• Latest
  • Trending
ਸਵ.ਪ੍ਰਕਾਸ਼ ਸਿੰਘ ਆਈ.ਏ.ਐਸ.ਰਿਟਾ.ਡੀ.ਆਈ.ਜੀ.ਦਿੱਲੀ ਨੂੰ ਧਾਰਮਿਕ,ਸਮਾਜਿਕ ਅਤੇ ਰਾਜਨੀਤਕ ਸ਼ਖਸ਼ੀਅਤਾਂ ਵਲੋਂ ਸ਼ਰਧਾ ਸੁਮਨ ਭੇਟ

ਸਵ.ਪ੍ਰਕਾਸ਼ ਸਿੰਘ ਆਈ.ਏ.ਐਸ.ਰਿਟਾ.ਡੀ.ਆਈ.ਜੀ.ਦਿੱਲੀ ਨੂੰ ਧਾਰਮਿਕ,ਸਮਾਜਿਕ ਅਤੇ ਰਾਜਨੀਤਕ ਸ਼ਖਸ਼ੀਅਤਾਂ ਵਲੋਂ ਸ਼ਰਧਾ ਸੁਮਨ ਭੇਟ

6 years ago
Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 seconds ago
Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

13 minutes ago
National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

50 minutes ago
City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

2 hours ago
National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

3 hours ago
National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

4 hours ago
Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

4 hours ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

5 hours ago
Hindi News
English News
Saturday, October 3, 2026
No Result
View All Result
32 °c
Chandigarh
28 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਵ.ਪ੍ਰਕਾਸ਼ ਸਿੰਘ ਆਈ.ਏ.ਐਸ.ਰਿਟਾ.ਡੀ.ਆਈ.ਜੀ.ਦਿੱਲੀ ਨੂੰ ਧਾਰਮਿਕ,ਸਮਾਜਿਕ ਅਤੇ ਰਾਜਨੀਤਕ ਸ਼ਖਸ਼ੀਅਤਾਂ ਵਲੋਂ ਸ਼ਰਧਾ ਸੁਮਨ ਭੇਟ

