• Latest
  • Trending
ਸਹਾਰਨਪੁਰ ਸਿੱਖ ਮੁਸਲਿਮ ਝਗੜਾ ਹੱਲ ਹੋਇਆ

ਸਹਾਰਨਪੁਰ ਸਿੱਖ ਮੁਸਲਿਮ ਝਗੜਾ ਹੱਲ ਹੋਇਆ

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

24 minutes ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

2 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

2 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

2 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

4 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

6 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

6 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

6 hours ago
Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਹਾਰਨਪੁਰ ਸਿੱਖ ਮੁਸਲਿਮ ਝਗੜਾ ਹੱਲ ਹੋਇਆ

March 7, 2020
in ਖਬਰਾਂ, ਪੰਜਾਬ
ਸਹਾਰਨਪੁਰ ਸਿੱਖ ਮੁਸਲਿਮ ਝਗੜਾ ਹੱਲ ਹੋਇਆ

ਉੱਤਰੀ-ਪੂਰਬੀ ਦਿੱਲੀ ‘ਚ ਫਿਰਕੂ ਹਿੰਸਾ ਦੌਰਾਨ ਸਿੱਖਾਂ ਵੱਲੋਂ ਕੀਤੀ ਮੁਸਲਿਮ ਭਾਈਚਾਰੇ ਦੀ ਮੱਦਦ ਮਗਰੋਂ ਗੁਰਦੁਆਰਾ ਮੈਨੇਜਮੈਂਟ ਵੱਲੋਂ ਦਿੱਤੇ 60 ਲੱਖ ਰੁਪਏ ਮੁਸਲਿਮ ਭਾਈਚਾਰੇ ਨੇ ਵਾਪਸ ਕੀਤੇ

ਸੁਖਬੀਰ ਸਿੰਘ ਬਾਦਲ ਨੇ ਸਹਾਰਨਪੁਰ ਮਸਜਿਦ ਕਮੇਟੀ ਨੂੰ ਸਨਮਾਨਿਤ ਕੀਤਾ

ਚੰਡੀਗੜ੍ਹ/03 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਹਾਰਨਪੁਰ ਮਸਜਿਦ ਕਮੇਟੀ ਨੂੰ ਸਨਮਾਨਿਤ ਕੀਤਾ, ਜਿਸ ਨੇ ਉੱਤਰੀ-ਪੂਰਬੀ ਦਿੱਲੀ ਵਿਚ ਫਿਰਕੂ ਹਿੰਸਾ ਦੌਰਾਨ ਸਿੱਖਾਂ ਵੱਲੋਂ ਮੁਸਲਿਮ ਭਾਈਚਾਰੇ ਦੀ ਕੀਤੀ ਮੱਦਦ ਲਈ ਸ਼ੁਕਰਾਨਾ ਕਰਦਿਆਂ ਇੱਕ ਮਸਜਿਦ ਦੇ ਨਿਰਮਾਣ ਲਈ ਸਿੱਖਾਂ ਨਾਲ ਝਗੜੇ ਵਾਲੀ ਇੱਕ ਬਦਲਵੀਂ ਜ਼ਮੀਨ ਦੇ ਟੁਕੜੇ ਉੱਤੋਂ ਆਪਣਾ ਦਾਅਵਾ ਛੱਡ ਦਿੱਤਾ ਹੈ।

ਸਹਾਰਨਪੁਰ ਦੇ ਸਿੱਖਾਂ ਅਤੇ ਮੁਸਲਮਾਨਾਂ ਵਿਚ 10 ਸਾਲ ਪੁਰਾਣਾ ਇਹ ਝਗੜਾ ਉਸ ਸਮੇਂ ਸ਼ੁਰੂ ਹੋਇਆ ਸੀ ਜਦੋਂ ਸ਼ਹਿਰ ਦੀ ਗੁਰਦੁਆਰਾ ਕਮੇਟੀ ਨੇ ਗੁਰਦੁਆਰਾ ਕੰਪਲੈਕਸ ਨੂੰ ਵੱਡਾ ਕਰਨ ਲਈ  ਜ਼ਮੀਨ ਦਾ ਇੱਕ ਟੁਕੜਾ ਖਰੀਦਿਆ ਸੀ। ਦੋਵੇਂ ਭਾਈਚਾਰਿਆਂ ਵਿਚ ਹੋਈ ਹਿੰਸਾ ਮਗਰੋਂ ਇਹ ਝਗੜਾ ਸੁਪਰੀਮ ਕੋਰਟ ਵਿਚ ਪੁੱਜ ਗਿਆ ਸੀ, ਜਿੱਥੇ ਗੁਰਦੁਆਰਾ ਮੈਨੇਜਮੈਂਟ ਵੱਲੋਂ ਇੱਕ ਬਦਲਵੀਂ ਜ਼ਮੀਨ ਦੀ ਪੇਸ਼ਕਸ਼ ਦਿੱਤੇ ਜਾਣ ਮਗਰੋਂ ਮੁਸਲਿਮ ਭਾਈਚਾਰੇ ਨੇ ਆਪਣਾ ਦਾਅਵਾ ਛੱਡ ਦਿੱਤਾ ਸੀ। ਇਸ ਤੋਂ ਬਾਅਦ ਗੁਰਦੁਆਰਾ ਮੈਨੇਜਮੈਂਟ ਵੱਲੋਂ ਜ਼ਮੀਨ ਖਰੀਦਣ ਅਤੇ ਇਸ ਦੀ ਰਜਿਸਟਰੀ ਕਰਵਾਉਣ ਲਈ 60 ਲੱਖ ਰੁਪਏ ਖਰਚੇ ਗਏ ਸਨ।

