• Latest
  • Trending
ਸਸਤੇ ਕੋਲੇ ਦੇ ਬਾਵਜੂਦ ਪੰਜਾਬ ਸਰਕਾਰ ਦੇ ਰਹੀ ਹੈ ਲੋਕਾਂ ਨੂੰ ਮਹਿੰਗੀ ਬਿਜਲੀ- ਅਮਨ ਅਰੋੜਾ

ਸਸਤੇ ਕੋਲੇ ਦੇ ਬਾਵਜੂਦ ਪੰਜਾਬ ਸਰਕਾਰ ਦੇ ਰਹੀ ਹੈ ਲੋਕਾਂ ਨੂੰ ਮਹਿੰਗੀ ਬਿਜਲੀ- ਅਮਨ ਅਰੋੜਾ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

5 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

5 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

6 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

6 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

7 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

7 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

8 hours ago
Hindi News
English News
Thursday, November 26, 2026
No Result
View All Result
11 °c
Chandigarh
17 ° Thu
17 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਸਤੇ ਕੋਲੇ ਦੇ ਬਾਵਜੂਦ ਪੰਜਾਬ ਸਰਕਾਰ ਦੇ ਰਹੀ ਹੈ ਲੋਕਾਂ ਨੂੰ ਮਹਿੰਗੀ ਬਿਜਲੀ- ਅਮਨ ਅਰੋੜਾ

April 5, 2021
in ਖਬਰਾਂ, ਪੰਜਾਬ
ਸਸਤੇ ਕੋਲੇ ਦੇ ਬਾਵਜੂਦ ਪੰਜਾਬ ਸਰਕਾਰ ਦੇ ਰਹੀ ਹੈ ਲੋਕਾਂ ਨੂੰ ਮਹਿੰਗੀ ਬਿਜਲੀ- ਅਮਨ ਅਰੋੜਾ

ਬਿਜਲੀ ਖ਼ਰੀਦ ਸਮਝੌਤਿਆਂ ਉੱਤੇ ਵਾਈਟ ਪੇਪਰ ਜਾਰੀ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਨੇ ਬਿਜਲੀ ਕੀਤੀ ਹੋਰ ਮਹਿੰਗੀ

ਪੰਜਾਬ ਸਰਕਾਰ ਨੇ ਸਸਤਾ ਕੋਲਾ, ਮਾਹਿਰ ਥਰਮਲ ਮੈਨਪਾਵਰ ਵਰਗੇ ਕੀਮਤੀ ਸੰਸਾਧਨਾਂ ਨੂੰ ਬਰਬਾਦ ਕਰ ਦਿੱਤਾ