June 17, 2020
in ਹੁਸਿਆਰਪੁਰ, ਖਬਰਾਂ, ਪੰਜਾਬ
ਸਵ.ਪ੍ਰਕਾਸ਼ ਸਿੰਘ ਆਈ.ਏ.ਐਸ.ਰਿਟਾ.ਡੀ.ਆਈ.ਜੀ.ਦਿੱਲੀ ਨੂੰ ਧਾਰਮਿਕ,ਸਮਾਜਿਕ ਅਤੇ ਰਾਜਨੀਤਕ ਸ਼ਖਸ਼ੀਅਤਾਂ ਵਲੋਂ ਸ਼ਰਧਾ ਸੁਮਨ ਭੇਟ
ਹੁਸ਼ਿਆਰਪੁਰ/ਜਲੰਧਰ 17ਜੂਨ(ਤਰਸੇਮ ਦੀਵਾਨਾ) ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਪ੍ਰਧਾਨ ਸੰਤ ਨਿਰਮਲ ਦਾਸ ਬਾਬੇਜੌੜੇ ਦੇ ਵੱਡੇ ਭਰਾਤਾ ਸਵ.ਪ੍ਰਕਾਸ਼ ਸਿੰਘ.ਆਈ.ਏ.ਐਸ.ਰਿਟਾ.ਡੀ.ਆਈ.ਜੀ.ਦਿੱਲੀ ਦੀ ਯਾਦ ਵਿੱਚ ਵਿਸ਼ੇਸ਼ ਸ਼ਰਧਾਜਲੀ ਸਮਾਗਮ ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੌੜੇ ਰਾਏਪੁਰ-ਰਸੂਲਪੁਰ (ਜਲੰਧਰ) ਵਿਖੇ ਹੋਇਆ।ਇਸ ਸਮੇਂ ਸੰਤ ਨਿਰਮਲ ਦਾਸ ਜੀ,ਭਾਈ ਜਸਪ੍ਰੀਤ ਸਿੰਘ ਦੇ ਰਾਗੀ ਜਥਿਆਂ ਨੇ ਬੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਿਆ।     ਇਸ ਸਮੇਂ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਚੇਅਰਮੈਨ ਸੰਤ ਸਰਵਣ ਦਾਸ ਜੀ ਬੋਹਣ, ਜਨਰਲ ਸਕੱਤਰ ਸੰਤ ਇੰਦਰ ਦਾਸ ਸੇਖੇ,ਸੀਨੀ.ਮੀਤ ਪ੍ਰਧਾਨ ਸੰਤ ਸਰਵਣ ਦਾਸ ਸਲੇਮਟਾਵਰੀ ਲੁਧਿਆਣਾ,ਮੀਤ ਪ੍ਰਧਾਨ ਸੰਤ ਬਲਵੰਤ ਦਾਸ ਡੀਗਰੀਆਂ,ਸੰਤ ਰਮੇਸ਼ ਦਾਸ ਕੱਲਰਾਂ,ਸੰਤ ਕਿਰਪਾਲ ਦਾਸ ਭਾਰਟਾ,ਸੰਤ ਬੀਬੀ ਕੁਲਦੀਪ ਕੌਰ ਮਹਿਨਾ,ਸੰਤ ਧਰਮਪਾਲ ਸ਼ੇਰਗੜ,ਸੰਤ ਕੁਲਦੀਪ ਦਾਸ ਬਸੀ ਮਰੂਫ,ਸੰਤ ਰਾਮ ਸਰੂਪ,ਸੰਤ ਮੋਹਣ ਦਾਸ,ਸੰਤ ਪ੍ਰੇਮਪਾਲ,ਮਹੰਤ ਕੇਸਵਨੰਦ ਕੁੱਕੜਾਂ,ਸੰਤ ਜਗੀਰ ਸਿੰਘ ਸਰਬੱਤ ਦਾ ਭਲਾ ਟ੍ਰੱਸਟ ਮਕਸੂਦਾਂ,ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ,ਜਥੇਦਾਰ ਗੁਰਦੇਵ ਸਿੰਘ ਮੁੱਖੀ ਨਿਹੰਗ ਸਿੰਘ ਛਾਉਣੀ ਬਜਵਾੜਾ,ਸਮਾਜ ਸੇਵਕਾ ਸ਼ੰਤੋਸ਼ ਕੁਮਾਰੀ ਪ੍ਰਧਾਨ ਨਾਰੀ ਮੁਕਤੀ ਅੰਦੋਲਨ,ਬੀਰ ਚੰਦ ਸੁਰੀਲਾ ਸੰਪਾਦਕ ਆਦਿ ਧਰਮ ਪੱਤ੍ਰਿਕਾ,ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ,ਪੰਜਾਬੀ ਗਾਇਕ ਦਲਵਿੰਦਰ ਦਿਆਲਪੁਰੀ,ਸੂਫੀ ਗਾਇਕ ਤਰਸੇਮ ਦੀਵਾਨਾ, ਸਗਰੀਵ ਦਾਸ ਜਲੰਧਰ,ਹੇਮ ਰਾਜ ਜਲੰਧਰ,ਰਜੇਸ਼ ਕੁਮਾਰ ਬੱਲਾਂ,ਡਾ.