• Latest
  • Trending
ਸਰਕਾਰ ਜਨਤਕ ਵੰਡ ਪ੍ਰਣਾਲੀ ਨੂੰ ਪਾਰ ਦਰਸ਼ੀ ਲੀਹ ਤੇ ਲਿਆਵੇ-ਰਵੀਇੰਦਰ ਸਿੰਘ

ਸਰਕਾਰ ਜਨਤਕ ਵੰਡ ਪ੍ਰਣਾਲੀ ਨੂੰ ਪਾਰ ਦਰਸ਼ੀ ਲੀਹ ਤੇ ਲਿਆਵੇ-ਰਵੀਇੰਦਰ ਸਿੰਘ

7 years ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

1 minute ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

51 minutes ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

51 minutes ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

1 hour ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

1 hour ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

2 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

2 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

3 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

4 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

4 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

4 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰ ਜਨਤਕ ਵੰਡ ਪ੍ਰਣਾਲੀ ਨੂੰ ਪਾਰ ਦਰਸ਼ੀ ਲੀਹ ਤੇ ਲਿਆਵੇ-ਰਵੀਇੰਦਰ ਸਿੰਘ

April 16, 2020
in ਖਬਰਾਂ, ਪੰਜਾਬ
ਸਰਕਾਰ ਜਨਤਕ ਵੰਡ ਪ੍ਰਣਾਲੀ ਨੂੰ ਪਾਰ ਦਰਸ਼ੀ ਲੀਹ ਤੇ ਲਿਆਵੇ-ਰਵੀਇੰਦਰ ਸਿੰਘ

