• Latest
  • Trending
ਸਵੀਪ ਗਤੀਵਿਧੀਆਂ ਅਧੀਨ ਸ.ਸ.ਸ.ਸ. ਔੜ ਸਕੂਲ ਵਿਖੇ ਵਿਿਦਆਰਥੀਆਂ ਨੂੰ ਕੀਤਾ ਜਾਗਰੂਕ

2 years ago
‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

43 minutes ago
ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

46 minutes ago
ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

48 minutes ago
ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

51 minutes ago
ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

55 minutes ago
ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

58 minutes ago
ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

1 hour ago
ਡੀਪਫੇਕ ਅਤੇ ਫਰਜ਼ੀ ਕੰਟੈਂਟ ‘ਤੇ ਕੇਂਦਰ ਦਾ ਵੱਡਾ ਐਕਸ਼ਨ! ਆਈ.ਟੀ. ਨਿਯਮ ਹੋਏ ਸਖ਼ਤ

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਹਰਿਆਣਾ : ਚਰਖੀ ਦਾਦਰੀ ‘ਚ ਫਾਇਰਿੰਗ; ਹਮਲਾਵਰਾਂ ਨੇ ਸਕਾਰਪੀਓ ਸਵਾਰਾਂ ‘ਤੇ ਚਲਾਈਆਂ ਤਾਬੜਤੋੜ ਗੋਲੀਆਂ

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

Hindi News
English News
Thursday, August 6, 2026
No Result
View All Result
26 °c
Chandigarh
26 ° Fri
29 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਵੀਪ ਗਤੀਵਿਧੀਆਂ ਅਧੀਨ ਸ.ਸ.ਸ.ਸ. ਔੜ ਸਕੂਲ ਵਿਖੇ ਵਿਿਦਆਰਥੀਆਂ ਨੂੰ ਕੀਤਾ ਜਾਗਰੂਕ

April 25, 2024
in ਖਬਰਾਂ, ਨਵਾਂਸ਼ਹਿਰ, ਪੰਜਾਬ
ਸਵੀਪ ਗਤੀਵਿਧੀਆਂ ਅਧੀਨ ਸ.ਸ.ਸ.ਸ. ਔੜ ਸਕੂਲ ਵਿਖੇ ਵਿਿਦਆਰਥੀਆਂ ਨੂੰ ਕੀਤਾ ਜਾਗਰੂਕ

