਤੋਂ

March 26, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸਰਕਾਰੀ ਸਕੂਲਾਂ ਬਾਰੇ ਦੂਰਦਰਸ਼ਨ ਦਾ ਪ੍ਰੋਗਰਾਮ ‘ਨਵੀਆਂ ਪੈੜਾਂ’ 27 ਮਾਰਚ ਤੋਂ

ਸਰਕਾਰੀ ਸਕੂਲਾਂ ਬਾਰੇ ਦੂਰਦਰਸ਼ਨ ਦਾ ਪ੍ਰੋਗਰਾਮ ‘ਨਵੀਆਂ ਪੈੜਾਂ’ 27 ਮਾਰਚ ਤੋਂ

ਹਰ ਸ਼ਨੀਵਾਰ ਅਤੇ ਐਤਵਾਰ ਪ੍ਰਸਾਰਿਤ ਹੋਵੇਗਾ ਪ੍ਰੋਗਰਾਮ

ਚੰਡੀਗੜ੍ਹ, 26 ਮਾਰਚ (ਵਿਸ਼ਵ ਵਾਰਤਾ)-ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ ਦੀ ਬਦਲੀ ਗਈ ਨੁਹਾਰ ਦੀ ਚਰਚਾ ਹੁਣ ਦੂਰਦਰਸ਼ਨ ’ਤੇ ਹੋਵੇਗੀ। ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਅਤੇ ਢਾਂਚੇ ’ਚ ਤਬਦੀਲੀ ਦਾ ਸੁਨੇਹਾ ਦੇਣ ਲਈ 27 ਮਾਰਚ ਤੋਂ ਡੀਡੀ ਪੰਜਾਬੀ ਤੋਂ ਪ੍ਰੋਗਰਾਮ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਹਰ ਸ਼ਨੀਵਾਰ ਅਤੇ ਐਤਵਾਰ ਸ਼ਾਮ 3.30 ਤੋਂ 4.00 ਵਜੇ ਤੱਕ ‘ਨਵੀਆਂ ਪੈੜਾਂ’ ਦੇ ਹੇਠ ਪੇਸ਼ ਕੀਤਾ ਜਾਵੇਗਾ। ਇਸ ਰਾਹੀਂ ਸਰਕਾਰੀ ਸਕੂਲਾਂ ਦੀਆਂ ਆਕਰਸ਼ਿਕ ਇਮਾਰਤਾਂ, ਪੜ੍ਹਾਉਣ ਦੀਆਂ ਆਧੁਨਿਕ ਤਕਨੀਕਾਂ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਜ਼ਿਲ੍ਹਾ ਵਾਰ ਜਾਣਕਾਰੀ ਦਿੱਤੀ ਜਾਵੇਗੀ।

ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਕੂਲਾਂ ਦੀ ਕੀਤੀ ਗਈ ਕਾਇਆ-ਕਲਪ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਅਧਿਆਪਕ ਖੁਦ ਘਰੋ-ਘਰੀ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਜਾ ਕੇ ਸਰਕਾਰੀ ਸਕੂਲਾਂ ਦੇ ਅਤਿ-ਆਧੁਨਿਕ ਢਾਂਚੇ ਦਾ ਸੁਨੇਹਾ ਦੇ ਰਹੇ ਹਨ ਉੱਥੇ ਹੀ ਵਿਭਾਗ ਵੱਲੋਂ ਸੋਸ਼ਲ ਅਤੇ ਪਿ੍ਰੰਟ ਮੀਡੀਆ ਜਰੀਏ ਵੀ ਸਮਾਜ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲ ਦਾਖਲਿਆਂ ਵਿੱਚ 15 ਫ਼ੀਸਦਾ ਦਾ ਹੋਇਆ ਵਾਧਾ ਸਕੂਲੀ ਢਾਂਚੇ ਦੀ ਕਾਇਆ-ਕਲਪ ਦਾ ਹੀ ਨਤੀਜਾ ਹੈ।

ਸਮਾਰਟ ਸਕੂਲ ਮੁਹਿੰਮ ਅਧੀਨ ਸੂਬੇ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਆਕਰਸ਼ਕ ਗੇਟ ਅਤੇ ਚਾਰਦੀਵਾਰੀਆਂ ਬਣਾਈਆਂ ਗਈਆਂ ਹਨ। ਇਸ ਦੇ ਨਾਲ ਹੀ ਸਕੂਲਾਂ ਦੀਆਂ ਇਮਾਰਤਾਂ ਅਤੇ ਜਮਾਤਾਂ ਦੇ ਕਮਰਿਆਂ ਨੂੰ ਸਿੱਖਣ ਸਮੱਗਰੀ ਭਰਪੂਰ ਪੇਟਿੰਗਾਂ ਨਾਲ ਸ਼ਿੰਗਾਰਿਆ ਗਿਆ ਹੈ। ਸਮਾਰਟ ਕਲਾਸ ਕਮਰੇ ਬਣਾਉਣ ਦੇ ਨਾਲ-ਨਾਲ ਪੜ੍ਹਾਉਣ ਦੇ ਆਧੁਨਿਕ ਸਾਧਨ ਪ੍ਰਾਜੈਕਟਰ, ਐਲਸੀਡੀ ਅਤੇ ਐਜੂਸੈਟ ਮੁਹੱਈਆ ਕਰਵਾਏ ਗਏ ਹਨ।

ਇਨ੍ਹਾਂ ਦਾ ਉਲੇਖ ਕਰਦਾ ਡੀ.ਡੀ. ਪੰਜਾਬੀ ਦਾ ‘ਨਵੀਆਂ ਪੈੜਾਂ’ ਪ੍ਰੋਗਰਾਮ ਸਰਕਾਰੀ ਸਕੂਲਾਂ ਵਿੱਚ ਲੋਕਾਂ ਨੂੰ ਆਪਣੇ ਬੱਚੇ ਦਾਖਲ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਸਕੂਲਾਂ ਦੀ ਬਦਲੀ ਹੋਈ ਨੁਹਾਰ ਬਾਰੇ ਜਾਣਕਾਰੀ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ 2026(ਵਿਸ਼ਵ ਵਾਰਤਾ )-ਪੰਜਾਬ ਖੇਡ ਵਿਭਾਗ ਵੱਲੋਂ ਸਾਲ 2026-27 ਦੇ ਸੈਸ਼ਨ ਲਈ ਆਗਾਮੀ 'ਆਲ ਇੰਡੀਆ ਸਿਵਲ ਸਰਵਿਸਿਜ਼' ਐਥਲੈਟਿਕਸ,...

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ, 2026(ਵਿਸ਼ਵ ਵਾਰਤਾ)-ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

by Wishavwarta
November 25, 2026
0

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

Most Popular

ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਥੀਆਂ ਸਮੇਤ ਲਿਆ ਹਿਰਾਸਤ ‘ਚ

by Navjot
5 days ago
0

ਦਿੱਲੀ, 20 ਨਵੰਬਰ(ਵਿਸ਼ਵ ਵਾਰਤਾ)- ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਥੀਆਂ ਸਮੇਤ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 