• Latest
  • Trending
ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਐਸ.ਸੀ.ਈ.ਆਰ.ਟੀ. ਦੇ ‘ਕਲਾ ਸੱਥ’ ਪ੍ਰੋਗਰਾਮ ਦੌਰਾਨ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਐਸ.ਸੀ.ਈ.ਆਰ.ਟੀ. ਦੇ ‘ਕਲਾ ਸੱਥ’ ਪ੍ਰੋਗਰਾਮ ਦੌਰਾਨ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ

3 years ago
Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

1 second ago
Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

10 minutes ago
Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

1 hour ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

10 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

11 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

11 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

11 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

12 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

12 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

12 hours ago
Hindi News
English News
Friday, November 20, 2026
No Result
View All Result
15 °c
Chandigarh
19 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਐਸ.ਸੀ.ਈ.ਆਰ.ਟੀ. ਦੇ ‘ਕਲਾ ਸੱਥ’ ਪ੍ਰੋਗਰਾਮ ਦੌਰਾਨ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ

May 30, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਐਸ.ਸੀ.ਈ.ਆਰ.ਟੀ. ਦੇ ‘ਕਲਾ ਸੱਥ’ ਪ੍ਰੋਗਰਾਮ ਦੌਰਾਨ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਐਸ.ਸੀ.ਈ.ਆਰ.ਟੀ. ਦੇ ‘ਕਲਾ ਸੱਥ’ ਪ੍ਰੋਗਰਾਮ ਦੌਰਾਨ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ

ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ):- ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਪੰਜਾਬ ਵੱਲੋਂ ਇਥੇ ਟੈਗੋਰ ਆਡੀਟੋਰੀਅਮ ਵਿਖੇ ਨਾਨ-ਪਰਾਫ਼ਿਟ ਸੰਸਥਾ ਸਲੈਮ ਆਊਟ ਲਾਊਡ ਦੇ ਸਹਿਯੋਗ ਨਾਲ ਕਲਾ ਸੱਥ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੇ ਕਵਿਤਾ, ਥੀਏਟਰ, ਗੀਤਾਂ ਅਤੇ ਹੋਰ ਕਲਾਤਮਕ ਪੇਸ਼ਕਾਰੀਆਂ ਰਾਹੀਂ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਮਨ ਮੋਹ ਲਿਆ।

ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਤਿੰਨ ਘੰਟੇ ਦਾ ਇਹ ਪ੍ਰੋਗਰਾਮ ਸੂਬੇ ਦੇ ਸਰਕਾਰੀ ਸਕੂਲਾਂ ਦੇ 10 ਤੋਂ 14 ਸਾਲ ਉਮਰ ਵਰਗ ਦੇ ਵਿਦਿਆਰਥੀਆਂ ਲਈ ਸਾਲ ਭਰ ਚੱਲੇ ਪ੍ਰੋਗਰਾਮ ਦੀ ਸਮਾਪਤੀ ਦੇ ਰੂਪ ਵਿੱਚ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸੰਚਾਰ, ਸਵੈ-ਮਾਣ, ਹਮਦਰਦੀ, ਅਤੇ ਆਲੋਚਨਾਤਮਕ ਸੋਚ ਵਰਗੇ ਸਮਾਜਿਕ, ਭਾਵਨਾਤਮਕ, ਸਿਖਲਾਈ ਅਤੇ ਰਚਨਾਤਮਕ ਹੁਨਰਾਂ ਨੂੰ ਉਤਸ਼ਾਹਿਤ ਕਰਨਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਹਾਜ਼ਰੀ ਭਰਨਾ ਉਨ੍ਹਾਂ ਲਈ ਕਾਫ਼ੀ ਪ੍ਰੇਰਨਾਦਾਇਕ ਰਿਹਾ ਜਿਸ ਦੌਰਾਨ ਨੌਜਵਾਨਾਂ ਨੇ ਆਪਣੀ ਬੇਮਿਸਾਲ ਪ੍ਰਤਿਭਾ ਅਤੇ ਜਨੂੰਨ ਦਾ ਪ੍ਰਦਰਸ਼ਨ ਕੀਤਾ।

