• Latest
  • Trending
ਸਵੀਪ ਟੀਮ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਤੋਂ ਫਿਰੋਜ਼ਪੁਰ ਰੋਡ ਤੇ ਵੱਖ-ਵੱਖ ਢਾਣੀਆਂ, ਦੁਕਾਨਾਂ, ਢਾਬਿਆਂ ਤੇ ਪੈਟਰੋਲ ਪੰਪਾਂ  ਤੇ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

2 years ago
Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

15 minutes ago
Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

42 minutes ago
National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

1 hour ago
HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

4 hours ago
Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

5 hours ago
Hindi News
English News
Thursday, June 25, 2026
No Result
View All Result
38 °c
Chandigarh
36 ° Fri
37 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਵੀਪ ਟੀਮ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਤੋਂ ਫਿਰੋਜ਼ਪੁਰ ਰੋਡ ਤੇ ਵੱਖ-ਵੱਖ ਢਾਣੀਆਂ, ਦੁਕਾਨਾਂ, ਢਾਬਿਆਂ ਤੇ ਪੈਟਰੋਲ ਪੰਪਾਂ  ਤੇ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

May 21, 2024
in ਪੰਜਾਬ

ਫਾਜਿਲਕਾ 21 ਮਈ 2024 (ਵਿਸ਼ਵ ਵਾਰਤਾ):- ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਵਧੀਕ ਡਿਪਟੀ ਕਮਿਸ਼ਨ ਸ੍ਰੀ. ਰਾਕੇਸ਼ ਕੁਮਾਰ ਪੋਪਲੀ ਤੇ ਫਾਜ਼ਿਲਕਾ -080  ਦੇ ਚੋਣ ਅਧਿਕਾਰੀ-ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਅਗਵਾਈ ਹੇਠ ਸਵੀਪ ਟੀਮ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਤੋਂ ਫਿਰੋਜ਼ਪੁਰ ਰੋਡ ਤੇ ਸਥਿਤ ਵੱਖ ਵੱਖ ਢਾਣੀਆਂ, ਦੁਕਾਨਾਂ, ਢਾਬਿਆਂ ਅਤੇ ਪੈਟਰੋਲ ਪੰਪਾਂ ਤੇ ਵੋਟਰ ਜਾਗਰੂਕਤਾ ਅਭਿਆਨ ਚਲਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ।
ਸਵੀਪ ਟੀਮ ਨੇ ਲੋਕਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਨੂੰ ਵੋਟ ਦੇ ਅਧਿਕਾਰੀ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਹੀ ਅਸੀਂ ਆਪਣੀ ਮਨ ਮਰਜੀ ਦੀ ਸਰਕਾਰ ਚੁਣ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਲੋਕਤੰਤਰ ਵਿੱਚ ਪੂਰਨ ਵਿਸ਼ਵਾਸ ਰੱਖਣ, ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਬਰਕਰਾਰ ਰੱਖਦੇ ਹੋਏ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਣ ਦੀ ਸਹੁੰ ਵੀ ਚੁਕਾਈ। ਉਨ੍ਹਾਂ  ਲੋਕਾਂ ਨੂੰ ਵੋਟ ਉਤਸਵ ਵਿੱਚ ਭਾਗੀਦਾਰੀ ਲੈਣ ਦੀ ਵੱਧ ਤੋਂ ਵੱਧ ਅਪੀਲ ਕੀਤੀ ਗਈ। ਇਸ ਦੌਰਾਨ ਗੁਰਦੇਵ ਸਿੰਘ, ਸੁਰਿੰਦਰ ਸਿੰਘ ਅਤੇ ਕਰਨ ਕੁਮਾਰ ਦੇ ਵਿਸ਼ੇਸ਼ ਸਹਿਯੋਗ ਰਿਹਾ।

Tags: BREAKING NEWSLATEST PUNJABI NEWSPUNJABpunjab newsWEB PORTALWISHAVWARTA.INਫਾਜ਼ਿਲਕਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

by Ranjit Singh
June 25, 2026
0

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

by Ranjit Singh
June 25, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ 'ਤੇ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 25, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

by Ranjit Singh
June 25, 2026
0

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ ! - ਪੁਲਿਸ ਨੂੰ ਵੀ ਮਿਲੇ ਅਹਿਮ ਸੁਰਾਗ ਚੰਡੀਗੜ੍ਹ, 25...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

by Ranjit Singh
June 25, 2026
0

Europe 'ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ 'ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ ਨਵੀਂ ਦਿੱਲੀ, 25 ਜੂਨ...

Most Popular

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ

by Jaspreet Kaur
3 weeks ago
0

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ - ਜਾਣੋ ਤਾਜ਼ਾ ਰੇਟ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 