*ਚੰਡੀਗੜ੍ਹ , 5 ਅਪ੍ਰੈਲ , 2021( ਵਿਸ਼ਵ ਵਾਰਤਾ )-ਪੰਜਾਬ ਦੇ ਕੈਪਟਨ ਸਰਕਾਰ ਉੱਤੇ ਲੋਕਾਂ ਨੂੰ ਮਹਿੰਗੀ ਬਿਜਲੀ ਦੇਣ ਦਾ ਦੋਸ਼ ਲਗਾਉਂਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੇ ਚੋਣਾਂ ਤੋਂ ਪਹਿਲਾਂ ਬਿਜਲੀ ਦਰਾਂ ਨੂੰ ਘੱਟ ਕਰਨ ਦਾ ਵਾਅਦਾ ਕਰਕੇ ਬਿਜਲੀ ਦੀਆਂ ਕੀਮਤਾਂ ਵਿਚ ਹੋਰ ਵਾਧਾ ਕਰ ਦਿੱਤਾ ਹੈ। ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਕੋਲ ਕੋਲੇ ਦੀਆਂ ਖ਼ਾਨਾਂ ਵਿਚ ਭਾਰੀ ਮਾਤਰਾ ਵਿਚ ਉਪਲਬਧ ਹੈ। ਜਿਸ ਦਾ ਇਸਤੇਮਾਲ ਸਸਤੀ ਬਿਜਲੀ ਪੈਦਾ ਕਰਨ ਲਈ ਕੀਤਾ ਜਾ ਸਕਦਾ ਹੈ, ਪਰੰਤੂ ਲੋਕਾਂ ਨੂੰ ਇਸ ਦੇ ਲਾਭ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਨੂੰ ਵੀ ਭਾਰੀ ਵਿੱਤੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਅਰੋੜਾ ਨੇ ਕਿਹਾ ਕਿ ਕੈਪਟਨ ਨੇ ਸੂਬੇ ਨੂੰ ਖ਼ੁਸ਼ਹਾਲ ਬਣਾਉਣ ਲਈ ਕੁੱਝ ਵੀ ਨਹੀਂ ਕੀਤਾ ਹੈ। ਅਕਾਲੀ ਅਤੇ ਕਾਂਗਰਸ ਦੀ ਸਰਕਾਰ ਨੇ ਪੀਐਸਪੀਸੀਐਲ ਨੂੰ ਦੀਵਾਲੀਆ ਕਰ ਦਿੱਤਾ ਹੈ। ਇਨ੍ਹਾਂ ਲੋਕਾਂ ਨੇ ਆਪਣੇ ਹਿਤਾਂ ਦੀ ਪੂਰਤੀ ਲਈ ਸੂਬੇ ਨੂੰ ਕਰਜ਼ ਦੇ ਜਾਲ ਵਿੱਚ ਧਕੇਲ ਦਿੱਤਾ। ਉਨ੍ਹਾਂ ਨੇ ਕਿਹਾ ਕਿ 2019-20 ਵਿੱਚ ਸਰਕਾਰ ਨੇ 57, 140 ਮਿਲੀਅਨ ਯੂਨਿਟ ਬਿਜਲੀ ਦੀ ਪੂਰਤੀ ਲਈ 34, 813 ਕਰੋੜ ਰੁਪਏ ਦਾ ਖ਼ਰਚ ਕੀਤਾ ਅਤੇ 3, 004 ਕਰੋੜ ਰੁਪਏ ਦੇ ਘਾਟੇ ਨਾਲ ਸਿਰਫ਼ 31,809 ਕਰੋੜ ਰੁਪਏ ਦੀ ਹੀ ਕਮਾਈ ਕੀਤੀ। ਪੀਐਸਪੀਸੀਐਲ ਨੇ ਔਸਤਨ ਹਰ ਯੂਨਿਟ ਉੱਤੇ 7.08 ਰੁਪਏ ਖ਼ਰਚ ਕੀਤੇ ਅਤੇ ਹਰ ਇੱਕ ਯੂਨਿਟ ਉੱਤੇ 61 ਪੈਸੇ ਦੇ ਨੁਕਸਾਨ ਨਾਲ 6.47 ਰੁਪਏ ਦੀ ਕਮਾਈ ਕੀਤੀ। ਇਸ ਤਰ੍ਹਾਂ ਦੇ ਹਾਲਤਾਂ ਨਾਲ ਸਾਲ-ਦਰ-ਸਾਲ ਸੂਬੇ ਨੂੰ ਕਰਜ਼ੇ ਦੇ ਜਾਲ ਵਿੱਚ ਧਕੇਲਿਆ ਜਾ ਰਿਹਾ ਹੈ, ਪਰੰਤੂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਸ ਲਈ ਕੋਈ ਠੋਸ ਕਦਮ ਨਹੀਂ ਉਠਾਏ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਪੈਦਾਵਾਰ ਹੋਣ ਦੇ ਬਾਵਜੂਦ ਹੋਰ ਸੂਬਿਆਂ ਦੀ ਤੁਲਨਾ ਵਿੱਚ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਪੀਐਸਪੀਸੀਐਲ ਰਾਹੀਂ ਭੁਗਤਾਨ ਨਾ ਕਰਨ ਕਰਕੇ ਸੂਬੇ ਦਾ ਕਰਜ਼ਾ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ। ਇਸ ਲਈ ਕੈਪਟਨ ਸਰਕਾਰ ਲੋਕਾਂ ਉੱਤੇ ਹੁਣ ਹੋਰ ਵੀ ਜ਼ਿਆਦਾ ਬੋਝ ਪਾ ਰਹੀ ਹੈ। ਕੈਪਟਨ ਅਤੇ ਬਾਦਲ ਦੀ ਗਲਤ ਨੀਤੀਆਂ ਦਾ ਖਾਮਿਆਜਾ ਖਪਤਕਾਰਾਂ ਅਤੇ ਪੀਐਸਪੀਸੀਐਲ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਮਾਲਕਾਨਾ ਹੱਕ ਵਾਲੇ ਝਾਰਖੰਡ ਦੇ ਪਾਕੂ ਜ਼ਿਲ੍ਹੇ ਦੇ ਕੋਲੇ ਦੇ ਖ਼ਾਨਾਂ ਤੋਂ ਬਠਿੰਡਾ, ਰੋਪੜ ਅਤੇ ਲਹਿਰਾ ਮੁਹੱਬਤ ਦੇ ਥਰਮਲ ਪਲਾਂਟਾਂ ਵਿੱਚ ਵਰਤੋ ਲਈ 2005 ਤੋਂ 2015 ਤੱਕ ਲਗਭਗ 52 ਮਿਲੀਅਨ ਟਨ ਕੋਲਾ ਕੱਢਿਆ ਗਿਆ, ਪਰੰਤੂ ਪਿਛਲੇ ਸਾਲ ਸੂਬੇ ਵਿੱਚ ਕੇਵਲ 1,967 ਮਿਲੀਅਨ ਯੂਨਿਟ ਬਿਜਲੀ ਦੀ ਪੈਦਾਵਾਰ ਹੋਈ, ਜਿਸ ਦਾ ਸਿਰਫ਼ 3% ਯੋਗਦਾਨ ਰਿਹਾ। ਬਿਜਲੀ ਖ਼ਰੀਦ ਦਾ ਹਿੱਸਾ 80% ਤੋਂ ਜ਼ਿਆਦਾ ਹੋ ਗਿਆ ਹੈ ਅਤੇ ਪਿਛਲੇ ਸਾਲ ਇਸ ਉੱਤੇ 22,350 ਕਰੋੜ ਰੁਪਏ ਖ਼ਰਚ ਕੀਤੇ ਗਏ ਸਨ।