ਉਨ੍ਹਾਂ ਕਿਹਾ ਕਿ ਰਚਨਾਤਮਕ ਹੁਨਰ ਦੀ ਪ੍ਰਦਰਸ਼ਨੀ ਲਈ ਕਲਾ ਸੱਥ ਵਰਗੇ ਪ੍ਰੋਗਰਾਮ ਹਰੇਕ ਬੱਚੇ ਦੇ ਅੰਦਰਲੀ ਸਮਰੱਥਾ ਨੂੰ ਬਾਹਰ ਲਿਆਉਣ ਵਿੱਚ ਮਦਦ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਹਨ। ਸ. ਬੈਂਸ ਨੇ ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਕਲਾਤਮਕ ਹੁਨਰਾਂ ਨੂੰ ਉਤਸ਼ਾਹਿਤ ਕਰਨ ਲਈ ਐਸ.ਸੀ.ਈ.ਆਰ.ਟੀ.ਪੰਜਾਬ ਅਤੇ ਸਲੈਮ ਆਉਟ ਲਾਊਡ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਸ. ਬੈਂਸ ਨੇ ਕਲਾ ਆਧਾਰਿਤ ਸਿੱਖਿਆ ਨੂੰ ਮੁੱਖ ਪਾਠਕ੍ਰਮ ਦਾ ਹਿੱਸਾ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਆਪਣੇ ਕਲਾਸਰੂਮਾਂ ਵਿੱਚ ਰਚਨਾਤਮਕ ਹੁਨਰ ਨੂੰ ਲਗਾਤਾਰ ਉਤਸ਼ਾਹਿਤ ਕਰਨਾ ਚਾਹੀਦਾ ਹੈ ਕਿਉਂਕਿ ਇਸ ਵਿੱਚ ਬੱਚਿਆਂ ਨੂੰ ਪ੍ਰੇਰਿਤ ਕਰਨ ਅਤੇ ਉਹਨਾਂ ਨੂੰ ਇੱਕ ਸਫ਼ਲ ਸਖਸ਼ੀਅਤ ਦੇ ਰੂਪ ਵਿੱਚ ਢਾਲਣ ਦੀ ਵੱਡੀ ਸਮਰੱਥਾ ਹੈ।

ਇਸ ਪ੍ਰੋਗਰਾਮ ਦੌਰਾਨ ਲੋਕ ਨਾਚ ਲੁੱਡੀ, ਗਿੱਧਾ, ਭੰਗੜਾ ਸਮੇਤ ਕੁੱਲ 17 ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਬੇਮਿਸਾਲ ਹੁਨਰਾਂ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਪੰਜਾਬ ਦੇ ਪੁਰਾਤਨ ਸੱਭਿਆਚਾਰ ‘ਤੇ ਰੌਸ਼ਨੀ ਪਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ।

ਵਿਚਾਰ-ਪ੍ਰੇਰਕ ਕਵਿਤਾ ਪਾਠ ਅਤੇ ਮਨਮੋਹਕ ਨਾਟਕ ਪੇਸ਼ਕਾਰੀਆਂ ਰਾਹੀਂ, ਵਿਦਿਆਰਥੀਆਂ ਨੇ ਜਲਵਾਯੂ ਤਬਦੀਲੀ, ਲਿੰਗ ਅਸਮਾਨਤਾ ਅਤੇ ਸਮਾਜਿਕ ਨਿਆਂ ਦੇ ਮੁੱਦਿਆਂ ਨੂੰ ਛੂਹਿਆ, ਜਿਸ ਦੀ ਸਰੋਤਿਆਂ ਨੇ ਭਰਪੂਰ ਸ਼ਲਾਘਾ ਕੀਤੀ। ਐਸ.ਸੀ.ਈ.ਆਰ.ਟੀ. ਪੰਜਾਬ ਅਤੇ ਸਲੈਮ ਆਉਟ ਲਾਊਡ ਦੇ ਸਹਿਯੋਗੀ ਯਤਨ ਪੰਜਾਬ ਵਿੱਚ ਆਰਟ ਐਜੂਕੇਸ਼ਨ ਦਾ ਮੁਹਾਂਦਰਾ ਬਦਲਣ ਵੱਲ ਪਹਿਲਾ ਕਦਮ ਹਨ ਅਤੇ ਇਸਦਾ ਉਦੇਸ਼ ਪਾਠਕ੍ਰਮ ਵਿੱਚ ਕਲਾ-ਅਧਾਰਤ ਸਿੱਖਿਆ ਸ਼ਾਸਤਰ ਨੂੰ ਸ਼ਾਮਲ ਕਰਕੇ ਬੱਚਿਆਂ ਨੂੰ ਸਮਰੱਥ ਬਣਾਉਣਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

by Ranjit Singh
November 20, 2026
0

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ ਅੰਮ੍ਰਿਤਸਰ, 20 ਨਵੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

by Ranjit Singh
November 20, 2026
0

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ 'ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ ਨਵੀਂ ਦਿੱਲੀ, 20 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
November 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

by Ranjit Singh
November 20, 2026
0

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ ਅੰਮ੍ਰਿਤਸਰ, 20 ਨਵੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Most Popular

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
1 week ago
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 