• Latest
  • Trending
ਸਰਕਾਰੀ ਹਸਪਤਾਲਾਂ ‘ਚ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦਾ ਮੁਫਤ ਐਕਸ-ਰੇ : ਬ੍ਰਹਮ ਮਹਿੰਦਰਾ

ਸਰਕਾਰੀ ਹਸਪਤਾਲਾਂ ‘ਚ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦਾ ਮੁਫਤ ਐਕਸ-ਰੇ : ਬ੍ਰਹਮ ਮਹਿੰਦਰਾ

9 years ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

7 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

8 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

8 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

9 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

10 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

10 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

10 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

11 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਹਸਪਤਾਲਾਂ ‘ਚ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦਾ ਮੁਫਤ ਐਕਸ-ਰੇ : ਬ੍ਰਹਮ ਮਹਿੰਦਰਾ

December 29, 2017
in ਖਬਰਾਂ
ਸਰਕਾਰੀ ਹਸਪਤਾਲਾਂ ‘ਚ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦਾ ਮੁਫਤ ਐਕਸ-ਰੇ : ਬ੍ਰਹਮ ਮਹਿੰਦਰਾ

ਚੰਡੀਗੜ੍ਹ, 29 ਦਸੰਬਰ: ਰਾਜ ਵਿੱਚ ਟੀ.ਬੀ. ਨੂੰ 2025 ਤੱਕ ਖਤਮ ਕਰਨ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦਾ ਮੁਫਤ ਐਕਸ-ਰੇ ਦੀ ਸੁਵਿਧਾ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਸਿਧਾਂਤਕ ਤੌਰ ਤੇ ਫੈਸਲਾ ਲੈਦਿਆਂ ਮਲਟੀ ਡਰੱਗ ਰਜਿਸਟੇਂਟ ਮਰੀਜ਼ਾਂ ਨੂੰ ਮੁਫਤ ਪੋਸ਼ਟਿਕ ਆਹਾਰ ਮੁੱਹਇਆ ਕਰਵਾਉਣ ਦਾ ਅਹਿਮ ਫੈਸਲਾ ਵੀ ਲਿਆ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੁਫਤ ਐਕਸ-ਰੇ ਦੀ ਸੁਵਿਧਾ ਸਬੰਧੀ ਹਦਾਇਤਾਂ ਸੂਬੇ ਦੇ ਸਾਰੇ ਸਿਵਲ ਸਰਜ਼ਨਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਇਹ ਸੇਵਾ ਸਰਕਾਰੀ ਹਸਪਤਾਲਾਂ ਵਿੱਚ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਟੀ.ਬੀ. ਦੇ ਮਲਟੀ ਡਰੱਗ ਰਜਿਸਟੇਂਟ ਮਰੀਜ਼ਾਂ ਨੂੰ ਮੁਫਤ ਪੋਸ਼ਟਿਕ ਆਹਾਰ ਮੁਹੱਇਆ ਕਰਵਾਉਣ ਦਾ ਵੀ ਅਹਿਮ ਫੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਜਲਦ ਟੀ.ਬੀ. ਦੇ ਐਮ.ਡੀ.ਆਰ. ਮਰੀਜ਼ਾਂ ਨੂੰ ਤਾਕਤ ਪ੍ਰਦਾਨ ਕਰਨ ਲਈ ਇਹ ਆਹਾਰ ਦਿੱਤਾ ਜਾਵੇਗਾ ਅਤੇ ਇਹ ਮਰੀਜ਼ ਆਟਾ-ਦਾਲ ਸਕੀਮ ਦੇ ਲਾਭ ਲੈਣ ਲਈ ਵੀ ਯੋਗ ਸਮਝੇ ਜਾਣਗੇ। ਇਨ੍ਹਾਂ ਟੀ.ਬੀ. ਦੇ ਐਮ.ਡੀ.ਆਰ. ਮਰੀਜ਼ਾਂ ਨੂੰ ਸਰਕਾਰ ਵਲੋਂ ਨੀਲੇ ਕਾਰਡ ਵੀ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਟੀ.ਬੀ. ਇਕ ਅਜਿਹੀ ਬਿਮਾਰੀ ਹੈ ਜੋ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਆਸਾਨੀ ਨਾਲ ਫੈਲ ਸਕਦੀ ਹੈ। ਇਸ ਦੀ ਲਪੇਟ ਵਿੱਚ ਬੱਚੇ, ਬਜ਼ੁਰਗ, ਝੁੱਗੀ-ਝੋਪੜੀਆਂ ਚ ਰਹਿਣ ਵਾਲੇ ਲੋਕ ਅਤੇ ਸ਼ੁਗਰ ਦੇ ਮਰੀਜ਼ਾਂ ਨੂੰ ਆਉਣ ਦਾ ਜ਼ਿਆਦਾ ਖਤਰਾ ਹੁੰਦਾ ਹੈ ਜਿਸ ਲਈ ਟੀ.ਬੀ. ਦਾ ਸਮੇਂ ਤੇ ਪਤਾ ਲਗਾਉਣ ਅਤੇ ਇਲਾਜ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵਲੋਂ ‘ਐਕਟਿਵ ਕੇਸ ਫਾਈਡਿੰਗ’ ਸਕਰੀਨਿੰਗ ਪ੍ਰੋਗਰਾਮ ਵੀ ਚਲਾਇਆ ਗਿਆ।

