• Latest
  • Trending
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਪੈਕਜਾਂ ਨੂੰ 1393 ਤੋਂ ਵਧਾ ਕੇ 1579 ਕੀਤਾ : ਬਲਬੀਰ ਸਿੰਘ ਸਿੱਧੂ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਪੈਕਜਾਂ ਨੂੰ 1393 ਤੋਂ ਵਧਾ ਕੇ 1579 ਕੀਤਾ : ਬਲਬੀਰ ਸਿੰਘ ਸਿੱਧੂ

6 years ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

11 minutes ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

1 hour ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

2 hours ago
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

2 hours ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

3 hours ago
National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

3 hours ago
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

3 hours ago
National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

3 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

3 hours ago
Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

3 hours ago
Hindi News
English News
Saturday, July 4, 2026
No Result
View All Result
39 °c
Chandigarh
34 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਪੈਕਜਾਂ ਨੂੰ 1393 ਤੋਂ ਵਧਾ ਕੇ 1579 ਕੀਤਾ : ਬਲਬੀਰ ਸਿੰਘ ਸਿੱਧੂ

August 19, 2020
in ਚੰਡੀਗੜ੍ਹ
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਪੈਕਜਾਂ ਨੂੰ 1393 ਤੋਂ ਵਧਾ ਕੇ 1579 ਕੀਤਾ : ਬਲਬੀਰ ਸਿੰਘ ਸਿੱਧੂ