ਕਰਮਵੀਰ ਦਈਆ ਪ੍ਰਧਾਨ,ਸੱਤਪਾਲ ਪਾਲੀ ਵਾਈਸ ਪ੍ਰਧਾਨ ਬੇਗਮਪੁਰਾ ਚੇਰੀਟੇਬਲ ਟਰੱਸਟ (ਹਰਿਆਣਾ),ਪਰਮਜੀਤ ਸਿੰਘ ਪ੍ਰਧਾਨ,ਗਿਆਨ ਸਿੰਘ ਸਕੱਤਰ ਸ੍ਰੀ ਗੁਰੂ ਰਵਿਦਾਸ ਸਭਾ ਰੰਧਾਵਾ ਮਸੰਦਾਂ,ਬੀਬੀ ਹਰਬੰਸ ਕੌਰ ਸਰਪੰਚ ਰਾਏਪੁਰ,ਬੀਬੀ ਗਿਆਨ ਕੌਰ ਰਸੂਲਪੁਰ,ਸੁਖਵਿੰਦਰ ਸੁੱਖੀ ਸਾਬਕਾ ਸਰਪੰਚ ਬੱਲਾਂ,ਬੀਬੀ ਅੰਮ੍ਰਿਤਪਾਲ ਕੌਰ ਪ੍ਰਧਾਨ ਆਸ਼ਾ ਵਰਕਰ ਕਰਤਾਰਪੁਰ ਅਤੇ ਅਨੇਕਾਂ ਧਾਰਮਿਕ,ਸਮਾਜਿਕ ਅਤੇ ਰਾਜਨੀਤਕ ਸ਼ਖਸ਼ੀਅਤਾਂ ਨੇ ਸਵ.ਪ੍ਰਕਾਸ਼ ਸਿੰਘ ਨੂੰ ਸ਼ਰਧਾਜਲੀਆਂ ਭੇਟ ਕੀਤੀਆਂ।                                                                          ਸੰਤ ਨਿਰਮਲ ਦਾਸ ਬਾਬੇਜੌੜੇ ਨੇ ਸਮੂਹ ਸੰਤਾਂ,ਮਹਾਂਪੁਰਸ਼ਾਂ ਅਤੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੇ ਵੱਡੇ ਭਾਈ ਸਾਹਿਬ ਸਵ.ਪ੍ਰਕਾਸ਼ ਸਿੰਘ ਜੀ ਆਈ.ਏ.ਐਸ.ਰਿਟਾ.ਡੀ.ਆਈ.ਜੀ.ਦਿੱਲੀ ਜਿਨਾਂ ਨੇ ਦਿੱਲੀ,ਅਸਾਮ,ਕਲਕੱਤਾ ਅਤੇ ਗੋਆ ਵਰਗੇ ਪ੍ਰਾਤਾਂ ਵਿੱਚ ਬਹੁਤ ਅਹਿਮ ਉੱਚ ਅਹੁਦਿਆਂ ਤੇ ਦੇਸ਼ ਦੀ ਸੇਵਾ ਦੀ ਡਿਊਟੀ ਨਿਭਾਈ ਹੈ।ਉਹ ਬਹੁਤ ਹੀ ਨੇਕ,ਇਮਾਨਦਾਰ ਅਤੇ ਧਾਰਮਿਕ ਵਿਰਤੀ ਦੇ ਵਿਅਕਤੀ ਸਨ।ਉਨਾਂ ਦੱਸਿਆ ਕਿ ਬਹੁਤ ਹੀ ਗਰੀਬੀ ਅਤੇ ਤੰਗ ਹਾਲਾਤਾਂ ਵਿੱਚ ਉਨਾਂ ਨੇ ਸ਼ਖਤ ਮਿਹਨਤ ਕਰਕੇ ਚੰਗਾ ਰੁੱਤਬਾ ਹਾਂਸਲ ਕੀਤਾ ਅਤੇ ਹਮੇਸ਼ਾਂ ਪ੍ਰਭੂ ਪ੍ਰਮਾਤਮਾ ਦੇ ਸ਼ੁਕਰਾਨੇ ਵਿੱਚ ਰਹਿਕੇ ਆਪਣਾ ਜੀਵਨ ਬਸਰ ਕੀਤਾ।      ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ “ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ”ਨੇ ਸ਼ਰਧਾ ਸੁਮਨ ਭੇਟ ਕਰਦਿਆਂ ਕਿਹਾ ਕਿ ਸਤਿਗੁਰੂ ਰਵਿਦਾਸ ਜੀ,ਬਾਬਾ ਸਾਹਿਬ ਡਾ.ਭੀਮ ਰਾਉ ਅੰਬੇਡਕਰ,ਬਾਬੂ ਮੰਗੂ ਰਾਮ ਮੁੱਗੋਵਾਲੀਆ ਵਰਗੇ ਮਹਾਨ ਰਹਿਬਰਾਂ ਦੀ ਕ੍ਰਿਪਾ ਅਤੇ ਦਿੱਤੇ ਹੋਏ ਸੰਵਿਧਾਨਿਕ ਅਧਿਕਾਰਾਂ ਨਾਲ ਸਵ.ਪ੍ਰਕਾਸ਼ ਸਿੰਘ ਜੀ ਕੌਮ,ਸਮਾਜ ਦੇ ਹੀਰੇ ਜਿਨਾਂ ਨੇ ਸਮਾਜਿਕ ਪੱਧਰ ਤੇ ਵੱਡੀਆਂ ਪੁਲਾਘਾਂ ਪੁੱਟੀਆਂ,ਵੱਡੀਆਂ ਤਰੱਕੀਆਂ ਪ੍ਰਾਪਤ ਕੀਤੀਆਂ,ਆਪਣੇ ਪਰਿਵਾਰਾਂ ਅਤੇ ਆਦਿ ਵਾਸੀ ਸਮਾਜ ਦਾ ਆਰਥਿਕ ਜੀਵਨ ਮਜਬੂਤ ਤੇ ਖੁਸ਼ਹਾਲ ਕਰਨ ਲਈ ਆਪਣਾ ਵਿਸ਼ੇਸ ਯੋਗਦਾਨ ਪਾਇਆ।ਸਵ.ਪ੍ਰਕਾਸ਼ ਸਿੰਘ ਜੀ ਨੂੰ ਗੁਰੂ ਰਵਿਦਾਸ ਨਾਮਲੇਵਾ ਸੰਗਤਾਂ ਅਤੇ ਆਦਿ ਵਾਸੀ ਸਮਾਜ ਹਮੇਸ਼ਾਂ ਯਾਦ ਕਰਦਾ ਰਹੇਗਾ।                                                                    