ਮਹਿੰਦਰਾ ਨੇ ਅੱਗੇ ਦੱਸਿਆ ਕਿ ਇਸ ਸਕਰੀਨਿੰਗ ਪ੍ਰੋਗਰਾਮ ਦਾ ਮੁੱਖ ਮੰਤਵ ਟੀ.ਬੀ. ਦੀ ਬਿਮਾਰੀ ਤੋਂ ਅਣਜਾਣ ਮਰੀਜ਼ਾਂ ਦੀ ਪਹਿਚਾਣ ਕਰਨਾ ਹੈ, ਜਿਨ੍ਹਾਂ ਨੂੰ ਸਿਹਤ ਸੁਵਿਧਾਵਾਂ ਉਪਲਬਧ ਨਹੀਂ ਹੋਈਆਂ ਹਨ ਜਾਂ ਜਿਨ੍ਹਾਂ ਵਿੱਚ ਟੀ.ਬੀ. ਦੇ ਲੱਛਣ ਨਹੀਂ ਹਨ ਜਾਂ ਫਿਰ ਲੱਛਣ ਪਾਏ ਜਾਂਦੇ ਹਨ ਦਾ ਸੈਂਪਲ ਲੈ ਕੇ ਟੈਸਟ ਕਰਨੇ ਹਨ। ਉਨ੍ਹਾਂ ਟੀ.ਬੀ. ਦੀ ਬਿਮਾਰੀ ਤੋਂ ਅਣਜਾਣ ਮਰੀਜ਼ਾਂ ਸਬੰਧੀ ਆਂਕੜੇ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ 235929 ਵਿਅਕਤੀਆਂ ਦੀ ਸਕਰੀਨਿੰਗ ਕੀਤੀ ਗਈ ਅਤੇ ਜਿਨ੍ਹਾਂ ਵਿੱਚੋਂ 1407 ਵਿਅਕਤੀਆਂ ਦੇ ਥੁੱਕ ਦਾ ਟੈਸਟ ਕੀਤਾ ਗਿਆ ਅਤੇ 35 ਮਰੀਜ਼ ਟੀ.ਬੀ. ਦੀ ਬਿਮਾਰੀ ਤੋਂ ਪ੍ਰਭਾਵਿਤ ਪਾਏ ਗਏ। ਸਿਹਤ ਮੰਤਰੀ ਨੇ ਸਕਰੀਨਿੰਗ ਪ੍ਰੋਗਰਾਮ ਦੇ ਅਗਲੇ ਪੜਾਵਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਰੀਦਕੋਟ, ਮਾਨਸਾ, ਫਾਜ਼ਿਲਕਾ, ਰੂਪਨਗਰ, ਤਰਨ ਤਾਰਨ, ਅਤੇ ਹੁਸ਼ਿਆਰਪੁਰ ਵਿੱਚ 857379 ਵਿਅਕਤੀਆਂ ਦੀ ਸਕਰੀਨਿੰਗ ਕੀਤੀ ਗਈ ਜਿਨ੍ਹਾਂ ਵਿੱਚੋਂ 5585 ਵਿਅਕਤੀਆਂ ਦੇ ਥੁੱਕ ਦਾ ਟੈਸਟ ਕੀਤਾ ਗਿਆ ਅਤੇ 212 ਵਿਅਕਤੀ ਟੀ.ਬੀ. ਦੀ ਬਿਮਾਰੀ ਤੋਂ ਪ੍ਰਭਾਵਿਤ ਪਾਏ ਗਏ। ਸ੍ਰੀ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਕਰੀਨਿੰਗ ਪ੍ਰੋਗਰਾਮ ਦੀ ਸਫਲਤਾ ਨੂੰ ਦੇਖਦਿਆਂ ਸੂਬੇ ਦੇ ਬਾਕੀ ਰਹਿੰਦੇ ਜ਼ਿਲ੍ਹੇ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿਖੇ ਮਾਰਚ ਮਹੀਨੇ ਦੌਰਾਨ ਸਕਰੀਨਿੰਗ ਪ੍ਰੋਗਰਾਮ ਚਲਾਉਣ ਦਾ ਅਹਿਮ ਫੈਸਲਾ ਲਿਆ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਨੂੰ ਹੈੱਡ ਕੁਆਟਰ ਤੇ ਫਰਵਰੀ, 2018 ਤੱਕ ਮਾਈਕਰੋ ਪਲਾਨ ਭੇਜਣ ਸਬੰਧੀ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਡਾਟ ਕੇਂਦਰ ਵਿਖੇ ਟੀ.