ਅਰੋੜਾ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਵਿੱਚ ਨਿੱਜੀ ਥਰਮਲ ਪਲਾਂਟਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਛੂਟ ਦੇ ਰਹੀ ਹੈ ਅਤੇ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰ ਰਹੀ ਹੈ। ਕੈਪਟਨ ਨੇ ਬਿਜਲੀ ਖ਼ਰੀਦ ਸਮਝੌਤਿਆਂ ਉੱਤੇ ਵਾਈਟ ਪੇਪਰ ਜਾਰੀ ਕਰਨ ਦਾ ਵਾਅਦਾ ਕਰਕੇ ਸਰਕਾਰ ਬਣਾਈ ਸੀ, ਪਰੰਤੂ ਉਨ੍ਹਾਂ ਨੇ ਅਜੇ ਤੱਕ ਆਪਣਾ ਕੀਤਾ ਹੋਇਆ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਨੇ ਸਵਾਲ ਕਰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਕੀਤੇ ਗਏ ਘਾਤਕ ਬਿਜਲੀ ਖ਼ਰੀਦ ਸਮਝੌਤਿਆਂ ਉੱਤੇ ਕੈਪਟਨ ਨੇ ਹੁਣ ਤੱਕ ਵਾਈਟ ਪੇਪਰ ਕਿਉਂ ਨਹੀਂ ਪੇਸ਼ ਕੀਤਾ?

ਅਰੋੜਾ ਨੇ ਕਿਹਾ ਕਿ ਇੱਕ ਪਾਸੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਆਪਣੇ ਲੋਕਾਂ ਨੂੰ ਬਿਜਲੀ ਖ਼ਰੀਦ ਕੇ ਮੁਫ਼ਤ ਬਿਜਲੀ ਦੇ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਦੀ ਕੈਪਟਨ ਸਰਕਾਰ ਬਿਜਲੀ ਪੈਦਾ ਕਰਕੇ ਵੀ ਲੋਕਾਂ ਨੂੰ ਸਭ ਤੋਂ ਮਹਿੰਗੀ ਦਰਾਂ ਉੱਤੇ ਬਿਜਲੀ ਦੇ ਰਹੀ ਹੈ। ਪੰਜਾਬ ਸਰਕਾਰ ਸਸਤਾ ਕੋਲਾ, ਮਾਹਿਰ ਥਰਮਲ ਮੈਨਪਾਵਰ ਆਦਿ ਵਰਗੇ ਸੰਸਾਧਨਾਂ ਨੂੰ ਬਰਬਾਦ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵੋਟ ਮੰਗਣ ਆਉਣ ਤਾਂ ਉਨ੍ਹਾਂ ਨੂੰ ਮਹਿੰਗੀ ਬਿਜਲੀ ਬਾਰੇ ਜ਼ਰੂਰ ਸਵਾਲ ਕਰਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
2 weeks ago
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 