• Latest
  • Trending
ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ

ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ

3 years ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

13 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

3 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

3 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

4 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

4 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

5 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

5 hours ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

5 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

5 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

5 hours ago
Hindi News
English News
Friday, November 20, 2026
No Result
View All Result
14 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ

August 4, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ

ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ

– ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਡੀਜੀਪੀ ਪੰਜਾਬ ਵੱਲੋਂ ਸੈਮੀਨਾਰ ਹਾਲ ਅਤੇ ਦੋ ਹਾਈ-ਟੈਕ ਨਾਕਿਆਂ ਦਾ ਉਦਘਾਟਨ, ਹੁਸ਼ਿਆਰਪੁਰ ਵਿੱਚ ਆਫੀਸਰਜ਼ ਮੈੱਸ ਦਾ ਰੱਖਿਆ ਨੀਂਹ ਪੱਥਰ

– ਸੀਪੀਜ਼/ਐਸਐਸਪੀਜ਼ ਨੂੰ ਨਾਕਿਆਂ ਨੂੰ ਮਜ਼ਬੂਤ ਕਰਨ, ਸਮਾਜ-ਵਿਰੋਧੀ ਤੱਤਾਂ ਵਿਰੁੱਧ ਚੌਕਸੀ ਵਧਾਉਣ ਦੇ ਨਿਰਦੇਸ਼

ਚੰਡੀਗੜ੍ਹ/ਹੁਸ਼ਿਆਰਪੁਰ, 4 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਪੁਲਿਸ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੱਖ ਵੱਖ ਪੁਲਿਸ ਪਹਿਲਕਦਮੀਆਂ ਸਮਰਪਿਤ ਕੀਤੀਆਂ, ਜਿਸ ਵਿੱਚ ਪੁਲਿਸ ਲਾਈਨਜ਼ ਵਿਖੇ ਇੱਕ ਸੈਮੀਨਾਰ ਹਾਲ ਦਾ ਉਦਘਾਟਨ ਅਤੇ ਆਫ਼ੀਸਰਜ਼ ਮੈੱਸ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ । ਇਸ ਤੋਂ ਇਲਾਵਾ, ਉਨ੍ਹਾਂ ਨੇ ਦੋ ਹਾਈ-ਟੈਕ ਨਾਕਿਆਂ- ਹੁਸ਼ਿਆਰਪੁਰ ਦੇ ਟਾਂਡਾ ਵਿੱਚ ਰਾੜਾ ਪੁਲ ਅਤੇ ਹੁਸ਼ਿਆਰਪੁਰ ’ਚ ਹੀ ਥਾਣਾ ਹਾਜੀਪੁਰ ਵਿਖੇ ਅੰਤਰਰਾਜੀ ਨਾਕਾ ਬੁੱਢਾਵੜ ਦਾ ਆਨਲਾਈਨ ਉਦਘਾਟਨ ਵੀ ਕੀਤਾ।

ਦੱਸਣਾ ਬਣਦਾ ਹੈ ਕਿ ਡੀਜੀਪੀ 15 ਅਗਸਤ ਨੂੰ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਤੋਂ ਪਹਿਲਾਂ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਲਈ ਪਹੁੰਚੇ ਸਨ। ਇਹ ਮੀਟਿੰਗ ਜਲੰਧਰ ਕਮਿਸ਼ਨਰੇਟ, ਹੁਸ਼ਿਆਰਪੁਰ, ਕਪੂਰਥਲਾ ਅਤੇ ਜਲੰਧਰ ਦਿਹਾਤੀ ਦੇ ਪੁਲਿਸ ਜ਼ਿਲਿ੍ਹਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ।

ਮੀਟਿੰਗ ਵਿੱਚ ਡੀ.ਆਈ.ਜੀ. ਜਲੰਧਰ ਰੇਂਜ ਸਵਪਨ ਸ਼ਰਮਾ, ਐਸ.ਐਸ.ਪੀ. ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ, ਐਸ.ਐਸ.ਪੀ. ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਅਤੇ ਐਸ.ਐਸ.ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਹਾਜ਼ਰ ਸਨ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੇ ਆਜ਼ਾਦੀ ਦਿਵਸ ਦੇ ਮੱਦਨਜ਼ਰ ਪ੍ਰਾਪਤ ਸੁਰੱਖਿਆ ਅਲਰਟ ਸਾਂਝੇ ਕੀਤੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ।

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਦੇਣ ਅਤੇ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਵੇ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ ਅਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ। ਉਨ੍ਹਾਂ ਕਾਨੂੰਨ ਵਿਵਸਥਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।

ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਚੌਕੀਆਂ ਵਧਾਉਣ ਅਤੇ ਹਰ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਪੁਲਿਸ ਆਪਣੀ ਪੇਸ਼ੇਵਰ ਉੱਤਮਤਾ ਨੂੰ ਬਰਕਰਾਰ ਰੱਖਣ ਅਤੇ ਸੂਬੇ ਵਿੱਚ ਅਪਰਾਧ ਨੂੰ ਰੋਕਣ ਦੀ ਕਵਾਇਦ ਨੂੰ ਜਾਰੀ ਰੱਖੇਗੀ।

ਜ਼ਿਕਰਯੋਗ ਹੈ ਕਿ ਡੀ.ਜੀ.ਪੀ ਨੇ ਬੜਾ-ਖਾਨਾ ਦੌਰਾਨ ਸਾਰੇ ਰੈਂਕਾਂ ਦੇ ਬਹਾਦਰ ਪੁਲਿਸ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਇਨਾਮ ਵੀ ਤਕਸੀਮ ਕੀਤੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
2 weeks ago
0

  ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) 💫💫ਤੁਹਾਡੀ ਜ਼ਿੰਦਗੀ ਵਿੱਚ ਇੱਕ ਅਦਭੁਤ ਬਦਲਾਅ ਉਦੋਂ ਆਉਂਦਾ ਹੈ ਜਦੋਂ ਤੁਸੀਂ ਉਨ੍ਹਾਂ ਚੀਜ਼ਾਂ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 