ਬੀ. ਦੇ ਮੁਫਤ ਇਲਾਜ ਤੋਂ ਇਲਾਵਾ ਸਿਹਤ ਵਿਭਾਗ ਨੇ ਨਿਊ ਡੇਲੀ ਡਰੱਗ ਰੈਜ਼ੀਮੇਨ ਪ੍ਰੋਗਰਾਮ ਅਧੀਨ 2572 ਟੀ.ਬੀ. ਦੇ ਮਰੀਜ਼ਾਂ ਨੂੰ ਕਵਰ ਕੀਤਾ ਹੈ ਜਿਸ ਅਧੀਨ ਇਨ੍ਹਾਂ ਮਰੀਜ਼ਾਂ ਨੂੰ ਹਫਤੇ ਵਿੱਚ ਤਿੰਨ ਵਾਰ ਦਵਾਈ ਦੇਣ ਦੀ ਜਗਾ ਰੋਜ਼ਾਨਾ ਦਵਾਈ ਦਾ ਕੋਰਸ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਰਕਾਰ ਵੱਲੋਂ ਟੀ.ਬੀ. ਨੂੰ 2025 ਤੱਕ ਜੜੋਂ ਖਤਮ ਕਰਨ ਦੇ ਟੀਚੇ ਨੂੰ ਪਾਇਆ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

by Jaspreet Kaur
July 3, 2026
0

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ ਸੁਰੱਖਿਆ ਮਾਪਦੰਡਾਂ ਅਨੁਸਾਰ...

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

by Jaspreet Kaur
July 3, 2026
0

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ - ਮੁਲਜ਼ਮ ਪਤੀ ਨੇ ਖ਼ੁਦ ਨੂੰ ਵੀ ਕੀਤਾ ਜ਼ਖਮੀ ਉੱਤਰ ਪ੍ਰਦੇਸ਼, 3...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Most Popular

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

by Ranjit Singh
5 days ago
0

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ ! – ਸਾਡੇ ਮੰਤਰੀ ਅਤੇ ਵਿਧਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 