ਕਰਫਿਊ ਕਾਰਨ ਦੁੱਧ ਤੇ ਸਬਜ਼ੀਆਂ ਪੈਦਾ ਕਰਨ ਵਾਲਾ ਕਿਸਾਨ ਰੁਲ ਗਿਆ

ਚੰਡੀਗ੍ਹੜ 16 ਅਪਰੈਲ (ਵਿਸ਼ਵ ਵਾਰਤਾ )ਅਕਾਲੀ ਦਲ 1920 ਦੇ ਪ੍ਰਧਾਨ ਸ. ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਜਨਤਕ ਵੰਡ ਪ੍ਰਣਾਲੀ ਨੂੰ ਪਾਰਦਰਸੀ ਲੀਹ ਤੇ ਲਿਆਉਣ,ਸਰਕਾਰੀ ਹਸਪਤਾਲਾਂ ਚ ਅਤਿ-ਆਧੂਨਿਕ ਸਾਜੋ-ਸਮਾਨ ਦੇ ਪੁਖਤਾ ਪ੍ਰਬੰਧ ਕਰਨ,ਡੇਅਰੀ ਉਤਪਾਦਕ ਕਿਸਾਨ ਦੇ ਦੁੱਧ ਦੀਆਂ ਡਿੱਗ ਰਹੀਆਂ ਕੀਮਤਾਂ ਪ੍ਰਤੀ ਗੰਭੀਰਤਾ ਵਿਖਾਉਣ ਅਤੇ ਮੰਡੀਕਰਨ ਦੇ ਸੁਚੱਜੇ ਬੰਦੋਬਸਤ ਲਈ ਜ਼ੋਰ ਦਿੰਦਿਆਂ ਕਿਹਾ ਕਿ ਕਰੋਨਾ ਦੀ ਮਹਾਂਮਾਰੀ ਦੇ ਮੱਦੇਨਜ਼ਰ ਉਕਤ ਵਰਨਣ ਵਿਭਾਗਾਂ ਨੂੰ ਜਨਤਾ ਪ੍ਰਤੀ ਜਵਾਬਦਾਹ ਬਣਾਉਣਾ ਬੇਹੱਦ ਜਰੂਰੀ ਹੈ।ਸ. ਰਵੀਇੰਦਰ ਸਿੰਘ ਨੇ ਜਾਰੀ ਬਿਆਨ ਚ ਪੀਡੀਐਸ ਪ੍ਰਣਾਲੀ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਮੌਜੂਦਾ ਬਣੇ ਗੰਭੀਰ ਹਲਾਤਾਂ ਚ ਹਰ ਵਰਗ ਤੇ ਖਾਸ ਕਰਕੇ ਮਿਹਨਤਕਸ਼ਾਂ ਅਤੇ ਗਰੀਬ ਲੋਕਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ਸਰਲ ਨੀਤੀ ਬਣਾਉਣ ਦੀ ਜਰੂਰਤ ਹੈ ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ,ਸਿਆਸਤਦਾਨਾ ਤੇ ਨਿਰਭਰਤਾ ਰੱਖਣ ਦੀ ਜਰੂਰਤ ਮਹਿਸੂਸ ਨਾ ਕਰੇ, ਜਿਸ ਤਰਾਂ ਦੀਆਂ ਖਬਰਾਂ ਪੁੱਜ ਰਹੀਆਂ ਹਨ ਕਿ ਰਾਸ਼ਨ ਵੰਡਣ ਵਿਚ ਵੀ ਸਿਆਸੀ ਰੰਗਤ ਦਿਤੀ ਜਾ ਰਹੀ ਹੈ।ਸ. ਰਵੀਇੰਦਰ ਸਿੰਘ ਨੇ ਕਿਹਾ ਕਿ ਕਰੋਨਾ ਨੇ ਸਰਕਾਰੀ ਹਸਪਤਾਲਾਂ ਦੀ ਪੋਲ ਖੋਲਣ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲਾਂ ਦੇ ਮਾਲਕਾਂ ਦੀ ਤੰਗ ਸੋਚ ਵੀ ਜਨਤਕ ਕਰ ਦਿਤੀ ਹੈ ਕਿ ਉਹ ਕਿੰਨੇ ਕੁ ਮਿਸ਼ਨਰੀ ਭਾਵਨਾ ਡਾਕਟਰੀ ਪੇਸ਼ੇ ਪ੍ਰਤੀ ਰੱਖਦੇ ਹਨ।ਉਨਾ ਮੁਤਾਬਕ ਸਰਕਾਰੀ ਹਸਪਤਾਲਾਂ ਵਿਚ ਗੰਭੀਰ ਬਿਮਾਰੀਆਂ ਦਾ ਇਲਾਜ ਕਰਨਾ ਤਾਂ ਦੂਰ ਦੀ ਗਲ ਹੈ, ਉਥੋਂ ਦੀ ਸਫਾਈ ਵਿਵਸਥਾ ਬੇਹੱਦ ਮੰਦੀ ਹਾਲਤ ਵਿਚ ਸਾਹਮਣੇ ਆਈ ਹੈ।ਉਨਾ ਬੜੇ ਅਫਸੋਸ ਨਾਲ ਕਿਹਾ ਕਿ ਪ੍ਰਾਈਵੇਟ ਹਸਪਤਾਲ ਤਾਂ ਕਰੋਨਾ ਦੀ ਬਿਮਾਰੀ ਦੌਰਾਨ ਖਮੋਸ਼ ਹੋ ਕੇ ਰਹਿ ਗਏ।