ਨਵਾਂਸ਼ਹਿਰ 25-04-2024(ਵਿਸ਼ਵ ਵਾਰਤਾ) -ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਰਾਜੀਵ ਵਰਮਾ ਐਡੀਸ਼ਨਲ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਦੀ ਯੋਗ ਅਗਵਾਈ ਹੇਠ ਜਿਲ੍ਹੇ ਦੇ ਸਹਾਇਕ ਸਵੀਪ  ਨੋਡਲ ਅਫਸਰ ਸਤਨਾਮ ਸਿੰਘ, , ਬੀ. ਐਲ. ਐਮ.ਗਰਲਜ ਕਾਲਜ ਨਵਾਂ ਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਅਤੇ ਉਂਕਾਰ ਸਿੰਘ ਕੰਪਿਊਟਰ ਫੈਕਲਟੀ ਵਲੋਂ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔੜ ਵਿਖੇ ਇੰਚਾਰਜ ਮੈਡਮ ਕੁਲਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਹਾਜ਼ਰ ਸਟਾਫ ਅਤੇ ਵਿਿਦਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਸੰਬੰਧੀ ਜਾਗਰੂਕ ਕੀਤਾ ਗਿਆ ।ਸਤਨਾਮ ਸਿੰਘ ਦੁਆਰਾ ਵਿਿਦਆਰਥੀਆਂ ਨੂੰ ਆਪਣੀ ਵੋਟ ਬਣਵਾਉਣਾ ਲਾਜ਼ਮੀ ਕਰਾਰ ਦੇਣ ਦੇ ਨਾਲ -ਨਾਲ ਉਹਨਾਂ ਨੂੰ ਵੋਟ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਉਹਨਾਂ ਦੁਆਰਾ ਕਿਹਾ ਗਿਆ ਕਿ  ਵਿਿਦਆਰਥੀ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਜਰੂਰ ਕਰਨ ਅਤੇ ਆਪਣੀ ਵੋਟ ਜਰੂਰ ਬਣਵਾਉਣ ਕਿਉਂਕਿ ਭਵਿੱਖ ਵਿੱਚ ਨੌਜਵਾਨ ਹੀ ਹਨ ਜੋ ਦੇਸ਼ ਦੇ ਲੋਕਤੰਤਰ ਨੂੰ ਬਰਕਰਾਰ ਰੱਖ ਸਕਦੇ ਹਨ।ਉਨ੍ਹਾਂ ਕਿਹਾ ਵਿਿਦਆਰਥੀ ਆਪਣੇ ਪਿੰਡਾਂ ਵਿੱਚ ਅਤੇ ਆਲੇ ਦੁਆਲੇ ਦੇ ਲੋਕਾਂ ਨੂੰ ਵੋਟ ਬਣਵਾਉਣ ਅਤੇ ਹਰ ਇੱਕ ਵਿਅਕਤੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਲਈ ਕਹਿਣ ਅਤੇ ਚੋਣ ਕਮਿਸ਼ਨ ਦੇ ਸਲੋਗਨ “ਇਸ ਬਾਰ 70 ਪਾਰ” ਦੇ ਤਹਿਤ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵੋਟਿੰਗ ਟਰਨ ਆਊਟ ਨੂੰ 75 ਦੇ ਪਾਰ ਕਰਨ ਵਿੱਚ ਸਹਿਯੋਗ ਅਤੇ ਹਰ ਇੱਕ ਕੋਸ਼ਿਸ਼ ਕਰਨ ।ਸਹਾਇਕ ਪ੍ਰੋਫੈਸਰ ਹਰਦੀਪ ਕੌਰ ਦੁਆਰਾ ਵੋਟਾਂ ਦੀ ਪੋਲੰਿਗ ਦੇ ਆਂਕੜਿਆਂ ਬਾਰੇ ਵੀ ਵਿਿਦਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਕਿ ਮਰਦਾਂ ਦੇ ਮੁਕਾਬਲੇ ਵਿੱਚ ਔਰਤਾਂ ਦਾ ਵੋਟ ਪੋਲੰਿਗ ਵੱਧ ਹੈ ਅਤੇ ਇਸ ਲਈ ਨਾਗਰਿਕ ਹੋਣ ਦੇ ਨਾਤੇ ਹਰ ਇੱਕ ਵਿਅਕਤੀ ਦਾ ਨਿੱਜੀ ਫਰਜ਼ ਬਣਦਾ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਜਰੂਰ ਕਰਨ ਤਾਂ ਜੋ ਇੱਕ ਮਜਬੂਤ ਲੋਕਤੰਤਰ ਦੀ ਸਥਾਪਨਾ ਕੀਤੀ ਜਾ ਸਕੇ ਅਤੇ ਨਾਲ ਹੀ ਵਿਿਦਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵੀ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ ਗਿਆ।ਵਿਿਦਆਰਥੀਆਂ ਨੂੰ ਧਰਮ ,ਜਾਤ ਅਤੇ ਨਸਲ ਤੋਂ ਉੱਪਰ ਉੱਠ ਕੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਕਿਹਾ ਗਿਆ ਕਿ  ਜਿਹੜੇ ਵਿਿਦਆਰਥੀ 18 ਸਾਲ ਤੋਂ ਉੱਪਰ ਹਨ ਆਪਣੀ ਵੋਟ ਆਨਲਾਈਨ ਵੀ ਬਣਵਾ ਸਕਦੇ ਹਨ। ਇਸ ਮੌਕੇ ਤੇ ਉਂਕਾਰ ਸਿੰਘ ਦੁਆਰਾ ਵੋਟਰ ਪ੍ਰਣ ਦੁਆਇਆ ਗਿਆ।ਇਸ ਮੌਕੇ ਤੇ ਸ਼ਿਫਾਲੀ ਸ਼ਰਮਾ, ਧਰਮ ਸਿੰਘ, ਸੁਰਜੀਤ ਕੁਮਾਰ, ਨੀਰੂ ਬਾਲਾ,ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ।

Regards,

Tags: #googletrendsINSTANEWSNAWA SHEHARSWEEPWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

by Ankit
August 6, 2026
0

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ ਪੰਜਾਬ ਭਰ ਵਿੱਚ ‘ਸਾਂਝ ਰਾਹਤ ਕੇਂਦਰ’...

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

by Ankit
August 6, 2026
0

ਗੈਂਗਸਟਰਾਂ 'ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ — ਪੁਲਿਸ ਟੀਮਾਂ ਨੇ 215 ਵਿਅਕਤੀਆਂ...

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

by Ankit
August 6, 2026
0

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ...

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

by Ankit
August 6, 2026
0

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ 'ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

by Ankit
August 6, 2026
0

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ ਪੰਜਾਬ ਭਰ ਵਿੱਚ ‘ਸਾਂਝ ਰਾਹਤ ਕੇਂਦਰ’...

Most Popular

IND w vs ENG w:  ਲਾਰਡਸ ‘ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ : ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ ਸ਼ਾਨਦਾਰ ਜਿੱਤ

by Jaspreet Kaur
3 weeks ago
0

IND w vs ENG w: ਲਾਰਡਸ 'ਚ ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ - ਇੰਗਲੈਂਡ ਨੂੰ ਹਰਾ ਕੇ ਦਰਜ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 