ਪੰਜਾਬ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦੇ ਇੱਕ ਸਾਲ ਦੌਰਾਨ ਮਿਲਿਆ ਭਰਵਾਂ ਹੁੰਘਾਰਾ
ਮਰੀਜ਼ਾ ਦੇ ਇਲਾਜ ਲਈ ਸੂਚੀਬੱਧ 767 ਹਸਪਤਾਲਾਂ ਨਾਲ ਪੰਜਾਬ ਬਣਿਆ ਮੋਹਰੀ ਸੂਬਾ
ਪੰਜਾਬ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਔਸਤਨ 1600 ਦਾਖ਼ਲੇ ਪ੍ਰਤੀ ਦਿਨ ਹੋਏ ਦਰਜ
ਚੰਡੀਗੜ, 19 ਅਗਸਤ (ਵਿਸ਼ਵ ਵਾਰਤਾ)-ਸੂਬੇ ਦੇ ਲੋਕਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ (ਐੈਸ.ਐਸ.ਬੀ.ਵਾਈ) ਦੇ ਵੱਧ ਤੋਂ ਵੱਧ ਲਾਭ ਦੇਣ ਨੂੰ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਪੈਕਜਾਂ ਨੂੰ 1393 ਤੋਂ ਵਧਾ ਕੇ 1579 ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ 20 ਅਗਸਤ, 2019 ਨੂੰ ਇਸ ਪ੍ਰਮੁੱਖ ਸਕੀਮ ਦੀ ਸ਼ੁਰੂਆਤ ਕੀਤੀ ਸੀ ਅਤੇ ਥੋੜੇ ਸਮੇਂ ਵਿੱਚ ਹੀ ਪੰਜਾਬ ਵਿੱਚ ਐੈਸ.ਐਸ.ਬੀ.ਵਾਈ ਤਹਿਤ ਦਿੱਤੀਆਂ ਜਾਂਦੀਆਂ ਇਲਾਜ ਸਹੂਲਤਾਂ ਲਈ ਭਰਵਾਂ ਹੁੰਗਾਰਾ ਵੇਖਿਆ ਗਿਆ । ਉਨਾਂ ਕਿਹਾ ਕਿ ਇਸ ਸਾਲ ਯੋਜਨਾ ਨੂੰ ਹੋਰ ਬਿਹਤਰ ਬਣਾਉਣ ਅਤੇ ਲਾਭਪਾਤਰੀਆਂ ਨੂੰ ਵਧੇਰੇ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਪੈਕੇਜਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਸਮਾਜ ਦੇ ਹਰ ਖੇਤਰ ਦੇ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ  ਤੌਰ ‘ਤੇ ਮੁਹੱਈਆ  ਕਰਵਾਈਆਂ ਜਾ ਸਕਣ।
ਜੇਕਰ ਇਸ ਸਕੀਮ ਅਧੀਨ ਸੂਚੀਬੱਧ  ਹਸਪਤਾਲਾਂ ਦੇ ਪੱਖ ਤੋਂ ਦੇਖਿਆ ਜਾਵੇ ਤਾਂ ਪੰਜਾਬ ਉਨਾਂ ਪ੍ਰਮੁੱਖ ਰਾਜਾਂ ਵਿਚੋਂ ਇਕ ਹੈ ਜਿਥੇ ਇਸ ਯੋਜਨਾ ਦੇ ਪਹਿਲੇ ਸਾਲ ਵਿਚ ਰਾਜ ਸਿਹਤ ਏਜੰਸੀ ਦੁਆਰਾ 767 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ । ਇਨਾਂ ਹਸਪਤਾਲਾਂ ਵਿੱਚ ਲਾਭਪਾਤਰੀਆਂ ਨੂੰ ਦੂਜੇ ਅਤੇ ਤੀਜੇ ਪੱਧਰ ਦੇ ਮਿਆਰੀ ਇਲਾਜ ਮੁਫਤ ਦਿੱਤੇ ਜਾ ਰਹੇ ਹਨ।
ਇਕ ਸਾਲ ਦੌਰਾਨ ਲਾਭਪਾਤਰੀਆਂ ਨੂੰ ਦਿੱਤੇ ਲਾਭਾਂ ਦਾ ਹਵਾਲਾ ਦਿੰਦਿਆਂ ਸ੍ਰੀ ਸਿੱਧੂ ਨੇ ਦੱਸਿਆ ਕਿ ਲਗਭਗ 46 ਲੱਖ ਈ-ਕਾਰਡ ਜਾਰੀ ਕੀਤੇ ਗਏ ਹਨ ਅਤੇ 3.80 ਲੱਖ ਮਰੀਜ਼ਾਂ ਦਾ 453 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਕੀਤਾ ਗਿਆ। ਰਿਕਾਰਡ ਮੁਤਾਬਕ  ਐੈਸ.ਐਸ.ਬੀ.ਵਾਈ ਤਹਿਤ 6600 ਤੋਂ ਵੱਧ ਦਿਲ ਦੇ ਅਪ੍ਰੇਸ਼ਨ ਕੀਤੇ ਗਏ । ਇਸੇ ਤਰਾਂ ਇਕ ਸਾਲ ਦੌਰਾਨ ਬਜ਼ੁਰਗਾਂ ਦੇ 3900 ਜੋੜਾਂ ਦੇ ਆਪ੍ਰੇਸ਼ਨ ਕੀਤੇ ਗਏ ਅਤੇ 9000 ਕੈਂਸਰ ਦੇ ਮਰੀਜਾਂ ਦਾ ਇਲਾਜ ਹੋਇਆ ਹੈ।
ਰਾਜ ਸਿਹਤ ਏਜੰਸੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਬੀਮਾ ਯੋਜਨਾ ਨੂੰ ਲਾਗੂ ਕਰਨ ਵਿੱਚ ਪੰਜਾਬ ਦੇਸ਼ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣ ਗਿਆ ਹੈ ਕਿਉਂਕਿ ਰਾਜ ਵਿੱਚ ਐਸਐਸਬੀਵਾਈ ਅਧੀਨ ਹਰ ਰੋਜ਼ ਔਸਤਨ 1600 ਦਾਖਲੇ ਦਰਜ ਕੀਤੇ ਗਏ ਹਨ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਕੀਮ ਦੇ ਦਾਇਰੇ ਵਿੱਚ ਨਵੇਂ ਲਾਭਪਾਤਰੀਆਂ ਨੂੰ ਲਿਆਉਣ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ ਅਤੇ ਇਸ ਯੋਜਨਾ ਦਾ ਫਾਇਦਾ ਲੈਣ ਹਿੱਤ  ਆਪਣੀ ਯੋਗਤਾ ਤੇ ਵਧੇਰੇ ਜਾਣਕਾਰੀ  ਵੈਬਸਾਈਟ …  ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

by Jaspreet Kaur
July 4, 2026
0

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ  -ਮਜੀਠੀਆ ਸਣੇ ਹੋਰ ਅਕਾਲੀ ਆਗੂਆਂ ਨੂੰ ਮਿਲੀ ਜ਼ਮਾਨਤ   ਅੰਮ੍ਰਿਤਸਰ, 4 ਜੁਲਾਈ 2026...

Most Popular

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

by Ranjit Singh
1 week ago
0

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ - ਦੋ ਸਬ-ਮਸ਼ੀਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 