• Latest
  • Trending
ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼

ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

3 hours ago
ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

4 hours ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

5 hours ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

5 hours ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

6 hours ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

6 hours ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

6 hours ago
Hindi News
English News
Monday, November 30, 2026
No Result
View All Result
14 °c
Chandigarh
18 ° Mon
18 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼

September 30, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼

ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼
ਡਰੋਨਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਸ਼ੱਕੀ ਵਿਅਕਤੀਆਂ ਦੀ ਹਲਚਲ `ਤੇ ਰੱਖੀ ਜਾਵੇ ਵਿਸ਼ੇਸ਼ ਨਿਗਰਾਨੀ: ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ

ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼

ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ):-ਮੌਜੂਦਾ ਸੁਰੱਖਿਆ ਹਾਲਾਤਾਂ ਦੇ ਮੱਦੇਨਜ਼ਰ ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਸਾਰੇ ਸਰਹੱਦੀ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਰਾਤ 9 ਵਜੇ ਤੋਂ ਸਵੇਰੇ 4 ਵਜੇ ਤੱਕ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸ਼ਾਮਲ ਹਨ।

ਡੀਜੀਪੀ ਨੇ ਸਰਹੱਦੀ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਜ਼ਿਲ੍ਹਿਆਂ ਨੂੰ ਸੈਕਟਰਾਂ ਵਿੱਚ ਵੰਡਣ ਅਤੇ ਹਰ ਸੈਕਟਰ ਲਈ ਗਜ਼ਟਿਡ ਅਧਿਕਾਰੀ ਤਾਇਨਾਤ ਕੀਤਾ ਜਾਵੇ, ਜੋ ਨਿੱਜੀ ਤੌਰ `ਤੇ ਨਾਈਟ ਡੌਮੀਨੇਸ਼ਨ ਆਪਰੇਸ਼ਨ ਦੌਰਾਨ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਐਸਐਸਪੀਜ਼ ਗਜ਼ਟਿਡ ਅਧਿਕਾਰੀਆਂ ਦੇ ਡਿਊਟੀ ਰੋਸਟਰ ਨੂੰ ਦੇਖਣਗੇ ਅਤੇ ਨਾਈਟ ਡੌਮੀਨੇਸ਼ਨ ਆਪਰੇਸ਼ਨਾਂ ਦੀ ਨਿਗਰਾਨੀ ਲਈ ਉਨ੍ਹਾਂ ਦੀ ਡਿਊਟੀ ਲਗਾਉਣਗੇ।

ਡੀਜੀਪੀ ਸਹੋਤਾ ਨੇ ਕਿਹਾ ਕਿ ਸੈਕੰਡ ਲਾਈਨ ਆਫ਼ ਡਿਫੈਂਸ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ `ਤੇ ਰਾਤ ਨੂੰ ਸਾਰੇ ਨਾਕੇ ਇੱਕ ਗੈਰ-ਗਜ਼ਟਿਡ ਅਧਿਕਾਰੀ ਦੀ ਨਿਗਰਾਨੀ ਹੇਠ ਲਗਾਏ ਜਾਣਗੇ ਜਦੋਂ ਕਿ ਵਾਹਨਾਂ ਦੀ ਜਾਂਚ ਲਈ ਸਹਾਇਕ ਸੜਕਾਂ `ਤੇ ਵਾਧੂ ਨਾਕੇ ਵੀ ਲਗਾਏ ਜਾਣ। ਡੀਜੀਪੀ ਨੇ ਨਿਰਦੇਸ਼ ਦਿੱਤੇ, “ਅੰਤਰ-ਰਾਜੀ ਨਾਕਿਆਂ ਖਾਸ ਕਰਕੇ ਜੰਮੂ-ਕਸ਼ਮੀਰ ਸਰਹੱਦ `ਤੇ ਲਗਾਏ ਜਾਣ ਵਾਲੇ ਨਾਕਿਆਂ ਨੂੰ ਵੀ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਅਤੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਸਾਰੇ ਵਾਹਨਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਣੀ ਚਾਹੀਦੀ ਹੈ।”

ਜ਼ਿਕਰਯੋਗ ਹੈ ਕਿ ਐਸਐਸਪੀਜ਼ ਨੂੰ ਨਾਕਿਆਂ ਅਤੇ ਗਸ਼ਤ ਨੂੰ ਦਰਸਾਉਂਦੀ ਹਫਤਾਵਾਰੀ ਤੈਨਾਤੀ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਜਿਸ ਨੂੰ ਰੇਂਜ ਆਈਜੀਪੀ ਦੁਆਰਾ ਪ੍ਰਵਾਨਗੀ ਦਿੱਤੀ ਜਾਵੇਗੀ। ਅਜਿਹੀਆਂ ਹਫਤਾਵਾਰੀ ਯੋਜਨਾਵਾਂ ਮੌਜੂਦਾ ਅੰਦਰੂਨੀ ਸੁਰੱਖਿਆ ਦੀ ਸਥਿਤੀ ਦੇ ਅਧਾਰ `ਤੇ ਹੋਣਗੀਆਂ।

ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਐਸਐਸਪੀਜ਼ ਨੂੰ ਕਿਹਾ ਕਿ ਉਹ ਸੰਵੇਦਨਸ਼ੀਲ ਖੇਤਰਾਂ ਵਿੱਚ ਡਰੋਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਹਲਚਲ `ਤੇ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਐਸਐਸਪੀਜ਼ ਨੂੰ ਸਾਰੇ ਕੰਟਰੋਲ ਰੂਮਾਂ ਨੂੰ ਸਰਗਰਮ ਕਰਨ ਤੋਂ ਇਲਾਵਾ ਸੰਵੇਦਨਸ਼ੀਲ ਥਾਵਾਂ ਦੀ ਕਵਰੇਜ ਲਈ ਸਾਰੇ ਪੀਸੀਆਰ/ਆਰਆਰਪੀਐਸ ਵਾਹਨਾਂ ਅਤੇ ਬੁਲੇਟ ਪਰੂਫ ਸਮੱਗਰੀ ਦੀ ਵਰਤੋਂ ਕਰਨ ਦੇ ਆਦੇਸ਼ ਦਿੱਤੇ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

by Navjot
November 29, 2026
0

ਚੌਥੇ ਸੀਜ਼ਨ ਵਿੱਚ 7 ਲੱਖ ਖਿਡਾਰੀਆਂ ਨੂੰ 12.50 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਵੰਡੀ-ਭਗਵੰਤ ਸਿੰਘ ਮਾਨ ਹੁਣ ਤੱਕ ਸਮਾਪਤ ਹੋਏ...

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਦਿਨੇਸ਼ ਬੱਸੀ ਐਤਵਾਰ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

by Navjot
November 29, 2026
0

ਢਾਕਾ, 29 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 19-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 