• Latest
  • Trending
ਸਰਹੱਦੀ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ ਚਲਾਉਣ ਤੇ ਪਾਬੰਦੀ

4 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

31 minutes ago
Cricket: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪਹਿਲਾ ਵਨਡੇ ਅੱਜ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਟੀਮ ਖੇਡੇਗੀ ਪਹਿਲਾ ਮੈਚ

37 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

45 minutes ago
Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ

52 minutes ago
Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

58 minutes ago
Hukamnama Sri Darbar Sahib Today – 23 October 2026 | Ang 690 I ਅੱਜ ਦਾ ਹੁਕਮਨਾਮਾ

3 hours ago
ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

11 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

12 hours ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

Hindi News
English News
Friday, October 23, 2026
No Result
View All Result
21 °c
Chandigarh
23 ° Sat
24 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਹੱਦੀ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ ਚਲਾਉਣ ਤੇ ਪਾਬੰਦੀ

February 23, 2023
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਬਠਿੰਡਾ, ਬਰਨਾਲਾ, ਮਾਨਸਾ, ਮੋਗਾ, ਰਾਸ਼ਟਰੀ
ਸਰਹੱਦੀ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ ਚਲਾਉਣ ਤੇ ਪਾਬੰਦੀ
ਸਰਹੱਦੀ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ ਚਲਾਉਣ ਤੇ ਪਾਬੰਦੀ
 ਫਾਜਿ਼ਲਕਾ, 23 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਜਿ਼ਲ੍ਹਾ ਮੈਜਿਸਟੇ੍ਰਟ ਡਾ. ਸੇਨੂ ਦੁੱਗਲ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਵਿਸੇਸ਼ ਹੁਕਮ ਜਾਰੀ ਕਰਕੇ ਜਿ਼ਲ੍ਹਾ ਫਾਜਿ਼ਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਹੁਕਮ 31 ਮਾਰਚ 2023 ਤੱਕ ਲਾਗੂ ਰਹਿਣਗੇ।ਜਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡ੍ਰੋਨ ਰਾਹੀਂ ਘੁਸਪੈਠ ਦੀ ਕੋਸਿਸ਼ ਹੁੰਦੀ ਹੈ ਅਤੇ ਡੀਜੇ ਦੀ ਉਚੀ ਅਵਾਜ ਵਿਚ ਹਿੰਦ ਪਾਕਿ ਸੀਮਾ ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡ੍ਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ ਜਿਸ ਕਾਰਨ ਡੋ੍ਰਨ ਗਤੀਵਿਧੀ ਦਾ ਪਤਾ ਲਗਾਉਣਾ ਮੁਸਕਿਲ ਹੋ ਜਾਂਦਾ ਹੈ। ਇਸ ਲਈ ਰਾਸ਼ਟਰੀ ਸੁਰੱਖਿਆ ਦੇ ਮੱਦੇਨਜਰ ਇਹ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦਾ ਉਲੰਘਣ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 23, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 23 ਅਕਤੂਬਰ...

Cricket: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪਹਿਲਾ ਵਨਡੇ ਅੱਜ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਟੀਮ ਖੇਡੇਗੀ ਪਹਿਲਾ ਮੈਚ

Cricket: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪਹਿਲਾ ਵਨਡੇ ਅੱਜ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਟੀਮ ਖੇਡੇਗੀ ਪਹਿਲਾ ਮੈਚ

by Ranjit Singh
October 23, 2026
0

Cricket: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪਹਿਲਾ ਵਨਡੇ ਅੱਜ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਟੀਮ ਖੇਡੇਗੀ ਪਹਿਲਾ ਮੈਚ ਚੰਡੀਗੜ੍ਹ, 23 ਅਕਤੂਬਰ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
October 23, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ

by Ranjit Singh
October 23, 2026
0

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 23, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 23 ਅਕਤੂਬਰ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 