ਸ. ਰਵੀਇੰਦਰ ਸਿੰਘ ਮੁਤਾਬਕ ਅੰਦਰੂਨੀ ਰਿਪੋਰਟਾਂ ਸਪਸ਼ਟ ਹੋ ਰਹੀਆਂ ਹਨ ਕਿ ਨਿੱਜੀ ਹਸਪਤਾਲ ਆਮ ਲੋਕਾਂ ਦੇ ਇਲਾਜ ਤੋਂ ਵੀ ਦੂਰੀ ਬਣਾ ਕੇ ਰੱਖ ਰਹੇ ਹਨ।ਘਾਗ ਰਾਜਨੀਤੀਵਾਨ ਸ. ਰਵੀਇੰਦਰ ਸਿੰਘ ਨੇ ਡੇਅਰੀ-ਫਾਰਮਿੰਗ ਨਾਲ ਜੁੜੇ ਕਿਸਾਨ ਦੇ ਰੁੱਲ ਰਹੇ ਦੁੱਧ ਬਾਰੇ ਸਰਕਾਰ ਨੂੰ ਜ਼ੋਰ ਦਿਤਾ ਕਿ ਉਹ ਇਸ ਸਬੰਧੀ ਸਪਸ਼ਟ ਨੀਤੀ ਬਣਾਈ ਜਾਵੇ।ਇਸ ਪ੍ਰਤੀ ਨੀਤੀਆਂ ਦੀ ਘਾਟ ਕਰਕੇ ਬਹੁਤ ਕੀਮਤ ਨਾਲ ਤਿਆਰ ਹੁੰਦਾ ਦੁੱਧ ਬੇਹੱਦ ਘੱਟ ਕੀਮਤ ਤੇ ਵਿਕ ਰਿਹਾ ਹੈ।ਕਰੋਨਾ ਦੇ ਇਸ ਲੌਕ-ਡਾਊਨ ਦੌਰਾਨ ਹੀ ਸਬੰਧਤ ਵਿਭਾਗ ਨੂੰ ਡੇਅਰੀ ਧੰਦਾ ਬਚਾਉਣ ਲਈ ਠੋਸ ਕਦਮ ਉਠਾਉਣੇ ਚਾਹੀਦੇ ਸਨ। ਮਾਰਕੀਟ ਵਿੱਚ ਨਕਲੀ ਦੱਧ ਘੱਟ ਕੀਮਤਾ ਤੇ ਵਿਕ ਰਿਹਾ ਹੈ।ਦੁੱਧ ਤੋਂ ਇਲਾਵਾ ਸਬਜੀਆਂ ਵੀ ਕੌਡੀਆਂ ਦੇ ਭਾਅ ਵਿਕ ਰਹੀਆਂ ਹਨ।ਮੌਜੂਦਾ ਬਣੇ ਗੰਭੀਰ ਹਲਾਤਾਂ ਚ ਛੋਟੇ ਤੇ ਦਰਮਿਆਂਨੇ ਕਿਸਾਨ ਨੂੰ ਸਰਕਾਰ ਵਲੋਂ ਬੋਨਸ ਦੇਣਾ ਚਾਹੀਦਾ ਹੈ ਤਾਂ ਜੋ ਸਹਾਇਕ ਧੰਦਿਆਂ ਨਾਲ ਜੁੜਿਆ ਕਿਸਾਨ ਕੁਝ ਰਾਹਤ ਮਹਿਸੂਸ ਕਰ ਸਕੇ ਜੋ ਪਹਿਲਾਂ ਹੀ ਕਰਜ਼ੇ ਤੇ ਨਿੱਤ ਵਾਪਰਦੀਆਂ ਕੁਦਰਤੀ ਕਰੋਪੀਆਂ ਦਾ ਸਾਹਮਣਾ ਕਰ ਰਿਹਾ ਹੈ।ਸ. ਰਵੀਇੰਦਰ ਸਿੰਘ ਨੇ ਮੁੱਖ-ਮੰਤਰੀ ਨੂੰ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਦੀ ਮੰਡੀਆਂ ਚ ਲੁੱਟ ਨਾ ਹੋਣ ਦੇਣ ਲਈ ਉਹ ਨਜ਼ਰ ਰੱਖਣ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ ED ਵੱਲੋਂ ਦਿੱਲੀ ਵਿੱਚ ਰਾਕੇਸ਼ ਪੋਪਲੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ...

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ ਵਿੱਚ H5N1 ਵਾਇਰਸ ਦੀ ਪੁਸ਼ਟੀ ਹੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ ED ਵੱਲੋਂ ਦਿੱਲੀ ਵਿੱਚ ਰਾਕੇਸ਼ ਪੋਪਲੀ...

Most Popular

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

by Ranjit Singh
1 week ago
0

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੰਡਰ-19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 