• Latest
  • Trending
ਸਵੀਪ ਟੀਮ ਵੱਲੋ ਸਰਕਾਰੀ ਸਕੂਲ ਬੱਘੇ ਕੇ ਉਤਾੜ, ਮਾਰਕੀਟ ਐੱਫ-ਐੱਫ ਰੋਡ ਜਲਾਲਾਬਾਦ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ, ਦਵਾਇਆ ਗਿਆ ਵੋਟਰ ਪ੍ਰਣ

2 years ago
National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

11 minutes ago
Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

45 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਉੱਤਰਾਖੰਡ ਦੇ ਸਾਬਕਾ CM ਹਰੀਸ਼ ਰਾਵਤ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ

Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ

3 hours ago
Punjab ਦੇ 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਏ ਗਏ DSP, ਦੇਖੋ ਲਿਸਟ

4 hours ago
ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ

Punjab: ਤਿੰਨ IAS ਅਫਸਰਾਂ ਦਾ ਤਬਾਦਲਾ, ਦੇਖੋ ਲਿਸਟ

Punjab: ਸਿਰ ’ਚ ਗੋਲੀ ਲੱਗਣ ਦੇ ਬਾਵਜੂਦ ASI ਜ਼ਖ਼ਮੀ ਹਾਲਤ ਵਿੱਚ ਖੁਦ ਬਾਈਕ ਚਲਾ ਕੇ ਥਾਣੇ ਪਹੁੰਚੇ

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

Hindi News
English News
Saturday, September 12, 2026
No Result
View All Result
34 °c
Chandigarh
28 ° Sun
29 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਵੀਪ ਟੀਮ ਵੱਲੋ ਸਰਕਾਰੀ ਸਕੂਲ ਬੱਘੇ ਕੇ ਉਤਾੜ, ਮਾਰਕੀਟ ਐੱਫ-ਐੱਫ ਰੋਡ ਜਲਾਲਾਬਾਦ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ, ਦਵਾਇਆ ਗਿਆ ਵੋਟਰ ਪ੍ਰਣ

April 25, 2024
in ਸਿਆਸੀ, ਖਬਰਾਂ, ਪੰਜਾਬ, ਫ਼ਾਜਲਿਕਾ, ਲੋਕ ਸਭਾ ਚੋਣਾਂ 2024
ਸਵੀਪ ਟੀਮ ਵੱਲੋ ਸਰਕਾਰੀ ਸਕੂਲ ਬੱਘੇ ਕੇ ਉਤਾੜ, ਮਾਰਕੀਟ ਐੱਫ-ਐੱਫ ਰੋਡ ਜਲਾਲਾਬਾਦ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ, ਦਵਾਇਆ ਗਿਆ ਵੋਟਰ ਪ੍ਰਣ

ਸਵੀਪ ਟੀਮ ਵੱਲੋ ਸਰਕਾਰੀ ਸਕੂਲ ਬੱਘੇ ਕੇ ਉਤਾੜ, ਮਾਰਕੀਟ ਐੱਫ-ਐੱਫ ਰੋਡ ਜਲਾਲਾਬਾਦ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ, ਦਵਾਇਆ ਗਿਆ ਵੋਟਰ ਪ੍ਰਣ

ਜਲਾਲਾਬਾਦ 25 ਅਪ੍ਰੈਲ (ਵਿਸ਼ਵ ਵਾਰਤਾ)-ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ-079 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਈ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਪ੍ਰੋਜੈਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਸਮੁੱਚੀ ਟੀਮ ਦੀ ਅਗਵਾਈ ਹੇਠ ਸਰਦਾਰ ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ, ਰਮਨਦੀਪ ਸਿੰਘ, ਪਵਨ ਕਾਮਰਾ ਅਤੇ ਅਸ਼ੂਤੋਸ਼ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਘੇ ਕੇ ਉਤਾੜ, ਮਾਰਕੀਟ ਐੱਫ ਐੱਫ ਰੋਡ ਡੋਰ ਟੂ ਡੋਰ ਜਲਾਲਾਬਾਦ ਵਿੱਚ ਸਹਿਯੋਗ ਨਾਲ ਬਹੁਗਿਣਤੀ ਨੌਜਵਾਨ ਵੋਟਰਾਂ ਦੇ ਇੱਕਠ ਨੂੰ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵੱਧ ਤੋਂ ਵੱਧ ਵੋਟਰ ਭਾਗੀਦਾਰੀ ਨਾਲ ਸਮੂਹਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਵੋਟਰ ਪ੍ਰਣ ਦਵਾਇਆ ਗਿਆ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਘੇ ਕੇ ਉਤਾੜ ਵਿੱਚ ਪ੍ਰਿੰਸੀਪਲ ਸ਼੍ਰੀ ਪ੍ਰਿਤਪਾਲ ਸਿੰਘ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਅਪਣੀ ਵੋਟ ਦੇ ਨਾਲ ਮਾਪਿਆਂ ਦੀ ਵੋਟ ਪੁਆਉਣ ਦਾ ਵੀ ਪ੍ਰਣ ਕਰਵਾਇਆ  ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਦੱਸਿਆ ਗਿਆ।

Tags: aapAKALI DALBjpCongressGO VOTEGOOGLE TRENNDSLOK SABHA ELECTIONS 2024WISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

by Ranjit Singh
September 12, 2026
0

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ - BRICS ਸੰਮੇਲਨ ਵਿੱਚ ਹੋਣਗੇ ਸ਼ਾਮਲ ਚੰਡੀਗੜ੍ਹ, 12 ਸਤੰਬਰ (ਵਿਸ਼ਵ...

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

by Ranjit Singh
September 12, 2026
0

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ 'ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਉੱਤਰਾਖੰਡ ਦੇ ਸਾਬਕਾ CM ਹਰੀਸ਼ ਰਾਵਤ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

National: ਉੱਤਰਾਖੰਡ ਦੇ ਸਾਬਕਾ CM ਹਰੀਸ਼ ਰਾਵਤ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

by Ranjit Singh
September 12, 2026
0

National: ਉੱਤਰਾਖੰਡ ਦੇ ਸਾਬਕਾ CM ਹਰੀਸ਼ ਰਾਵਤ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

by Ranjit Singh
September 12, 2026
0

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ - BRICS ਸੰਮੇਲਨ ਵਿੱਚ ਹੋਣਗੇ ਸ਼ਾਮਲ ਚੰਡੀਗੜ੍ਹ, 12 ਸਤੰਬਰ (ਵਿਸ਼ਵ...

Most Popular

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

by Ankit
4 weeks ago
0

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 