ਇਸ ਸਮਝੌਤੇ ਬਾਰੇ ਜਾਣਕਾਰੀ ਦਿੰਦਿਆਂ ਉੱਤਰ ਪ੍ਰਦੇਸ਼ ਅਕਾਲੀ ਦਲ ਦੇ ਇੰਚਾਰਜ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਹ ਇਸ ਸੰਬੰਧੀ ਪਿਛਲੇ ਇੱਕ ਸਾਲ ਤੋਂ ਮੀਟਿੰਗਾਂ ਕਰਦੇ ਆ ਰਹੇ ਸਨ ਅਤੇ ਇਸ 10 ਸਾਲ ਪੁਰਾਣੇ ਝਗੜੇ ਦਾ ਸ਼ਾਂਤਮਈ ਹੱਲ ਦੋਵੇਂ ਭਾਈਚਾਰਿਆਂ ਵਿਚਕਾਰ ਸਮਝੌਤੇ ਦੀ ਇਤਿਹਾਸਕ ਮਿਸਾਲ ਹੈ। ਉਹਨਾਂ ਕਿਹਾ ਕਿ ਮਸਜਿਦ ਕਮੇਟੀ ਦੀ ਪ੍ਰਤੀਨਿਧਤਾ ਕਰਨ ਵਾਲੇ ਮੁਹੱਰਮ ਅਲੀ ਪੱਪੂ ਨੇ ਅੱਜ 60 ਲੱਖ ਦਾ ਚੈਕ ਵੀ ਵਾਪਸ ਕਰ ਦਿੱਤਾ ਹੈ ਅਤੇ ਵਚਨ ਦਿੱਤਾ ਹੈ ਕਿ ਸਹਾਰਨਪੁਰ ਦਾ ਮੁਸਲਿਮ ਭਾਈਚਾਰਾ ਨਵੇਂ ਗੁਰਦੁਆਰਾ ਕੰਪਲੈਕਸ ਦੀ ਉਸਾਰੀ ਵਾਸਤੇ ਕਾਰ ਸੇਵਾ ਕਰੇਗਾ।

ਇਸ ਮੌਕੇ ਅਕਾਲੀ ਦਲ ਪ੍ਰਧਾਨ ਵੱਲੋਂ ਮੁਹੱਰਮ ਅਲੀ ਪੱਪੂ ਅਤੇ ਅਕਾਲੀ ਆਗੂ ਗੁਰਪ੍ਰੀਤ ਸਿੰਘ ਬੱਗਾ ਦਾ ਸਨਮਾਨ ਕੀਤਾ ਗਿਆ। ਅਕਾਲੀ ਦਲ ਦੇ ਦਫਤਰ ਵਿਚ ਹੋਏ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਵਾਲੇ ਮੁਸਲਿਮ ਵਫ਼ਦ ਨੇ ਇਸ ਮੌਕੇ ਧੰਨਵਾਦ ਵਜੋਂ  ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਵੀ ਸਨਮਾਨਿਤ ਕੀਤਾ। ਮੁਹੱਰਮ ਅਲੀ ਅਤੇ ਬਾਕੀ ਮੁਸਲਿਮ ਮੈਂਬਰਾਂ ਨੇ ਕਿਹਾ ਕਿ ਜਦੋਂ ਉਹਨਾਂ ਨੂੰ ਡੀਐਸਜੀਐਮਸੀ ਅਤੇ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋ ਦਿੱਲੀ ਹਿੰਸਾ ਦੌਰਾਨ ਲੰਗਰ ਲਗਾ ਕੇ ਅਤੇ ਦਵਾਈਆਂ ਵੰਡ ਕੇ ਪ੍ਰਭਾਵਿਤ ਵਿਅਕਤੀਆਂ ਦੀ ਕੀਤੀ ਮੱਦਦ ਬਾਰੇ ਪਤਾ ਲੱਗਿਆ ਤਾਂ ਉਹਨਾਂ ਤੁਰੰਤ ਸਿੱਖ ਭਰਾਵਾਂ ਨਾਲ ਇਹ ਝਗੜਾ ਨਿਪਟਾਉਣ ਦਾ ਇਰਾਦਾ ਬਣਾ ਲਿਆ।

ਇਸ ਮੌਕੇ ਉੱਤੇ ਬੋਲਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖਾਂ ਅਤੇ ਮੁਸਲਿਮਾਂ ਵਿਚਕਾਰ ਬਿਨਾਂ ਸ਼ਰਤ ਤੋਂ ਹੋਏ ਇਸ ਸਮਝੌਤੇ ਨੇ ਇੱਕ ਮਿਸਾਲ ਕਾਇਮ ਕਰ ਦਿੱਤੀ ਹੈ ਕਿ ਕਿਸ ਤਰ੍ਹਾਂ ਦੋ ਭਾਈਚਾਰਿਆਂ ਦੇ ਵਖਰੇਵਿਆਂ ਨੂੰ ਸਹਿਯੋਗ ਅਤੇ ਆਪਸੀ ਪਿਆਰ ਨਾਲ  ਮਿਟਾਇਆ ਜਾ ਸਕਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਂਸਦ ਬਲਵਿੰਦਰ ਸਿੰਘ ਭੂੰਦੜ, ਡੀਐਸਜੀਐਮਸੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਡੀਐਸਜੀਐਮਸੀ ਮੈਂਬਰ ਮਹਿੰਦਰਪਾਲ ਸਿੰਘ ਅਤੇ ਜਤਿੰਦਰ ਸਾਹਨੀ ਵੀ ਹਾਜਿ਼ਰ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
1 day ago
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 