ਬੀਰ ਚੰਦ ਸੁਰੀਲਾ ਸੰਪਾਦਕ “ਆਦਿ ਧਰਮ ਪੱਤ੍ਰਿਕਾ” ਨੇ ਸ਼ਰਧਾ ਸੁਮਨ ਭੇਟ ਕਰਦਿਆਂ ਕਿਹਾ ਕਿ ਸਵ.ਪ੍ਰਕਾਸ ਸਿੰਘ ਜੀ ਦੇ ਅਚਾਨਕ ਸੰਸਾਰ ਤੋਂ ਜਾਣ ਦਾ ਸਮਾਜ ਨੂੰ ਬਹੁਤ ਵੱਡਾ ਘਾਟਾ ਪਿਆ ਹੈ,ਰਹਿੰਦੀ ਦੁਨੀਆਂ ਤੱਕ ਉਨਾਂ ਦੀਆਂ ਦੇਸ਼,ਸਮਾਜ ਲਈ ਕੀਤੀਆਂ ਸੇਵਾਵਾਂ ਲਈ ਯਾਦ ਕੀਤਾ ਜਾਦਾਂ ਰਹੇਗਾ।      ਸਮਾਜ ਸੇਵਕ ਸ਼ੰਤੋਸ਼ ਕੁਮਾਰੀ “ਪ੍ਰਧਾਨ ਨਾਰੀ ਫਾਉਡੇਸ਼ਨ ਭਾਰਤ” ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਵ.ਪ੍ਰਕਾਸ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਅਤ ਕਰਕੇ ਦੇਸ਼,ਕੌਮ ਦੀ ਸੇਵਾ ਵੱਲ ਲਿਜਾਉਣ ਦੇ ਯਤਨ ਕਰਨੇ ਚਾਹੀਦੇ ਹਨ।

ਫੋਟੋ ਕੈਪਸ਼ਨ :- ਸ਼ਰਧਾਜਲੀ ਮੌਕੇ ਸੰਤ ਮਹਾਪੁਰਸ਼ ਤੇ ਬੈਰਾਗਮਈ ਕੀਰਤਨ ਕਰਦੇ ਹੋਏ ਸੰਤ ਬਾਬਾ ਨਿਰਮਲ ਦਾਸ ਤੇ ਹਾਜਰ ਸੰਗਤਾ
ਫੋਟੋ :- ਮੁਨੀਰ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 3, 2026
0

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 3 ਅਕਤੂਬਰ...

Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

by Ranjit Singh
October 3, 2026
0

Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਏਸ਼ੀਆਈ...

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

by Ranjit Singh
October 3, 2026
0

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਨਾਲ ਜੁੜੇ...

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

by Ranjit Singh
October 3, 2026
0

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਪੱਤਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 3, 2026
0

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 3 ਅਕਤੂਬਰ...

Most Popular

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

by Ankit
2 weeks ago
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ ਪੁਲਿਸ ਟੀਮਾਂ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 